July 7, 2024 5:43 pm

ਗਯਾ ‘ਚ ਦਲਾਈ ਲਾਮਾ ਦੇ ਪ੍ਰਵਚਨ ਪ੍ਰੋਗਰਾਮ ‘ਚ ਸ਼ਾਮਲ ਹੋਣ ਆਏ ਚਾਰ ਵਿਦੇਸ਼ੀ ਨਾਗਰਿਕ ਕੋਰੋਨਾ ਪਾਜ਼ੇਟਿਵ

Covid-19

ਚੰਡੀਗੜ੍ਹ 26 ਦਸਬੰਰ 2022: ਭਾਰਤ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੇ ਦੇਸ਼ ਨੂੰ ਇੱਕ ਵਾਰ ਫਿਰ ਚਿੰਤਾ ਵਿੱਚ ਪਾ ਦਿੱਤਾ ਹੈ | ਇਸ ਦਰਮਿਆਨ ਬਿਹਾਰ ਦੇ ਗਯਾ (Gaya) ‘ਚ ਬੁੱਧ ਧਰਮ ਦੇ ਨੇਤਾ ਦਲਾਈ ਲਾਮਾ ਦਾ ਉਪਦੇਸ਼ ਸੁਣਨ ਲਈ ਇਕੱਠੇ ਹੋਏ ਸ਼ਰਧਾਲੂਆਂ ‘ਚੋਂ ਕੋਰੋਨਾ ਦੀ ਵੱਡੀ ਖਬਰ ਸਾਹਮਣੇ ਆਈ ਹੈ। 23 ਦਸੰਬਰ ਨੂੰ ਗਯਾ ਆਏ […]

ਕੋਵਿਡ ਮਹਾਂਮਾਰੀ ਦੀ ਤਾਜ਼ਾ ਲਹਿਰ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੀਆਂ ਪੁਖ਼ਤਾ ਤਿਆਰੀਆਂ: CM ਭਗਵੰਤ ਮਾਨ

IAS officer Parampal Kaur

ਚੰਡੀਗੜ੍ਹ 23 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਕੋਵਿਡ ਮਹਾਮਾਰੀ ਦੀ ਤਾਜ਼ਾ ਲਹਿਰ ਦੇ ਮੱਦੇਨਜ਼ਰ ਸੰਭਾਵਿਤ ਖ਼ਤਰੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ | ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਚ ਮੁੱਖ ਮੰਤਰੀ ਨੇ ਕੋਵਿਡ (Covid) ਸਬੰਧੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ […]

ਪੰਜਾਬ ‘ਚ ਕੋਵਿਡ ਕੰਟਰੋਲ ਰੂਮ ਕੀਤਾ ਜਾਵੇਗਾ ਸਥਾਪਿਤ, CM ਮਾਨ ਵਲੋਂ ਲੋਕਾਂ ਨੂੰ ਮਾਸਕ ਪਹਿਨਣ ਦੀ ਅਪੀਲ

law and order

ਚੰਡੀਗੜ੍ਹ 23 ਦਸੰਬਰ 2022: ਚੀਨ ਸਮੇਤ ਪੂਰੀ ਦੁਨੀਆ ‘ਚ ਕੋਰੋਨਾ ਵਾਇਰਸ ਫਿਰ ਤੋਂ ਫੈਲਣਾ ਸ਼ੁਰੂ ਹੋ ਗਿਆ ਹੈ। ਜਿਸ ਤੋਂ ਬਾਅਦ ਭਾਰਤ ਨੇ ਹੁਣ ਤੋਂ ਦੇਸ਼ ‘ਚ ਸਖਤੀ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰਾ ਵੀ ਚੌਕਸ ਹੋ ਗਈ ਹੈ । ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ-19 […]

ਭਾਰਤ ਸਰਕਾਰ ਵਲੋਂ ਦੁਨੀਆ ਦੀ ਪਹਿਲੀ ਨੇਜਲ ਵੈਕਸੀਨ ਨੂੰ ਮਨਜ਼ੂਰੀ, ਬੂਸਟਰ ਖ਼ੁਰਾਕ ਵਜੋਂ ਵੀ ਹੋਵੇਗੀ ਵਰਤੋਂ

Nasal Vaccine

ਚੰਡੀਗੜ੍ਹ 23 ਦਸੰਬਰ 2022: ਭਾਰਤ ਸਰਕਾਰ ਨੇ ਦੁਨੀਆ ਦੀ ਪਹਿਲੀ ਨੇਜਲ ਵੈਕਸੀਨ (Nasal Vaccine) (ਨੱਕ ਤੋਂ ਦਿੱਤੀ ਜਾਣ ਵਾਲੀ ਵੈਕਸੀਨ) ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਦੇ ਦਿੱਤੀ ਗਈ ਹੈ | ਇਸ ਕੋਰੋਨਾ ਵੈਕਸੀਨ ਨੂੰ ਹੈਦਰਾਬਾਦ ਦੀ ਭਾਰਤ ਬਾਇਓਟੈਕ ਨੇ ਤਿਆਰ ਕੀਤੀ ਹੈ | ਇਸ ਵੈਕਸੀਨ ਨੂੰ ਬੂਸਟਰ ਖੁਰਾਕ ਵਜੋਂ ਵਰਤਿਆ ਜਾ ਸਕਦਾ ਹੈ । ਸਭ […]

China: ਚੀਨ ‘ਚ ਕੋਰੋਨਾ ਇਨਫੈਕਸ਼ਨ ਬੇਕਾਬੂ, ਲੋਕਾਂ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਮੰਗਿਆ ਅਸਤੀਫਾ

China

ਚੰਡੀਗੜ੍ਹ 23 ਦਸੰਬਰ 2022: ਚੀਨ (China) ‘ਚ ਵਧਦੇ ਕੋਰੋਨਾ ਇਨਫੈਕਸ਼ਨ (Corona Infection) ਕਾਰਨ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ । ਇੱਥੇ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਮਰੀਜ਼ ਆ ਰਹੇ ਹਨ, ਜਿਸ ਕਾਰਨ ਪੂਰੇ ਦੇਸ਼ ਦੀ ਸਿਹਤ ਪ੍ਰਣਾਲੀ ਢਹਿ-ਢੇਰੀ ਹੋ ਗਈ ਹੈ। ਦੇਸ਼ ਵਿੱਚ ਦਵਾਈਆਂ ਅਤੇ ਡਾਕਟਰਾਂ ਦੀ ਘਾਟ ਦਾ ਵੀ ਦੇਸ਼ ਵਿਆਪੀ ਸੰਕਟ ਪੈਦਾ ਹੋ […]

ਕੋਰੋਨਾ ਦੇ ਹਾਲਾਤਾਂ ‘ਤੇ CM ਭਗਵੰਤ ਮਾਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਪੰਚਾਇਤੀ ਜ਼ਮੀਨਾਂ

ਚੰਡੀਗੜ੍ਹ 23 ਦਸੰਬਰ 2022: ਦੇਸ਼ ਵਿੱਚ ਵਧ ਰਹੇ ਕੋਰੋਨਾ (Corona) ਦੇ ਮਾਮਲੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹਨ | ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੈਸਟਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲੋਕਾਂ ਨੂੰ ਵੀ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।ਪੰਜਾਬ ਦੇ ਸਿਹਤ ਮੰਤਰੀ ਅਨੁਸਾਰ ਪੰਜਾਬ ਪੰਜਾਬ ਵਿਚ ਕੱਲ੍ਹ ਕੋਰੋਨਾ […]

ਪ੍ਰਧਾਨ ਮੰਤਰੀ ਮੋਦੀ ਵਲੋਂ ਜਨਤਕ ਥਾਵਾਂ ‘ਤੇ ਮਾਸਕ ਪਹਿਨਣ, ਟੈਸਟਿੰਗ ਤੇ ਜੀਨੋਮ-ਸਿਕਵੇਂਸਿੰਗ ਨੂੰ ਵਧਾਉਣ ਦੀ ਕੀਤੀ ਅਪੀਲ

Covid-19

ਚੰਡੀਗੜ੍ਹ 22 ਦਸੰਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ-19 ਸਥਿਤੀ ਬਾਰੇ ਅੱਜ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਸਿਹਤ ਸਕੱਤਰਾਂ ਨੇ ਹਿੱਸਾ ਲਿਆ। ਇਸ ਦੌਰਾਨ ਕੋਰੋਨਾ ਦੇ ਨਵੇਂ ਰੂਪ ਨਾਲ ਲੜਨ ਲਈ ਕਾਰਜ ਯੋਜਨਾ […]

ਪੰਜਾਬ ‘ਚ ਹੁਣ ਤੱਕ ਕੁੱਲ 9 ਕੋਰੋਨਾ ਐਕਟਿਵ ਕੇਸ, ਪੜ੍ਹੋ ਪੂਰੀ ਰਿਪੋਰਟ

Corona

ਚੰਡੀਗੜ੍ਹ 22 ਦਸੰਬਰ 2022: ਦੇਸ਼ ‘ਚ ਕੋਰੋਨਾ (Corona) ਵਾਇਰਸ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੇਜ਼ੀ ਆਉਣ ਆ ਖ਼ਦਸ਼ਾ ਜਤਾਇਆ ਜਾ ਰਿਹਾ ਹੈ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀ ਹਨ | ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਾਉਣ ਲਈ ਕਿਹਾ ਗਿਆ ਹੈ | ਸੂਬੇ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ […]

ਭਾਰਤ ‘ਚ ਕੋਰੋਨਾ ਕੇਸ ਘੱਟ ਰਹੇ ਹਨ, ਏਅਰਪੋਰਟ ‘ਤੇ RT-PCR ਜਾਂਚ ਸ਼ੁਰੂ: ਮਨਸੁਖ ਮਾਂਡਵੀਆ

Mansukh Mandavia

ਚੰਡੀਗੜ੍ਹ 22 ਦਸੰਬਰ 2022: ਸੰਸਦ ਦੇ ਸਰਦ ਰੁੱਤ ਇਜਲਾਸ਼ ਦੇ 12ਵੇਂ ਦਿਨ ਵੀ ਹੰਗਾਮਾ ਜਾਰੀ ਰਿਹਾ ਕਿਉਂਕਿ ਵਿਰੋਧੀ ਧਿਰ ਅਜੇ ਵੀ ਚੀਨ ਮੁੱਦੇ ‘ਤੇ ਚਰਚਾ ਦੀ ਆਪਣੀ ਮੰਗ ‘ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ (Corona) ਸੰਕ੍ਰਮਣ ‘ਤੇ ਦੇਸ਼ ਨੂੰ ਸੰਦੇਸ਼ ਦੇਣ ਲਈ ਅੱਜ ਦੋਵੇਂ ਸਦਨਾਂ ਦੇ ਸਪੀਕਰ ਮਾਸਕ ਪਹਿਨ ਕੇ ਸੰਸਦ ਪਹੁੰਚੇ। […]

PM ਮੋਦੀ ਦੀ ਕੋਵਿਡ ਸੰਬੰਧੀ ਮੀਟਿੰਗ ‘ਤੇ ਕਾਂਗਰਸ ਨੇ ਕੱਸਿਆ ਤੰਜ, ਕਿਹਾ ‘ਕੌਰਨੋਲੋਜੀ ਸਮਝੋ’

Congress

ਚੰਡੀਗੜ੍ਹ 22 ਦਸੰਬਰ 2022: ਕੋਵਿਡ-19 ਦੇ ਨਵੇਂ ਖ਼ਤਰੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸੱਦੀ ਗਈ ਮੀਟਿੰਗ ‘ਤੇ ਕਾਂਗਰਸ ਨੇ ਤੰਜ ਕੱਸਿਆ। ਕਾਂਗਰਸ (Congress) ਨੇ ਵੀਰਵਾਰ ਨੂੰ ਕਿਹਾ, ‘ਕੌਰਨੋਲੋਜੀ (ਕਾਲਕ੍ਰਮ) ਸਮਝੋ ‘। ਪਾਰਟੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲਿਖੇ ਪੱਤਰ ਦਾ ਹਵਾਲਾ ਦੇ ਰਹੀ ਸੀ। ਇਸ […]