July 4, 2024 11:07 pm

ਸਾਰੀਆਂ ਗਰਭਵਤੀ ਬੀਬੀਆਂ ਨੂੰ ਪੌਸ਼ਟਿਕ ਆਹਾਰ ਲੈਣ ਲਈ ਕੀਤਾ ਜਾਗਰੂਕ: ਡਾ. ਵਿਕਾਸ ਗਾਂਧੀ

Pregnant women

ਅਬੋਹਰ, ਫਾਜ਼ਿਲਕਾ, 9 ਅਪ੍ਰੈਲ 2024: ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਅੱਜ ਵੱਖ-ਵੱਖ ਕੇਂਦਰਾਂ ਵਿਚ ਬਲਾਕ ਖੂਈਖੇੜਾ ਅਧੀਨ ਗਰਭਵਤੀ ਬੀਬੀਆਂ (Pregnant women) ਦੀ ਜਾਂਚ ਕੀਤੀ ਗਈ। ਐਸ.ਐਮ.ਓ ਡਾ: ਗਾਂਧੀ ਨੇ ਦੱਸਿਆ ਕਿ ਮਹੀਨੇ ਦੇ ਹਰ ਨੌਵੇਂ ਦਿਨ ਸਿਹਤ ਕੇਂਦਰਾਂ ਵਿੱਚ […]

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

Anganwadi Satters

ਚੰਡੀਗੜ੍ਹ, 25 ਜਨਵਰੀ 2024: ਆਂਗਣਵਾੜੀ ਸੈਟਰਾਂ (Anganwadi Satters) ਰਾਹੀਂ ਸਪਲਾਈ ਕੀਤੇ ਪੋਸ਼ਟਿਕ ਭੋਜਨ ਵਾਸਤੇ ਪੰਜਾਬ ਸਰਕਾਰ ਨੇ 33.65 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਆਂਗਣਵਾੜੀ ਸੈਟਰਾਂ ਵਿੱਚ ਲਾਭਪਾਤਰੀਆਂ ਨੂੰ ਗਿਜਾਈ ਵਸਤੂਆਂ ਦੀ ਸਪਲਾਈ ਮਾਰਕਫੈਡ […]