July 7, 2024 4:09 pm

ਕੇਂਦਰ ਦੇ ਆਰਡੀਨੈਂਸ ਦੇ ਖ਼ਿਲਾਫ਼ ‘ਆਪ’ ਨੂੰ ਕਾਂਗਰਸ ਦਾ ਮਿਲਿਆ ਸਮਰਥਨ

ordinance

ਚੰਡੀਗੜ੍ਹ,16 ਜੁਲਾਈ 2023: ਦਿੱਲੀ ਆਰਡੀਨੈਂਸ (ordinance) ਨੂੰ ਲੈ ਕੇ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ (ਆਪ) ਇਕਜੁੱਟ ਹੋ ਗਏ ਹਨ। ਜਾਣਕਾਰੀ ਮੁਤਾਬਕ ਕੇਂਦਰ ਦੇ ਆਰਡੀਨੈਂਸ ਖਿਲਾਫ ਕਾਂਗਰਸ ਹੁਣ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਜਾ ਰਹੀ ਹੈ। ਇਸ ਬਾਰੇ ‘ਆਪ’ ਨੇਤਾ ਰਾਘਵ ਚੱਢਾ ਨੇ ਟਵੀਟ ਕੀਤਾ ਹੈ। ਰਾਘਵ ਚੱਢਾ ਨੇ ਆਪਣੇ ਟਵੀਟ ‘ਚ ਕਿਹਾ ਹੈ […]

ਦਿੱਲੀ ਸਰਕਾਰ ਨੂੰ ਰਾਹਤ, ਸੁਪਰੀਮ ਕੋਰਟ ਕੇਂਦਰੀ ਆਰਡੀਨੈਂਸ ਖ਼ਿਲਾਫ਼ ਪਾਈ ਪਟੀਸ਼ਨ ‘ਤੇ ਸੁਣਵਾਈ ਲਈ ਤਿਆਰ

Ordinance

ਚੰਡੀਗੜ੍ਹ, 06 ਜੁਲਾਈ 2023: ਕੇਂਦਰ ਸਰਕਾਰ ਦੇ ਆਰਡੀਨੈਂਸ (Ordinance) ਖ਼ਿਲਾਫ਼ ਦਿੱਲੀ ਸਰਕਾਰ ਦੀ ਲੜਾਈ ਸੁਪਰੀਮ ਕੋਰਟ ਵਿੱਚ ਪਹੁੰਚ ਗਈ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਲਈ ਰਾਜ਼ੀ ਹੋ ਗਈ ਹੈ। ਸੁਪਰੀਮ ਕੋਰਟ 10 ਜੁਲਾਈ ਨੂੰ ਕੇਂਦਰੀ ਆਰਡੀਨੈਂਸ ਵਿਰੁੱਧ ਦਿੱਲੀ ਸਰਕਾਰ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਦੱਸ ਦਈਏ ਕਿ ਆਰਡੀਨੈਂਸ […]

ਅਖਿਲੇਸ਼ ਯਾਦਵ ਨੇ CM ਅਰਵਿੰਦ ਕੇਜਰੀਵਾਲ ਦਾ ਕੀਤਾ ਸਮਰਥਨ, ਕਿਹਾ- ਕੇਂਦਰ ਦਾ ਆਰਡੀਨੈਂਸ ਲੋਕਤੰਤਰ ਦੇ ਖ਼ਿਲਾਫ਼

Arvind Kejriwal

ਚੰਡੀਗੜ੍ਹ, 07 ਜੂਨ 2023: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲਖਨਊ ਪਹੁੰਚੇ । ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਖ਼ਿਲਾਫ਼ ਸਮਰਥਨ ਜੁਟਾਉਣ ਲਈ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨਾਲ ਮੁਲਾਕਾਤ ਕੀਤੀ। […]

ਆਰਡੀਨੈਂਸ ਖ਼ਿਲਾਫ਼ ਸਮਰਥਨ ਹਾਸਲ ਕਰਨ ਲਈ CM ਕੇਸੀਆਰ ਨੂੰ ਮਿਲੇ ਅਰਵਿੰਦ ਕੇਜਰੀਵਾਲ ਅਤੇ CM ਮਾਨ

Arvind Kejriwal

ਚੰਡੀਗੜ੍ਹ, 27 ਮਈ 2023: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ.ਕੇ. ਚੰਦਰਸ਼ੇਖਰ ਰਾਓ ਨੂੰ ਮਿਲਿਆ। ਅਰਵਿੰਦ ਕੇਜਰੀਵਾਲ ਨੇ ਇਹ ਬੈਠਕ ਕੇਂਦਰ ਸਰਕਾਰ ਦੇ ਦਿੱਲੀ ‘ਤੇ ਲਿਆਂਦੇ ਆਰਡੀਨੈਂਸ ਖਿਲਾਫ ਸਮਰਥਨ ਜੁਟਾਉਣ ਲਈ ਕੀਤੀ ਹੈ। ਮੀਟਿੰਗ ਵਿੱਚ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ […]

ਆਰਡੀਨੈਂਸ ਖ਼ਿਲਾਫ਼ ਕਾਂਗਰਸ ਦੀ ਹਮਾਇਤ ਲਈ ਅਰਵਿੰਦ ਕੇਜਰੀਵਾਲ ਖੜਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ

Arvind Kejriwal

ਚੰਡੀਗੜ੍ਹ, 26 ਮਈ, 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਆਰਡੀਨੈਂਸ ਖ਼ਿਲਾਫ਼ ਸੰਸਦ ਵਿੱਚ ਕਾਂਗਰਸ ਦਾ ਸਮਰਥਨ ਲੈਣ ਲਈ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ‘ਚ ਕੇਂਦਰ ਸਰਕਾਰ ਦੇ ਆਰਡੀਨੈਂਸ […]

ਉੱਤਰਾਖੰਡ ‘ਚ ਨਕਲ ਵਿਰੋਧੀ ਕਾਨੂੰਨ ਲਾਗੂ, ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਨਾਲ ਭਰਨਾ ਪਵੇਗਾ 10 ਕਰੋੜ ਦਾ ਜ਼ੁਰਮਾਨਾ

Anti-Cheating Law

ਚੰਡੀਗੜ੍ਹ,11 ਫਰਵਰੀ 2023: ਉੱਤਰਾਖੰਡ ‘ਚ ਪੇਪਰ ਲੀਕ ਮਾਮਲੇ ‘ਚ ਨਕਲ ਵਿਰੋਧੀ ਕਾਨੂੰਨ (Anti-Cheating Law) ਨੂੰ ਸਖ਼ਤ ਬਣਾਉਣ ਲਈ ਆਰਡੀਨੈਂਸ ਜਾਰੀ ਕੀਤਾ ਗਿਆ। ਗਵਰਨਰ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਨਿ ) ਨੇ ਸ਼ੁੱਕਰਵਾਰ ਨੂੰ ਉੱਤਰਾਖੰਡ ਪ੍ਰਤੀਯੋਗੀ ਪ੍ਰੀਖਿਆ ਆਰਡੀਨੈਂਸ 2023 ਨੂੰ ਮਨਜ਼ੂਰੀ ਦੇ ਦਿੱਤੀ। ਜਿਸਤੋਂ ਬਾਅਦ ਇਸ ਕਾਨੂੰਨ ਨੂੰ ਲਾਗੂ ਕਰ ਦਿੱਤਾ ਗਿਆ ਹੈ | ਇਸ ਕਾਨੂੰਨ (Anti-Cheating […]