July 2, 2024 7:08 pm

ਚੋਣ ਰੈਲੀ ਲਈ ਗੁਰਦਾਸਪੁਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਕਾਂਗਰਸ ‘ਤੇ ਚੁੱਕੇ ਸਵਾਲ

PM Modi

ਗੁਰਦਾਸਪੁਰ , 24 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਚੋਣ ਰੈਲੀ ਗੁਰਦਾਸਪੁਰ ਦੇ ਦੀਨਾਨਗਰ ਵਿਖੇ ਪਹੁੰਚ ਗਏ ਹਨ | ਇਸ ਦੌਰਾਨ ਸਾਬਕਾ ਮੰਤਰੀ ਸੋਮ ਪ੍ਰਕਾਸ਼ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਭਾਜਪਾ ਆਗੂ ਅਤੇ ਵਰਕਰ ਪੁੱਜ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਇੰਡੀ ਗਠਜੋੜ ‘ਤੇ ਸ਼ਬਦੀ ਹਮਲੇ ਕੀਤੇ | ਉਨ੍ਹਾਂ ਦਾਅਵਾ ਕੀਤਾ […]

ਸ਼ਰਧਾਲੂਆਂ ਨਾਲ ਭਰੀ ਬੋਲੈਰੋ ਗੱਡੀ ਰੋਪੜ ਨਹਿਰ ‘ਚ ਡਿੱਗੀ, ਹਾਦਸੇ ‘ਚ ਦੋ ਬੀਬੀਆਂ ਦੀ ਮੌਤ

Ropar canal

ਚੰਡੀਗੜ੍ਹ, 24 ਮਈ 2024: ਸ਼ਰਧਾਲੂਆਂ ਨਾਲ ਭਰੀ ਇੱਕ ਮਹਿੰਦਰਾ ਬੋਲੈਰੋ ਗੱਡੀ ਰੋਪੜ ਨਹਿਰ (Ropar canal) ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ | ਇਸ ਹਾਦਸੇ ‘ਚ ਦੋ ਬੀਬੀਆਂ ਦੀ ਮੌਤ ਹੋ ਗਈ ਹੈ ਜਦਕਿ 2 ਬੱਚੇ ਪਾਣੀ ‘ਚ ਰੁੜ੍ਹ ਗਏ। ਬਾਕੀ ਜਣਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖੰਨਾ ਦੇ ਪਾਇਲ ਦੇ […]

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਉਪ ਪ੍ਰਧਾਨ ਬਣੇ ਸਵਰਨ ਸਲਾਰੀਆ

AAP

ਚੰਡੀਗੜ੍ਹ, 23 ਮਈ 2024: ਪੰਜਾਬ ‘ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਨੇ ਸੰਗਠਨ ਦਾ ਵਿਸਥਾਰ ਕਰਕੇ ਵੱਡੇ ਪੱਧਰ ‘ਤੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਹੈ। ਕੁਝ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ | ਗੁਰਦਾਸਪੁਰ ਤੋਂ ਭਾਜਪਾ ਛੱਡ ਕੇ ‘ਆਪ’ (Aam Aadmi Party) ‘ਚ […]

ਈਰਾਨ ਦੇ ਰਾਸ਼ਟਰਪਤੀ ਦੇ ਦਿਹਾਂਤ ‘ਤੇ PM ਨਰਿੰਦਰ ਮੋਦੀ ਨੇ ਦੁੱਖ ਪ੍ਰਗਟਾਇਆ

Ibrahim Raisi

ਚੰਡੀਗੜ੍ਹ, 20 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ ਉਹ ਡਾ. ਸਈਅਦ ਇਬਰਾਹਿਮ ਰਾਇਸੀ (Ibrahim Raisi) ਦੇ ਦੁਖਦਾਈ ਦਿਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਨ। ਉਨ੍ਹਾਂ ਕਿਹਾ ਕਿ ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਵਿੱਚ ਰਾਇਸੀ […]

IPL 2024: ਚੇੱਨਈ ਨੇ ਬੈਂਗਲੁਰੂ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਾਣੋ ਦੋਵੇਂ ਟੀਮਾਂ ਦੀ ਪਲੇਇੰਗ-11

IPL 2024

ਚੰਡੀਗੜ੍ਹ, 18 ਮਈ 2024: ਅੱਜ ਇੰਡੀਅਨ ਪ੍ਰੀਮਿਅਰ ਲੀਗ 2024 (IPL 2024) ਦਾ 68ਵਾਂ ਮੈਚ ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਚੇੱਨਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ । ਦੋਵੇਂ ਟੀਮਾਂ ਦੀ ਪਲੇਇੰਗ-11 ਰਾਇਲ ਚੈਲੇਂਜਰਜ਼ ਬੈਂਗਲੁਰੂ : ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਗਲੇਨ ਮੈਕਸਵੈੱਲ, […]

DC ਆਸ਼ਿਕਾ ਜੈਨ ਵੱਲੋਂ ਲੋਕ ਸਭਾ ਚੋਣਾਂ ਨਿਰਵਿਘਨ ਅਤੇ ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

SAS Nagar

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ 2024: ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ (DC Aashika Jain) ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਏ ਆਦਰਸ਼ ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਸਮੇਤ ਚੋਣਾਂ ਨਿਰਵਿਘਨ ਅਤੇ। ਸ਼ਾਂਤੀਪੂਰਵਕ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) […]

ਸਲੋਵਾਕੀਆ ਦੇ PM ਫਿਕੋ ‘ਤੇ ਹਮਲਾ ਰਾਜਨੀਤੀ ਤੋਂ ਪ੍ਰੇਰਿਤ ਨਹੀਂ ਸੀ: ਮੈਟਸ ਸੁਟੇਜ

Slovakia

ਚੰਡੀਗੜ੍ਹ, 16 ਮਈ 2024: ਸਲੋਵਾਕੀਆ (Slovakia) ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ‘ਤੇ ਬੁੱਧਵਾਰ ਨੂੰ ਹੋਏ ਹਮਲੇ ਨੂੰ ਲੈ ਕੇ ਸਲੋਵਾਕੀਆ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਮੈਟਸ ਸੁਟੇਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐਮ ਫਿਕੋ ਨੂੰ ਮਾਰਨ ਦੀ ਕੋਸ਼ਿਸ਼ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਦਾਅਵਾ […]

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਲੇਖਕ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਰਜੀਤ ਪਾਤਰ

ਚੰਡੀਗੜ੍ਹ, 11 ਮਈ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਕਵੀ ਅਤੇ ਉੱਘੇ ਲੇਖਕ ਪਦਮਸ਼੍ਰੀ ਸੁਰਜੀਤ ਸਿੰਘ ਪਾਤਰ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ 11 ਮਈ ਨੂੰ ਸਵੇਰੇ ਲੁਧਿਆਣਾ ਦੇ ਆਸ਼ਾਪੁਰੀ ਇਲਾਕੇ ‘ਚ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ। ਸਪੀਕਰ ਸਕੁਲਤਾਰ ਸਿੰਘ […]

ਕਾਂਗਰਸ ਆਗੂ ਦੇ ਪਰਮਾਣੂ ਬੰਬ ਬਾਰੇ ਬਿਆਨ ‘ਤੇ PM ਮੋਦੀ ਨੇ ਦਿੱਤਾ ਤਿੱਖਾ ਜਵਾਬ

nuclear

ਚੰਡੀਗੜ੍ਹ, 11 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਉੜੀਸਾ ਦੇ ਕੰਧਮਾਲ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਅਤੇ ਇਸ ਦੇ ਆਗੂ ਮਣੀਸ਼ੰਕਰ ਅਈਅਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਪੋਖਰਣ ਪਰਮਾਣੂ ਪ੍ਰੀਖਣ (nuclear test) ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ 26 ਸਾਲ ਪਹਿਲਾਂ […]

ਮਾਲਦੀਵ ‘ਚ ਤਾਇਨਾਤ ਭਾਰਤੀ ਫੌਜ ਦਾ ਆਖਰੀ ਬੈਚ ਭਾਰਤ ਵਾਪਸ ਪਰਤਿਆ

Maldives

ਚੰਡੀਗੜ੍ਹ, 10 ਮਈ 2024: ਮਾਲਦੀਵ (Maldives) ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਕਿਹਾ ਕਿ ਭਾਰਤ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਆਪਣੇ ਸਾਰੇ ਫੌਜ ਦੇ ਜਵਾਨਾਂ ਨੂੰ ਵਾਪਸ ਬੁਲਾ ਲਿਆ ਹੈ। ਦਰਅਸਲ, ਮੁਈਜ਼ੂ ਸਰਕਾਰ ਨੇ ਭਾਰਤੀ ਫੌਜੀ ਜਵਾਨਾਂ ਦੀ ਵਾਪਸੀ ਲਈ 10 ਮਈ ਦੀ ਸਮਾਂ ਸੀਮਾ ਤੈਅ ਕੀਤੀ ਸੀ। ਪਿਛਲੇ ਸਾਲ ਰਾਸ਼ਟਰਪਤੀ ਚੋਣ ਪ੍ਰਚਾਰ ਦੌਰਾਨ ਮੁਈਜ਼ੂ ਦਾ […]