July 7, 2024 4:16 pm

ਵਿਰਾਟ ਕੋਹਲੀ ਨੇ ਸ਼੍ਰੀਲੰਕਾ ਖ਼ਿਲਾਫ਼ ਸੈਂਕੜਾ ਜੜ ਕੇ ਸਚਿਨ ਤੇਂਦੁਲਕਰ ਦਾ ਵਿਸ਼ਵ ਰਿਕਾਰਡ ਤੋੜਿਆ

Virat Kohli

ਚੰਡੀਗੜ੍ਹ 10 ਜਨਵਰੀ 2023: ਭਾਰਤੀ ਟੀਮ ਦੇ ਧਾਕੜ ਬੱਲੇਬਾਜ਼ ਵਿਰਾਟ ਕੋਹਲੀ (Virat Kohli)  ਨੇ ਸ਼੍ਰੀਲੰਕਾ ਖ਼ਿਲਾਫ਼ ਪਹਿਲੇ ਵਨਡੇ ‘ਚ ਸੈਂਕੜਾ ਲਗਾ ਕੇ ਸਚਿਨ ਤੇਂਦੁਲਕਰ ਦੇ ਵਿਸ਼ਵ ਰਿਕਾਰਡ ਦੀ ਬਰਾਬਰੀ ਕਰ ਲਈ ਹੈ, ਉਥੇ ਹੀ ਉਨ੍ਹਾਂ ਨੇ ਮਾਸਟਰ ਬਲਾਸਟਰ ਦਾ ਇਕ ਹੋਰ ਰਿਕਾਰਡ ਤੋੜ ਦਿੱਤਾ ਹੈ। ਸਚਿਨ ਨੇ ਸ਼੍ਰੀਲੰਕਾ ਖ਼ਿਲਾਫ਼ 8 ਸੈਂਕੜੇ ਲਗਾਏ ਸਨ। ਇਸ ਮੈਚ […]

IND vs SL ODI: ਭਾਰਤ ਨੇ ਸ਼੍ਰੀਲੰਕਾ ਸਾਹਮਣੇ 374 ਦੌੜਾਂ ਦਾ ਵੱਡਾ ਟੀਚਾ ਰੱਖਿਆ, ਵਿਰਾਟ ਕੋਹਲੀ ਨੇ ਜੜਿਆ ਸੈਂਕੜਾ

IND vs SL

ਚੰਡੀਗੜ੍ਹ 10 ਜਨਵਰੀ 2023: (IND vs SL 1st ODI)  ਭਾਰਤ (India) ਅਤੇ ਸ਼੍ਰੀਲੰਕਾ ਵਿਚਾਲੇ ਵਨਡੇ ਸੀਰੀਜ਼ ਦਾ ਪਹਿਲਾ ਮੈਚ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ […]

IND vs SL: ਜਸਪ੍ਰੀਤ ਬੁਮਰਾਹ ਦੀ ਭਾਰਤੀ ਟੀਮ ‘ਚ ਵਾਪਸੀ, ਸ਼੍ਰੀਲੰਕਾ ਖ਼ਿਲਾਫ਼ ਖੇਡਣਗੇ ਵਨਡੇ ਸੀਰੀਜ਼

Jasprit Bumrah

ਚੰਡੀਗੜ੍ਹ 03 ਦਸੰਬਰ 2023: ਸੱਟ ਕਾਰਨ ਟੀਮ ਤੋਂ ਬਾਹਰ ਚੱਲ ਰਹੇ ਜਸਪ੍ਰੀਤ ਬੁਮਰਾਹ (Jasprit Bumrah) ਨੂੰ ਸ਼੍ਰੀਲੰਕਾ ਖ਼ਿਲਾਫ਼ ਘਰੇਲੂ ਸੀਰੀਜ਼ ਲਈ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਬੀਸੀਸੀਆਈ ਵੱਲੋਂ ਮੰਗਲਵਾਰ ਨੂੰ ਜਾਰੀ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ਬੁਮਰਾਹ ਨੂੰ ਪਹਿਲੇ ਵਨਡੇ ਲਈ ਐਲਾਨੀ ਗਈ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਸੀ। ਸ਼੍ਰੀਲੰਕਾ ਖਿਲਾਫ […]

ਆਇਰਲੈਂਡ ਨੇ ਦੂਜੇ ਵਨ-ਡੇ ਮੈਚ ‘ਚ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਦਿੱਤੀ ਮਾਤ

Ireland

ਚੰਡੀਗੜ੍ਹ 14 ਜਨਵਰੀ 2022: ਆਇਰਲੈਂਡ (Ireland) ਨੇ ਦੂਜੇ ਵਨ-ਡੇ (ODI) ਮੈਚ ‘ਚ ਵੈਸਟਇੰਡੀਜ਼ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਵੈਸਟਇੰਡੀਜ਼ (West Indies) ਨੇ ਜਿੱਤ ਲਈ ਆਇਰਲੈਂਡ ਨੂੰ 230 ਦੌੜਾਂ ਦਾ ਟੀਚਾ ਦਿੱਤਾ | ਤੇ ਉਸ ਨੇ 32 ਓਵਰਾਂ ‘ਚ 4 ਵਿਕਟਾਂ ‘ਤੇ 157 ਦੌੜਾਂ ਬਣਾ ਲਈਆਂ ਸਨ| ਜਦ ਮੀਂਹ ਕਾਰਨ ਖੇਡ 90 ਮਿੰਟ ਤਕ ਰੋਕਣਾ […]