July 7, 2024 5:17 pm

PM ਨਰਿੰਦਰ ਮੋਦੀ ਨੇ ਡਰੈਸਿੰਗ ਰੂਮ ‘ਚ ਭਾਰਤੀ ਕ੍ਰਿਕਟਰਾਂ ਨਾਲ ਕੀਤੀ ਮੁਲਾਕਾਤ, ਤਸਵੀਰ ਆਈ ਸਾਹਮਣੇ

Indian cricketers

ਚੰਡੀਗੜ੍ਹ 20 ਨਵੰਬਰ 2023: ਭਾਰਤ ਨੂੰ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੰਗਾਰੂਆਂ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਭਾਰਤੀ ਖਿਡਾਰੀ (Indian cricketers) ਡਰੈਸਿੰਗ ਰੂਮ ਵਿੱਚ ਗਏ ਅਤੇ ਉਨ੍ਹਾਂ ਦੇ ਭਾਵੁਕ ਹੁੰਦੇ ਦੀ ਤਸਵੀਰ ਵੀ ਸਾਹਮਣੇ ਆਈ। ਰੋਹਿਤ ਸ਼ਰਮਾ, ਮੁਹੰਮਦ ਸਿਰਾਜ […]

World Cup Final: ਆਸਟਰੇਲੀਆ ਦੀਆਂ ਇਹ ਕਮਜ਼ੋਰੀਆਂ ਭਾਰਤ ਨੂੰ ਬਣਾ ਸਕਦੀਆਂ ਹਨ ਵਨਡੇ ਵਿਸ਼ਵ ਕੱਪ ਚੈਂਪੀਅਨ

Chandigarh Police

ਚੰਡੀਗੜ੍ਹ, 17 ਨਵੰਬਰ 2023: ਆਸਟਰੇਲੀਆ ਨੇ ਲਗਾਤਾਰ 8 ਮੈਚ ਜਿੱਤ ਕੇ ਵਨਡੇ ਵਿਸ਼ਵ ਕੱਪ (World Cup) 2023 ਦੇ ਫਾਈਨਲ ਵਿੱਚ ਥਾਂ ਬਣਾਈ ਹੈ। ਟੀਮ ਨੇ ਪਹਿਲੇ ਦੋ ਲੀਗ ਮੈਚ ਹਾਰਨ ਤੋਂ ਬਾਅਦ ਇਸ ਤਰ੍ਹਾਂ ਦਾ ਪ੍ਰਦਰਸ਼ਨ ਦਿੱਤਾ ਹੈ। ਲੀਗ ਗੇੜ ਵਿੱਚ ਆਸਟਰੇਲੀਆ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਨੇ ਹਰਾਇਆ ਸੀ। ਕੰਗਾਰੂਆਂ ਨੇ ਸੈਮੀਫਾਈਨਲ ‘ਚ ਦੱਖਣੀ […]

AUS vs SA: ਕੋਲਕਾਤਾ ‘ਚ ਰੁਕਿਆ ਮੀਂਹ, ਦੱਖਣੀ ਅਫਰੀਕਾ ਦੀ ਬੱਲੇਬਾਜ਼ੀ ਮੁੜ ਸ਼ੁਰੂ

South Africa

ਚੰਡੀਗੜ੍ਹ, 16 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦੇ ਦੂਜੇ ਸੈਮੀਫਾਈਨਲ ‘ਚ ਅੱਜ ਆਸਟ੍ਰੇਲੀਆ ਦਾ ਸਾਹਮਣਾ ਦੱਖਣੀ ਅਫਰੀਕਾ (South Africa) ਨਾਲ ਹੈ । ਇਹ ਮੈਚ ਕੋਲਕਾਤਾ (Kolkata) ਦੇ ਈਡਨ ਗਾਰਡਨ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ।ਕੋਲਕਾਤਾ ‘ਚ ਮੀਂਹ ਕਾਰਨ ਖੇਡ ਨੂੰ ਰੋਕ ਦਿੱਤਾ ਗਿਆ ਸੀ । ਹੁਣ ਦੁਬਾਰਾ ਤੋਂ ਮੈਚ ਸ਼ੁਰੂ ਹੋ ਗਿਆ ਹੈ | […]

IND vs NZ: ਇੱਕ ਵਿਸ਼ਵ ਕੱਪ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣੇ ਵਿਰਾਟ ਕੋਹਲੀ

Virat Kohli

ਚੰਡੀਗੜ, 15 ਨਵੰਬਰ 2023: ਵਿਰਾਟ ਕੋਹਲੀ (Virat Kohli) ਨੇ ਇਸ ਵਿਸ਼ਵ ਕੱਪ ਵਿੱਚ 673 ਤੋਂ ਵੱਧ ਦੌੜਾਂ ਬਣਾਈਆਂ ਹਨ ਅਤੇ ਇੱਕ ਵਿਸ਼ਵ ਕੱਪ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ। ਉਨ੍ਹਾਂ ਨੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ ਹੈ। ਤੇਂਦੁਲਕਰ ਨੇ 2003 ਵਨਡੇ ਵਿਸ਼ਵ ਕੱਪ ‘ਚ 673 ਦੌੜਾਂ ਬਣਾਈਆਂ ਸਨ | […]

IND vs NZ Semifinal: ਭਾਰਤ-ਨਿਊਜ਼ੀਲੈਂਡ ਵਿਚਾਲੇ ਭਲਕੇ ਸੈਮੀਫਾਈਨਲ ਮੁਕਾਬਲਾ, ਪਿੱਚ ਦਾ ਨਿਰੀਖਣ ਕਰਨ ਪੁੱਜੇ ਭਾਰਤੀ ਕੋਚ

IND vs NZ

ਚੰਡੀਗੜ੍ਹ, 14 ਨਵੰਬਰ 2023: (IND vs NZ) ਵਨਡੇ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਣਾ ਹੈ। ਭਾਰਤੀ ਟੀਮ ਨੇ ਲੀਗ ਪੜਾਅ ‘ਚ ਅਜੇਤੂ ਰਹੀ ਅਤੇ ਆਪਣੇ ਸਾਰੇ ਮੈਚ ਜਿੱਤ ਕੇ 18 ਅੰਕਾਂ ਨਾਲ ਅੰਕ ਸੂਚੀ ‘ਚ ਚੋਟੀ ‘ਤੇ ਰਹਿ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੂੰ […]

ICC ਵੱਲੋਂ ਸ਼੍ਰੀਲੰਕਾ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ, ਸਿਆਸੀ ਦਖਲਅੰਦਾਜ਼ੀ ਦਾ ਭੁਗਤਣਾ ਪਿਆ ਖਮਿਆਜ਼ਾ

Sri Lanka

ਚੰਡੀਗੜ੍ਹ, 11 ਨਵੰਬਰ 2023: ਵਨਡੇ ਵਿਸ਼ਵ ਕੱਪ 2023 ‘ਚ ਖਰਾਬ ਪ੍ਰਦਰਸ਼ਨ ਕਰਨ ਵਾਲੀ ਸ਼੍ਰੀਲੰਕਾਈ ਟੀਮ ਦੇ ਹਲਾਤ ਚੰਗੇ ਨਹੀਂ ਹਨ। ਇੰਟਰਨੈਸ਼ਨਲ ਕ੍ਰਿਕਟ ਕੌਂਸਲ (ਆਈਸੀਸੀ) ਨੇ ਸ਼੍ਰੀਲੰਕਾ (Sri Lanka) ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀ ਹੈ। ਆਈਸੀਸੀ ਬੋਰਡ ਦੀ ਅੱਜ ਮੀਟਿੰਗ ਹੋਈ ਅਤੇ ਇਸੇ ਮੀਟਿੰਗ ਵਿੱਚ ਕ੍ਰਿਕਟ ਸ੍ਰੀਲੰਕਾ ਨੂੰ ਆਈਸੀਸੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ […]

ਰਚਿਨ ਰਵਿੰਦਰਾ ਨੇ ਪਹਿਲੇ ਵਨਡੇ ਵਿਸ਼ਵ ਕੱਪ ‘ਚ ਸਭ ਤੋਂ ਵੱਧ ਦੌੜਾਂ ਬਣਾ ਕੇ ਇਨ੍ਹਾਂ ਦਿੱਗਜ ਬੱਲੇਬਾਜ਼ਾਂ ਦੇ ਤੋੜੇ ਰਿਕਾਰਡ

Rachin Ravindra

ਚੰਡੀਗੜ੍ਹ, 10 ਨਵੰਬਰ 2023: ਭਾਰਤੀ ਮੂਲ ਦੇ ਨਿਊਜ਼ੀਲੈਂਡ ਦੇ ਆਲਰਾਊਂਡਰ ਰਚਿਨ ਰਵਿੰਦਰਾ (Rachin Ravindra) ਨੇ ਆਪਣੇ ਪਹਿਲੇ ਵਨਡੇ ਵਿਸ਼ਵ ਕੱਪ ‘ਚ ਸਭ ਤੋਂ ਵੱਧ ਦੌੜਾਂ ਬਣਾਉਣ ਦਾ ਇੰਗਲੈਂਡ ਦੇ ਬੱਲੇਬਾਜ਼ ਜੌਨੀ ਬੇਅਰਸਟੋ ਦਾ ਰਿਕਾਰਡ ਤੋੜ ਦਿੱਤਾ ਹੈ। ਰਵਿੰਦਰ ਨੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਵਿੱਚ ਹੁਣ ਤੱਕ ਨੌਂ ਮੈਚਾਂ ਦੀਆਂ ਨੌਂ ਪਾਰੀਆਂ ਵਿੱਚ 565 ਦੌੜਾਂ […]

ਵਨਡੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ ਲਈ ਤਿੰਨ ਟੀਮਾਂ ਤੈਅ, ਚੌਥੇ ਸਥਾਨ ਲਈ ਇਨ੍ਹਾਂ ਟੀਮਾਂ ‘ਚ ਹੋਵੇਗਾ ਮੁਕਾਬਲਾ

ODI World Cup 2023

ਚੰਡੀਗੜ੍ਹ, 08 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 (ODI World Cup 2023) ਦੀਆਂ ਚੋਟੀ ਦੀਆਂ ਤਿੰਨ ਟੀਮਾਂ ਦਾ ਫੈਸਲਾ ਹੋ ਗਿਆ ਹੈ। ਭਾਰਤ ਅਤੇ ਦੱਖਣੀ ਅਫਰੀਕਾ ਤੋਂ ਬਾਅਦ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਅਫਗਾਨਿਸਤਾਨ ਨੂੰ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ।। ਇਸ ਦੇ ਨਾਲ ਹੀ ਦੂਜੇ ਅਤੇ ਤੀਜੇ ਸਥਾਨ ਲਈ ਦੱਖਣੀ ਅਫਰੀਕਾ ਅਤੇ ਆਸਟਰੇਲੀਆ ਵਿਚਾਲੇ ਮੁਕਾਬਲਾ […]

ENG vs NED: ਇੰਗਲੈਂਡ ਨੇ ਨੀਦਰਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਇੰਗਲੈਂਡ ਟੀਮ ‘ਚ ਦੋ ਬਦਲਾਅ

ENG vs NED

ਚੰਡੀਗੜ੍ਹ, 08 ਨਵੰਬਰ 2023: (ENG vs NED) ਵਨਡੇ ਵਿਸ਼ਵ ਕੱਪ 2023 ਦੇ 40ਵੇਂ ਮੈਚ ਵਿੱਚ ਅੱਜ ਇੰਗਲੈਂਡ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੁਣੇ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੀ ਟੀਮ ਪਹਿਲਾਂ ਹੀ ਵਿਸ਼ਵ ਕੱਪ ਤੋਂ ਬਾਹਰ ਹੋ ਚੁੱਕੀ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ […]

AUS vs AFG: ਆਸਟ੍ਰੇਲੀਆ ਖ਼ਿਲਾਫ਼ ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਚੁਣੀ, ਗਲੇਨ ਮੈਕਸਵੈੱਲ ਦੀ ਹੋਈ ਵਾਪਸੀ

AUS vs AFG

ਚੰਡੀਗੜ੍ਹ, 07 ਨਵੰਬਰ 2023: (AUS vs AFG) ਵਨਡੇ ਵਿਸ਼ਵ ਕੱਪ ਦਾ 39ਵਾਂ ਮੈਚ ਅੱਜ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਿਚਾਲੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨਵੀਨ ਉਲ ਹੱਕ ਨੇ ਅਫਗਾਨਿਸਤਾਨ ਵਿੱਚ ਫਜ਼ਲਹਕ ਫਾਰੂਕੀ ਦੀ ਥਾਂ ਲਈ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਦੀ […]