July 7, 2024 5:03 pm

ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਕੀਤੇ ਜਾਰੀ: ਡਾ.ਬਲਜੀਤ ਕੌਰ

Old Age Homes

ਚੰਡੀਗੜ੍ਹ, 12 ਅਗਸਤ 2023: ਪੰਜਾਬ ਸਰਕਾਰ ਵੱਲੋਂ ਬਿਰਧ ਘਰ (Old Age Homes) ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ […]

ਪੰਜਾਬ ਦੇ 10 ਜ਼ਿਲ੍ਹਿਆ ‘ਚ ਬਿਰਧ ਘਰ ਖੋਲ੍ਹਣ ਦੀ ਤਜ਼ਵੀਜ਼ ਰੱਖੀ: ਡਾ.ਬਲਜੀਤ ਕੌਰ

Punjab

ਚੰਡੀਗੜ੍ਹ 01 ਸਤੰਬਰ 2022: ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਦੇ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ […]