July 7, 2024 7:00 pm

ਹਰਿਆਣਾ ਦੇ ਨੂੰਹ ਜ਼ਿਲ੍ਹੇ ‘ਚ ਸ਼ਰਧਾਲੂਆਂ ਦੀ ਦਰਦਨਾਕ ਮੌਤ ‘ਤੇ CM ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

Nuh

ਚੰਡੀਗੜ੍ਹ, 18 ਮਈ 2024: ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਨੂੰਹ (Nuh) ਵਿਖੇ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅੱਗ ਲੱਗਣ ਕਾਰਨ ਸ਼ਰਧਾਲੂਆਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਐਕਸ’ ‘ਤੇ […]

ਨੂੰਹ ਜ਼ਿਲ੍ਹੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, ਅੱਠ ਜਣਿਆਂ ਦੀ ਗਈ ਜਾਨ

Nuh

ਚੰਡੀਗੜ੍ਹ, 18 ਮਈ 2024: ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ ‘ਤੇ ਨੂੰਹ (Nuh) ਜ਼ਿਲ੍ਹੇ ਦੇ ਪਿੰਡ ਧੁਲਾਵਟ ਨੇੜੇ ਇਕ ਚੱਲਦੀ ਬੱਸ ਨੂੰ ਅੱਗ ਲੱਗਣ ਕਾਰਨ ਦਰਦਨਾਕ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ ਅੱਠ ਜਣਿਆਂ ਦੀ ਜਾਨ ਚਲੀ ਗਈ | ਜਦਕਿ ਇਕ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਬੱਸ ਵਿੱਚ ਸਫ਼ਰ ਕਰ ਰਹੇ ਸੱਠ ਵਿਅਕਤੀਆਂ ਵਿੱਚੋਂ ਵੀਹ ਤੋਂ ਵੱਧ […]

ਵਕੀਲਾਂ ਲਈ 5 ਕਰੋੜ ਦੀ ਲਾਗਤ ਨਾਲ ਬਣਾਏ ਜਾਣਗੇ ਚੈਂਬਰ: CM ਮਨੋਹਰ ਲਾਲ

Haryana

ਚੰਡੀਗੜ੍ਹ, 9 ਮਾਰਚ 2024: ਮੁੱਖ ਮੰਤਰੀ ਮਨੋਹਰ ਲਾਲ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੂੰਹ ਵਿਖੇ ਵਕੀਲਾਂ ਲਈ ਬਣਾਏ ਜਾਣ ਵਾਲੇ ਚੈਂਬਰ (Chamber) ਦੇ ਨਿਰਮਾਣ ਕਾਰਜ ਦਾ ਰਸਮੀ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਹੋਰਨਾਂ ਜ਼ਿਲ੍ਹਿਆਂ ਵਾਂਗ ਜ਼ਿਲ੍ਹਾ ਨੂੰਹ ਵਿੱਚ ਵੀ ਵਕੀਲਾਂ ਨੂੰ ਚੈਂਬਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ […]

ਹਰਿਆਣਾ ਸਰਕਾਰ ਵੱਲੋਂ ਮੇਵਾਤ ਖੇਤਰ ਦੇ ਵਿਕਾਸ ਲਈ ਲਗਭਗ 700 ਕਰੋੜ ਰੁਪਏ ਦਾ ਐਲਾਨ

Raja Hassan Khan Mewati

ਚੰਡੀਗੜ੍ਹ, 9 ਮਾਰਚ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੂੰਹ ਜ਼ਿਲ੍ਹੇ ਲਈ ਕਰੀਬ 700 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਖੇਤਰ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਦਾ ਮੁਕੰਮਲ ਵਿਕਾਸ ਕੀਤਾ ਜਾਵੇਗਾ। ਪਿਛਲੀਆਂ ਸਰਕਾਰਾਂ ਵਾਂਗ ਇਸ ਸੈਕਟਰ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਅੱਜ ਨੂੰਹ ਜ਼ਿਲ੍ਹੇ […]

ਨੂੰਹ ਜ਼ਿਲ੍ਹੇ ‘ਚ ਮਨਰੇਗਾ ਦੇ ਤਹਿਤ ਸਾਬਕਾ ਸਰਪੰਚ ਅਤੇ ਪੁਲਿਸ ‘ਤੇ ਵਿਕਾਸ ਕੰਮਾਂ ‘ਚ ਗੜਬੜੀ ਦਾ ਦੋਸ਼, SIT ਨੂੰ ਸੌਂਪੀ ਜਾਂਚ

Anil Vij

ਚੰਡੀਗੜ੍ਹ, 27 ਦਸੰਬਰ 2023: ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਰਾਜਸਤਾਨ ਵਿਚ ਤਾਇਨਾਤ ਸੀਆਈਐੱਸਐੱਫ ਜਵਾਨ ਦੇ ਪਿਤਾ ਦੀ ਤੋਸ਼ਾਮ ਵਿਚ ਓਂਗਲੀ ਕੱਟਣ ਦੇ ਮਾਮਲੇ ਵਿਚ ਸਖਤ ਐਕਸ਼ਨ ਲੈਂਦੇ ਹੋਏ ਐੱਸਪੀ ਭਿਵਾਨੀ ਦੇ ਇਸ ਮਾਮਲੇ ਵਿਚ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜਾਂਚ ਤੋਸ਼ਾਮ ਤੋਂ ਬਾਹਰ ਕਿਸੇ ਅਧਿਕਾਰੀ ਤੋਂ ਕਰਾਉਣ ਦੇ […]

ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ ਮੁੜ ਇੰਟਰਨੈਟ ਸੇਵਾਵਾਂ ਮੁਅੱਤਲ, ਧਾਰਾ 144 ਲਾਗੂ

Nuh

ਅੰਮ੍ਰਿਤਸਰ, 15 ਸਤੰਬਰ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ 31 ਜੁਲਾਈ ਨੂੰ ਹੋਈ ਹਿੰਸਾ ਦੇ ਸਬੰਧ ਵਿੱਚ ਕਾਂਗਰਸੀ ਵਿਧਾਇਕ ਮਾਮਨ ਖਾਨ ਦੀ ਗ੍ਰਿਫਤਾਰੀ ਦੇ ਕੁਝ ਘੰਟਿਆਂ ਬਾਅਦ ਹਰਿਆਣਾ ਸਰਕਾਰ ਨੇ ਸ਼ੁੱਕਰਵਾਰ ਨੂੰ ਦੋ ਦਿਨਾਂ ਲਈ ਮੋਬਾਈਲ ਇੰਟਰਨੈਟ ਅਤੇ ਬਲਕ ਐਸਐਮਐਸ ਸੇਵਾਵਾਂ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਪਰ ਇੱਕ ਸਰਕਾਰੀ ਹੁਕਮ ਵਿੱਚ ਖਾਨ […]

ਹਰਿਆਣਾ ਦੇ ਨੂਹ ਜ਼ਿਲ੍ਹੇ ‘ਚ 28 ਅਗਸਤ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ

Nuh

ਚੰਡੀਗੜ੍ਹ, 26 ਅਗਸਤ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਇਹਤਿਆਤ ਵਜੋਂ ਇਹ ਫੈਸਲਾ ਲਿਆ ਗਿਆ ਹੈ। ਅੱਜ ਜਾਰੀ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇੰਟਰਨੈਟ ਸੇਵਾਵਾਂ ਅੱਜ ਦੁਪਹਿਰ 12 ਵਜੇ ਤੋਂ 28 ਅਗਸਤ ਦੀ ਅੱਧੀ ਰਾਤ ਤੱਕ ਮੁਅੱਤਲ ਕਰ ਦਿੱਤੀਆਂ […]

Nuh violence: ਹਿੰਸਾ ਵਾਲੇ ਦਿਨ ਛੁੱਟੀ ‘ਤੇ ਰਹੇ SP ਵਰੁਣ ਸਿੰਗਲਾ ਦਾ ਤਬਾਦਲਾ, 250 ਝੁੱਗੀਆਂ ‘ਤੇ ਚੱਲਿਆ ਬੁਲਡੋਜ਼ਰ

Nuh Violence

ਚੰਡੀਗੜ੍ਹ, 04 ਅਗਸਤ 2023: ਹਰਿਆਣਾ ਸਰਕਾਰ ਨੇ ਵੀਰਵਾਰ ਦੇਰ ਰਾਤ ਹਿੰਸਾ (Nuh Violence) ਪ੍ਰਭਾਵਿਤ ਨੂਹ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ (ਐਸਪੀ) ਵਰੁਣ ਸਿੰਗਲਾ ਦਾ ਤਬਾਦਲਾ ਕਰ ਦਿੱਤਾ। ਹਿੰਸਾ ਵਾਲੇ ਦਿਨ ਉਹ ਛੁੱਟੀ ‘ਤੇ ਸੀ। ਉਨ੍ਹਾਂ ਨੂੰ ਹੁਣ ਭਿਵਾਨੀ ਜ਼ਿਲ੍ਹੇ ਦਾ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਐੱਸਪੀ ਨਰਿੰਦਰ ਬਿਜਾਰਾਨੀਆ ਨੂੰ ਨੂਹ ਦੀ ਜ਼ਿੰਮੇਵਾਰੀ ਦਿੱਤੀ […]

ਨੂਹ ਜ਼ਿਲ੍ਹੇ ‘ਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ: ਕੁਲਤਾਰ ਸਿੰਘ ਸੰਧਵਾਂ

ਝਾਕੀਆਂ

ਚੰਡੀਗੜ੍ਹ, 03 ਅਗਸਤ 2023: ਹਰਿਆਣਾ ਦੇ ਨੂਹ (Nuh) ਜ਼ਿਲ੍ਹੇ ਵਿੱਚ ਵਾਪਰੀਆਂ ਮੰਦਭਾਗੀਆਂ ਘਟਨਾਵਾਂ ਨੇ ਲੋਕ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਧਰਮ ਦੇ ਨਾਂ ‘ਤੇ ਕਤਲੋਗਾਰਤ, ਲੁੱਟ ਖੋਹ ਅਤੇ ਅਗਜ਼ਨੀ ਦੀਆਂ ਘਟਨਾਵਾਂ ਕਿਸੇ ਵੀ ਸੱਭਿਅਕ ਸਮਾਜ ਨੂੰ ਸ਼ੋਭਾ […]