July 5, 2024 2:17 am

ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਸਮੀਖਿਆ ਦੀ ਤਿਆਰੀ ‘ਚ ਪੰਜਾਬ ਸਰਕਾਰ, ਟੀਮਾਂ ਦਾ ਗਠਨ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 06 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁਰਾਣੀ ਪੈਨਸ਼ਨ ਸਕੀਮ (Old Pension Scheme) ਨੂੰ ਲੈ ਕੇ ਅਹਿਮ ਫੈਸਲਾ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਦੀ ਸਮੀਖਿਆ ਕਰਨ ਦੀ ਤਿਆਰੀ ਕਰ ਰਹੀ ਹੈ। ਓ.ਪੀ.ਐਸ. ਦੀ ਬਹਾਲੀ ਲਈ ਪੰਜਾਬ ਸਰਕਾਰ ਵੱਲੋਂ 3 ਟੀਮਾਂ ਦਾ ਗਠਨ ਕੀਤਾ ਗਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ […]

ਪੰਜਾਬ ਬਜਟ ‘ਤੇ ਸਵਾਲ ਚੁੱਕਣ ਵਾਲੇ ਵਿਰੋਧੀਆਂ ‘ਤੇ CM ਭਗਵੰਤ ਮਾਨ ਨੇ ਕੱਸਿਆ ਤੰਜ

CM Bhagwant Mann

ਚੰਡੀਗੜ੍ਹ, 11 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann)  ਨੇ ਬਜਟ ‘ਤੇ ਸਵਾਲ ਚੁੱਕਣ ਵਾਲੀਆਂ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ‘ਤੇ ਲਿਆ । ਮੁੱਖ ਮੰਤਰੀ ਮਾਨ ਨੇ ਟਵੀਟ ਕਰਕੇ ਲਿਖਿਆ, ਜਿਸ ਨੇ ਪੰਜਾਬ ਦੇ ਖਜ਼ਾਨੇ ਨੂੰ ‘ਖਾਲੀ ਡੱਬਾ’ ਬਣਾ ਕੇ 9 ਵਾਰ ਬਜਟ ਪੇਸ਼ ਕੀਤਾ। ਰਿਸ਼ਤੇਦਾਰਾਂ ਦੇ ਨਾਂ ‘ਤੇ ‘ਟੈਕਸ’ ਵਸੂਲਿਆ ਜਾਂਦਾ ਰਿਹਾ। ਦਸਤਾਰ […]

ਮੌਜੂਦਾ ਬਜਟ ਸੂਬੇ ‘ਚ ਸਿਹਤ ਸਹੂਲਤਾਂ ਨੂੰ ਹੋਰ ਹੁਲਾਰਾ ਦੇਵੇਗਾ: ਡਾ. ਬਲਬੀਰ ਸਿੰਘ

Dr. Balbir Singh

ਚੰਡੀਗੜ੍ਹ, 10 ਮਾਰਚ 2023: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ਼ੁੱਕਰਵਾਰ ਨੂੰ ਪੇਸ਼ ਕੀਤੇ ਗਏ ਬਜਟ 2023-24 ਨੂੰ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਸਿਹਤ ਲਈ 4,781 ਕਰੋੜ ਰੁਪਏ ਦਾ ਬਜਟ ਉਪਬੰਧ ਬੁਨਿਆਦੀ ਸਿਹਤ […]

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰ ਨੂੰ 281 ਕਰੋੜ ਰੁਪਏ ਦੇ ਬਜਟ ਨਾਲ ਮਿਲੇਗਾ ਵੱਡਾ ਹੁਲਾਰਾ: ਅਨਮੋਲ ਗਗਨ ਮਾਨ

GMADA

ਚੰਡੀਗੜ੍,10 ਮਾਰਚ 2023: ਕੈਬਿਨਟ ਮੰਤਰੀ ਅਨਮੋਲ ਗਗਨ ਮਾਨ (Anmol Gagan Mann) ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਬਜਟ ਨੂੰ ਦੂਰਅੰਦੇਸ਼ੀ ਅਤੇ ਲੋਕ ਪੱਖੀ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਤੇ […]

ਪੰਜਾਬ ਦਾ ਬਜਟ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਯੋਜਨਾਬੱਧ ਟਾਊਨਸ਼ਿਪ ‘ਚ ਸਹਾਈ ਹੋਵੇਗਾ: ਅਮਨ ਅਰੋੜਾ

Aman Arora

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ (Aman Arora) ਨੇ ਕਿਹਾ ਕਿ ਵਿੱਤੀ ਸਾਲ 2023-24 ਦਾ ਆਮ ਬਜਟ ਸੂਬੇ ਵਿੱਚ ਵੱਧ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਦੀ ਪੂਰਤੀ ਲਈ ਵਿਸ਼ਵ ਪੱਧਰੀ ਯੋਜਨਾਬੱਧ ਟਾਊਨਸ਼ਿਪ ਵਿਕਸਤ ਕਰਨ ਵਿੱਚ ਸਹਾਈ ਹੋਵੇਗਾ। ਸ਼ਹਿਰੀ ਖੇਤਰਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ […]

ਪਹਿਲੀ ਵਾਰ ਚੁਣੇ ਗਏ ਵਿਧਾਇਕਾਂ ਨੂੰ ਦਿੱਤੀ ਬਜਟ ਪ੍ਰਣਾਲੀ ਬਾਰੇ ਟ੍ਰੇਨਿੰਗ

Budget System

ਚੰਡੀਗੜ੍ਹ, 10 ਮਾਰਚ 2023: ਪੰਜਾਬ ਵਿਧਾਨ ਸਭਾ ਵਿਚ ਪਹਿਲੀ ਵਾਰ ਚੁਣ ਕੇ ਆਏ ਵਿਧਾਇਕਾਂ ਨੂੰ ਅੱਜ ਬਜਟ ਪ੍ਰਣਾਲੀ (Budget System) ਬਾਰੇ ਵਿਧਾਨ ਸਭਾ ਦੇ ਕਮੇਟੀ ਹਾਲ ਵਿਚ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਸੈਸ਼ਨ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ. ਸੰਧਵਾਂ ਨੇ […]

ਪੰਜਾਬ ਬਜਟ ਵਿਕਾਸਮੁੱਖੀ, ਸ਼ਹਿਰਾਂ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ: ਡਾ. ਇੰਦਰਬੀਰ ਸਿੰਘ ਨਿੱਝਰ

Dr. Inderbir Singh Nijjar

ਚੰਡੀਗੜ੍ਹ, 10 ਮਾਰਚ 2023: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਾਲ 2023-24 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਨੂੰ ਵਿਕਾਸਮੁਖੀ ਐਲਾਨਦਿਆਂ ਕਿਹਾ ਕਿ ਇਹ ਬਜਟ ਸ਼ਹਿਰਾਂ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕਰੇਗਾ। […]

ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਪ੍ਰਮਾਣ: ਰਾਜਾ ਵੜਿੰਗ

Raja Warring

ਚੰਡੀਗੜ੍ਹ, 10 ਮਾਰਚ 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ, “ਇਹ ਬਜਟ ਨੇ ਫੇਲ੍ਹ ਹੋਈ […]

ਪੰਜਾਬ ਦਾ ਦੂਰਅੰਦੇਸ਼ੀ ਬਜਟ ਵਾਤਾਵਰਣ ਸੁਰੱਖਿਆ ਤੇ ਨਵਿਆਉਣਯੋਗ ਊਰਜਾ ‘ਚ ਵਾਧਾ ਕਰੇਗਾ: ਅਮਨ ਅਰੋੜਾ

Placement Campaign

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ (Aman Arora) ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਬਜਟ 2023-24 ਨੂੰ ਦੂਰਅੰਦੇਸ਼ੀ ਕਰਾਰ ਦਿੰਦਿਆਂ ਇਸ ਨੂੰ ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ ਸੂਬੇ ਵਿੱਚ ਨਵਿਆਉਣਯੋਗ ਊਰਜਾ ਵਿੱਚ ਵਾਧਾ ਕਰਨ ਵਾਲਾ ਦੱਸਿਆ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ […]

ਸੂਬੇ ਦੇ ਪਿੰਡਾਂ ‘ਚ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਕੰਮਾਂ ਅਤੇ ਪ੍ਰੋਜੈਕਟਾਂ ਲਈ ਬਜਟ ‘ਚ 27 ਫ਼ੀਸਦੀ ਵਾਧਾ

ਜਲ ਸਪਲਾਈ ਤੇ ਸੈਨੀਟੇਸ਼ਨ

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ […]