July 7, 2024 3:50 pm

ਨਵਜੰਮੇ ਬੱਚਿਆਂ ਦੀ ਖਰੀਦੋ-ਫਰੋਖਤ ਮਾਮਲੇ ‘ਚ ਵੱਡਾ ਖ਼ੁਲਾਸਾ, ਗਿਰੋਹ ‘ਚ ਹਸਪਤਾਲ ਵੀ ਸ਼ਾਮਲ, ਸੈਂਕੜੇ ਬੱਚਿਆਂ ਨੂੰ ਵੇਚਿਆ

newborn babies

ਚੰਡੀਗੜ੍ਹ, 11 ਅਪ੍ਰੈਲ 2024: ਨਵਜੰਮੇ ਬੱਚਿਆਂ (newborn babies) ਦੀ ਖਰੀਦੋ-ਫਰੋਖਤ ‘ਚ ਸ਼ਾਮਲ ਗਿਰੋਹ ਵੱਲੋਂ ਮੁੱਢਲੀ ਜਾਂਚ ਦੌਰਾਨ ਜੋ ਖੁਲਾਸਾ ਹੋਇਆ ਹੈ, ਉਸ ਤੋਂ ਪੁਲਿਸ ਵੀ ਹੈਰਾਨ ਰਹਿ ਗਈ ਹੈ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗਿਰੋਹ 2014 ਤੋਂ ਸਰਗਰਮ ਹੈ ਅਤੇ ਸੈਂਕੜੇ ਬੱਚਿਆਂ ਦਾ ਵਪਾਰ ਕਰ ਚੁੱਕਾ ਹੈ। ਇਸ ਗਿਰੋਹ ਦਾ ਨੈੱਟਵਰਕ ਦੇਸ਼ ਦੇ ਕਈ […]

ਬੈਂਕਾਂ ‘ਚ ਲੱਗੀਆਂ ਕਤਾਰਾਂ ਤੋਂ ਮਿਲੇਗੀ ਰਾਹਤ, ਹੁਣ UPI ਰਾਹੀਂ CDM ਮਸ਼ੀਨਾਂ ‘ਚ ਜਮ੍ਹਾ ਕਰ ਸਕੋਗੇ ਨਕਦੀ

UPI

ਚੰਡੀਗ੍ਹੜ, 06 ਅਪ੍ਰੈਲ, 2024: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਯੂਪੀਆਈ (UPI) ਦੀ ਵਰਤੋਂ ਕਰਦੇ ਹੋਏ ਕੈਸ਼ ਡਿਪਾਜ਼ਿਟ ਮਸ਼ੀਨ ਰਾਹੀਂ ਬੈਂਕ ਖਾਤੇ ਵਿੱਚ ਨਕਦੀ ਜਮ੍ਹਾ ਕਰਨ ਲਈ ਇੱਕ ਵੱਡੀ ਸਹੂਲਤ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਇਸ ਨਾਲ ਬੈਂਕਾਂ ‘ਚ ਨਕਦੀ ਜਮ੍ਹਾ ਕਰਵਾਉਣ ਲਈ ਕਤਾਰਾਂ ‘ਚ ਖੜ੍ਹੇ ਗਾਹਕਾਂ ਨੂੰ ਵੱਡੀ ਰਾਹਤ ਮਿਲੇਗੀ। ਉਹ ਬੈਂਕਾਂ ਵਿੱਚ ਕਤਾਰਾਂ […]

ਲੋਕ ਸਭਾ ਚੋਣਾਂ ਦੌਰਾਨ ਨਾਜਾਇਜ਼ ਸ਼ਰਾਬ ਦੀ ਤਸਕਰੀ ‘ਤੇ ਸਖ਼ਤ ਨਜ਼ਰ ਰੱਖੀ ਜਾਵੇਗੀ: ਅਨੁਰਾਗ ਅਗਰਵਾਲ

Anurag Agarwal

ਚੰਡੀਗੜ੍ਹ, 5 ਅਪ੍ਰੈਲ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਨਾਜਾਇਜ਼ ਸ਼ਰਾਬ (Illegal liquor smuggling) ਦੀ ਵਿਕਰੀ ‘ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਆਬਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਸਬੰਧੀ ਸਖ਼ਤ ਨਜ਼ਰ ਰੱਖਣ ਅਤੇ ਸਮੇਂ-ਸਮੇਂ ‘ਤੇ ਅਧਿਕਾਰਤ ਸ਼ਰਾਬ ਦੇ […]

ਸਿੱਧੂ ਮੂਸੇਵਾਲਾ ਦੀ ਮਾਤਾ ਦੇ IVF ਟ੍ਰੀਟਮੈਂਟ ਸੰਬੰਧੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਮੂਸੇਵਾਲਾ

ਚੰਡੀਗੜ੍ਹ, 20 ਮਾਰਚ 2024: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇੱਕ ਵਾਰ ਫਿਰ ਖੁਸ਼ੀ ਨੇ ਦਸਤਕ ਦਿੱਤੀ ਹੈ। ਐਤਵਾਰ ਸਵੇਰੇ ਉਸ ਦੀ ਮਾਤਾ ਚਰਨ ਕੌਰ ਨੇ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ, ਜੋ ਆਈਵੀਐਫ ਟ੍ਰੀਟਮੈਂਟ (IVF treatment) ਰਾਹੀਂ ਕੀਤਾ ਗਿਆ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰ ਸਰਕਾਰ […]

ਜ਼ਿਲ੍ਹਾ ਮੈਜਿਸਟਰੇਟ ਨੇ ਉੱਚੀ ਅਵਾਜ਼ ‘ਚ ਮਿਊਜ਼ਕ/ਲਾਊਡ ਸਪੀਕਰ/ਡੀਜੇ ਚਲਾਉਣ ‘ਤੇ ਲਗਾਈ ਪਾਬੰਦੀ

Sri Muktsar Sahib

ਸ੍ਰੀ ਮੁਕਤਸਰ ਸਾਹਿਬ 15 ਮਾਰਚ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹੇ ਦੀ ਹਦੂਦ ਵਿਚ ਸਰਕਾਰੀ ਅਤੇ ਗੈਰ-ਸਰਕਾਰੀ ਇਮਾਰਤਾਂ/ਥਾਵਾਂ, ਸਿਨੇਮਿਆਂ/ਮੈਰਿਜ਼ ਪੈਲਸਾਂ ਅਤੇ ਧਾਰਮਿਕ ਸੰਸਥਾਵਾਂ ਵਿੱਚ ਆਮ ਤੌਰ ਤੇ […]

ਲੁਧਿਆਣਾ ‘ਚ ਰਸੋਈ ਦੇ ਗੈਸ ਸਿਲੰਡਰ ਲੀਕ ਹੋਣ ‘ਤੇ ਵਾਪਰਿਆ ਹਾਦਸਾ, ਦੋ ਪ੍ਰਵਾਸੀ ਮਜ਼ਦੂਰ ਝੁਲਸੇ

gas cylinder

ਚੰਡੀਗੜ੍ਹ, 09 ਮਾਰਚ 2024: ਲੁਧਿਆਣਾ ਦੇ ਹੰਬੜਾ ਰੋਡ ’ਤੇ ਖੇਤਾਂ ’ਚ ਕੰਮ ਕਰ ਰਹੇ ਮਜ਼ਦੂਰ ਰਸੋਈ ਦੇ ਗੈਸ ਸਿਲੰਡਰ ਲੀਕ (gas cylinder) ਹੋਣ ‘ਤੇ ਬੁਰੀ ਤਰ੍ਹਾਂ ਝੁਲਸ ਗਏ। ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਪੀ.ਜੀ.ਆਈ. ਰੈਫਰ ਕੀਤਾ ਗਿਆ ਸੀ। ਇਨ੍ਹਾਂ ਮਜ਼ਦੂਰਾਂ ਦੀ ਪਛਾਣ ਨਾਵੇਦ ਅਤੇ […]

ਅਬੋਹਰ ਪੁਲਿਸ ਨੇ ਲੁੱਟ-ਖੋਹ ਅਤੇ ਅਗਵਾ ਕਰਨ ਦੀ ਵਾਰਦਾਤ ਨੂੰ 12 ਘੰਟੇ ‘ਚ ਕੀਤਾ ਟਰੇਸ

Abohar

ਅਬੋਹਰ/ਫਾਜ਼ਿਲਕਾ, 6 ਮਾਰਚ 2024: ਗੋਰਵ ਯਾਦਵ, ਆਈ.ਪੀ.ਐਸ, ਮਾਨਯੋਗ ਡੀ.ਜੀ.ਪੀ ਸਾਹਿਬ ਪੰਜਾਬ ਤੇ ਰਣਜੀਤ ਸਿੰਘ, ਆਈ.ਪੀ.ਐਸ, ਡੀ.ਆਈ.ਜੀ ਫਿਰੋਜਪੁਰ ਰੇਂਜ ਫਿਰੋਜਪੁਰ ਵੱਲੋ ਲੁੱਟਾ ਖੋਹਾਂ ਦੀਆ ਵਾਰਦਾਤਾਂ ਕਰਨ ਵਾਲਿਆ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਅਤੇ ਵਰਿੰਦਰ ਸਿੰਘ ਬਰਾੜ, ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਤੇ ਕਰਨਵੀਰ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ (ਆਪ੍ਰੇਸ਼ਨ) ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਅਰੁਨ ਮੁੰਡਨ, […]

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ ਤੇ ਅੰਤਰ-ਰਾਜੀ ਹਥਿਆਰਾਂ ਦੀ ਤਸਕਰੀਕਾਰਟੇਲ ਦਾ ਪਰਦਾਫਾਸ਼, ਹੈਰੋਇਨ ਤੇ 4 ਹਥਿਆਰਾਂ ਸਮੇਤ ਤਿੰਨ ਕਾਬੂ

smuggling

ਚੰਡੀਗੜ੍ਹ/ਅੰਮ੍ਰਿਤਸਰ, 29 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕਾਬੂ ਕਰਕੇ ਅਮਰੀਕਾ ਸਥਿਤ ਜਸਮੀਤ ਉਰਫ਼ ਲੱਕੀ ਦੀ ਹਮਾਇਤ ਵਾਲੇ ਅੰਤਰਰਾਸ਼ਟਰੀ ਨਾਰਕੋ ਸਮੱਗਲਿੰਗ (smuggling) ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ […]

RBI ਨੇ ਵਿੱਤੀ ਮੁੱਦਿਆਂ ‘ਤੇ ਜਾਗਰੂਕਤਾ ਸੰਬੰਧੀ ਮੋਹਾਲੀ ‘ਚ ‘ਵਿੱਤੀ ਸਾਖਰਤਾ ਹਫਤਾ’ ਮਨਾਇਆ

Financial Literacy Week

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ 2024: ਆਰ.ਬੀ.ਆਈ. ਵੱਲੋਂ ਵਿੱਤੀ ਸਾਖਰਤਾ ਹਫ਼ਤੇ (Financial Literacy Week) ਦੇ ਤਹਿਤ ਮੋਹਾਲੀ ਜ਼ਿਲ੍ਹੇ ਵਿੱਚ ਦੋ ਥਾਵਾਂ ’ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। 26 ਫਰਵਰੀ ਤੋਂ 01 ਮਾਰਚ ਤੱਕ ਵਿੱਤੀ ਸਾਖਰਤਾ ਹਫਤਾ ਸਾਲ 2016 ਤੋਂ ਆਰ.ਬੀ.ਆਈ. ਦੀ ਸਾਲਾਨਾ ਪਹਿਲਕਦਮੀ ਹੈ। ਇਸ ਮੁਹਿੰਮ ਦਾ ਉਦੇਸ਼ ਵਿੱਤੀ ਮੁੱਦਿਆਂ ‘ਤੇ ਜਾਗਰੂਕਤਾ ਪੈਦਾ ਕਰਨਾ ਹੈ। […]

ਮੋਹਾਲੀ ‘ਚ 1 ਮਾਰਚ ਨੂੰ ਲੱਗੇਗਾ ਛੇ ਕੰਪਨੀਆਂ ਦਾ ਪਲੇਸਮੈਂਟ ਕੈਂਪ

A placement camp

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਫਰਵਰੀ 2024: ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕੈਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ, ਮੁਥੂਟ ਮਾਈਕ੍ਰੋਫਿਨ ਲਿਮਿ:, ਵੀ5 ਗਲੋਬਲ ਸਰਵਿਸਜ ਪ੍ਰਾਇਵੇਟ ਲਿਮਿ:, ਆਈ ਪ੍ਰੋਸੈਸ, ਪ੍ਰੋਟਾਕ ਸਲਿਊਸ਼ਨਜ, ਸਵੀਗੀ ਇੰਸਟੇਮਾਰਟ, ਅਰਾਈਲ ਟੈਲੀਕਾਮ ਦੇ ਸਹਿਯੋਗ ਨਾਲ ਜਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ (A placement camp) ਮਿਤੀ 01/03/2024 ਨੂੰ […]