July 7, 2024 4:36 pm

ਫਿਲੀਸਤੀਨੀ ਮ੍ਰਿਤਕਾਂ ਦੀ ਗਿਣਤੀ 7000 ਤੋਂ ਪਾਰ, ਐੱਸ. ਜੈਸ਼ੰਕਰ ਨੇ ਓਮਾਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਗੱਲਬਾਤ

S. Jaishankar

ਚੰਡੀਗੜ੍ਹ, 27 ਅਕਤੂਬਰ 2023: ਇਜ਼ਰਾਈਲ ਨੇ ਬੁੱਧਵਾਰ ਰਾਤ ਨੂੰ ਟੈਂਕਾਂ ਅਤੇ ਸੈਨਿਕਾਂ ਨਾਲ ਗਾਜ਼ਾ ਵਿੱਚ ਹਮਾਸ ਦੇ ਟਿਕਾਣਿਆਂ ‘ਤੇ ਸੀਮਤ ਜ਼ਮੀਨੀ ਹਮਲਾ ਕੀਤਾ। ਇਸ ਨੂੰ ਵੱਡੇ ਪੱਧਰ ‘ਤੇ ਜ਼ਮੀਨੀ ਹਮਲਾ ਕਰਨ ਦੀ ਤਿਆਰੀ ਵਜੋਂ ਦੇਖਿਆ ਜਾ ਰਿਹਾ ਹੈ।ਹਮਾਸ ਦੀ ਪੱਛਮੀ ਖਾਨ ਯੂਨਿਸ ਬਟਾਲੀਅਨ ਦਾ ਕਮਾਂਡਰ ਮਦਥ ਮੁਬਸ਼ਰ ਵੀਰਵਾਰ ਰਾਤ ਨੂੰ ਇਜ਼ਰਾਈਲ ਡਿਫੈਂਸ ਫੋਰਸਿਜ਼ (ਆਈਡੀਐਫ) ਦੇ […]

ਖੇਡ ਮੰਤਰੀ ਮੀਤ ਹੇਅਰ ਨੇ ਜੂਨੀਅਰ ਹਾਕੀ ਏਸ਼ੀਆ ਕੱਪ ਜੇਤੂ ਭਾਰਤੀ ਟੀਮ ਨੂੰ ਦਿੱਤੀ ਮੁਬਾਰਕਬਾਦ

Junior Hockey Asia Cup

ਚੰਡੀਗੜ੍ਹ, 02 ਜੂਨ 2023: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਓਮਾਨ ਦੇ ਸਾਲਾਹ ਸ਼ਹਿਰ ਵਿਖੇ ਖੇਡੇ ਗਏ ਹਾਕੀ ਜੂਨੀਅਰ ਏਸ਼ੀਆ ਕੱਪ (Junior Hockey Asia Cup) ਵਿੱਚ ਖਿਤਾਬੀ ਜਿੱਤ ਹਾਸਲ ਕੀਤੀ ਹੈ। ਬੀਤੀ ਰਾਤ ਖੇਡੇ ਗਏ ਫ਼ਾਈਨਲ ਮੈਚ ਵਿੱਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਭਾਰਤ ਨੇ ਚੌਥੀ ਵਾਰ ਜੂਨੀਅਰ ਏਸ਼ੀਆ ਕੱਪ ਜਿੱਤਿਆ। ਭਾਰਤ ਹੁਣ ਤੱਕ […]

ਮਿਸ਼ਨ ਹੋਪ ਪਹਿਲਕਦਮੀ ਤਹਿਤ ਪਿਛਲੇ ਦੋ ਹਫ਼ਤਿਆਂ ‘ਚ 24 ਲੜਕੀਆਂ ਨੂੰ ਬਚਾਇਆ

ਕੈਨੇਡਾ

ਨਵੀਂ, 02 ਜੂਨ 2023 (ਦਵਿੰਦਰ ਸਿੰਘ) : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਸਾਡੇ ਵੱਲੋਂ ਪਿਛਲੇ ਮਹੀਨੇ ਸ਼ੁਰੂ ਕੀਤਾ ਮਿਸ਼ਨ ਹੋਪ (Mission Hope) ਵੱਡੀ ਸਫਲਤਾ ਪ੍ਰਾਪਤ ਕਰ ਰਿਹਾ ਹੈ ਅਤੇ ਅਸੀਂ ਓਮਾਨ ਵਿੱਚ ਫਸੀ ਹਰ ਪੰਜਾਬੀ ਕੁੜੀ ਨੂੰ ਵਾਪਸ ਲਿਆਉਣ ਲਈ ਵਚਨਬੱਧ ਹਾਂ। ਸਾਡੀ ਟੀਮ ਇਸ ਆਪ੍ਰੇਸ਼ਨ ਵਿੱਚ ਜੰਗੀ ਪੱਧਰ ‘ਤੇ ਕੰਮ ਕਰ […]

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਓਮਾਨ ‘ਚ ਫਸੀਆਂ 15 ਔਰਤਾਂ ਨੂੰ ਉਨ੍ਹਾਂ ਦੇ ਘਰ ਵਾਪਸ ਲਿਆਂਦਾ

ਓਮਾਨ

ਨਵੀਂ ਦਿੱਲੀ, 24 ਮਈ 2023 (ਦਵਿੰਦਰ ਸਿੰਘ): ਮਿਸ਼ਨ ਹੋਪ (MissionHope) ਪਹਿਲਕਦਮੀ ਤਹਿਤ ਪਿਛਲੇ ਹਫਤੇ ਬਚਾਏ ਗਏ 7 ਲੜਕੀਆਂ ਦੇ ਨਾਲ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਦਿਆਂ ਹੀ 8 ਹੋਰ ਲੜਕੀਆਂ ਅੱਜ ਆਪਣੇ ਪਰਿਵਾਰਾਂ ਨਾਲ ਮਿਲ ਗਈਆਂ ਹਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਇਨ੍ਹਾਂ ਲੜਕੀਆਂ ਨੂੰ ਬੇਈਮਾਨ ਏਜੰਟਾਂ ਅਤੇ ਅਖੌਤੀ ਰੁਜ਼ਗਾਰ ਸਲਾਹਕਾਰਾਂ ਵੱਲੋਂ ਰੁਜ਼ਗਾਰ ਦੇ […]

ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਮਸਕਟ ‘ਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਲਿਖਿਆ ਪੱਤਰ

Muscat

ਚੰਡੀਗੜ੍ਹ, 12 ਮਈ 2023: ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ (Muscat) ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਇਨ੍ਹਾਂ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਹਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਸਬੰਧਤ ਦੂਤਾਵਾਸਾਂ […]

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਓਮਾਨ ‘ਚ ਫਸੀਆਂ ਪੰਜਾਬੀ ਕੁੜੀਆਂ ਨੂੰ ਆਪਣੇ ਖਰਚ ਤੇ ਬਚਾ ਕੇ ਵਾਪਸ ਲਿਆਉਣ ਲਈ ਸ਼ੁਰੂ ਕੀਤਾ ਮਿਸ਼ਨ ਹੋਪ

Mission Hope

ਅੰਮ੍ਰਿਤਸਰ, 05 ਮਈ 2023 (ਦਵਿੰਦਰ ਸਿੰਘ): ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਨੇ ਹਰਿਮੰਦਰ ਸਾਹਿਬ ਮੱਥਾ ਟੇਕਣ ਮਗਰੋਂ ਓਮਾਨ ਵਿਚ ਫਸੀਆਂ ਪੰਜਾਬੀ ਕੁੜੀਆਂ ਦਾ ਜੁਰਮਾਨਾ ਅਤੇ ਮੁਆਵਜ਼ਾ ਖੁਦ ਅਦਾ ਕਰਕੇ ਇੰਨਾਂ ਗਰੀਬ ਲੜਕੀਆਂ ਨੂੰ ਵਾਪਿਸ ਲਿਆਉਣ ਲਈ ਮਿਸ਼ਨ ਹੋਪ (Mission Hope) ਸ਼ੁਰੂ ਕਰ ਦਿੱਤਾ ਹੈ। ਵਿਕਰਮਜੀਤ ਸਿੰਘ ਸਾਹਨੀ, ਮੈਂਬਰ ਪਾਰਲੀਮੈਂਟ ਇੰਨਾਂ ਗਰੀਬ ਪੰਜਾਬੀ ਕੁੜੀਆਂ ਨੂੰ ਲੱਗਾ […]

ਵਿਕਰਮਜੀਤ ਸਾਹਨੀ ਨੇ ਭਾਰਤੀ ਵਿਦੇਸ਼ ਮੰਤਰੀ ਤੋਂ ਮਸਕਟ ‘ਚ ਫਸੀਆਂ ਪੰਜਾਬੀ ਔਰਤਾਂ ਨੂੰ ਬਚਾਉਣ ਦੀ ਕੀਤੀ ਮੰਗ

ਕੈਨੇਡਾ

ਨਵੀਂ ਦਿੱਲੀ, 02 ਮਈ 2023 (ਦਵਿੰਦਰ ਸਿੰਘ): ਸੰਸਦ ਮੈਂਬਰ ਵਿਕਰਮਜੀਤ ਸਾਹਨੀ (Vikramjit Sahney) ਨੇ ਮਸਕਟ ‘ਚ ਫਸੀਆਂ ਪੰਜਾਬੀ ਔਰਤਾਂ ਨੂੰ ਬਚਾਉਣ ਦੀ ਮੰਗ ਕੀਤੀ ਹੈ | ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਮਸਕਟ, ਓਮਾਨ ਵਿੱਚ ਫਸੀਆਂ 15-20 ਪੰਜਾਬੀ ਔਰਤਾਂ ਨੂੰ ਬਚਾਉਣ ਦੀ ਮੰਗ ਕੀਤੀ ਹੈ। ਵਿਕਰਮਜੀਤ ਸਾਹਨੀ ਨੇ ਭਾਰਤ ਸਰਕਾਰ ਦੇ […]

ਪੈਗੰਬਰ ਮੁਹੰਮਦ ‘ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਮੁਸਲਿਮ ਦੇਸ਼ਾਂ ਨੇ ਭਾਰਤੀ ਸਮਾਨ ਦੇ ਬਾਈਕਾਟ ਦੀ ਚਲਾਈ ਮੁਹਿੰਮ

BJP

ਚੰਡੀਗੜ੍ਹ 06 ਜੂਨ 2022: ਭਾਜਪਾ (BJP) ਆਗੂਆਂ ਵਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਇਤਰਾਜ਼ਯੋਗ ਟਿੱਪਣੀ ਦਾ ਮਾਮਲਾ ਭਖਦਾ ਦਿਖਾਈ ਦੇ ਰਿਹਾ ਹੈ | ਇਸਦੇ ਨਾਲ ਹੀ ਓਮਾਨ, ਕਤਰ, ਕੁਵੈਤ, ਬਹਿਰੀਨ ਅਤੇ ਈਰਾਨ ਸਮੇਤ ਕਈ ਦੇਸ਼ਾਂ ਵਿਚ ਪੈਗੰਬਰ ਮੁਹੰਮਦ ਬਾਰੇ ਭਾਜਪਾ ਬੁਲਾਰੇ ਦੀ ਟਿੱਪਣੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਇਨ੍ਹਾਂ ਦੇਸ਼ਾਂ ਨੇ ਭਾਜਪਾ ਬੁਲਾਰੇ ਦੀ […]

ਏਅਰ ਬਬਲ ਸਮਝੌਤੇ ਤਹਿਤ ਭਾਰਤ – ਸਾਊਦੀ ਅਰਬ ‘ਚ ਸਿੱਧੀਆਂ ਉਡਾਣਾਂ ਸ਼ੁਰੂ ਨਾ ਹੋਣ ਕਾਰਨ ਯਾਤਰੀ ਪ੍ਰੇਸ਼ਾਨ

Air Bubble Agreement

ਚੰਡੀਗੜ੍ਹ 29 ਦਸੰਬਰ 2021: ਭਾਰਤ (India) ਅਤੇ ਸਾਊਦੀ ਅਰਬ (Saudi Arabia) ਦੀ ਸਰਕਾਰ ਨੇ ਹਾਲ ਹੀ ਵਿੱਚ ਹਜ਼ਾਰਾਂ ਭਾਰਤੀ ਕਾਮਿਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਦੋਵਾਂ ਦੇਸ਼ਾਂ ਦਰਮਿਆਨ ਵਿਸ਼ੇਸ਼ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਸੀ। ਇਹ ਉਡਾਣ 1 ਜਨਵਰੀ ਤੋਂ ਸ਼ੁਰੂ ਹੋਣੀ ਹੈ। ਸਾਊਦੀ ਅਰਬ (Saudi Arabia) ਵਿੱਚ ਭਾਰਤੀ (India) ਦੂਤਾਵਾਸ ਨੇ ਵੀ […]