July 7, 2024 7:16 am

Hamas-Israel: ‘ਆਪਰੇਸ਼ਨ ਅਜੈ’ ਤਹਿਤ 1200 ਭਾਰਤੀ ਨਾਗਰਿਕਾਂ ਨੂੰ ਦੇਸ਼ ਵਾਪਸ ਲਿਆਂਦਾ, 18 ਨੇਪਾਲੀ ਨਾਗਰਿਕ ਵੀ ਸ਼ਾਮਲ

Operation Ajay

ਚੰਡੀਗੜ੍ਹ, 19 ਅਕਤੂਬਰ 2023: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਜਾਰੀ ਹੈ। ਇਸ ਦੌਰਾਨ ਭਾਰਤ ਨੇ ਉੱਥੇ ਫਸੇ ਭਾਰਤੀਆਂ ਨੂੰ ਬਚਾਉਣ ਲਈ ‘ਆਪਰੇਸ਼ਨ ਅਜੈ’ (Operation Ajay) ਸ਼ੁਰੂ ਕੀਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ‘ਆਪਰੇਸ਼ਨ ਅਜੈ’ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਅਜੈ ਤਹਿਤ ਪੰਜ ਉਡਾਣਾਂ ਵਿੱਚ ਹੁਣ ਤੱਕ 1200 ਭਾਰਤੀ ਵਾਪਸ […]

ਇਜ਼ਰਾਈਲ ‘ਚੋਂ ਅੱਜ ਦੋ ਵਿਸ਼ੇਸ਼ ਉਡਾਣਾਂ ਰਾਹੀਂ ਭਾਰਤੀ ਨਾਗਰਿਕਾਂ ਦੀ ਹੋਵੇਗੀ ਵਾਪਸੀ

Israel

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਇਜ਼ਰਾਈਲ-ਹਮਾਸ ਸੰਘਰਸ਼ ਦੇ ਵਿਚਕਾਰ ਇਜ਼ਰਾਈਲ ਛੱਡਣ ਦੇ ਚਾਹਵਾਨ ਭਾਰਤੀਆਂ ਦੀ ਸਹੂਲਤ ਲਈ ਦੋ ਵਿਸ਼ੇਸ਼ ਉਡਾਣਾਂ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਲਗਾਤਾਰ ਦੋ ਦਿਨਾਂ ਵਿੱਚ 400 ਤੋਂ ਵੱਧ ਭਾਰਤੀ ਨਾਗਰਿਕ ਇਜ਼ਰਾਈਲ (Israel) ਤੋਂ ਵਾਪਸ ਆ ਚੁੱਕੇ ਹਨ। ਹਮਾਸ ਦੇ ਲੜਾਕਿਆਂ ਦੁਆਰਾ ਇਜ਼ਰਾਈਲ ਦੇ ਸ਼ਹਿਰਾਂ ‘ਤੇ ਭਿਆਨਕ […]

ਇਜ਼ਰਾਈਲ ‘ਚੋਂ ਭਾਰਤੀ ਨਾਗਰਿਕਾਂ ਦੀ ਵਾਪਸੀ ਲਈ ਭਾਰਤ ਸਰਕਾਰ ਨੇ ਚਲਾਇਆ ਆਪ੍ਰੇਸ਼ਨ ਅਜੈ’

Israel

ਚੰਡੀਗੜ, 12 ਅਕਤੂਬਰ 2023: ਇਜ਼ਰਾਈਲ (Israel) ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਰਮਿਆਨ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੱਡਾ ਬਿਆਨ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਜਿਵੇਂ ਕਿ ਕੱਲ੍ਹ ਵਿਦੇਸ਼ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ, ਇਜ਼ਰਾਈਲ ਤੋਂ ਵਾਪਸ ਆਉਣ ਦੇ ਚਾਹਵਾਨ ਸਾਡੇ ਨਾਗਰਿਕਾਂ ਦੀ ਵਾਪਸੀ ਦੀ ਸਹੂਲਤ ਲਈ ‘ਆਪ੍ਰੇਸ਼ਨ […]