July 7, 2024 7:16 pm

ਮੌਜੂਦਾ ਬਜਟ ਬਾਗਬਾਨੀ ਖੇਤਰ ਲਈ ਵੱਡੀਆਂ ਤਬਦੀਲੀਆਂ ਦਾ ਗਵਾਹ ਬਣੇਗਾ: ਚੇਤਨ ਸਿੰਘ ਜੌੜਾਮਾਜਰਾ

Horticulture Sector

ਚੰਡੀਗੜ੍ਹ, 10 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਹਾਲ ਹੀ ਵਿੱਚ 2023-24 ਬਜਟ ਵਿੱਚ ਬਾਗਬਾਨੀ ਖੇਤਰ (Horticulture Sector) ਲਈ ਤਾਜ਼ਾ ਘੋਸ਼ਣਾ ਵਿੱਚ ਇਸ ਖੇਤਰ ਲਈ 253 ਕਰੋੜ ਰੁਪਏ ਅਲਾਟ ਕੀਤੇ ਗਏ ਹਨ, […]

ਪੰਜਾਬ ਦੇ ਬਜਟ ‘ਚ ਸ੍ਰੀ ਅਨੰਦਪੁਰ ਸਾਹਿਬ ਲਈ 80 ਕਰੋੜ ਰੁਪਏ ਦੀ ਸੌਗਾਤ: ਹਰਜੋਤ ਸਿੰਘ ਬੈਂਸ

School

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਵਿੱਤੀ ਵਰ੍ਹੇ 2023 -24 ਲਈ ਪੇਸ਼ ਕੀਤੇ ਗਏ ਬਜ਼ਟ ਵਿਚ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਹਲਕੇ ਦੇ ਵੱਖ ਵੱਖ ਖੇਤਰਾਂ ਦੀ ਸਿੰਚਾਈ ਸੁਵਿਧਾਵਾਂ ਨੂੰ ਬਿਹਤਰ ਬਨਾਉਣ ਲਈ 80 ਕਰੋੜ ਰੁਪਏ ਰੱਖੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ […]

ਟਰਾਂਸਪੋਰਟ ਖੇਤਰ ਨੂੰ ਨਵੀਂ ਗਤੀ ਦੇਣ ਲਈ ਬਜਟ ‘ਚ 42 ਫ਼ੀਸਦੀ ਵਾਧਾ: ਲਾਲਜੀਤ ਸਿੰਘ ਭੁੱਲਰ

ਸ਼ਮਸ਼ਾਨਘਾਟ

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਲਈ ਰੱਖਿਆ ਗਿਆ 567 ਕਰੋੜ ਰੁਪਏ ਦਾ ਬਜਟ, ਜੋ ਵਿੱਤੀ ਵਰ੍ਹੇ 2022-23 ਦੇ ਮੁਕਾਬਲੇ 42 ਫ਼ੀਸਦੀ ਵੱਧ ਹੈ, ਸੂਬਾ ਸਰਕਾਰ ਵੱਲੋਂ ਟਰਾਂਸਪੋਰਟ ਖੇਤਰ ਵਿੱਚ ਬਦਲਾਅ […]

2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’, ਸੂਬੇ ਦੇ ਹਰ ਵਰਗ ਦਾ ਰੱਖਿਆ ਧਿਆਨ: ਵਿਧਾਇਕ ਕੁਲਵੰਤ ਸਿੰਘ

MLA Kulwant Singh

ਮੋਹਾਲੀ, 10 ਮਾਰਚ 2023: ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2023-24 ਵਾਲਾ ਅੱਜ ਵਿਧਾਨ ਸਭਾ ‘ਚ ਆਪਣਾ ਦੂਜਾ ਪੇਪਰ ਰਹਿਤ ਬਜਟ ਪੇਸ਼ ਕੀਤਾ ਹੈ। ਸਰਕਾਰ ਨੇ ਆਪਣੇ ਬਹੁਤ ਸਾਰੇ ਵਾਅਦੇ ਅਤੇ ਗਾਰੰਟੀਆਂ ਪੂਰੀ ਕੀਤੀਆਂ ਹਨ। ਪੰਜਾਬ ਸਰਕਾਰ ਵਲੋਂ ਬਜਟ ਵਿਚ ਹਰ ਵਰਗ ਦਾ ਧਿਆਨ ਰੱਖਿਆ […]

2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’, ਹਰ ਵਰਗ ਦਾ ਰੱਖਿਆ ਧਿਆਨ: ਹਰਚੰਦ ਸਿੰਘ ਬਰਸਟ

Harchand Singh Barsat

ਚੰਡੀਗੜ੍ਹ, 10 ਮਾਰਚ 2023: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਦੇ 2023-24 ਦੇ ਬਜਟ (Budget) ਦੀ ਸ਼ਲਾਘਾ ਕਰਦਿਆਂ ਇਸ ਨੂੰ ਪੰਜਾਬ ਦੇ ਸਾਰੇ ਵਰਗਾਂ ਦੇ ਵਿਕਾਸ ਅਤੇ ਭਲਾਈ ਲਈ ਬਜਟ ਕਰਾਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ‘ਆਪ’ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ […]

ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ

Meet Hayer

ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ […]

ਇਤਿਹਾਸਕ ਬਜਟ ਪੰਜਾਬ ਦੇ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਲਈ ਤਿਆਰ: ਹਰਭਜਨ ਸਿੰਘ ਈਟੀਓ

Harbhajan Singh ETO

ਚੰਡੀਗੜ੍ਹ, 10 ਮਾਰਚ 2023: ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਬਜਟ ਨੂੰ ਇਤਿਹਾਸਕ ਬਜਟ ਕਰਾਰ ਦਿੰਦਿਆਂ ਬਿਜਲੀ ਤੋ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਪਹਿਲੇ ਸੰਪੂਰਨ ਬਜਟ ਨੇ ਪੰਜਾਬ ਦੇ ਅਰਥਚਾਰੇ ਨੂੰ ਮੁੜ ਸੁਰਜੀਤ ਕਰਨ ਲਈ ਰਾਹ […]

ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਏਗਾ ਬਜਟ: ਹਰਜੋਤ ਸਿੰਘ ਬੈਂਸ

teacher transfers

ਚੰਡੀਗੜ੍ਹ, 10 ਮਾਰਚ 2023: ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਦਾ ਰਾਹ ਪੱਧਰਾ ਕਰਨ ਵਾਲਾ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਵਿੱਚ ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਨੂੰ ਤਰਜੀਹ ਦਿੱਤੀ ਹੈ, ਜਿਸ ਲਈ […]

ਪੰਜਾਬ ਸਰਕਾਰ ਦਾ ਬਜਟ ਨਿਰਾਸ਼ਾਜਨਕ, ਸਿਰਫ਼ ਦਿਖਾਵਾ ਕਰਨ ਵਾਲਾ: ਜੈਵੀਰ ਸ਼ੇਰਗਿੱਲ

Jaiveer Shergill

ਚੰਡੀਗੜ੍ਹ, 10 ਮਾਰਚ 2023: ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ (Jaiveer Shergill) ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸੂਬੇ ਦੇ ਬਜਟ ਨੂੰ ਪੂਰੀ ਤਰ੍ਹਾਂ ਨਿਰਾਸ਼ਾਜਨਕ ਕਰਾਰ ਦਿੰਦਿਆਂ, ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਆਮਦਨ ਦੇ […]

ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ, ਜਨਤਾ ‘ਤੇ ਨਹੀਂ ਲਗਾਇਆ ਕੋਈ ਨਵਾਂ ਟੈਕਸ: CM ਮਾਨ

Budget

ਚੰਡੀਗੜ੍ਹ,10 ਮਾਰਚ 2023: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਦਾ ਬਜਟ (Budget) ਪੇਸ਼ ਕੀਤਾ। ਜਿਸ ਵਿੱਚ ਖੇਤੀਬਾੜੀ, ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਬਜਟ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ ਕਿ ਅੱਜ ਸਾਡੀ ਸਰਕਾਰ ਨੇ “ਆਮ ਲੋਕਾਂ ਦਾ ਬਜਟ” ਪੇਸ਼ ਕੀਤਾ ਹੈ, […]