July 2, 2024 11:45 pm

NSUI ਦੇ ਸਾਬਕਾ ਪ੍ਰਧਾਨ ਅਕਸ਼ੇ ਸ਼ਰਮਾ ਕਾਂਗਰਸ ਛੱਡ ਭਾਜਪਾ ‘ਚ ਹੋਏ ਸ਼ਾਮਲ

Akshay Sharma

ਚੰਡੀਗੜ੍ਹ, 22 ਸਤੰਬਰ 2023: ਐਨ.ਐਸ.ਯੂ.ਆਈ. ਦੇ ਸਾਬਕਾ ਪ੍ਰਧਾਨ ਅਕਸ਼ੇ ਸ਼ਰਮਾ ਕਾਂਗਰਸ ਪਾਰਟੀ ਛੱਡ ਕੇ ਭਾਜਪਾ (BJP) ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਦੌਰਾਨ ਅਰਵਿੰਦ ਖੰਨਾ ਨੇ ਕਿਹਾ ਕਿ ਬੜੀ ਖੁਸ਼ੀ ਨਾਲ ਅਸੀਂ ਨੌਜਵਾਨ ਸੋਚ ਤੇ ਦ੍ਰਿੜ ਜਜ਼ਬੇ ਵਾਲੀ ਸ਼ਖਸੀਅਤ ਅਕਸ਼ੇ ਸ਼ਰਮਾ ਨੂੰ […]

ਪੰਜਾਬ ਯੂਨੀਵਰਸਿਟੀ ਸਟੂਡੈਂਟਸ ਕੌਂਸਲ ਚੋਣ ‘ਚ NSUI ਨੇ ਮਾਰੀ ਬਾਜ਼ੀ, ਜਤਿੰਦਰ ਸਿੰਘ ਬਣੇ ਨਵੇਂ ਪ੍ਰਧਾਨ

NSUI

ਚੰਡੀਗੜ੍ਹ, 05 ਸਤੰਬਰ 2023: ਚੰਡੀਗੜ੍ਹ ਵਿੱਚ ਪੰਜਾਬ ਯੂਨੀਵਰਸਿਟੀ (ਪੀਯੂ) ਸਮੇਤ ਸ਼ਹਿਰ ਦੇ 10 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਖ਼ਤਮ ਹੋ ਗਈ ਹੈ। ਪੀਯੂ ਪ੍ਰਧਾਨ ਦੇ ਅਹੁਦੇ ‘ਤੇ ਐਨਐਸਯੂਆਈ (NSUI) ਦੇ ਉਮੀਦਵਾਰ ਜਤਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ। ਜਤਿੰਦਰ ਸਿੰਘ ਪੀ.ਯੂ ਸਟੂਡੈਂਟ ਕੌਂਸਲ ਦੇ ਨਵੇਂ ਪ੍ਰਧਾਨ ਬਣ ਗਏ ਹਨ। ਇਸ […]

ਰਾਹਗੀਰਾਂ ਨੂੰ ਜਾਗਰੂਕ ਕਰਨ ਦੇ ਲਈ ਟਰੈਫਿਕ ਪੁਲਿਸ ਨੇ ਲਗਾਇਆ ਅਵੇਅਰਨੈਸ ਕੈਂਪ

Traffic Police

ਤਰਨ ਤਾਰਨ 12 ਮਈ 2023: ਰਾਹਗੀਰਾਂ ਨੂੰ ਜਾਗਰੂਕ ਕਰਨ ਦੇ ਲਈ ਤਰਨ ਤਾਰਨ ਟਰੈਫਿਕ ਪੁਲਿਸ (Traffic Police) ਵੱਲੋਂ ਬਾਈਪਾਸ ‘ਤੇ ਟਰੈਫਿਕ ਅਵੇਅਰਨੈਸ ਕੈਂਪ ਲਗਾਇਆ ਗਿਆ, ਜਿਸ ਵਿਚ ਟਰੈਫਿਕ ਪੁਲਿਸ ਦਾ ਸਹਿਯੋਗ ਐਨਐਸਯੂਆਈ ਵੱਲੋਂ ਕੀਤਾ ਗਿਆ | ਇਸ ਮੌਕੇ ਐਨਐਸਯੂਆਈ ਦੇ ਪੰਜਾਬ ਦੇ ਸੀਨੀਅਰ ਵਾਇਸ ਪ੍ਰਧਾਨ ਰਿਤਿਕ ਅਰੋੜਾ, ਟਰੈਫਿਕ ਪੁਲੀਸ ਦੇ ਉੱਚ ਅਧਿਕਾਰੀ ਅਤੇ ਤਰਨ ਤਾਰਨ […]

ਦੇਸ਼ ਨੂੰ ਤੋੜਣ ਵਾਲੀ ਰਾਜਨੀਤੀ ਕਰ ਰਹੀ ਭਾਜਪਾ, ਭਾਰਤ ਜੋੜੋ ਯਾਤਰਾ ਲੈ ਕੇ ਆਵੇਗੀ ਇਨਕਲਾਬ: ਗੁਰਜੋਤ ਸਿੰਘ ਸੰਧੂ

Bharat Jodo Yatra

ਸ੍ਰੀ ਮੁਕਤਸਰ ਸਾਹਿਬ 30 ਜਨਵਰੀ 2023: ਐਨਐਸਯੂਆਈ (NSUI) ਦੇ ਕੌਮੀ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਇੰਚਾਰਜ਼ ਗੁਰਜੋਤ ਸਿੰਘ ਸੰਧੂ ਜੋ ਕਿ ਭਾਰਤ ਜੋੜੋ ਯਾਤਰਾ (Bharat Jodo Yatra) ਵਿਚ ਰਾਹੁਲ ਗਾਂਧੀ ਦੇ ਨਾਲ ਚੱਲਣ ਵਾਲੇ 117 ਵਿਅਕਤੀਆਂ ਵਿਚੋਂ ਇੱਕ ਹਨ, ਉਨ੍ਹਾਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਭਾਰਤ ਜ਼ੋੜੋ ਯਾਤਰਾ […]

ਐੱਨਐੱਸਯੂਆਈ ਨੈਸ਼ਨਲ ਪ੍ਰਧਾਨ ਨੀਰਜ਼ ਕੁੰਦਨ ਵਲੋਂ NSUI ‘ਚ ਦੋ ਨਵੀਂ ਨਿਯੁਕਤੀਆਂ

NSUI

ਚੰਡੀਗੜ੍ਹ 12 ਦਸੰਬਰ 2022: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਪਹੁੰਚਣ ਤੋਂ ਪਹਿਲਾਂ ਹੀ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਇਸਦੇ ਨਾਲ ਹੀ ਐੱਨਐੱਸਯੂਆਈ (NSUI) ਨੇ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ । ਐੱਨਆਸਯੂਆਈ ਨੈਸ਼ਨਲ ਪ੍ਰਧਾਨ ਨੀਰਜ਼ ਕੁੰਦਨ ਨੇ ਰਿਤਿਕ ਅਰੋੜਾ ਨੂੰ NSUI ਦਾ ਸੀਨੀਅਰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ । ਇਸਦੇ […]

ਸ਼ਸ਼ੀ ਥਰੂਰ ਨੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਠੁਕਰਾਇਆ

Shashi Tharoor

ਚੰਡੀਗੜ੍ਹ 16 ਨਵੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਹੈ ਕਿ ਉਨ੍ਹਾਂ ਦਾ ਨਾਂ ਪਾਰਟੀ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਨਹੀਂ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ […]

ਚੰਡੀਗੜ੍ਹ ਵਿਖੇ CM ਦਫ਼ਤਰ ਦਾ ਘਿਰਾਓ ਕਰਨ ਜਾ ਰਹੇ NSUI ਵਰਕਰਾਂ ਦੀ ਪੁਲਿਸ ਨਾਲ ਝੜਪ

NSUI

ਚੰਡੀਗੜ੍ਹ 17 ਸਤੰਬਰ 2022: ਚੰਡੀਗੜ੍ਹ ਦੇ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿਖੇ NSUI ਵਰਕਰਾਂ ਨੇ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ | ਇਹ ਸਾਰੇ ਵਰਕਰ ਮੁੱਖ ਮੰਤਰੀ ਦਫਤਰ ਦਾ ਘਿਰਾਓ ਕਰਨ ਜਾ ਰਹੇ ਸਨ | ਇਸ ਦੌਰਾਨ ਸਥਿਤੀ ਨੂੰ ਕਾਬੂ ਕਰਨ ਲਈ […]