July 2, 2024 10:23 pm

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

Paddy

ਸ੍ਰੀ ਮੁਕਤਸਰ ਸਾਹਿਬ, 14 ਜੂਨ 2024: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ (Paddy) ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸੁਰੂਆਤ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ […]

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਪ੍ਰੋਤਸਾਹਨ ਰਾਸ਼ੀ ਲਈ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਨ: DC ਆਸ਼ਿਕਾ ਜੈਨ

Paddy

ਐੱਸ.ਏ.ਐੱਸ ਨਗਰ, 11 ਜੂਨ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ (Paddy) ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਸਾਲ […]

ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨ ਦੇਣ ਤਰਜੀਹ, ਪਨੀਰੀ ਵਾਲੇ ਝੋਨੇ ਦੀ ਲਵਾਈ 11 ਜੂਨ ਤੋਂ ਬਾਅਦ ਕਰਨ

Senior Citizen Voters

ਫਾਜ਼ਿਲਕਾ, 16 ਮਈ 2024: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ (Paddy) ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦੇਣ ਅਤੇ ਇਸ ਤਰੀਕੇ ਨਾਲ ਬਿਜਾਈ ਕਰਨ ਨਾਲ ਜਿੱਥੇ ਕਿਸਾਨਾਂ ਦੇ ਖਰਚੇ ਘੱਟਦੇ ਹਨ ਉਥੇ ਹੀ ਇਸ ਨਾਲ ਧਰਤੀ ਹੇਠਲੇ ਪਾਣੀ ਦੀ ਵੀ ਬਚਤ ਹੁੰਦੀ ਹੈ। ਉਨ੍ਹਾਂ […]

ਝੋਨੇ-ਬਾਸਮਤੀ ਦੀ ਅਗੇਤੀ ਬਿਜਾਈ ਹੋ ਸਕਦੀ ਹੈ ਨੁਕਸਾਨਦੇਹ: ਮੁੱਖ ਖੇਤੀਬਾੜੀ ਅਫਸਰ

Paddy

ਸ੍ਰੀ ਮੁਕਤਸਰ ਸਾਹਿਬ 14 ਮਈ 2024: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਅਨੇਕਾਂ ਹੀ ਉਪਰਾਲੇ ਕੀਤੇ ਜਾ ਰਹੇ ਹਨ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕਿਸਾਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਿਸ਼ ਕੀਤੀਆਂ ਝੋਨੇ (Paddy) ਦੀਆਂ ਘੱਟ ਸਮਾਂ […]

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਦੀ ਬਿਜਾਈ ਨਾ ਕਰਨ ਦੀ ਅਪੀਲ

Pusa 44

ਫਾਜ਼ਿਲਕਾ 9 ਮਈ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਖੇਤੀਬਾੜੀ ਵਿਭਾਗ ਵੱਲੋਂ ਪੂਸਾ 44 (Pusa 44) ਕਿਸਮ ‘ਤੇ ਪਾਬੰਦੀ ਲਗਾਏ ਜਾਣ ਦੇ ਮੱਦੇਨਜਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਇਸ ਕਿਸਮ ਦੀ ਬਿਜਾਈ ਨਾ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬੇ ਵਿੱਚ ਪੀ.ਏ.ਯੂ. ਦੀ ਸਿਫਾਰਿਸ਼ਾਂ ਅਨੁਸਾਰ ਘੱਟ ਪਾਣੀ […]

ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਦੀ ਮਿਆਦ ‘ਚ ਵਾਧੇ ਲਈ CM ਭਗਵੰਤ ਮਾਨ ਦਾ ਕੀਤਾ ਧੰਨਵਾਦ 

ਝੋਨੇ ਦੀ ਖਰੀਦ

ਚੰਡੀਗੜ੍ਹ, 30 ਨਵੰਬਰ 2023: ਇਸ ਸਾਲ ਜੁਲਾਈ ਵਿੱਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਖਰੀਦ ਦੀ ਮਿਆਦ 7 ਦਸੰਬਰ ਤੱਕ ਵਧਾਉਣ ਦੀ ਮਨਜ਼ੂਰੀ […]

ਮੰਡੀਆਂ ‘ਚ ਝੋਨੇ ਦੀ ਆਮਦ ‘ਚ ਪਿਛਲੇ ਸਾਲ ਨਾਲੋਂ 20.7 ਫ਼ੀਸਦ ਵਾਧਾ: ਡਾ. ਗੁਰਮੇਲ ਸਿੰਘ

Paddy

ਐੱਸ.ਏ.ਐੱਸ.ਨਗਰ, 14 ਨਵੰਬਰ 2023: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਯਤਨਾਂ ਸਦਕਾ ਸਾਲ 2023 ਦੌਰਾਨ ਜ਼ਿਲ੍ਹੇ ਦੇ ਕਿਸਾਨਾਂ ਵੱਲੋਂ ਸਾਉਣੀ ਦੀ ਮੁੱਖ ਫਸਲ ਝੋਨੇ (Paddy) ਦਾ ਵਧੇਰੇ ਝਾੜ ਪ੍ਰਾਪਤ ਕੀਤਾ ਗਿਆ ਹੈ, ਜਿਸ ਸਦਕਾ ਉਹਨਾਂ ਦੇ ਵਿਹੜੇ ਖੁਸ਼ੀਆਂ ਤੇ ਰੌਣਕਾਂ ਪਰਤ ਆਈਆਂ ਹਨ। ਇਸ ਬਾਬਤ ਮੁੱਖ ਖੇਤੀਬਾੜੀ ਅਫਸਰ, ਐੱਸ.ਏ.ਐੱਸ.ਨਗਰ, ਡਾ. ਗੁਰਮੇਲ […]

ਐੱਸ.ਏ.ਐੱਸ ਨਗਰ ’ਚ ਮਿੱਥੇ ਟੀਚੇ ਦੇ ਮੁਕਾਬਲੇ 115 ਫ਼ੀਸਦੀ ਝੋਨੇ ਦੀ ਮੰਡੀਆਂ ’ਚੋਂ ਖਰੀਦ: DC ਆਸ਼ਿਕਾ ਜੈਨ

Paddy

ਐੱਸ.ਏ.ਐੱਸ ਨਗਰ, 01 ਨਵੰਬਰ 2023: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਮੰਡੀਆਂ ’ਚੋਂ ਮੰਗਲਵਾਰ ਸ਼ਾਮ ਤੱਕ 1,96,628 ਮੀਟਿ੍ਰਕ ਟਨ ਝੋਨਾ (Paddy) ਖਰੀਦ ਕੀਤਾ ਜਾ ਚੁੱਕਾ ਹੈ ਜੋ ਕਿ ਇਸ ਸਾਲ ਲਈ ਮਿੱਥੀ ਗਈ ਆਮਦ ਦਾ 115 ਫ਼ੀਸਦੀ ਬਣਦਾ ਹੈ।ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ’ਚ ਜੀਰੀ ਦੀ ਖਰੀਦ, ਚੁਕਾਈ ਅਤੇ ਅਦਾਇਗੀ […]

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 5 ਲੱਖ ਮੀਟ੍ਰਿਕ ਟਨ ਤੋਂ ਹੋਈ ਪਾਰ

Patiala

ਪਟਿਆਲਾ, 24 ਅਕਤੂਬਰ 2023: ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ ਮੰਡੀਆਂ ਵਿੱਚ 5 ਲੱਖ 22 ਹਜ਼ਾਰ 491 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਇਸ ਵਿਚੋਂ 5 ਲੱਖ 12 ਹਜ਼ਾਰ 737 ਮੀਟ੍ਰਿਕ ਟਨ ਝੋਨੇ […]

ਮੋਹਾਲੀ ਦੀਆਂ ਮੰਡੀਆਂ ‘ਚ 77,573 ਮੀਟਰਿਕ ਟਨ ਝੋਨੇ ਦੀ ਆਮਦ, 76,091 ਮੀਟਰਿਕ ਟਨ ਦੀ ਖ਼ਰੀਦ

paddy

ਐੱਸ.ਏ.ਐੱਸ. ਨਗਰ/ ਬਨੂੜ, 11 ਅਕਤੂਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਬਨੂੜ ਮੰਡੀ ਦਾ ਦੌਰਾ ਕਰ ਕੇ ਝੋਨੇ (paddy) ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 77,573 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 76,091 ਮੀਟਰਿਕ […]