July 7, 2024 6:08 pm

CM ਮਾਨ ਵੱਲੋਂ ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸੰਬੰਧਿਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ

ਆਨਲਾਈਨ ਐਫੀਲੀਏਸ਼ਨ ਪੋਰਟਲ

ਚੰਡੀਗੜ੍ਹ 16 ਦਸੰਬਰ 2022: ਤਕਨੀਕੀ ਸਿਖਲਾਈ ਸੰਸਥਾਵਾਂ ਨੂੰ ਪਾਰਦਰਸ਼ੀ, ਕੁਸ਼ਲ, ਭਰੋਸੇਮੰਦ ਅਤੇ ਸੁਵਿਧਾਜਨਕ ਤਰੀਕੇ ਨਾਲ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨਾਲ ਸਬੰਧਤ ਸੰਸਥਾਵਾਂ ਲਈ ਆਨਲਾਈਨ ਐਫੀਲੀਏਸ਼ਨ ਪੋਰਟਲ ਦੀ ਸ਼ੁਰੂਆਤ ਕੀਤੀ। ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੋਰਟਲ ਦੀ ਸ਼ੁਰੂਆਤ […]