July 4, 2024 6:27 pm

ਪੰਜਾਬ ਕੈਬਿਨਟ ਸਬ ਕਮੇਟੀ ਦੀ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਬੈਠਕ

Cabinet Sub Committee

ਚੰਡੀਗੜ੍ਹ, 02 ਦਸੰਬਰ 2023: ਪੰਜਾਬ ਕੈਬਿਨਟ ਸਬ ਕਮੇਟੀ (Cabinet Sub Committee) ਦੀ ਬੈਠਕ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਭਵਨ ਸੈਕਟਰ-3 ਵਿੱਚ ਹੋਵੇਗੀ। ਇਸ ਬੈਠਕ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਬੈਠਕ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ 7 ਦਸੰਬਰ ਨੂੰ ਵੱਖ-ਵੱਖ ਯੂਨੀਅਨਾਂ ਨਾਲ ਬੈਠਕ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਦੇ ਸਬੂਤ ਵੱਜੋ ਸੋਧ: ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ

ਚੰਡੀਗੜ੍ਹ, 12 ਜੁਲਾਈ 2023: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸਨਰਾਂ (Pensioners)  ਲਈ ਮਾਲੀ ਸਹਾਇਤਾ ਗਰਾਂਟ ਦੇ ਨਿਯਮਾਂਵਲੀ 1966 ਦੇ ਨਿਯਮਾਂ ਵਿੱਚ ਉਮਰ ਦੇ ਸਬੂਤ ਸਬੰਧੀ ਨਿਯਮ ਵਿਚ ਸੋਧ ਕੀਤੀ ਗਈ ਹੈ। […]

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਸਮੀਖਿਆ ਦੀ ਤਿਆਰੀ ‘ਚ ਪੰਜਾਬ ਸਰਕਾਰ, ਟੀਮਾਂ ਦਾ ਗਠਨ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਲੈ ਕੇ ਅਹਿਮ ਫੈਸਲਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਦੀ ਸਮੀਖਿਆ ਕਰਨ ਦੀ ਤਿਆਰੀ ਕਰ ਰਹੀ ਹੈ। ਓ.ਪੀ.ਐਸ. ਦੀ ਬਹਾਲੀ ਲਈ ਪੰਜਾਬ ਸਰਕਾਰ ਵੱਲੋਂ 3 ਟੀਮਾਂ ਦਾ ਗਠਨ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ […]

ਪੰਜਾਬ ਕੈਬਿਨਟ ਦੀ ਅੱਜ ਅਹਿਮ ਮੀਟਿੰਗ, ਇਨ੍ਹਾਂ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Punjab Cabinet

ਚੰਡੀਗੜ੍ਹ 06 ਜਨਵਰੀ 2022: ਪੰਜਾਬ ਦੇ ਕਈ ਅਹਿਮ ਮਾਮਲਿਆਂ ‘ਤੇ ਅੱਜ ਪੰਜਾਬ ਕੈਬਿਨਟ (Punjab Cabinet)  ਦੀ ਮੀਟਿੰਗ ਹੋਣੀ ਹੈ। ਇਹ ਮੀਟਿੰਗ ਅੱਜ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਪੰਜਾਬ ਕੈਬਿਨਟ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਕਰ ਸਕਦੀ ਹੈ। ਇਸਦੇ ਨਾਲ ਹੀ ਕਈ ਹੋਰ ਅਹਿਮ ਮੁੱਦਿਆਂ […]

ਕੇਂਦਰ ਸਰਕਾਰ ਦਾ ਵੱਡਾ ਬਿਆਨ, ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਕੋਈ ਯੋਜਨਾ ਨਹੀ

ਹਰਬੀਰ ਸਿੰਘ ਭੰਵਰ

ਚੰਡੀਗੜ੍ਹ 12 ਦਸੰਬਰ 2022: ਕੇਂਦਰ ਸਰਕਾਰ ਵਲੋਂ ਲੋਕ ਸਭਾ ਵਿੱਚ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ | ਕੇਂਦਰ ਸਰਕਾਰ ਨੇ ਸ਼ਪੱਸਟ ਕੀਤਾ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਅਜੇ ਕੋਈ ਯੋਜਨਾ ਨਹੀਂ ਹੈ। ਇਕ ਸਵਾਲ ਦੇ ਜਵਾਬ ਵਿੱਚ ਅੱਜ ਕੇਂਦਰ ਸਰਕਾਰ ਵਲੋਂ ਕਿਹਾ ਗਿਆ ਕਿ […]

ਮਾਨ ਸਰਕਾਰ ਨੇ ਪਹਿਲਕਦਮੀ ਦੇ ਆਧਾਰ ‘ਤੇ ਸਰਕਾਰੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਕੀਤਾ ਹੱਲ: ਮਾਲਵਿੰਦਰ ਕੰਗ

Malvinder Singh Kang

ਚੰਡੀਗੜ੍ਹ 24 ਨਵੰਬਰ 2022: ਮਾਨ ਸਰਕਾਰ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ (Malvinder Singh Kang) ਨੇ ਵੀਡੀਓ ਜਾਰੀ ਕਰਦਿਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਪਹਿਲਕਦਮੀ ਦੇ ਆਧਾਰ ‘ਤੇ ਸਰਕਾਰੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਗਿਆ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਹੈ। ਸਰਕਾਰ ਵੱਲੋਂ ਪੁਰਾਣੀ ਪੈਨਸ਼ਨ […]

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮਨਜ਼ੂਰੀ

Punjab Cabinet

ਚੰਡੀਗੜ੍ਹ 21 ਅਕਤੂਬਰ 2022: ਸਰਕਾਰੀ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕੇ ਇਤਿਹਾਸਕ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਫੈਸਲਾ […]

ਮੁਲਾਜ਼ਮਾਂ ਲਈ ਵੱਡੀ ਰਾਹਤ: CM ਭਗਵੰਤ ਮਾਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਬਾਰੇ ਵਿਚਾਰ ਕਰਨ ਦਾ ਐਲਾਨ

315 Veterinary Officers

ਚੰਡੀਗੜ੍ਹ 19 ਸਤੰਬਰ 2022: ਸੂਬਾ ਸਰਕਾਰ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ (Old Pension Scheme) ਬਹਾਲ ਕਰਨ ਉਤੇ ਵਿਚਾਰ ਕਰ ਰਹੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਨੂੰ ਇਸ […]