June 30, 2024 8:31 pm

ਹਰਿਆਣਾ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

summer vacation

ਚੰਡੀਗੜ੍ਹ 18 ਮਈ 2024: ਹਰਿਆਣਾ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ 1 ਜੂਨ ਤੋਂ 30 ਜੂਨ, 2024 ਤੱਕ ਗਰਮੀ ਦੀਆਂ ਛੁੱਟੀਆਂ (summer vacation) ਦਾ ਐਲਾਨ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਦੌਰਾਨ ਸਾਰੇ ਸਕੂਲ ਬੰਦ ਰਹਿਣਗੇ | ਇਸ ਤੋਂ […]

ਹਰਿਆਣਾ ‘ਚ ਚੋਣ ਵੇਲੇ ਸਕੂਲ ਦੇ ਵਿਦਿਆਰਥੀ ਵੱਲੋਂ ਸਭ ਤੋਂ ਵੱਧ ਸੈਲਫੀਜ਼ ਅਪਲੋਡ ਕਰਨ ‘ਤੇ ਮਿਲਣਗੇ ਇਨਾਮ

school students

ਚੰਡੀਗੜ੍ਹ 18 ਮਈ 2024: ਹਰਿਆਣਾ ਵਿਚ 6ਵੇਂ ਪੜਾਅ ਵਿਚ 25 ਮਈ ਨੂੰ ਹੋਣ ਵਾਲੀ ਲੋਕ ਸਭਾ ਚੋਣਾਂ ਵਿਚ ਵੋਟਰ ਫੀਸਦੀ ਵਧਾਉਣ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਦਫਤਰ ਵੱਲੋਂ ਇਕ ਨਵੀਂ ਪਹਿਲ ਕੀਤੀ ਗਈ ਹੈ, ਜਿਸ ਵਿਚ ਸਕੂਲੀ ਬੱਚਿਆਂ (school students) ਨੂੰ ਜੋੜਿਆ ਗਿਆ ਹੈ ਅਤੇ ਉਨ੍ਹਾਂ ਨਗਦ ਇਨਾਮ ਵਿਚ ਸਨਮਾਨਿਤ ਕੀਤਾ ਜਾਵੇਗਾ | ਇਸ […]

ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ‘ਤੇ ਲੱਗਿਆ 30 ਲੱਖ ਰੁਪਏ ਦਾ ਜੁਰਮਾਨਾ, ਇੱਕ ਮੈਚ ਦਾ ਬੈਨ

Hardik Pandya

ਚੰਡੀਗੜ੍ਹ, 18 ਮਈ 2024: ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ (Hardik Pandya) ਦੀਆਂ ਮੁਸ਼ਕਿਲਾਂ ਘੱਟ ਹੋਣ ਦੇ ਸੰਕੇਤ ਨਹੀਂ ਮਿਲ ਰਹੇ ਹਨ। ਮੁੰਬਈ ਟੀਮ ਦਾ ਇਸ ਸੀਜ਼ਨ ‘ਚ ਸਫਰ ਕਾਫ਼ੀ ਨਿਰਾਸ਼ਾਜਨਕ ਰਿਹਾ ਅਤੇ ਟੀਮ 14 ‘ਚੋਂ ਸਿਰਫ ਚਾਰ ਮੈਚ ਹੀ ਜਿੱਤ ਸਕੀ। ਮੁੰਬਈ ਨੂੰ ਸ਼ੁੱਕਰਵਾਰ ਨੂੰ ਲਖਨਊ ਸੁਪਰਜਾਇੰਟਸ ਤੋਂ ਵੀ 18 ਦੌੜਾਂ ਨਾਲ ਹਾਰ ਦਾ […]

IPL 2024: ਮੁੰਬਈ ਤੇ ਲਖਨਊ ਵਿਚਾਲੇ ਅੱਜ ਅਹਿਮ ਮੁਕਾਬਲਾ, ਲਖਨਊ ਦੀ ਪਲੇਆਫ ਲਈ ਉਮੀਦਾਂ ਬਰਕਰਾਰ

Mumbai Indians

ਚੰਡੀਗੜ੍ਹ, 17 ਮਈ 2024: ਇੰਡੀਅਨ ਪ੍ਰੀਮੀਅਰ ਲੀਗ (IPL) 2024 ਦੇ 67ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ ਮੁੰਬਈ ਦੇ ਘਰੇਲੂ ਮੈਦਾਨ ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਤੋਂ ਖੇਡਿਆ ਜਾਵੇਗਾ। ਟਾਸ ਸ਼ਾਮ 7 ਵਜੇ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਆਖਰੀ ਮੈਚ ‘ਚ […]

ਪੱਛਮੀ ਬੰਗਾਲ ‘ਚ ਸੀਬੀਆਈ ਨੇ ਦੋ TMC ਆਗੂਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

CBI

ਚੰਡੀਗੜ੍ਹ, 17 ਮਈ 2024: ਸੀਬੀਆਈ (CBI) ਨੇ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਟੀਐਮਸੀ ਦੇ ਦੋ ਆਗੂਆਂ ਦੇ ਟਿਕਾਣਿਆਂ ਉੱਤੇ ਛਾਪੇਮਾਰੀ ਕੀਤੀ। ਇਹ ਛਾਪੇਮਾਰੀ ਸਾਲ 2021 ਦੀਆਂ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੇ ਸਬੰਧ ਵਿੱਚ ਕੀਤੀ ਗਈ ਸੀ। ਸੀਬੀਆਈ ਨੇ ਬੰਗਾਲ ਦੇ ਪੂਰਬੀ ਮੇਦਿਨੀਪੁਰ ਜ਼ਿਲ੍ਹੇ ਦੇ ਕਾਠੀ ਇਲਾਕੇ ਵਿੱਚ ਟੀਐਮਸੀ ਆਗੂਆਂ ਦੇ ਟਿਕਾਣਿਆਂ ’ਤੇ ਛਾਪਾ ਮਾਰਿਆ। […]

ਹਲਕਾ ਬੱਲੂਆਣਾ ਦੀਆਂ ਧਾਰਮਿਕ ਸੰਸਥਾਵਾਂ ‘ਚ ਗੂੰਜੀ ਟੀਮ ਸਵੀਪ, ਵੋਟ ਪ੍ਰਤੀ ਕੀਤਾ ਜਾਗਰੂਕ

ਹਲਕਾ ਬੱਲੂਆਣਾ

ਅਬੋਹਰ 14 ਮਈ 2024: ਜ਼ਿਲ੍ਹਾ ਚੋਣ ਅਧਿਕਾਰੀ ਡਾ ਸੇਨੂ ਦੁੱਗਲ ਵੱਲੋਂ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ ਏ. ਡੀ. ਸੀ. (ਡੀ.), ਤਹਿਸੀਲਦਾਰ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ […]

ਵਾਈਸ ਐਡਮਿਰਲ ਸੰਜੇ ਭੱਲਾ ਨੇ ਭਾਰਤੀ ਜਲ ਫੌਜ ਦੇ ਚੀਫ ਆਫ ਪਰਸੋਨਲ ਵਜੋਂ ਅਹੁਦਾ ਸਾਂਭਿਆ

Vice Admiral Sanjay Bhalla

ਚੰਡੀਗੜ੍ਹ, 10 ਮਈ 2024: ਵਾਈਸ ਐਡਮਿਰਲ ਸੰਜੇ ਭੱਲਾ (Vice Admiral Sanjay Bhalla) ਨੂੰ ਭਾਰਤੀ ਜਲ ਫੌਜ ਦੇ ਚੀਫ ਆਫ ਪਰਸੋਨਲ ਵਜੋਂ ਅਹੁਦਾ ਸੰਭਾਲ ਲਿਆ ਹੈ। ਸੰਜੇ ਭੱਲਾ ਪਿਛਲੇ 35 ਸਾਲਾਂ ਤੋਂ ਦੇਸ਼ ਦੀ ਸੇਵਾ ਕਰ ਰਹੇ ਹਨ। ਵਾਈਸ ਐਡਮਿਰਲ ਸੰਜੇ ਭੱਲਾ ਨੂੰ ਭਾਰਤੀ ਜਲ ਫੌਜ ਦੇ ਚੀਫ਼ ਆਫ਼ ਪਰਸੋਨਲ ਦਾ ਚਾਰਜ ਦਿੱਤਾ ਗਿਆ ਸੀ । […]

ਇਜ਼ਰਾਈਲ-ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਏਅਰ ਇੰਡੀਆ ਵੱਲੋਂ ਤੇਲ ਅਵੀਵ ਲਈ ਉਡਾਣਾਂ 30 ਅਪ੍ਰੈਲ ਤੱਕ ਰੱਦ

Air India

ਚੰਡੀਗੜ੍ਹ, 19 ਅਪ੍ਰੈਲ 2024: ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਭਾਰਤੀ ਏਅਰਲਾਈਨ ਕੰਪਨੀ ਏਅਰ ਇੰਡੀਆ (Air India) ਨੇ ਤੇਲ ਅਵੀਵ ਲਈ ਆਪਣੀਆਂ ਸਾਰੀਆਂ ਉਡਾਣਾਂ 30 ਅਪ੍ਰੈਲ ਤੱਕ ਰੋਕ ਦਿੱਤੀਆਂ ਹਨ। ਏਅਰ ਇੰਡੀਆ ਨੇ ਇੱਕ ਪੋਸਟ ਵਿੱਚ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਏਅਰ ਇੰਡੀਆ (Air India) ਨੇ ਆਪਣੀ ਪੋਸਟ ‘ਚ ਕਿਹਾ ਕਿ ਮੱਧ […]

ਮੋਹਾਲੀ ‘ਚ ਮਟੌਰ ਥਾਣੇ ਦੇ SHO ‘ਤੇ ਜਾਨਲੇਵਾ ਹਮਲਾ, ਜਾਂਚ ‘ਚ ਜੁਟੀ ਪੁਲਿਸ

Mataur

ਚੰਡੀਗੜ੍ਹ, 13 ਅਪ੍ਰੈਲ 2024: ਮੋਹਾਲੀ ‘ਚ ਮਟੌਰ (Mataur) ਥਾਣੇ ਦੇ ਐੱਸਐੱਚਓ ‘ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ | ਥਾਣਾ ਮਟੌਰ ਮੁਖੀ ਇੰਸਪੈਕਟਰ ਗੱਬਰ ਸਿੰਘ ਨੇ ਦੱਸਿਆ ਕਿ ਪਰਸੋਂ ਰਾਤ 11 ਵਜੇ ਕੁਰਾਲੀ ਬਾਈਪਾਸ ਰੋਡ ‘ਤੇ ਅਣਪਛਾਤੇ ਨੇ ਗੋਲੀ ਚਲਾ ਦਿੱਤੀ | ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪੁਲ ‘ਤੇ ਚੜੇ ਤਾਂ ਖੱਬੀ ਸਾਈਡ ਤੋਂ […]

ਸ੍ਰੀ ਮੁਕਤਸਰ ਸਾਹਿਬ: ਮੁੱਖ ਖੇਤੀਬਾੜੀ ਅਫਸਰ ਨੇ ਖਾਦ, ਬੀਜ ਅਤੇ ਪੈਸਟੀਸਾਈਡ ਵਿਕਰੇਤਾਵਾਂ ਨੂੰ ਜਾਰੀ ਕੀਤੀਆਂ ਵਿਸ਼ੇਸ਼ ਹਦਾਇਤਾਂ

Sri Muktsar Sahib

ਸ੍ਰੀ ਮੁਕਤਸਰ ਸਾਹਿਬ 12 ਅਪ੍ਰੈਲ 2024: ਡਾ. ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਪ੍ਰਧਾਨਗੀ ਹੇਠ ਬਲਾਕ ਲੰਬੀ ਦੇ ਸਮੂਹ ਪੈਸਟੀਸਾਈਡ ਡੀਲਰਾਂ ਨਾਲ ਬੈਠਕ ਦਾ ਕਰਵਾਈ । ਬੈਠਕ ਵਿੱਚ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਹਨਾਂ ਸਮੂਹ ਡੀਲਰਾਂ ਨੂੰ ਆਉਣ ਵਾਲੇ ਨਰਮੇ ਅਤੇ […]