July 7, 2024 7:43 pm

NSA Ajit Doval: ਅਜੀਤ ਡੋਭਾਲ ਤੀਜੀ ਵਾਰ ਬਣੇ ਰਾਸ਼ਟਰੀ ਸੁਰੱਖਿਆ ਸਲਾਹਕਾਰ

Ajit Doval

ਚੰਡੀਗੜ੍ਹ, 13 ਜੂਨ 2024: ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਵੀ ਅਲਾਟ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਜੀਤ ਡੋਭਾਲ (Ajit Doval) ਨੂੰ ਲਗਾਤਾਰ ਤੀਜੀ ਵਾਰ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਨਿਯੁਕਤ […]

J&K News: PM ਮੋਦੀ ਨੇ ਜੰਮੂ-ਕਸ਼ਮੀਰ ਦੀ ਸਥਿਤੀ ਦਾ ਲਿਆ ਜਾਇਜ਼ਾ, ਅਜੀਤ ਡੋਭਾਲ ਤੇ ਹੋਰ ਅਧਿਕਾਰੀਆਂ ਹੋਏ ਸ਼ਾਮਲ

Jammu and Kashmir

ਚੰਡੀਗੜ੍ਹ, 13 ਜੂਨ 2024: (J&K attacks) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਸੁਰੱਖਿਆ ਸਲਾਹਕਾਰ (NSA) ਅਜੀਤ ਡੋਭਾਲ ਅਤੇ ਹੋਰ ਅਧਿਕਾਰੀਆਂ ਨਾਲ ਜੰਮੂ-ਕਸ਼ਮੀਰ (Jammu and Kashmir) ਦੀ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਅਤਿ+ਵਾਦ ਵਿਰੋਧੀ ਸਮਰੱਥਾ ਦੀ ਪੂਰੀ ਵਰਤੋਂ ਕਰਨ ਲਈ ਕਿਹਾ […]

ਅੱਤਵਾਦੀਆਂ ‘ਤੇ ਪਾਬੰਦੀ ਲਗਾਉਣ ਲਈ ਬ੍ਰਿਕਸ ਮਿਲ ਕੇ ਕੰਮ ਕਰ ਸਕਦੈ: ਅਜੀਤ ਡੋਭਾਲ

Ajit Doval

ਚੰਡੀਗੜ੍ਹ, 26 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਚੀਨ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਬ੍ਰਿਕਸ ਸਮੂਹ ਸੰਯੁਕਤ ਰਾਸ਼ਟਰ ਦੇ ਅੱਤਵਾਦ ਵਿਰੋਧੀ ਪਾਬੰਦੀਆਂ ਦੇ ਤਹਿਤ ਅੱਤਵਾਦੀਆਂ ਅਤੇ ਉਨ੍ਹਾਂ ਦੇ ਪ੍ਰਤੀਨਿਧ ਨੂੰ ਸੂਚੀਬੱਧ ਕਰਨ ਲਈ ਮਿਲ ਕੇ ਕੰਮ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਕਿਰਿਆ ਨੂੰ ਰਾਜਨੀਤੀ […]

ਭਾਰਤ ‘ਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ, ਸਾਰਿਆਂ ਨੂੰ ਬਰਾਬਰ ਦਾ ਅਧਿਕਾਰ ਹੈ: ਅਜੀਤ ਡੋਭਾਲ

Ajit Doval

ਚੰਡੀਗੜ੍ਹ, 11 ਜੁਲਾਈ 2023: ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨਐਸਏ) ਅਜੀਤ ਡੋਭਾਲ (Ajit Doval) ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਕਿਸੇ ਵੀ ਧਰਮ ਨੂੰ ਖ਼ਤਰਾ ਨਹੀਂ ਹੈ। ਭਾਰਤ ਵਿੱਚ ਸਾਰਿਆਂ ਨੂੰ ਬਰਾਬਰ ਅਧਿਕਾਰ ਹਨ।ਭਾਰਤ ਸਦੀਆਂ ਤੋਂ ਇਕਸੁਰਤਾ ਨਾਲ ਰਹਿ ਰਹੇ ਸੱਭਿਆਚਾਰਾਂ ਅਤੇ ਧਰਮਾਂ ਦਾ ਸੁਮੇਲ ਰਿਹਾ ਹੈ। ਅਜੀਤ ਡੋਭਾਲ ਦਿੱਲੀ ਵਿੱਚ ਇੰਡੀਆ ਇਸਲਾਮਿਕ ਕਲਚਰਲ […]

ਅਜੀਤ ਡੋਵਾਲ ਨੇ ਸੁਭਾਸ਼ ਚੰਦਰ ਬੋਸ ਨੂੰ ਕੀਤਾ ਯਾਦ, ਕਿਹਾ-ਦੇਸ਼ ਨੂੰ ਰਾਜਨੀਤਿਕ ਅਧੀਨਗੀ ਤੋਂ ਮੁਕਤ ਕਰਨਾ ਚਾਹੁੰਦੇ ਸਨ ਨੇਤਾ ਜੀ

Subhash Chandra Bose

ਚੰਡੀਗੜ੍ਹ, 17 ਜੂਨ 2023: ਐਨਐਸਏ ਅਜੀਤ ਡੋਵਾਲ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ (Subhash Chandra Bose) ਨੂੰ ਯਾਦ ਕੀਤਾ, ਜਿਨ੍ਹਾਂ ਨੇ ਤੁਮ ਮੁਝੇ ਖੂਨ ਦੋ, ਮੈਂ ਤੁਮਹੇ ਅਜ਼ਾਦੀ ਦੂੰਗਾ, ਜੈ ਹਿੰਦ ਵਰਗੇ ਕਈ ਨਾਅਰਿਆਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਨਵੀਂ ਊਰਜਾ ਭਰੀ। ਉਨ੍ਹਾਂ ਕਿਹਾ ਕਿ ਨੇਤਾ ਜੀ ਕਹਿੰਦੇ ਸਨ ਕਿ ਉਹ ਕਿਸੇ ਵੀ […]

ਅਜੀਤ ਡੋਭਾਲ ਦੀ ਰੂਸੀ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

Ajit Doval

ਚੰਡੀਗੜ੍ਹ, 09 ਫਰਵਰੀ 2023: ਰੂਸ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਨੇ ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਵੀਰਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਰੂਸ ਵਿੱਚ ਭਾਰਤੀ ਦੂਤਾਵਾਸ ਨੇ ਇਸ ਦੀ ਜਾਣਕਾਰੀ ਦਿੱਤੀ। ਡੋਭਾਲ ਅਫਗਾਨਿਸਤਾਨ ‘ਤੇ ਬਹੁ-ਪੱਖੀ ਸੁਰੱਖਿਆ ‘ਤੇ ਬੈਠਕ ‘ਚ ਸ਼ਾਮਲ ਹੋਣ ਲਈ ਮਾਸਕੋ ਪਹੁੰਚੇ ਹਨ। ਰੂਸ ਵਿੱਚ ਭਾਰਤੀ ਦੂਤਘਰ ਵੱਲੋਂ […]

ਅਜੀਤ ਡੋਭਾਲ ਦੇ ਘਰ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਤਿੰਨ ਕਮਾਂਡੋ ਬਰਖ਼ਾਸਤ

Ajit Doval

ਚੰਡੀਗੜ੍ਹ 17 ਅਗਸਤ 2022: CISF ਨੇ ਇਸ ਸਾਲ ਫਰਵਰੀ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ (Ajit Doval) ਦੇ ਘਰ ‘ਤੇ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਸਖਤ ਕਾਰਵਾਈ ਕਰਦਿਆਂ ਤਿੰਨ ਕਮਾਂਡੋ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਦੋਂ ਕਿ ਇੱਕ ਡੀਆਈਜੀ ਅਤੇ ਕਮਾਂਡੈਂਟ ਰੈਂਕ ਦੇ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। CISF ਦੇ ਇਕ ਅਧਿਕਾਰੀ […]

ਅਜੀਤ ਡੋਭਾਲ ਦੀ ਕੋਠੀ ‘ਚ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਗ੍ਰਿਫਤਾਰ

ਅਜੀਤ ਡੋਭਾਲ

ਚੰਡੀਗੜ੍ਹ 16 ਫਰਵਰੀ 2022: ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਅਜੀਤ ਡੋਭਾਲ ਦੀ ਕੋਠੀ ‘ਚ ਕਾਰ ਨਾਲ ਜ਼ਬਰਦਸਤੀ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਦਿੱਲੀ ਪੁਲਸ ਦਾ ਸਪੈਸ਼ਲ ਸੈੱਲ ਉਸ ਤੋਂ ਪੁੱਛਗਿੱਛ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਇੱਕ ਵਿਅਕਤੀ ਨੇ ਕਾਰ ਲੈ ਕੇ NSA […]