June 28, 2024 11:07 am

Delhi News: ਆਤਿਸ਼ੀ ਦੀ ਭੁੱਖ ਹੜਤਾਲ ਦਾ ਦੂਜਾ ਦਿਨ, ਭਾਜਪਾ ਵੱਲੋਂ ਦਿੱਲੀ ਜਲ ਬੋਰਡ ਦਫਤਰ ਬਾਹਰ ਰੋਸ ਪ੍ਰਦਰਸ਼ਨ

Atishi

ਚੰਡੀਗੜ੍ਹ, 22 ਜੂਨ 2024: ਦੇਸ਼ ਦੀ ਰਾਜਧਾਨੀ ‘ਚ ਪਾਣੀ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ | ਉੱਥੇ ਹੀ ਇਸ ਮੁੱਦੇ ‘ਤੇ ਸਿਆਸੀ ਜ਼ੁਬਾਨੀ ਜੰਗ ਵੀ ਤੇਜ਼ ਹੋ ਗਈ, ਸਿਆਸੀ ਪਾਰਟੀਆਂ ਇਸ ਲਈ ਇੱਕ ਦੂਜੇ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ | ਦਿੱਲੀ ਲਈ ਬਾਹਰੀ ਸੂਬਿਆਂ ਤੋਂ ਪਾਣੀ ਦੀ ਮੰਗ ਲਈ ਦਿੱਲੀ ਦੀ ਮੰਤਰੀ ਆਤਿਸ਼ੀ (Atishi) […]

Punjab News: ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

Shahpur kandi Dam

ਚੰਡੀਗੜ੍ਹ/ਪਠਾਨਕੋਟ, 19 ਜੂਨ 2024: ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ (Shahpur kandi Dam) ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ […]

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਨੇ ਸੁਣਾਇਆ ਇਹ ਅਹਿਮ ਫੈਸਲਾ

ਬਹਿਬਲ ਕਲਾਂ

ਚੰਡੀਗੜ੍ਹ, 31 ਮਈ, 2024: ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਅਹਿਮ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਬਹਿਬਲ ਕਲਾਂ ਗੋਲੀ ਕਾਂਡ ਦੀ ਸੁਣਵਾਈ ਚੰਡੀਗੜ੍ਹ ਤਬਦੀਲ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਪਹਿਲਾਂ ਇਹ ਮਾਮਲਾ ਫਰੀਦਕੋਟ ਅਦਾਲਤ ਵਿੱਚ ਚੱਲ ਰਿਹਾ ਸੀ। ਹੁਣ ਇਨ੍ਹਾਂ 3 ਕੇਸਾਂ […]

T20 World Cup 2024: ਵੈਸਟਇੰਡੀਜ਼ ਨੇ ਅਭਿਆਸ ਮੈਚ ‘ਚ ਆਸਟ੍ਰੇਲੀਆ ਨੂੰ 35 ਦੌੜਾਂ ਨਾਲ ਹਰਾਇਆ

T20 World Cup 2024

ਚੰਡੀਗੜ੍ਹ, 31 ਮਈ 2024: ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਅਭਿਆਸ ਮੈਚ ‘ਚ ਵੈਸਟਇੰਡੀਜ਼ ਨੇ ਸ਼ੁੱਕਰਵਾਰ ਨੂੰ ਵੈਸਟਇੰਡੀਜ਼ ਨੂੰ 35 ਦੌੜਾਂ ਨਾਲ ਹਰਾ ਦਿੱਤਾ। ਪੋਰਟ ਆਫ ਸਪੇਨ ‘ਚ ਖੇਡੇ ਗਏ ਮੈਚ ‘ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਫੀਲਡਿੰਗ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ […]

ਵੋਟਰਾਂ ਨੂੰ ਗਲਤ ਸੂਚਨਾਵਾਂ ਤੋਂ ਸੁਚੇਤ ਰਹਿਣ ਦੀ ਅਪੀਲ ਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੀ ਚਿਤਾਵਨੀ

ਵੋਟਰਾਂ

ਐਸ.ਏ.ਐਸ.ਨਗਰ, 30 ਮਈ, 2024: ਜ਼ਿਲ੍ਹੇ ’ਚ 01 ਜੂਨ, 2024 ਨੂੰ ਵੋਟਾਂ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਅੱਜ ਇੱਥੇ ਕਿਹਾ ਕਿ ਆਖਰਲੇ 48 ਘੰਟਿਆਂ (30 ਮਈ, ਸ਼ਾਮ 6:00 ਵਜੇ ਤੋਂ ਸ਼ੁਰੂ ਹੋ ਕੇ) ਦੌਰਾਨ ਆਦਰਸ਼ ਚੋਣ ਜ਼ਾਬਤਾ ਅਤੇ […]

ਬਿਨਾਂ ਰਜਿਸਟ੍ਰੇਸ਼ਨ ਚਾਰਧਾਮ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਮੋੜਿਆ ਜਾਵੇਗਾ ਵਾਪਸ

Char dham Yatra

ਚੰਡੀਗੜ੍ਹ, 23 ਮਈ 2024: ਬਿਨਾਂ ਰਜਿਸਟ੍ਰੇਸ਼ਨ ਚਾਰਧਾਮ ਯਾਤਰਾ (Char dham Yatra) ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਵਾਪਸ ਮੋੜ ਦਿੱਤਾ ਜਾਵੇਗਾ। ਮੁੱਖ ਸਕੱਤਰ ਰਾਧਾ ਰਤੂੜੀ ਨੇ ਇਸ ਸਬੰਧੀ ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਚਾਰਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਭਾਰੀ ਆਮਦ ਕਾਰਨ ਸਰਕਾਰ ਨੂੰ ਪ੍ਰਬੰਧ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ […]

ਵਿਦਿਆਰਥਣਾਂ ਨੇ ਮਹਿੰਦੀ ਲਾ ਕੇ ਕੱਢੀ ਜਾਗਰੂਕਤਾ ਰੈਲੀ, ਲੋਕਾਂ ਨੂੰ ਵੋਟ ਪਾਉਣ ਕੀਤੀ ਅਪੀਲ

ਵੋਟ ਪਾਉਣ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ 2024: ਭਾਰਤ ਦੇ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਗਿੱਧੇ ਦੀਆਂ ਬੋਲੀਆਂ, ਜਾਗੋ, ਚੇਤਨਾ ਰੈਲੀਆਂ ਅਤੇ ਮਹਿੰਦੀ ਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਗਵਾਈ ਵਿੱਚ 1 ਜੂਨ […]

ਸਮਾਜ ਦੀ ਤੰਦਰੁਸਤੀ ਲਈ ਫਸਲਾਂ ‘ਤੇ ਘੱਟ ਤੋਂ ਘੱਟ ਕੀਟਨਾਸਕ ਦਵਾਈ ਦੀ ਕੀਤੀ ਜਾਵੇ ਵਰਤੋਂ: ਖੇਤੀਬਾੜੀ ਵਿਭਾਗ

ਕੀਟਨਾਸਕ ਦਵਾਈ

ਸ੍ਰੀ ਮੁਕਤਸਰ ਸਾਹਿਬ 22 ਮਈ 2024: ਸਾਉਣੀ ਦੀਆਂ ਫਸਲਾਂ ਸਬੰਧੀ ਨਵੀਨਤਮ ਜਾਣਕਾਰੀ ਦੇਣ ਲਈ ਜਿਲ੍ਹਾਂ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਪ ਦਾ ਉਦਘਾਟਨ ਅਤੇ ਕੈਪ ਦੀ ਪ੍ਰਧਾਨਗੀ ਡਾ. ਦਿਲਬਾਗ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਵਿਸਥਾਰ ਅਤੇ ਸਿਖਲਾਈ) ਪੰਜਾਬ ਨੇ ਕੀਤੀ ਅਤੇ ਉਨਾਂ ਵੱਲੋ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਨੁੰਮਾਇਸ਼ਾ ਦਾ […]

ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ

Election Commission

ਚੰਡੀਗੜ੍ਹ, 22 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ 2024 ਦਾ ਮਾਹੌਲ ਪੂਰੀ ਤਰ੍ਹਾਂ ਸਰਗਰਮ ਹੈ | ਇਸ ਦੌਰਾਨ ਚੋਣ ਕਮਿਸ਼ਨ (Election Commission) ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਸਵਪਨ ਸ਼ਰਮਾ ਅਤੇ ਕੁਲਦੀਪ ਚਾਹਲ ਦਾ ਤਬਾਦਲਾ ਕਰ ਦਿੱਤਾ ਹੈ । ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਤੁਰੰਤ ਆਪਣੇ […]

ਇੰਡੀਆਂ ਗਠਜੋੜ ਦੇ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ਜਾ ਰਹੇ ਹਨ: PM ਮੋਦੀ

PM Modi

ਚੰਡੀਗੜ੍ਹ, 18 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਰਾਜਧਾਨੀ ਦਿੱਲੀ ਵਿੱਚ ਪਹਿਲੀ ਜਨ ਸਭਾ ਨੂੰ ਸੰਬੋਧਨ ਕੀਤਾ। ਉੱਤਰ ਪੂਰਬੀ ਦਿੱਲੀ ਦੇ ਕਰਤਾਰ ਨਗਰ ਇਲਾਕੇ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੇਰਾ ਹਰ ਪਲ-ਪਲ ਅਤੇ ਹਰ ਕਣ-ਕਣ ਦੇਸ਼ ਦੇ ਲੋਕਾਂ ਲਈ ਹੈ। ਪੀਐਮ ਨੇ ਕਿਹਾ ਕਿ ਇੰਡੀਆਂ ਗਠਜੋੜ ਦੇ ਆਗੂ ਭ੍ਰਿਸ਼ਟਾਚਾਰ ਦੇ ਮਾਮਲੇ […]