June 30, 2024 10:09 pm

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

POST MATRIC SCHOLARSHIP

ਚੰਡੀਗੜ੍ਹ, 8 ਜੂਨ 2024: ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ (POST MATRIC SCHOLARSHIP) ਸਾਲ 2023-24 ਦੇ ਬਕਾਇਆ ਰਹਿੰਦੇ 117346 ਵਿਦਿਆਰਥੀਆਂ ਲਈ 91.46 ਕਰੋੜ ਰੁਪਏ ਦੀ ਰਾਸ਼ੀ ਰਾਜ ਸਰਕਾਰ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ […]

ਦਿੱਲੀ ‘ਚ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਬੈਠਕ, ਲੋਕ ਸਭਾ ਵਿਰੋਧੀ ਧਿਰ ਦੇ ਆਗੂ ਦਾ ਨਾਂ ਹੋਵੇਗਾ ਤੈਅ

Congress

ਚੰਡੀਗੜ੍ਹ, 08 ਜੂਨ 2024: ਕਾਂਗਰਸ (Congress) ਵਰਕਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਅਹਿਮ ਬੈਠਕ ਹੋ ਰਹੀ ਹੈ। ਉਮੀਦ ਹੈ ਕਿ ਇਸ ਬੈਠਕ ‘ਚ ਲੋਕ ਸਭਾ ਵਿਰੋਧੀ ਧਿਰ ਦੇ ਆਗੂ ਦਾ ਨਾਂ ਤੈਅ ਹੋ ਜਾਵੇਗਾ। ਕਾਂਗਰਸ ਦੇ ਕਈ ਆਗੂਆਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਗੱਲ ਕਹੀ ਹੈ। ਬੈਠਕ ਵਿੱਚ ਲੋਕ ਸਭਾ […]

ਹਰਿਆਣਾ ‘ਚ ਸੜਕਾਂ ਦੀ ਮੁਰੰਮਤ ਲਈ ਚੱਲੇਗੀ ਵਿਸ਼ੇਸ਼ ਮੁਹਿੰਮ, 1636 ਕਰੋੜ ਰੁਪਏ ਦੀ ਰਕਮ ਮਨਜ਼ੂਰ

Roads

ਚੰਡੀਗੜ੍ਹ, 6 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਲੋਕ ਨਿਰਮਾਣ ਤੇ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸੜਕਾਂ (Roads) ਦੀ ਮੁਰੰਮਤ ਦੇ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਇਸ ਦੇ ਲਈ 1636 ਕਰੋੜ ਰੁਪਏ ਦੀ ਰਕਮ ਦੀ ਮਨਜ਼ੂਰੀ ਵੀ ਪ੍ਰਦਾਨ ਕੀਤੀ ਗਈ। ਮੀਟਿੰਗ ਵਿਚ ਖੇਤੀਬਾੜੀ […]

ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣੇ ਗੌਤਮ ਅਡਾਨੀ

Gautam Adani

ਚੰਡੀਗੜ੍ਹ, 2 ਜੂਨ, 2024: ਦਿੱਗਜ ਉਦਯੋਗਪਤੀ ਗੌਤਮ ਅਡਾਨੀ (Gautam Adani) ਮੁਕੇਸ਼ ਅੰਬਾਨੀ ਨੂੰ ਪਛਾੜ ਕੇ ਏਸ਼ੀਆ ਦੇ ਸਭ ਤੋਂ ਅਮੀਰ ਉਦਯੋਗਪਤੀ ਬਣ ਗਏ ਹਨ। ਗੌਤਮ ਅਡਾਨੀ ਨੂੰ ਆਪਣੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ ਵਧਣ ਦਾ ਫਾਇਦਾ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਗੌਤਮ ਅਡਾਨੀ ਦੀ ਕੁੱਲ ਜਾਇਦਾਦ 111 ਬਿਲੀਅਨ ਡਾਲਰ ਤੱਕ ਪਹੁੰਚ ਗਈ ਹੈ, ਜਿਸ ਨਾਲ […]

Swati Maliwal Case: ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ

Bibhav Kumar

ਚੰਡੀਗੜ੍ਹ, 31 ਮਈ, 2024: ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਮਾਮਲੇ ‘ਚ ਮੁਲਜ਼ਮ ਬਿਭਵ ਕੁਮਾਰ (Bibhav Kumar) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਸੁਣਵਾਈ ਹੋਈ। ਹਾਈ ਕੋਰਟ ਨੇ ਬਿਭਵ ਕੁਮਾਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੂਜੇ ਪਾਸੇ ਮਾਲੀਵਾਲ ਮਾਮਲੇ ‘ਚ ਰਿਪੋਰਟਿੰਗ ਰੋਕਣ ਲਈ […]

CM ਯੋਗੀ ਆਦਿਤਿਆਨਾਥ ਨੇ ਲੁਧਿਆਣਾ ਵਿਖੇ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

CM Yogi Adityanath

ਚੰਡੀਗੜ੍ਹ, 30 ਮਈ, 2024: ਲੋਕ ਸਭਾ ਚੋਣ ਪ੍ਰਚਾਰ ਦੇ ਆਖਰੀ ਦਿਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ  (CM Yogi Adityanath) ਨੇ ਲੁਧਿਆਣਾ ਵਿੱਚ ਭਾਜਪਾ ਉਮੀਦਵਾਰਾਂ ਸਮੇਤ ਰਵਨੀਤ ਸਿੰਘ ਬਿੱਟੂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ | ਇਥੇ ਜਨਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਬਹੁਤ ਕੁਝ ਦਿੱਤਾ ਹੈ। ਪੰਜਾਬ […]

ਸਮਰਾਲਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ, ਪੁਲਿਸ ਨੇ ਤਿੰਨ ਜਣਿਆਂ ਨੂੰ ਕੀਤਾ ਗ੍ਰਿਫਤਾਰ

Samrala

ਚੰਡੀਗੜ੍ਹ, 30 ਮਈ 2024: ਖੰਨਾ ਦੇ ਸਮਰਾਲਾ (Samrala) ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ | ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਪਹਿਲਾਂ ਪਿੰਡ ਢਿੱਲਵਾਂ ਵਿੱਚ ਇੱਕ ਬੀਬੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਅਗਲੇ ਦਿਨ ਪਿੰਡ ਬੰਬਾ ਵਿੱਚ […]

ਗਰਮੀ ਦੇ ਮੱਦੇਨਜ਼ਰ ਦਿੱਲੀ ਦੇ LG ਦਾ ਅਹਿਮ ਫੈਸਲਾ, ਦੁਪਹਿਰ 12 ਤੋਂ 3 ਵਜੇ ਤੱਕ ਮਜ਼ਦੂਰਾਂ ਨੂੰ ਮਿਲੇਗੀ ਛੁੱਟੀ

Workers

ਚੰਡੀਗੜ੍ਹ, 29 ਮਈ 2024: ਦੇਸ਼ ਭਰ ‘ਚ ਅੱਤ ਦੀ ਗਰਮੀ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਦੇਸ਼ ਦੇ ਕਈ ਸੂਬਿਆਂ ‘ਚ ਸਕੂਲਾਂ ਦੀਆਂ ਛੁੱਟੀਆਂ ਕਰ ਦਿੱਤੀਆਂ ਹਨ | ਇਸ ਦੌਰਾਨ ਗਰਮੀ ਦੇ ਮੱਦੇਨਜ਼ਰ ਦਿੱਲੀ ਦੇ ਉਪ ਰਾਜਪਾਲ ਨੇ ਅਹਿਮ ਫੈਸਲਾ ਲਿਆ ਹੈ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਮਜ਼ਦੂਰ (Workers) ਕੋਈ ਕੰਮ […]

ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ

CM Arvind Kejriwal

ਚੰਡੀਗੜ੍ਹ, 28 ਮਈ 2024: ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੁਪਰੀਮ ਕੋਰਟ ਤੋਂ ਮੈਡੀਕਲ ਦੇ ਆਧਾਰ ‘ਤੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਮੰਗ ਕੀਤੀ ਹੈ । ਮੰਗਲਵਾਰ ਨੂੰ ਉਨ੍ਹਾਂ ਦੇ ਵਕੀਲ ਨੇ ਇਸ ‘ਤੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਪਰ ਸੁਪਰੀਮ ਕੋਰਟ ਨੇ […]

ਚੋਣ ਰੈਲੀ ਲਈ ਗੁਰਦਾਸਪੁਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕਾਂਗਰਸ ‘ਤੇ ਚੁੱਕੇ ਸਵਾਲ

PM Modi

ਗੁਰਦਾਸਪੁਰ , 24 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਚੋਣ ਰੈਲੀ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਪਹੁੰਚ ਗਏ ਹਨ | ਇਸ ਦੌਰਾਨ ਸਾਬਕਾ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਭਾਜਪਾ ਆਗੂ ਅਤੇ ਵਰਕਰ ਪੁੱਜ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਇੰਡੀ ਗਠਜੋੜ ‘ਤੇ ਸ਼ਬਦੀ ਹਮਲੇ ਕੀਤੇ | ਉਨ੍ਹਾਂ ਦਾਅਵਾ ਕੀਤਾ […]