July 6, 2024 11:25 pm

ਓਲੰਪਿਕ ਲਈ ਭਾਰਤ ਦੀ ਕਿਸੇ ਵੀ ਦਾਅਵੇਦਾਰੀ ਦਾ ਸਮਰਥਨ ਕਰੇਗਾ ਫਰਾਂਸ: ਰਾਸ਼ਟਰਪਤੀ ਇਮੈਨੁਅਲ ਮੈਕਰੋਨ

Olympics

ਚੰਡੀਗੜ੍ਹ, 27 ਜਨਵਰੀ 2024: ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਸ਼ੁੱਕਰਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਭਾਰਤ ਨੂੰ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਭਾਰਤ ਵਿੱਚ ਓਲੰਪਿਕ (Olympics) ਖੇਡਾਂ ਕਰਵਾਉਣ ਲਈ ਫਰਾਂਸ ਭਾਰਤ ਦਾ ਸਮਰਥਨ ਕਰੇਗਾ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੁਆਰਾ ਦਾਅਵਤ ਦੌਰਾਨ ਆਪਣੇ ਸੰਬੋਧਨ ਵਿੱਚ, ਮੈਕਰੋਨ ਨੇ ਕਿਹਾ ਕਿ ਉਹ ਓਲੰਪਿਕ […]

ਕ੍ਰਿਕਟ ਖੇਡ ਨੂੰ 128 ਸਾਲ ਬਾਅਦ ਓਲੰਪਿਕ ‘ਚ ਕੀਤਾ ਸ਼ਾਮਲ, ਚਾਰ ਹੋਰ ਨਵੀਆਂ ਖੇਡਾਂ ਨੂੰ ਕੀਤਾ ਜਾਵੇਗਾ ਸ਼ਾਮਲ

Olympics

ਚੰਡੀਗੜ੍ਹ, 16 ਅਕਤੂਬਰ 2023: ਕ੍ਰਿਕਟ ਨੂੰ 128 ਸਾਲ ਬਾਅਦ ਓਲੰਪਿਕ (Olympics) ‘ਚ ਸ਼ਾਮਲ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 2028 ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕੀਤਾ ਜਾਵੇਗਾ। ਲਾਸ ਏਂਜਲਸ ਓਲੰਪਿਕ ਵਿੱਚ ਕ੍ਰਿਕਟ ਨੂੰ ਸ਼ਾਮਲ ਕਰਨ ਨੂੰ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੀ ਕਾਰਜਕਾਰਨੀ ਨੇ ਮਨਜ਼ੂਰੀ ਦੇ ਦਿੱਤੀ ਹੈ। ਆਈਓਸੀ ਦੇ ਪ੍ਰਧਾਨ ਥਾਮਸ […]

ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ 15 ਲੱਖ ਰੁਪਏ ਤੱਕ ਮਿਲੇਗੀ ਰਾਸ਼ੀ: ਮੀਤ ਹੇਅਰ

Sports

ਚੰਡੀਗੜ੍ਹ, 31 ਜੁਲਾਈ 2023: ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦੇ ਅੱਜ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ […]

Archery: ਪੈਰਿਸ ਓਲੰਪਿਕ ਲਈ ਭਾਰਤੀ ਤੀਰਅੰਦਾਜ਼ਾਂ ਨੂੰ ਮਿਲਿਆ ਨਵਾਂ ਵਿਦੇਸ਼ੀ ਕੋਚ

Archery

ਚੰਡੀਗੜ੍ਹ, 18 ਅਪ੍ਰੈਲ 2023: ਪੈਰਿਸ ਓਲੰਪਿਕ ਦੀਆਂ ਤਿਆਰੀਆਂ ਲਈ ਭਾਰਤੀ ਤੀਰਅੰਦਾਜ਼ਾਂ (Archery) ਨੂੰ ਨਵਾਂ ਵਿਦੇਸ਼ੀ ਕੋਚ ਮਿਲਣ ਜਾ ਰਿਹਾ ਹੈ। ਲੰਡਨ ਓਲੰਪਿਕ ‘ਚ ਕੋਰੀਆਈ ਮਹਿਲਾ ਟੀਮ ਅਤੇ ਵਿਅਕਤੀਗਤ ਮਹਿਲਾ ਸੋਨ ਤਮਗਾ ਜਿੱਤਣ ਵਾਲੀ ਬੇਕ ਵੂਂਗ (Baek Woong) ਏਸ਼ੀਆਈ ਖੇਡਾਂ ਤੱਕ ਨਵੇਂ ਕੋਚ ਹੋਣਗੇ । ਇਸ ਤੋਂ ਬਾਅਦ ਉਨ੍ਹਾਂ ਦਾ ਕਰਾਰ ਪੈਰਿਸ ਓਲੰਪਿਕ ਤੱਕ ਵਧਾਇਆ ਜਾਵੇਗਾ। […]

ਕਿਲ੍ਹਾ ਰਾਏਪੁਰ ‘ਚ ਬੈਲਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ: ਅਨਮੋਲ ਗਗਨ ਮਾਨ

Kila Raipur

ਕਿਲ੍ਹਾ ਰਾਏਪੁਰ (ਲੁਧਿਆਣਾ), 04 ਫਰਵਰੀ 2023: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਵਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਅਗਲੇ ਸਾਲ ਤੋਂ ਪੇਂਡੂ ਓਲੰਪਿਕ ਦੇ ਨਾਮ ਨਾਲ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਖੇਡਾਂ (Kila Raipur Games) ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਏਗੀ। ਕਿਲ੍ਹਾ […]

ਦਰੋਣਾਚਾਰੀਆ ਐਵਾਰਡ ਨਾਲ ਸਨਮਾਨਿਤ ਕੋਚ ਜੀਵਨਜੋਤ ਸਿੰਘ ਤੇਜਾ ਦਾ ਪੰਜਾਬੀ ਯੂਨੀਵਰਸਿਟੀ ਪਹੁੰਚਣ ‘ਤੇ ਨਿੱਘਾ ਸਵਾਗਤ

Jeevanjot Singh Teja

ਪਟਿਆਲਾ 01 ਦਸੰਬਰ 2022: ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਤੀਰ ਅੰਦਾਜ਼ੀ ਦੇ ਕੋਚ ਵਜੋਂ ਸੇਵਾ ਨਿਭਾਅ ਚੁੱਕੇ ਜੀਵਨਜੋਤ ਸਿੰਘ ਤੇਜਾ ਨੂੰ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੂਰਮੁ ਨੇ ਦਰੋਣਾਚਾਰੀਆ ਅਵਾਰਡ ਨਾਲ ਸਨਮਾਨਿਤ ਕੀਤਾ ਹੈ | ਦਰੋਣਾਚਾਰੀਆ ਐਵਾਰਡ ਮਿਲਣ ਤੋਂ ਬਾਅਦ ਅੱਜ ਜੀਵਨਜੋਤ ਸਿੰਘ ਤੇਜਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ | ਜਿੱਥੇ […]

Beijing Olympics: ਕੋਰੋਨਾ ਕਾਰਨ ਬੀਜਿੰਗ ਓਲੰਪਿਕ ’ਤੇ ਲਟਕੀ ਤਲਵਾਰ

Beijing Olympics

ਚੰਡੀਗੜ੍ਹ 20 ਜਨਵਰੀ 2022: ਕੋਰੋਨਾ ਵਾਇਰਸ ਦੇ ਚਲਦੇ ਚੀਨ ਦੇ ‘ਚ ਬੀਜਿੰਗ ਓਲੰਪਿਕ (Beijing Olympics) ‘ਤੇ ਸੰਕਟ ਤੇ ਬਦਲ ਦਿੱਖ ਰਹੇ ਹਨ | ਵਿੰਟਰ ਓਲੰਪਿਕ ’ਚ ਬਸ ਕੁਝ ਹੀ ਹਫਤੇ ਬਾਕੀ ਹੈ, ਪਰ ਮਾਹੌਲ ’ਚ ਬਹੁਤ ਡਰ ਅਤੇ ਅਨਿਸ਼ਚਿਤਾ ਹੈ। ‘ਜ਼ੀਰੋ ਕੋਵਿਡ’ ਨੀਤੀ ਦੇ ਲਾਗੂ ਹੋਣ ਦੇ ਬਾਵਜੂਦ ਚੀਨ ’ਚ ਵੱਡੇ ਪੱਧਰ ’ਤੇ ਵਾਇਰਲ ਬ੍ਰੇਕਆਊਟ […]

ਹਾਕੀ ਵਿੱਚ ਤਗਮੇ ਨਾ ਜਿੱਤਣ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ :PM ਮੋਦੀ

indian hockey team

ਚੰਡੀਗੜ੍ਹ 3 ਦਸੰਬਰ 2021: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੀਆਂ ਸਰਕਾਰਾਂ ਨੂੰ ਓਲੰਪਿਕ (Olympics) ਵਿੱਚ ਲੰਬੇ ਸਮੇਂ ਤੱਕ ਹਾਕੀ ਵਿੱਚ ਤਗਮੇ ਨਾ ਜਿੱਤਣ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਦੇਸ਼ ਨੂੰ ਖੇਡਾਂ ਪ੍ਰਤੀ ਉਦਾਸੀਨ ਰਵੱਈਏ ਕਾਰਨ ਦਹਾਕਿਆਂ ਤੱਕ ਇੰਤਜ਼ਾਰ ਕਰਨਾ ਪਿਆ। ਭਾਰਤੀ ਪੁਰਸ਼ ਹਾਕੀ (hockey) ਟੀਮ ਨੇ 41 ਸਾਲਾਂ ਬਾਅਦ ਪਿਛਲੇ ਸਾਲ ਟੋਕੀਓ ਓਲੰਪਿਕ (Olympics) ਵਿੱਚ […]

ਮੁੱਖ ਮੰਤਰੀ ਨੇ ਓਲੰਪੀਅਨ ਖਿਡਾਰੀਆਂ ਲਈ ਖੁਦ ਖਾਣਾ ਤਿਆਰ ਕਰਨ ਤੋਂ ਲੈ ਕੇ ਪਰੋਸਣ ਤੱਕ ਦੀ ਮੇਜ਼ਬਾਨੀ ਨਿਭਾਈ

ਮੁੱਖ ਮੰਤਰੀ ਨੇ ਓਲੰਪੀਅਨ ਖਿਡਾਰੀਆਂ ਲਈ ਖੁਦ ਖਾਣਾ ਤਿਆਰ ਕਰਨ ਤੋਂ ਲੈ ਕੇ ਪਰੋਸਣ ਤੱਕ ਦੀ ਮੇਜ਼ਬਾਨੀ ਨਿਭਾਈ

ਚੰਡੀਗੜ੍ਹ, 8 ਸਤੰਬਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਓਲੰਪੀਅਨ ਖਿਡਾਰੀਆਂ ਦੇ ਮਾਣ ਵਿਚ ਆਪਣੇ ਨਿਵਾਸ ਉਤੇ ਕੀਤੀ ਮੇਜ਼ਬਾਨੀ ਦੇ ਮਾਹੌਲ ਨੂੰ ਆਨੰਦਮਈ ਅਤੇ ਯਾਦਗਾਰੀ ਬਣਾ ਦਿੱਤਾ। ਮੁੱਖ ਮੰਤਰੀ ਵੱਲੋਂ ਸੂਬੇ ਦੇ ਓਲੰਪੀਅਨਾਂ ਅਤੇ ਨੇਜਾ ਸੁਟਾਵੇਂ ਨੀਰਜ ਚੋਪੜਾ ਨਾਲ ਕੀਤੇ ਵਾਅਦੇ ਮੁਤਾਬਕ ਇਨ੍ਹਾਂ ਪਲਾਂ ਨੂੰ ਅੱਜ ਸਾਕਾਰ ਰੂਪ ਦਿੱਤਾ। ਪੰਜਾਬ ਨਾਲ ਸਬੰਧਤ ਭਾਰਤੀ ਓਲੰਪੀਅਨਾਂ […]

ਟੋਕੀਓ ਓਲੰਪਿਕ 2020:ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਸੈਮੀਫਾਈਨਲ ‘ਚ ਪੁੱਜੀ,ਤੀਰਅੰਦਾਜ਼ ਦੀਪਿਕਾ ਕੁਮਾਰੀ ਕੁਆਰਟਰ ਫਾਈਨਲ ‘ਚ ਹਾਰੀ;ਹਾਕੀ ਟੀਮ ਜੇਤੂ ਰਹੀ

Tokyo Olympics 2020: India's boxing medalist Deepika Kumari loses quarterfinals in archery; The hockey team won

ਚੰਡੀਗੜ੍ਹ,30 ਜੁਲਾਈ :ਟੋਕੀਓ ਓਲੰਪਿਕਸ ਤੋਂ ਭਾਰਤ ਲਈ ਵੱਡੀ ਖੁਸ਼ਖਬਰੀ ਦੀ ਖ਼ਬਰ ਸਾਹਮਣੇ ਆਈ ਹੈ| ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ 69 ਕਿਲੋਗ੍ਰਾਮ ਭਾਰ ਵਰਗ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾ ਕੇ ਦੇਸ਼ ਲਈ ਇੱਕ ਹੋਰ ਤਮਗਾ ਪੱਕਾ ਕਰ ਲਿਆ ਹੈ। ਹਾਲਾਂਕਿ, ਇੱਕ ਹੋਰ ਮਹਿਲਾ ਮੁੱਕੇਬਾਜ਼, ਸਿਮਰਨਜੀਤ ਕੌਰ, 60 ਕਿਲੋਗ੍ਰਾਮ ਭਾਰ ਵਰਗ ਵਿੱਚ ਹਾਰ ਕੇ ਬਾਹਰ ਹੋ ਗਈ। […]