June 28, 2024 12:04 pm

T20 World Cup 2024: ਪਹਿਲੀ ਵਾਰ ਆਈਸੀਸੀ ਟੂਰਨਾਮੈਂਟ ਦੇ ਫਾਈਨਲ ‘ਚ ਪੁੱਜੀ ਦੱਖਣੀ ਅਫਰੀਕਾ

South Africa

ਚੰਡੀਗੜ੍ਹ, 27 ਜੂਨ 2024: ਆਈ.ਸੀ.ਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਪਹਿਲੇ ਸੈਮੀਫਾਈਨਲ ਮੈਚ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ ਹਰਾ ਕੇ ਫਾਈਨਲ ‘ਚ ਥਾਂ ਬਣਾ ਲਈ ਹੈ। ਮੈਚ ‘ਚ ਅਫਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 11.5 ਓਵਰਾਂ ‘ਚ 10 ਵਿਕਟਾਂ ‘ਤੇ 56 ਦੌੜਾਂ ਬਣਾਈਆਂ, ਜਵਾਬ ‘ਚ ਦੱਖਣੀ ਅਫਰੀਕਾ ਨੇ 8.5 ਓਵਰਾਂ […]

IND vs ZIM: ਜ਼ਿੰਬਾਬਵੇ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ, ਸ਼ੁਭਮਨ ਗਿੱਲ ਕਰਨਗੇ ਕਪਤਾਨੀ

Shubman Gill

ਚੰਡੀਗੜ੍ਹ 24 ਜੂਨ 2024: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਜ਼ਿੰਬਾਬਵੇ ਦੌਰੇ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਹੈ । ਇਸ ਦੌਰਾਨ ਭਾਰਤੀ ਟੀਮ ਦੀ ਕਪਤਾਨੀ ਸ਼ੁਭਮਨ ਗਿੱਲ (Shubman Gill) ਕਰਦੇ ਨਜ਼ਰ ਆਉਣਗੇ। ਬੀਸੀਸੀਆਈ ਨੇ ਇਸ ਸੀਰੀਜ਼ […]

T20 World Cup: ਅਫਗਾਨਿਸਤਾਨ ‘ਤੇ ਜਿੱਤ ਨਾਲ ਭਾਰਤੀ ਟੀਮ ਦੇ ਨਾਂ ਦਰਜ ਹੋਇਆ ਅਨੋਖਾ ਰਿਕਾਰਡ

IND vs AUS

ਚੰਡੀਗੜ੍ਹ, 21 ਜੂਨ 2024: (IND vs AFG) ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਤੀਜੇ ਸੁਪਰ-8 ਮੈਚ ‘ਚ ਭਾਰਤ (Indian team) ਨੇ ਅਫਗਾਨਿਸਤਾਨ ਨੂੰ 47 ਦੌੜਾਂ ਨਾਲ ਹਰਾ ਦਿੱਤਾ ਅਤੇ ਜਿੱਤ ਦਾ ਸਿਲਸਿਲਾ ਜਾਰੀ ਹੈ। ਇਸ ਮੈਚ ਦੌਰਾਨ ਭਾਰਤੀ ਟੀਮ ਦੇ ਨਾਂ ਇੱਕ ਅਨੋਖਾ ਰਿਕਾਰਡ ਆਪਣੇ ਨਾਂ ਕੀਤਾ ਹੈ | ਮੈਚ ਦੇ […]

Nalanda University: ਕਿਸਨੇ ਬਣਾਈ ਸੀ ਨਾਲੰਦਾ ਯੂਨੀਵਰਸਿਟੀ, ਬਖਤਿਆਰ ਖਿਲਜੀ ਨੇ ਕਿਸ ਡਰ ਤੋਂ ਕੀਤਾ ਹਮਲਾ

Nalanda University

Nalanda University ਨਾਲੰਦਾ ਯੂਨੀਵਰਸਿਟੀ ਵਿਸ਼ਵ ਦੀਆਂ ਪਹਿਲੀਆਂ ਵਿਦਿਅਕ ਸੰਸਥਾਵਾਂ ਵਿੱਚੋਂ ਇੱਕ ਸੀ। 5ਵੀਂ ਸਦੀ ਵਿੱਚ ਸਥਾਪਿਤ, ਇਹ ਸਥਾਨ ਪਟਨਾ ਤੋਂ ਲਗਭਗ 95 ਕਿਲੋਮੀਟਰ ਦੱਖਣ-ਪੂਰਬ ਵਿੱਚ ਬਿਹਾਰ ਸ਼ਰੀਫ ਸ਼ਹਿਰ ਦੇ ਨੇੜੇ ਸਥਿਤ ਹੈ। ਇਹ ਗੁਪਤਾ ਰਾਜਿਆਂ- ਕੁਮਾਰਗੁਪਤ, ਕਨੌਜ ਦੇ ਹਰਸ਼-ਸਮਰਾਟ ਅਤੇ ਬਾਅਦ ਵਿੱਚ ਪਾਲ ਸਾਮਰਾਜ ਦੇ ਅਧੀਨ ਵਧਿਆ-ਫੁਲਿਆ । ਇਹ ਨਾ ਸਿਰਫ਼ ਇੱਕ ਰਿਹਾਇਸ਼ੀ ਯੂਨੀਵਰਸਿਟੀ ਸੀ […]

Punjab Congress: ਪੰਜਾਬ ਜ਼ਿਮਨੀ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦੀ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ

Raja Warring

ਚੰਡੀਗੜ੍ਹ, 19 ਜੂਨ 2024: ਲੋਕ ਸਭਾ ਚੋਣਾਂ 2024 ‘ਚ ਮਿਲੀ ਸਫਲਤਾ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਅੱਜ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕਰਨ ਜਾ ਰਹੇ ਹਨ। ਇਸ ਬੈਠਕ ‘ਚ ਚੋਣ ਨਤੀਜਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਹ ਆਉਣ ਵਾਲੀਆਂ ਪੰਜ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ […]

Indian Navy: ਭਾਰਤੀ ਜਲ ਫੌਜ ਦੇ ਬੇੜੇ ‘ਚ ਸ਼ਾਮਲ ਹੋਣਗੀਆਂ ਛੇ ਆਧੁਨਿਕ ਪਣਡੁੱਬੀਆਂ

Indian Navy

ਚੰਡੀਗੜ੍ਹ 17 ਜੂਨ 2024: ਭਾਰਤੀ ਜਲ ਫੌਜ (Indian Navy) ‘ਪ੍ਰੋਜੈਕਟ 75 ਇੰਡੀਆ (P75I)’ ਦੇ ਤਹਿਤ ਸਪੇਨ ਵਿੱਚ ਅਤਿ-ਆਧੁਨਿਕ ਉਪਕਰਨਾਂ ਦਾ ਪ੍ਰੀਖਣ ਕਰਨ ਜਾ ਰਹੀ ਹੈ। ਸਪੇਨ ਦੀ ਜਹਾਜ਼ ਬਣਾਉਣ ਵਾਲੀ ਕੰਪਨੀ ਨਵੰਤੀਆ ਮੁਤਾਬਕ ਇਸ ਪ੍ਰੀਖਣ ਤੋਂ ਬਾਅਦ ਭਾਰਤੀ ਜਲ ਫੌਜ ਆਪਣੇ ਬੇੜੇ ਵਿੱਚ ਛੇ ਆਧੁਨਿਕ ਪਣਡੁੱਬੀਆਂ ਸ਼ਾਮਲ ਕਰੇਗੀ। ਚੇਅਰਮੈਨ ਰਿਕਾਰਡੋ ਡੋਮਿੰਗੁਏਜ਼ ਗਾਰਸੀਆ ਬਾਕੁਏਰੋ ਦਾ ਕਹਿਣਾ […]

Haryana News: ਮੁੱਖ ਮੰਤਰੀ ਨਾਇਬ ਸਿੰਘ ਨੇ ਪਦਮਸ਼੍ਰੀ ਐਵਾਰਡੀਆਂ ਨੂੰ ਕੀਤਾ ਸਨਮਾਨਿਤ

Padma Shri

ਚੰਡੀਗੜ੍ਹ, 14 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਆਪਣੇ ਨਿਵਾਸ ਸੰਤ ਕਬੀਰ ਕੁਟੀਰ ‘ਤੇ ਆਏ ਪਦਮਸ਼੍ਰੀ (Padma Shri) ਐਵਾਰਡੀ ਮਹਾਵੀਰ ਗੁੱਡੂ, ਡਾ. ਹਰੀ ਓਮ, ਗੁਰਵਿੰਦਰ ਸਿੰਘ ਅਤੇ ਪ੍ਰੋਫੈਸਰ ਰਾਮਚੰਦਰ ਸਿਹਾਗ ਨੂੰ ਸ਼ਾਲ ਪਹਿਨਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰਿਆਣਾ ਸੂਬੇ ਲਈ ਬਹੁਤ ਮਾਣ ਦੀ ਗੱਲ […]

ਮੋਹਾਲੀ ਜ਼ਿਲ੍ਹੇ ਦੇ ਬੈਂਕਾਂ ਨੇ ਪਿਛਲੇ ਵਿੱਤੀ ਸਾਲ ਲਈ ਤਰਜੀਹੀ ਖੇਤਰ ਦੇ ਟੀਚਿਆਂ ਨੂੰ ਪਾਰ ਕੀਤਾ: ADC ਸੋਨਮ ਚੌਧਰੀ

Mohali

ਐਸ.ਏ.ਐਸ.ਨਗਰ, 13 ਜੂਨ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ (Mohali) ਨੇ 40 ਫੀਸਦੀ ਦੇ ਰਾਸ਼ਟਰੀ ਟੀਚੇ ਦੇ ਮੁਕਾਬਲੇ ਤਰਜੀਹੀ ਖੇਤਰ ਦੇ ਟੀਚਿਆਂ ਵਿੱਚ 40.01 ਦੀ ਪ੍ਰਾਪਤੀ ਕੀਤੀ ਹੈ ਜਦਕਿ ਕੁੱਲ ਤਰਜੀਹੀ ਖੇਤਰ ਦੇ ਆਪਣੇ ਟੀਚੇ ਨੂੰ 102 ਫੀਸਦੀ ਤੱਕ ਪੂਰਾ ਕੀਤਾ ਹੈ। ਇਸੇ ਤਰ੍ਹਾਂ ਕ੍ਰੈਡਿਟ ਡਿਪਾਜ਼ਿਟ ਅਨੁਪਾਤ (ਸੀ ਆਰ ਰੇਸ਼ੋ) 60 ਫੀਸਦੀ ਦੇ ਰਾਸ਼ਟਰੀ ਟੀਚੇ […]

UP News: ਅਖਿਲੇਸ਼ ਯਾਦਵ ਨੇ ਕਰਹਲ ਵਿਧਾਨ ਸਭਾ ਸੀਟ ਤੋਂ ਦਿੱਤਾ ਅਸਤੀਫਾ

Akhilesh Yadav

ਚੰਡੀਗੜ੍ਹ, 12 ਜੂਨ 2024: ਉੱਤਰ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ (Akhilesh Yadav) ਹੁਣ ਕੇਂਦਰੀ ਰਾਜਨੀਤੀ ਕਰਨਗੇ। ਉਨ੍ਹਾਂ ਨੇ ਕਰਹਲ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਅਖਿਲੇਸ਼ (Akhilesh Yadav) ਕਨੌਜ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਇਕ ਸੀਟ ਤੋਂ ਅਸਤੀਫਾ ਦੇਣਾ ਪਿਆ, […]

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

POST MATRIC SCHOLARSHIP

ਚੰਡੀਗੜ੍ਹ, 8 ਜੂਨ 2024: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ (POST MATRIC SCHOLARSHIP) ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ […]