July 4, 2024 11:10 pm

ਵਨਡੇ ‘ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲੇ ਸਚਿਨ ਤੇਂਦੁਲਕਰ ਦੀ ਬਰਾਬਰੀ ਤੋਂ ਵਿਰਾਟ ਕੋਹਲੀ ਸਿਰਫ ਇਕ ਕਦਮ ਦੂਰ

Virat Kohli

ਚੰਡੀਗੜ੍ਹ, 20 ਅਕਤੂਬਰ 2023: ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਵੀਰਵਾਰ (19 ਅਕਤੂਬਰ) ਨੂੰ ਵਿਸ਼ਵ ਕੱਪ ਦੇ 17ਵੇਂ ਮੈਚ ‘ਚ ਭਾਰਤ ਅਤੇ ਬੰਗਲਾਦੇਸ਼ ਦੀਆਂ ਟੀਮਾਂ ਆਹਮੋ-ਸਾਹਮਣੇ ਹੋਈਆਂ। ਭਾਰਤੀ ਟੀਮ ਨੇ ਟੂਰਨਾਮੈਂਟ ‘ਚ ਲਗਾਤਾਰ ਚੌਥੀ ਜਿੱਤ ਦਰਜ ਕੀਤੀ ਅਤੇ ਉਸ ਨੂੰ ਸੱਤ ਵਿਕਟਾਂ ਨਾਲ ਹਰਾਇਆ। ਤਜਰਬੇਕਾਰ ਬੱਲੇਬਾਜ਼ ਵਿਰਾਟ ਕੋਹਲੀ ਨੇ ਮੈਚ ਵਿੱਚ ਭਾਰਤ ਲਈ ਸਭ […]

ICC Rankings: ਆਸਟਰੇਲੀਆਈ ਗੇਂਦਬਾਜ਼ ਨੇ ਮੁਹੰਮਦ ਸਿਰਾਜ ਤੋਂ ਖੋਹੀ ਵਨਡੇ ਦੀ ਬਾਦਸ਼ਾਹਤ, ਬਣਿਆ ਨੰਬਰ-1 ਗੇਂਦਬਾਜ਼

Mohammad Siraj

ਚੰਡੀਗੜ੍ਹ, 22 ਮਾਰਚ 2023: (ICC Rankings) ਭਾਰਤ ਦੇ ਨੌਜਵਾਨ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ (Mohammad Siraj) ਹੁਣ ਦੁਨੀਆ ਦੇ ਨੰਬਰ-1 ਵਨਡੇ ਗੇਂਦਬਾਜ਼ ਨਹੀਂ ਰਹੇ। ਸਿਰਾਜ ਬੁੱਧਵਾਰ (22 ਮਾਰਚ) ਨੂੰ ਜਾਰੀ ਤਾਜ਼ਾ ਦਰਜਾਬੰਦੀ ਵਿੱਚ ਸਿਖਰਲੇ ਸਥਾਨ ‘ਤੇ ਨਹੀਂ ਹਨ । ਸਿਰਾਜ ਨੂੰ ਆਸਟਰੇਲੀਆ ਦੇ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ (Josh Hazlewood) ਨੇ ਪਹਿਲੇ ਸਥਾਨ ਤੋਂ ਹਟਾ ਦਿੱਤਾ ਹੈ, […]

IND vs AUS: ਭਾਰਤ ਖ਼ਿਲਾਫ਼ ਵਨਡੇ ਸੀਰੀਜ਼ ਲਈ ਆਸਟ੍ਰੇਲੀਆ ਟੀਮ ‘ਚ ਮੈਕਸਵੈੱਲ ਸਮੇਤ ਤਿੰਨ ਚੋਟੀ ਦੇ ਖਿਡਾਰੀਆਂ ਦੀ ਵਾਪਸੀ

Australia

ਚੰਡੀਗੜ੍ਹ, 23 ਫਰਵਰੀ 2023: (IND vs AUS) ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਲਈ ਆਸਟ੍ਰੇਲੀਆਈ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। 16 ਮੈਂਬਰੀ ਟੀਮ ਵਿੱਚ ਕਈ ਚੋਟੀ ਦੇ ਖਿਡਾਰੀਆਂ ਦੀ ਵਾਪਸੀ ਹੋਈ ਹੈ, ਜੋ ਸੱਟ ਕਾਰਨ ਟੀਮ ਤੋਂ ਬਾਹਰ ਸਨ। ਇਸ ਸੀਰੀਜ਼ ‘ਚ ਸਪਿਨ ਆਲਰਾਊਂਡਰ ਗਲੇਨ ਮੈਕਸਵੈੱਲ ਦੀ ਵੀ ਵਾਪਸੀ […]

IND VS NZ T20: ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ, ਜਾਣੋ ਟੀਮਾਂ ਦੇ ਰਿਕਾਰਡ

New Zealand

ਚੰਡੀਗੜ੍ਹ, 27 ਜਨਵਰੀ 2023: (IND VS NZ T20) ਨਿਊਜ਼ੀਲੈਂਡ (New Zealand)  ਨੂੰ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ‘ਚ 3-0 ਨਾਲ ਹਰਾਉਣ ਤੋਂ ਬਾਅਦ ਭਾਰਤੀ ਟੀਮ (India) ਹੁਣ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਖੇਡੇਗੀ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੈਚ ਸ਼ੁੱਕਰਵਾਰ ਨੂੰ ਰਾਂਚੀ ‘ਚ ਸ਼ਾਮ 7 ਵਜੇ ਖੇਡਿਆ ਜਾਵੇਗਾ। ਹਾਰਦਿਕ ਪੰਡਯਾ ਦੀ ਅਗਵਾਈ […]

IND vs NZ: ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼ ‘ਚ 2-0 ਦੀ ਬਣਾਈ ਜੇਤੂ ਬੜ੍ਹਤ

IND vs NZ

ਚੰਡੀਗੜ੍ਹ, 21 ਜਨਵਰੀ 2023: (IND vs NZ 2nd ODI) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਭਾਰਤ ਨੇ ਅੱਠ ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ ਵਿੱਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਰਾਏਪੁਰ ‘ਚ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ […]

IND vs NZ: ਭਾਰਤੀ ਗੇਂਦਬਾਜ਼ਾਂ ਅੱਗੇ ਖਿੱਲਰੀ ਨਿਊਜ਼ੀਲੈਂਡ ਦੀ ਟੀਮ, 109 ਦੌੜਾਂ ਦਾ ਮਿਲਿਆ ਆਸਾਨ ਟੀਚਾ

New Zealand

ਚੰਡੀਗੜ੍ਹ 21 ਜਨਵਰੀ 2023 : (IND vs NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਦੂਜਾ ਮੈਚ ਰਾਏਪੁਰ ‘ਚ ਖੇਡਿਆ ਜਾ ਰਿਹਾ ਹੈ। ਭਾਰਤੀ ਟੀਮ ਇਹ ਮੈਚ ਜਿੱਤ ਕੇ ਸੀਰੀਜ਼ 2-0 ਨਾਲ ਆਪਣੇ ਨਾਂ ਕਰਨਾ ਚਾਹੇਗੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਟੀਮ ਜਿੱਤ ਦਰਜ ਕਰਕੇ ਸੀਰੀਜ਼ ‘ਚ ਬਰਾਬਰੀ ਕਰਨ ਦੀ ਕੋਸ਼ਿਸ਼ ਕਰੇਗੀ। ਭਾਰਤੀ ਕਪਤਾਨ […]

IND vs NZ: ਭਾਰਤ ਵਲੋਂ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ, ਜਾਣੋ ਦੋਵੇਂ ਟੀਮਾਂ ਦੀ ਪਲੈਇੰਗ ਇਲੈਵਨ

IND vs NZ

ਚੰਡੀਗੜ੍ਹ 21 ਜਨਵਰੀ 2023: (IND vs NZ) ਅੱਜ ਰਾਏਪੁਰ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਦੇ ਖ਼ਿਲਾਫ਼ ਆਪਣਾ ਦੂਜਾ ਵਨਡੇ ਮੈਚ ਖੇਡਿਆ ਜਾਵੇਗਾ | ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਦੋਵਾਂ ਟੀਮਾਂ ਨੇ ਆਪਣੀ ਪਲੇਇੰਗ ਇਲੈਵਨ ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਭਾਰਤੀ ਟੀਮ ਦੀਆਂ […]

ਸਭ ਤੋਂ ਘੱਟ ਉਮਰ ਦੇ ਸ਼ੁਭਮਨ ਗਿੱਲ ਵਨਡੇ ‘ਚ ਭਾਰਤ ਲਈ ਦੋਹਰਾ ਸੈਂਕੜਾ ਲਗਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

Shubman Gill

ਚੰਡੀਗੜ੍ਹ, 18 ਜਨਵਰੀ 2023: ਭਾਰਤੀ ਕ੍ਰਿਕਟ ਇਤਿਹਾਸ ਵਿੱਚ ਕੁਝ ਹੀ ਖਿਡਾਰੀ ਅਜਿਹੇ ਹਨ ਜਿਨ੍ਹਾਂ ਨੇ ਵਨਡੇ ਫਾਰਮੈਟ ਵਿੱਚ 200 ਦਾ ਅੰਕੜਾ ਪਾਰ ਕੀਤਾ ਹੈ ਅਤੇ ਹੁਣ ਚੋਟੀ ਦੇ ਕ੍ਰਮ ਦੇ ਨੌਜਵਾਨ ਬੱਲੇਬਾਜ਼ ਸ਼ੁਭਮਨ ਗਿੱਲ (Shubman Gill) ਨੇ ਇਸ ਵਿਸ਼ੇਸ਼ ਕਲੱਬ ਵਿੱਚ ਜਗ੍ਹਾ ਬਣਾ ਲਈ ਹੈ। ਨਿਊਜ਼ੀਲੈਂਡ ਦੇ ਖ਼ਿਲਾਫ਼ ਪਹਿਲੇ ਵਨਡੇ ਮੈਚ ਵਿੱਚ ਸ਼ੁਭਮਨ ਗਿੱਲ 208 […]

IND vs NZ: ਸ਼ੁਭਮਨ ਗਿੱਲ ਨੇ ਜੜਿਆ ਦੋਹਰਾ ਸੈਂਕੜਾ, ਨਿਊਜ਼ੀਲੈਂਡ ਨੂੰ 350 ਦੌੜਾਂ ਦਾ ਦਿੱਤਾ ਟੀਚਾ

Shubman Gill

ਚੰਡੀਗੜ੍ਹ 18 ਜਨਵਰੀ 2023: (IND vs NZ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਹੈਦਰਾਬਾਦ ‘ਚ ਖੇਡਿਆ ਜਾ ਰਿਹਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ ਅੱਠ ਵਿਕਟਾਂ ‘ਤੇ 349 ਦੌੜਾਂ ਬਣਾਈਆਂ। ਟੀਮ ਲਈ ਸ਼ੁਭਮਨ ਗਿੱਲ (Shubman Gill) ਨੇ ਸਭ ਤੋਂ ਵੱਧ 208 ਦੌੜਾਂ ਬਣਾਈਆਂ। ਉਨ੍ਹਾਂ ਨੇ […]

IND vs NZ: ਸ਼੍ਰੀਲੰਕਾ ਤੋਂ ਬਾਅਦ ਭਾਰਤ ਦੇ ਸਾਹਮਣੇ ਨਿਊਜ਼ੀਲੈਂਡ ਦੀ ਚੁਣੌਤੀ, ਅੱਜ ਹੋਵੇਗਾ ਪਹਿਲਾ ਵਨਡੇ ਮੈਚ

IND vs NZ

ਚੰਡੀਗੜ੍ਹ 18 ਜਨਵਰੀ 2023: (IND vs NZ) ਭਾਰਤੀ ਟੀਮ ਹੁਣ ਸ਼੍ਰੀਲੰਕਾ ਤੋਂ ਬਾਅਦ ਨਿਊਜ਼ੀਲੈਂਡ ਦੀ ਮੇਜ਼ਬਾਨੀ ਕਰੇਗੀ। ਦੋਵਾਂ ਟੀਮਾਂ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਸੀਰੀਜ਼ ਦਾ ਪਹਿਲਾ ਮੈਚ ਅੱਜ ਬੁੱਧਵਾਰ (18 ਜਨਵਰੀ) ਨੂੰ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਜਾਵੇਗਾ। ਭਾਰਤੀ ਟੀਮ ਦੀ ਨਜ਼ਰ ਇਸ ਸਾਲ ਲਗਾਤਾਰ ਦੂਜੀ ਵਨਡੇ ਸੀਰੀਜ਼ […]