July 4, 2024 11:47 pm

ਖੰਨਾ ‘ਚ ਰਿਹਾਇਸ਼ੀ ਇਲਾਕੇ ‘ਚ ਲੱਗੇ ਮੋਬਾਈਲ ਟਾਵਰ ਦੇ ਆਪਰੇਟਿੰਗ ਸਿਸਟਮ ਰੂਮ ‘ਚ ਲੱਗੀ ਅੱਗ

Khanna

ਚੰਡੀਗੜ੍ਹ, 2 ਜੂਨ, 2024: ਲੁਧਿਆਣਾ ਦੇ ਖੰਨਾ (Khanna) ਦੇ ਪਿੰਡ ਜਰਗ ਵਿੱਚ ਇੱਕ ਮੋਬਾਈਲ ਟਾਵਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੋਬਾਈਲ ਟਾਵਰ ਦਾ ਕਾਫ਼ੀ ਹਿੱਸਾ ਸੜ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ […]