July 2, 2024 9:37 pm

ICC New Rule: ਆਈਸੀਸੀ ਨੇ ਗੇਂਦਬਾਜ਼ਾਂ ਲਈ ਬਣਾਇਆ ਟਾਈਮ ਆਊਟ ਵਰਗਾ ਨਵਾਂ ਨਿਯਮ

ICC

ਚੰਡੀਗੜ੍ਹ, 21 ਨਵੰਬਰ 2023: ਆਈਸੀਸੀ (ICC) ਨੇ ਵਨਡੇ ਵਿਸ਼ਵ ਕੱਪ 2023 ਤੋਂ ਬਾਅਦ ਕ੍ਰਿਕਟ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇਹ ਬਦਲਾਅ ਖੇਡ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਕੀਤਾ ਗਿਆ ਹੈ। ਆਈਸੀਸੀ ਨੇ ਗੇਂਦਬਾਜ਼ਾਂ ਲਈ ਟਾਈਮ ਆਊਟ ਵਰਗੇ ਨਿਯਮ ਵੀ ਬਣਾਏ ਹਨ। ਕ੍ਰਿਕਟ ਦੀ ਗਵਰਨਿੰਗ ਬਾਡੀ ਆਈਸੀਸੀ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਗੇਂਦਬਾਜ਼ […]

PM ਨਰਿੰਦਰ ਮੋਦੀ ਨੇ ਡਰੈਸਿੰਗ ਰੂਮ ‘ਚ ਭਾਰਤੀ ਕ੍ਰਿਕਟਰਾਂ ਨਾਲ ਕੀਤੀ ਮੁਲਾਕਾਤ, ਤਸਵੀਰ ਆਈ ਸਾਹਮਣੇ

Indian cricketers

ਚੰਡੀਗੜ੍ਹ 20 ਨਵੰਬਰ 2023: ਭਾਰਤ ਨੂੰ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੰਗਾਰੂਆਂ ਨੇ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ। ਇਸ ਹਾਰ ਤੋਂ ਬਾਅਦ ਭਾਰਤੀ ਖਿਡਾਰੀ (Indian cricketers) ਡਰੈਸਿੰਗ ਰੂਮ ਵਿੱਚ ਗਏ ਅਤੇ ਉਨ੍ਹਾਂ ਦੇ ਭਾਵੁਕ ਹੁੰਦੇ ਦੀ ਤਸਵੀਰ ਵੀ ਸਾਹਮਣੇ ਆਈ। ਰੋਹਿਤ ਸ਼ਰਮਾ, ਮੁਹੰਮਦ ਸਿਰਾਜ […]

ਵਿਰਾਟ ਕੋਹਲੀ ਨੇ 50ਵਾਂ ਸੈਂਕੜਾ ਜੜ ਕੇ ਸਚਿਨ ਤੇਂਦੁਲਕਰ ਦੇ ਵਨਡੇ ਸੈਂਕੜਿਆਂ ਦਾ ਤੋੜਿਆ ਰਿਕਾਰਡ

Virat Kohli

ਚੰਡੀਗੜ੍ਹ, 15 ਨਵੰਬਰ 2023: ਵਨਡੇ ਵਿਸ਼ਵ ਕੱਪ 2023 ‘ਚ ਵਿਰਾਟ ਕੋਹਲੀ (Virat Kohli) ਦਾ ਦਬਦਬਾ ਬਰਕਰਾਰ ਹੈ। ਵਿਰਾਟ ਨੇ ਇਸ ਵਿਸ਼ਵ ਕੱਪ ਦੇ ਸੇਮੀ ਫਾਈਨਲ ‘ਚ ਅੱਜ ਨਿਊਜ਼ੀਲੈਂਡ ਖ਼ਿਲਾਫ਼ ਇੱਕ ਹੋਰ ਸੈਂਕੜਾ ਜੜ ਕੇ ਮਹਾਨ ਸਚਿਨ ਤੇਂਦੁਲਕਰ ਦੇ 49 ਵਨਡੇ ਸੈਂਕੜਿਆਂ ਦੇ ਰਿਕਾਰਡ ਤੋੜ ਦਿੱਤਾ ਹੈ | ਵਿਰਾਟ ਨੇ ਨਿਊਜ਼ੀਲੈਂਡ 113 ਗੇਂਦਾਂ ‘ਚ 117 ਦੌੜਾਂ […]

IND vs NZ Semifinal: ਭਾਰਤ-ਨਿਊਜ਼ੀਲੈਂਡ ਵਿਚਾਲੇ ਭਲਕੇ ਸੈਮੀਫਾਈਨਲ ਮੁਕਾਬਲਾ, ਪਿੱਚ ਦਾ ਨਿਰੀਖਣ ਕਰਨ ਪੁੱਜੇ ਭਾਰਤੀ ਕੋਚ

IND vs NZ

ਚੰਡੀਗੜ੍ਹ, 14 ਨਵੰਬਰ 2023: (IND vs NZ) ਵਨਡੇ ਵਿਸ਼ਵ ਕੱਪ 2023 ਦਾ ਪਹਿਲਾ ਸੈਮੀਫਾਈਨਲ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਣਾ ਹੈ। ਭਾਰਤੀ ਟੀਮ ਨੇ ਲੀਗ ਪੜਾਅ ‘ਚ ਅਜੇਤੂ ਰਹੀ ਅਤੇ ਆਪਣੇ ਸਾਰੇ ਮੈਚ ਜਿੱਤ ਕੇ 18 ਅੰਕਾਂ ਨਾਲ ਅੰਕ ਸੂਚੀ ‘ਚ ਚੋਟੀ ‘ਤੇ ਰਹਿ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੂੰ […]

SA vs AFG: ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ, ਕਵਿੰਟਨ ਡੀ ਕਾਕ ਮੁੜ ਬਣੇ ਟਾਪ ਸਕੋਰਰ

South Africa

ਚੰਡੀਗੜ੍ਹ, 10 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਵਿੱਚ ਦੱਖਣੀ ਅਫਰੀਕਾ (South Africa) ਨੇ ਆਪਣੇ ਆਖਰੀ ਮੈਚ ਵਿੱਚ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ ਹੈ । ਦੱਖਣੀ ਅਫਰੀਕਾ ਨੇ ਟੂਰਨਾਮੈਂਟ ਵਿੱਚ ਆਪਣੀ 7ਵੀਂ ਜਿੱਤ ਦਰਜ ਕੀਤੀ ਅਤੇ 14 ਅੰਕਾਂ ਨਾਲ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਦੂਜੇ ਪਾਸੇ ਅਫਗਾਨਿਸਤਾਨ ਦਾ ਸਫਰ 5 ਹਾਰਾਂ ਅਤੇ 4 ਜਿੱਤਾਂ ਨਾਲ […]

NZ vs SL: ਸ਼੍ਰੀਲੰਕਾ ਨੇ ਨਿਊਜ਼ੀਲੈਂਡ ਸਾਹਮਣੇ ਰੱਖਿਆ 172 ਦੌੜਾਂ ਦਾ ਟੀਚਾ, ਟ੍ਰੇਂਟ ਬੋਲਟ ਨੇ ਝਟਕੇ ਤਿੰਨ ਵਿਕਟ

New Zealand

ਚੰਡੀਗੜ੍ਹ, 09 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦਾ 41ਵਾਂ ਮੈਚ ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਹੈ। ਕੀਵੀ ਟੀਮ ਇਹ ਮੈਚ ਜਿੱਤ ਕੇ ਸੈਮੀਫਾਈਨਲ ‘ਚ ਆਪਣਾ ਦਾਅਵਾ ਮਜ਼ਬੂਤ ​​ਕਰਨਾ ਚਾਹੇਗੀ। ਨਿਊਜ਼ੀਲੈਂਡ (New Zealand) ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਦੀ ਟੀਮ 46.4 ਓਵਰਾਂ ‘ਚ 171 ਦੌੜਾਂ ‘ਤੇ […]

ਵਨਡੇ ਵਿਸ਼ਵ ਕੱਪ 2023 ਦੇ ਸੈਮੀਫਾਈਨਲ ਲਈ ਤਿੰਨ ਟੀਮਾਂ ਤੈਅ, ਚੌਥੇ ਸਥਾਨ ਲਈ ਇਨ੍ਹਾਂ ਟੀਮਾਂ ‘ਚ ਹੋਵੇਗਾ ਮੁਕਾਬਲਾ

ODI World Cup 2023

ਚੰਡੀਗੜ੍ਹ, 08 ਅਕਤੂਬਰ 2023: ਵਨਡੇ ਵਿਸ਼ਵ ਕੱਪ 2023 (ODI World Cup 2023) ਦੀਆਂ ਚੋਟੀ ਦੀਆਂ ਤਿੰਨ ਟੀਮਾਂ ਦਾ ਫੈਸਲਾ ਹੋ ਗਿਆ ਹੈ। ਭਾਰਤ ਅਤੇ ਦੱਖਣੀ ਅਫਰੀਕਾ ਤੋਂ ਬਾਅਦ ਆਸਟ੍ਰੇਲੀਆ ਨੇ ਮੰਗਲਵਾਰ ਨੂੰ ਅਫਗਾਨਿਸਤਾਨ ਨੂੰ ਹਰਾ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾਈ।। ਇਸ ਦੇ ਨਾਲ ਹੀ ਦੂਜੇ ਅਤੇ ਤੀਜੇ ਸਥਾਨ ਲਈ ਦੱਖਣੀ ਅਫਰੀਕਾ ਅਤੇ ਆਸਟਰੇਲੀਆ ਵਿਚਾਲੇ ਮੁਕਾਬਲਾ […]

ENG vs NED: ਇੰਗਲੈਂਡ ਨੇ ਨੀਦਰਲੈਂਡ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ, ਇੰਗਲੈਂਡ ਟੀਮ ‘ਚ ਦੋ ਬਦਲਾਅ

ENG vs NED

ਚੰਡੀਗੜ੍ਹ, 08 ਨਵੰਬਰ 2023: (ENG vs NED) ਵਨਡੇ ਵਿਸ਼ਵ ਕੱਪ 2023 ਦੇ 40ਵੇਂ ਮੈਚ ਵਿੱਚ ਅੱਜ ਇੰਗਲੈਂਡ ਦਾ ਸਾਹਮਣਾ ਨੀਦਰਲੈਂਡ ਨਾਲ ਹੋਵੇਗਾ। ਇਹ ਮੈਚ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਪੁਣੇ ਵਿੱਚ ਖੇਡਿਆ ਜਾ ਰਿਹਾ ਹੈ। ਇੰਗਲੈਂਡ ਦੀ ਟੀਮ ਪਹਿਲਾਂ ਹੀ ਵਿਸ਼ਵ ਕੱਪ ਤੋਂ ਬਾਹਰ ਹੋ ਚੁੱਕੀ ਹੈ। ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ […]

ਵਨਡੇ ਵਿਸ਼ਵ ਕੱਪ ਵਿਚਾਲੇ ਸ਼੍ਰੀਲੰਕਾ ਕ੍ਰਿਕਟ ਬੋਰਡ ਬਰਖ਼ਾਸਤ, ਵਿਸ਼ਵ ਚੈਂਪੀਅਨ ਬਣਾਉਣ ਵਾਲੇ ਕਪਤਾਨ ਨੂੰ ਸੌਂਪੀ ਜ਼ਿੰਮੇਵਾਰੀ

Sri Lanka Cricket Board

ਚੰਡੀਗੜ੍ਹ, 06 ਨਵੰਬਰ 2023: ਸ਼੍ਰੀਲੰਕਾ ਦੇ ਖੇਡ ਮੰਤਰੀ ਰੋਸ਼ਨ ਰਣਸਿੰਘੇ ਨੇ ਵਿਸ਼ਵ ਕੱਪ ‘ਚ ਭਾਰਤ ਹੱਥੋਂ ਮਿਲੀ ਸ਼ਰਮਨਾਕ ਹਾਰ ਤੋਂ ਬਾਅਦ ਸੋਮਵਾਰ ਨੂੰ ਰਾਸ਼ਟਰੀ ਕ੍ਰਿਕਟ ਬੋਰਡ (Sri Lanka Cricket Board) ਨੂੰ ਬਰਖ਼ਾਸਤ ਕਰ ਦਿੱਤਾ। ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਰਣਸਿੰਘੇ ਦਾ ਕਈ ਮਹੀਨਿਆਂ ਤੋਂ ਸ਼੍ਰੀਲੰਕਾ ਕ੍ਰਿਕਟ ਨਾਲ ਮਤਭੇਦ ਚੱਲ ਰਿਹਾ ਹੈ। […]

ਮੈਨੂੰ ਯਕੀਨ ਹੈ ਕਿ ਵਿਰਾਟ ਕੋਹਲੀ ਅਗਲੇ ਕੁਝ ਮੈਚਾਂ ‘ਚ ਮੇਰਾ ਰਿਕਾਰਡ ਤੋੜ ਦੇਣਗੇ: ਸਚਿਨ ਤੇਂਦੁਲਕਰ

Virat Kohli

ਚੰਡੀਗੜ੍ਹ, 06 ਨਵੰਬਰ 2023: ਵਨਡੇ ਵਿਸ਼ਵ ਕੱਪ 2023 ‘ਚ ਵਿਰਾਟ ਕੋਹਲੀ (Virat Kohli) ਦਾ ਦਬਦਬਾ ਬਰਕਰਾਰ ਹੈ। ਵਿਰਾਟ ਨੇ ਇਸ ਵਿਸ਼ਵ ਕੱਪ ਵਿੱਚ ਆਪਣਾ ਦੂਜਾ ਸੈਂਕੜਾ ਅਤੇ ਦੱਖਣੀ ਅਫਰੀਕਾ ਖ਼ਿਲਾਫ਼ ਆਪਣੇ ਸਮੁੱਚੇ ਵਿਸ਼ਵ ਕੱਪ ਕਰੀਅਰ ਦਾ ਚੌਥਾ ਸੈਂਕੜਾ ਜੜਿਆ ਹੈ । ਵਿਰਾਟ ਨੇ ਦੱਖਣੀ ਅਫਰੀਕਾ ਖਿਲਾਫ 121 ਗੇਂਦਾਂ ‘ਚ 10 ਚੌਕਿਆਂ ਦੀ ਮੱਦਦ ਨਾਲ 101 […]