July 2, 2024 6:48 pm

ਅਕਾਲੀ ਦਲ ਨੇ CM ਭਗਵੰਤ ਮਾਨ ਤੇ MP ਸੰਜੇ ਸਿੰਘ ਖ਼ਿਲਾਫ਼ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ

Akali Dal

ਚੰਡੀਗੜ੍ਹ, 11 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ। ਅਕਾਲੀ ਦਲ ਨੇ ਦੋਸ਼ ਲਾਇਆ ਕਿ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਸ਼ਿਕਾਇਤ ਸ਼੍ਰੋਮਣੀ ਅਕਾਲੀ ਦਲ ਦੇ ਕਾਨੂੰਨੀ ਵਿੰਗ ਦੇ […]

ਲੋਕ ਸਭਾ ਚੋਣਾਂ 2024: ਹਰਿਆਣਾ ‘ਚ ਨਾਗਰਿਕ 26 ਅਪ੍ਰੈਲ ਤੱਕ ਬਣਵਾ ਸਕਦੇ ਹਨ ਵੋਟ

Haryana

ਚੰਡੀਗੜ੍ਹ, 10 ਅਪ੍ਰੈਲ 2024: ਹਰਿਆਣਾ (Haryana) ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਵੋਟਰ ਲੋਕਤੰਤਰ ਦੀ ਸਭ ਤੋਂ ਅਹਿਮ ਕੜੀ ਹਨ, ਇਸ ਲਈ ਜੇਕਰ ਕਿਸੇ ਨਾਗਰਿਕ ਨੇ ਅਜੇ ਵੀ ਆਪਣਾ ਵੋਟਰ ਕਾਰਡ ਨਹੀਂ ਬਣਵਾਇਆ ਹੈ, ਤਾਂ ਉਹ ਤੁਰੰਤ ਆਪਣਾ ਵੋਟਰ ਕਾਰਡ ਬਣਵਾ ਲਵੇ, ਤਾਂ ਜੋ ਚੋਣਾਂ ਵਿਚ ਉਸ ਦੀ ਭਾਗੀਦਾਰੀ ਯਕੀਨੀ ਬਣਾਈ ਜਾ […]

ਲੋਕ ਸਭਾ ਚੋਣਾਂ: ਹਰਿਆਣਾ ‘ਚ ਹੁਣ ਤੱਕ 14 ਕਰੋੜ ਰੁਪਏ ਤੋਂ ਵੱਧ ਦੀ ਨਜਾਇਜ਼ ਸ਼ਰਾਬ, ਨਸ਼ੀਲੇ ਪਦਾਰਥ ਤੇ ਨਕਦੀ ਜ਼ਬਤ

Illegal liquor

ਚੰਡੀਗੜ੍ਹ, 8 ਅਪ੍ਰੈਲ 2024: ਹਰਿਆਣਾ ਵਿਚ ਲੋਕ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਏਜੰਸੀਆਂ ਵਲੋਂ ਨਾਜਾਇਜ਼ ਸ਼ਰਾਬ (Illegal liquor) ਅਤੇ ਨਸ਼ਿਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ | ਸੂਬੇ ਵਿੱਚ ਹੁਣ ਤੱਕ 10.5 ਕਰੋੜ ਰੁਪਏ ਤੋਂ ਵੱਧ ਦੀ ਨਜਾਇਜ਼ ਸ਼ਰਾਬ ਅਤੇ ਨਸ਼ੀਲੇ ਪਦਾਰਥ ਅਤੇ 3.62 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਜਾ ਚੁੱਕੀ […]

ਫਤਿਹਾਬਾਦ ‘ਚ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰ ਨੇ ਸਮੇਂ ਸਿਰ ਉਤਰ ਕੇ ਬਚਾਈ ਆਪਣੀ ਜਾਨ

Fatehabad

ਚੰਡੀਗੜ੍ਹ, 06 ਅਪ੍ਰੈਲ, 2024: ਹਰਿਆਣਾ ਦੇ ਫਤਿਹਾਬਾਦ (Fatehabad) ਦੇ ਭੂਨਾ ਇਲਾਕੇ ਦੇ ਪਿੰਡ ਖਾਸਾ ਪਠਾਣਾ ਨੇੜੇ ਅੱਜ ਦੁਪਹਿਰ ਇੱਕ ਕਾਰ ਵਿੱਚ ਭਿਆਨਕ ਅੱਗ ਲੱਗ ਗਈ। ਰਾਹਤ ਦੀ ਖ਼ਬਰ ਇਹ ਹੈ ਕਿ ਡਰਾਈਵਰ ਸਮੇਂ ਸਿਰ ਕਾਰ ਤੋਂ ਹੇਠਾਂ ਉਤਰ ਗਿਆ। ਹਾਦਸੇ ਤੋਂ ਘਬਰਾ ਕੇ ਉਹ ਖੇਤਾਂ ਵੱਲ ਛਾਲ ਮਾਰ ਕੇ ਆਪਣੀ ਜਾਨ ਬਚਾਈ । ਸੂਚਨਾ ਮਿਲਣ […]

ਤਰਨ ਤਾਰਨ ਘਟਨਾ ‘ਤੇ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਪੁਲਿਸ ਅਧਿਕਾਰੀਆਂ ਤੋਂ ਮੰਗੀ ਰਿਪੋਰਟ

Tarn Taran

ਚੰਡੀਗੜ੍ਹ, 06 ਮਾਰਚ 2024: ਪੰਜਾਬ ਦੇ ਤਰਨ ਤਾਰਨ (Tarn Taran) ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ । ਇਸਦੇ ਨਾਲ ਹੀ ਪੀੜਤਾ ਦੀ ਵੀਡੀਓ ਬਣਾਈ ਅਤੇ ਵਾਇਰਲ ਕਰ ਦਿੱਤੀ |ਨਿਰਵਸਤਰ ਅਵਸਥਾ ਵਿੱਚ ਆਪਣੇ ਆਪ ਨੂੰ ਬਚਾਉਣ ਲਈ ਉਹ ਦੁਕਾਨਾਂ ਵਿੱਚ ਵੀ ਲੁਕਦੀ ਰਹੀ […]

PM ਨਰਿੰਦਰ ਮੋਦੀ ਨੂੰ ਮਿਲਿਆ ਭੂਟਾਨ ਦਾ ਸਰਵਉੱਚ ਨਾਗਰਿਕ ਸਨਮਾਨ

Bhutan

ਚੰਡੀਗੜ੍ਹ, 22 ਮਾਰਚ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋ ਦਿਨਾਂ ਦੌਰੇ ‘ਤੇ ਭੂਟਾਨ (Bhutan) ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ 22-23 ਮਾਰਚ ਨੂੰ ਅਧਿਕਾਰਤ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਦਾ ਜਹਾਜ਼ ਅੱਜ ਸਵੇਰੇ ਦਿੱਲੀ ਤੋਂ ਭੂਟਾਨ ਲਈ ਰਵਾਨਾ ਹੋਇਆ। ਪ੍ਰਧਾਨ ਮੰਤਰੀ ਮੋਦੀ ਨੂੰ ਭੂਟਾਨ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ਼ ਦ ਡਰੁਕ ਗਯਾਲਪੋ’ […]

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਤੇ CSIR-IM ਟੈੱਕ ਵੱਲੋਂ ਸਮਝੌਤੇ ਪੱਤਰ ‘ਤੇ ਹਸਤਾਖ਼ਰ

ਡਾ. ਬੀ.ਆਰ. ਅੰਬੇਦਕਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਾਰਚ 2024: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਅਤੇ ਸੀ ਐੱਸ ਆਈ ਆਰ-ਆਈ ਐਮ ਟੈੱਕ, ਚੰਡੀਗੜ੍ਹ ਨੇ ਅੱਜ “ਖੋਜ, ਸਿਖਲਾਈ ਅਤੇ ਪ੍ਰੋਜੈਕਟਾਂ ਦੇ ਵਿਕਾਸ ਅਤੇ ਅਦਾਨ-ਪ੍ਰਦਾਨ ਦੁਆਰਾ ਅਤਿ-ਆਧੁਨਿਕ ਖੋਜ ਵਿੱਚ ਸਹਿਯੋਗ ਕਰਨ ਅਤੇ ਪੂਰਾ ਕਰਨ ਲਈ ਉਹ ਖੇਤਰ ਜੋ ਹੈਲਥਕੇਅਰ ਥੀਮ ਵਿੱਚ ਇੱਕ ਦੂਜੇ ਦੇ ਪੂਰਕ ਹਨ” […]

ਭਾਰਤੀ ਚੋਣ ਕਮਿਸ਼ਨ ਨੇ ਛੇ ਸੂਬਿਆਂ ਦੇ ਗ੍ਰਹਿ ਸਕੱਤਰਾਂ ਨੂੰ ਹਟਾਇਆ, ਪੱਛਮੀ ਬੰਗਾਲ ਦਾ DGP ਵੀ ਸ਼ਾਮਲ

Home Secretaries

ਚੰਡੀਗੜ੍ਹ, 18 ਮਾਰਚ 2024: ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਮੁੱਖ ਮੰਤਰੀ ਦਫ਼ਤਰਾਂ ਵਿੱਚ ਚਾਰਜ ਸੰਭਾਲਣ ਵਾਲੇ ਗ੍ਰਹਿ ਸਕੱਤਰਾਂ (Home Secretaries) ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੇ ਪੁਲਿਸ ਮੁਖੀ ਨੂੰ ਹਟਾਉਣ ਦੇ ਹੁਕਮ ਵੀ ਦਿੱਤੇ ਗਏ ਹਨ। ਚੋਣ ਕਮਿਸ਼ਨ (ਈਸੀਆਈ) ਨੇ ਬ੍ਰਿਹਨਮੁੰਬਈ […]

ਬੀ.ਆਰ.ਟੀ.ਐਸ ਪ੍ਰੋਜੈਕਟ ਅਧੀਨ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

BRTS project

ਅੰਮ੍ਰਿਤਸਰ, 13 ਮਾਰਚ 2024: ਅਕਾਲੀ ਭਾਜਪਾ ਦੀ ਸਰਕਾਰ ਵੱਲੋਂ 2016 ਵਿੱਚ ਅੰਮ੍ਰਿਤਸਰ ਵਿੱਚ ਬੀ.ਆਰ.ਟੀ.ਐਸ ਪ੍ਰੋਜੈਕਟ (BRTS project) ਲਿਆਂਦਾ ਗਿਆ ਸੀ ਜਿਸ ਤਹਿਤ ਕਿ ਅੰਮ੍ਰਿਤਸਰ ਸ਼ਹਿਰ ਦੇ ਵਿੱਚ ਲੋਕਲ ਬੱਸਾਂ ਚੱਲਣਗੀਆਂ ਅਤੇ ਉਹਨਾਂ ਦੇ ਵਿੱਚ ਲੋਕ ਪੰਜ ਤੋਂ 10 ਰੁਪਏ ਵਿੱਚ ਅੰਮ੍ਰਿਤਸਰ ਸ਼ਹਿਰ ਵਿੱਚ ਕਿਤੇ ਵੀ ਸਫਰ ਕਰ ਸਕਦੇ ਸਨ ਅਤੇ ਇਹਨਾਂ ਬੱਸਾਂ ਨੂੰ ਚਲਾਉਣ ਦੇ […]

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ ਨੂੰ ਦਿੱਤੀ ਤਰੱਕੀ

illegal Occupation

ਚੰਡੀਗੜ੍ਹ, 11 ਮਾਰਚ 2024: ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਹੁਕਮਾਂ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਜੱਜਾਂ (judges) ਨੂੰ ਤਰੱਕੀ ਦੇ ਦਿੱਤੀ ਹੈ। ਦੇਸ਼ ਭਰ ਵਿੱਚੋਂ 13 ਜੱਜਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10, ਆਂਧਰਾ ਪ੍ਰਦੇਸ਼ ਹਾਈ ਕੋਰਟ ਦੇ ਦੋ ਅਤੇ ਮੱਧ ਪ੍ਰਦੇਸ਼ ਦੇ […]