June 30, 2024 3:39 pm

Pravati Parida: ਪ੍ਰਵਾਤੀ ਪਰੀਦਾ ਉੜੀਸਾ ਦੀ ਪਹਿਲੀ ਬੀਬੀ ਉੱਪ ਮੁੱਖ ਮੰਤਰੀ ਬਣੀ

Pravati Parida

ਚੰਡੀਗੜ੍ਹ, 12 ਜੂਨ 2024: ਮੋਹਨ ਮਾਝੀ (Mohan Majhi) ਉੜੀਸਾ ਦੇ ਨਵੇਂ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਏ।ਪਹਿਲੀ ਵਾਰ ਵਿਧਾਇਕ ਬਣੇ ਪ੍ਰਵਾਤੀ ਪਰੀਦਾ (Pravati Parida) ਅਤੇ ਛੇ […]

Odisha CM: ਮੋਹਨ ਮਾਝੀ ਹੋਣਗੇ ਉੜੀਸਾ ਦੇ ਨਵੇਂ ਮੁੱਖ ਮੰਤਰੀ

Mohan Majhi

ਚੰਡੀਗੜ੍ਹ, 11 ਜੂਨ, 2024: ਮੋਹਨ ਮਾਝੀ (Mohan Majhi) ਉੜੀਸਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਭਾਜਪਾ ਵਿਧਾਇਕ ਦਲ ਦਾ ਆਗੂ ਚੁਣਿਆ ਗਿਆ। ਭੁਵਨੇਸ਼ਵਰ ਵਿੱਚ ਹੋਈ ਬੈਠਕ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਕੇਂਦਰੀ ਨਿਗਰਾਨ ਵਜੋਂ ਹਾਜ਼ਰ ਸਨ। ਬੈਠਕ ਤੋਂ ਬਾਅਦ ਰੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਭਾਜਪਾ ਆਗੂ ਮੋਹਨ ਚਰਨ […]

ਉੜੀਸਾ ਦੇ ਬਾਲਾਸੋਰ ਰੇਲ ਹਾਦਸੇ ਮਾਮਲੇ ‘ਚ 7 ਅਧਿਕਾਰੀ ਮੁਅੱਤਲ

Balasore train accident

ਚੰਡੀਗੜ੍ਹ, 12 ਜੁਲਾਈ 2023: ਉੜੀਸਾ ਦੇ ਬਾਲਾਸੋਰ (Balasore) ਵਿੱਚ ਪਿਛਲੇ ਮਹੀਨੇ ਵਾਪਰੇ ਤੀਹਰੇ ਰੇਲ ਹਾਦਸੇ ਦੇ ਸਬੰਧ ਵਿੱਚ ਸੀਬੀਆਈ ਨੇ ਬੁੱਧਵਾਰ ਨੂੰ 7 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ । ਇਨ੍ਹਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ 3 ਰੇਲਵੇ ਕਰਮਚਾਰੀ ਵੀ ਸ਼ਾਮਲ ਹਨ।ਇਹ ਜਾਣਕਾਰੀ ਦੱਖਣੀ ਪੂਰਬੀ ਰੇਲਵੇ ਦੇ ਜਨਰਲ ਮੈਨੇਜਰ ਅਨਿਲ ਕੁਮਾਰ ਮਿਸ਼ਰਾ ਨੇ ਦਿੱਤੀ ਹੈ। ਜਦੋਂ […]

ਭਾਰਤ ਨੇ ਉੜੀਸਾ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ‘ਅਗਨੀ ਪ੍ਰਾਈਮ’ ਦਾ ਕੀਤਾ ਸਫਲ ਪ੍ਰੀਖਣ

Agni Prime

ਚੰਡੀਗੜ੍ਹ, 08 ਜੂਨ 2023: ਭਾਰਤ ਦੇ ਰੱਖਿਆ ਖੋਜ ਅਤੇ ਵਿਕਾਸ ਸੰਗਠਨ (DRDO) ਨੇ ਅੱਜ ਉੜੀਸਾ ਤੱਟ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ‘ਅਗਨੀ ਪ੍ਰਾਈਮ’ (Agni Prime) ਦਾ ਸਫਲ ਪ੍ਰੀਖਣ ਕੀਤਾ ਹੈ। ਮਿਜ਼ਾਈਲ ਦਾ ਪ੍ਰੀਖਣ ਉੜੀਸਾ ਦੇ ਤੱਟ ਤੋਂ ਡਾਕਟਰ ਏਪੀਜੇ ਅਬਦੁਲ ਕਲਾਮ ਟਾਪੂ ਤੋਂ ਕੀਤਾ ਗਿਆ ਸੀ। ਰੱਖਿਆ ਮੰਤਰਾਲੇ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ […]

CM ਭਗਵੰਤ ਮਾਨ ਵੱਲੋਂ ਉੜੀਸਾ ਦੇ ਬਾਲਾਸੌਰ ਵਿਖੇ ਵਾਪਰੇ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Election Results

ਚੰਡੀਗੜ੍ਹ, 03 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੜੀਸਾ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ‘ਤੇ ਬਾਲਾਸੌਰ (BALASORE) ਜ਼ਿਲ੍ਹੇ ‘ਚ ਤਿੰਨ ਰੇਲਗੱਡੀਆਂ ਵਿਚਕਾਰ ਵਾਪਰੇ ਭਿਆਨਕ ਹਾਦਸੇ ਦੌਰਾਨ 230 ਤੋਂ ਵੱਧ ਵਿਅਕਤੀਆਂ ਦੀ ਮੌਤ ਅਤੇ 900 ਤੋਂ ਵੱਧ ਦੇ ਜ਼ਖਮੀ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ ਵਿੱਚ ਕੀਮਤੀ ਜਾਨਾਂ […]

ਪਾਕਿਸਤਾਨ ਦੇ PM ਸ਼ਾਹਬਾਜ਼ ਸ਼ਰੀਫ ਨੇ ਉੜੀਸਾ ‘ਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਜਤਾਇਆ

Shahbaz Sharif

ਚੰਡੀਗੜ੍ਹ, 03 ਜੂਨ 2023: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Shahbaz Sharif) ਨੇ ਟਵੀਟ ਕਰਦਿਆਂ ਉੜੀਸਾ ਵਿਚ ਵਾਪਰੇ ਰੇਲ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਇਕ ਰੇਲ ਹਾਦਸੇ ਵਿਚ ਹੋਈ ਸੈਂਕੜੇ ਲੋਕਾਂ ਦੀ ਮੌਤ ਤੋਂ ਬਹੁਤ ਦੁੱਖ ਪੁੱਜਿਆ ਹੈ।ਜਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਚ ਮਰਨ […]

Odisha Train Accident: ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਖੜਗੇ ਨੇ ਪੁੱਛਿਆ- ਜ਼ਿੰਮੇਵਾਰ ਕੌਣ?

Odisha

ਚੰਡੀਗੜ੍ਹ, 03 ਜੂਨ 2023: ਉੜੀਸਾ (Odisha) ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ 261 ਹੋ ਗਈ ਹੈ। ਇਸ ਦੇ ਨਾਲ ਹੀ ਕਰੀਬ 1000 ਦੇ ਕਰੀਬ ਯਾਤਰੀ ਜ਼ਖਮੀ ਹੋਏ ਹਨ। ਇਸ ਘਟਨਾ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਉੜੀਸਾ ਘਟਨਾ ਵਾਲੇ ਸਥਾਨ ‘ਤੇ ਪਹੁੰਚੇ ਹਨ । ਇਸ ਤੋਂ ਪਹਿਲਾਂ […]

Odisha Train Accident: PM ਮੋਦੀ ਘਟਨਾ ਸਥਾਨ ਦਾ ਕਰਨਗੇ ਦੌਰਾ, ਮ੍ਰਿਤਕਾਂ ਤੇ ਜ਼ਖਮੀਆਂ ਲਈ ਮੁਆਵਜ਼ੇ ਦਾ ਐਲਾਨ

odisha

ਚੰਡੀਗੜ੍ਹ, 03 ਜੂਨ 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੜੀਸਾ (odisha) ਵਿੱਚ ਬਾਲਾਸੋਰ ਰੇਲ ਹਾਦਸੇ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੇ ਨਾਲ ਪੀਐਮ ਥੋੜ੍ਹੀ ਦੇਰ ਵਿੱਚ ਉੜੀਸਾ ਲਈ ਰਵਾਨਾ ਹੋਣਗੇ, ਇੱਥੇ ਪਹੁੰਚਣ ‘ਤੇ ਉਹ ਪਹਿਲਾਂ ਬਾਲਾਸੋਰ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਫਿਰ ਕਟਕ […]

ਬਾਲਾਸੋਰ ਰੇਲ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ PM ਜਸਟਿਨ ਟਰੂਡੋ ਨੇ ਦੁੱਖ ਜਤਾਇਆ

Balasore

ਚੰਡੀਗੜ੍ਹ, 03 ਜੂਨ 2023: ਉੜੀਸਾ ਦੇ ਬਾਲਾਸੋਰ (Balasore) ‘ਚ ਸ਼ੁੱਕਰਵਾਰ ਸ਼ਾਮ ਨੂੰ ਹੋਏ ਭਿਆਨਕ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਹਰ ਕੋਈ ਸ਼ਰਧਾਂਜਲੀ ਦੇ ਰਿਹਾ ਹੈ। ਇਸ ਦੌਰਾਨ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਬਾਲਾਸੋਰ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਸ਼ਰਧਾਂਜਲੀ ਦਿੱਤੀ ਹੈ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰਕੇ […]

ਬਾਲਾਸੋਰ ਰੇਲ ਹਾਦਸੇ ‘ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ, ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕੀਤੀ ਕਾਮਨਾ

Election Results

ਚੰਡੀਗੜ੍ਹ, 03 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੜੀਸਾ ਰੇਲ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਲਿਖਿਆ, “ਉੜੀਸਾ ਦੇ ਬਾਲਾਸੋਰ (Balasore) ਵਿੱਚ ਰੇਲ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਬਹੁਤ ਦੁੱਖ […]