July 7, 2024 10:50 am

ਹਰਜੋਤ ਬੈਂਸ ਦੇ ਹੁਕਮਾਂ ’ਤੇ ਦਾਖਲਾ ਮੁਹਿੰਮ 2023 ਸੰਬੰਧੀ ਓਰੀਅਨਟੇਸ਼ਨ ਵਰਕਸ਼ਾਪ ‘ਚ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ

Housing and Urban Development

ਚੰਡੀਗੜ੍ਹ, 28 ਫ਼ਰਵਰੀ 2023: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਦਾਖਲਾ ਮੁਹਿੰਮ 2023 ਸੰਬੰਧੀ ਇਕ ਰੋਜ਼ਾ ਓਰੀਅਨਟੇਸ਼ਨ ਵਰਕਸ਼ਾਪ ਵਿੱਚ ਸਮਰੱਥ ਅਧਿਕਾਰੀ ਤੋਂ ਪ੍ਰਵਾਨਗੀ ਲਏ ਗੈਰਹਾਜ਼ਰ ਰਹਿਣ ਵਾਲੇ ਸਿੱਖਿਆ ਅਫਸਰ (ਸੈਕਡਰੀ ਸਿੱਖਿਆ), (ਐਲੀਮੈਂਟਰੀ ਸਿੱਖਿਆ), ਡਾਇਟ ਪ੍ਰਿੰਸੀਪਲਜ਼, ਬੀ.ਪੀ.ਈ.ਉਜ. ਅਤੇ ਜ਼ਿਲ੍ਹਾ ਕੋਆਰਡੀਨੇਟਰਜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ […]