July 4, 2024 9:41 pm

Haryana News: ਮੁੱਖ ਮੰਤਰੀ ਨਾਇਬ ਸਿੰਘ ਨੇ ਪਦਮਸ਼੍ਰੀ ਐਵਾਰਡੀਆਂ ਨੂੰ ਕੀਤਾ ਸਨਮਾਨਿਤ

Padma Shri

ਚੰਡੀਗੜ੍ਹ, 14 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਅੱਜ ਆਪਣੇ ਨਿਵਾਸ ਸੰਤ ਕਬੀਰ ਕੁਟੀਰ ‘ਤੇ ਆਏ ਪਦਮਸ਼੍ਰੀ (Padma Shri) ਐਵਾਰਡੀ ਮਹਾਵੀਰ ਗੁੱਡੂ, ਡਾ. ਹਰੀ ਓਮ, ਗੁਰਵਿੰਦਰ ਸਿੰਘ ਅਤੇ ਪ੍ਰੋਫੈਸਰ ਰਾਮਚੰਦਰ ਸਿਹਾਗ ਨੂੰ ਸ਼ਾਲ ਪਹਿਨਾ ਕੇ ਸਨਮਾਨਿਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਹਰਿਆਣਾ ਸੂਬੇ ਲਈ ਬਹੁਤ ਮਾਣ ਦੀ ਗੱਲ […]

ਰਾਸ਼ਟਰਪਤੀ ਮੁਰਮੂ ਨੇ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

Nirmal Rishi

ਚੰਡੀਗੜ੍ਹ, 22 ਅਪ੍ਰੈਲ 2024: ਰਾਸ਼ਟਰਪਤੀ ਮੁਰਮੂ ਨੇ 132 ਸ਼ਖ਼ਸੀਅਤਾਂ ਨੂੰ ਪਦਮ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ | ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਪ੍ਰਸਿੱਧ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਅਤੇ ਅਦਾਕਾਰ ਪ੍ਰਾਣ ਸੱਭਰਵਾਲ ਨੂੰ ਵੀ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ । ਨਿਰਮਲ ਰਿਸ਼ੀ ਨੂੰ ਕਲਾ ਵਿੱਚ ਉਨ੍ਹਾਂ ਦੀ ਵਿਲੱਖਣ ਸੇਵਾ ਲਈ ਪਦਮ ਸ਼੍ਰੀ ਦਿੱਤਾ […]

ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਤੇ ਪ੍ਰਾਣ ਸੱਭਰਵਾਲ ਨੂੰ ਮਿਲੇਗਾ ਪਦਮ ਸ਼੍ਰੀ ਪੁਰਸਕਾਰ

Nirmal Rishi

ਚੰਡੀਗੜ੍ਹ, 26 ਜਨਵਰੀ 2024: ਦੇਸ਼ ਭਾਰ ਵਿੱਚ ਅੱਜ 75ਵਾਂ ਗਣਤੰਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਗਣਤੰਤਰ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸਾਲ 110 ਸ਼ਖ਼ਸੀਅਤਾਂ ਨੂੰ ਪਦਮ ਸ਼੍ਰੀ ਦਾ ਸਨਮਾਨ ਜਾਵੇਗਾ । ਇਸ ਵਾਰ ਪ੍ਰਸਿੱਧ ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਅਤੇ ਅਦਾਕਾਰ ਪ੍ਰਾਣ ਸੱਭਰਵਾਲ […]

ਕੁਸ਼ਤੀ ਸੰਘ ਦੇ ਨਵੇਂ ਪ੍ਰਧਾਨ ਦੇ ਵਿਰੋਧ ‘ਚ ਬਜਰੰਗ ਪੂਨੀਆ ਨੇ ਪਦਮਸ਼੍ਰੀ ਪੁਰਸਕਾਰ ਕੀਤਾ ਵਾਪਸ, ਫੁੱਟਪਾਥ ‘ਤੇ ਰੱਖ ਕੇ ਵਾਪਸ ਪਰਤੇ

Bajrang Punia

ਚੰਡੀਗੜ੍ਹ, 22 ਦਸੰਬਰ 2023: ਭਾਰਤੀ ਪਹਿਲਵਾਨ ਬਜਰੰਗ ਪੂਨੀਆ (Bajrang Punia) ਨੇ ਭਾਰਤੀ ਕੁਸ਼ਤੀ ਮਹਾਸੰਘ ਦੇ ਨਵੇਂ ਮੁਖੀ ਸੰਜੇ ਸਿੰਘ ਦੇ ਵਿਰੋਧ ‘ਚ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਦਿੱਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਦਿੱਤੀ। ਬਜਰੰਗ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਦਮ ਪੁਰਸਕਾਰ ਵਾਪਸ ਕਰਨ ਦਾ […]

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

Dr. Ratan Singh Jaggi

ਚੰਡੀਗੜ/ ਨਵੀਂ ਦਿੱਲੀ, 22 ਮਾਰਚ 2023: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ। ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ […]

Padma Award 2023: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਸਨਮਾਨਿਤ

Padma Award 2023

ਚੰਡੀਗੜ੍ਹ, 22 ਮਾਰਚ 2023: (Padma Award 2023)  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਦੇ ਰਾਸ਼ਟਰਪਤੀ ਭਵਨ ਵਿੱਚ 106 ਸ਼ਖਸ਼ੀਅਤਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਨੇ ਪਹਿਲਾ ਸਨਮਾਨ ਆਰਕੀਟੈਕਟ ਬਾਲਕ੍ਰਿਸ਼ਨ ਦੋਸ਼ੀ ਨੂੰ ਦਿੱਤਾ। ਉਨ੍ਹਾਂ ਦੀ ਧੀ ਨੇ ਪਿਤਾ ਨੂੰ ਦਿੱਤਾ ਪਦਮ ਵਿਭੂਸ਼ਣ ਪੁਰਸਕਾਰ ਪ੍ਰਾਪਤ ਕੀਤਾ ਹੈ । ਇਸ ਤੋਂ ਬਾਅਦ ਵਪਾਰੀ ਕੁਮਾਰ […]

CM ਭਗਵੰਤ ਮਾਨ ਨੇ ਉੱਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਪਦਮ ਸ਼੍ਰੀ ਪੁਰਸ਼ਕਾਰ ਮਿਲਣ ‘ਤੇ ਦਿੱਤੀ ਵਧਾਈ

Dr. Ratan Singh Jaggi

ਚੰਡੀਗੜ੍ਹ 26 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਤੇ ਗੁਰਮਤਿ ਸਾਹਿਤ ਦੇ ਉੱਘੇ ਵਿਦਵਾਨ ਸਾਹਿਤਕਾਰ ਡਾ. ਰਤਨ ਸਿੰਘ ਜੱਗੀ (Dr. Ratan Singh Jaggi) ਨੂੰ ਪਦਮ ਸ਼੍ਰੀ ਐਵਾਰਡ ਮਿਲਣ ‘ਤੇ ਵਧਾਈ ਦਿੱਤੀ ਹੈ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਲਗਭਗ ਅੱਧੀ ਸਦੀ ਤੋਂ ਵੱਧ ਦਾ ਸਮਾਂ ਗੁਰਮਤਿ ਸਾਹਿਤ ਨੂੰ ਦੇਣਾ […]

102 ਸਾਲਾ ਗਾਂਧੀਵਾਦੀ ਤੇ ਸੁਤੰਤਰਤਾ ਸੈਨਾਨੀ ਸ਼ਕੁੰਤਲਾ ਚੌਧਰੀ ਦਾ ਹੋਇਆ ਦਿਹਾਂਤ

ਸ਼ਕੁੰਤਲਾ ਚੌਧਰੀ

ਚੰਡੀਗੜ੍ਹ 21ਫਰਵਰੀ 2022: 102 ਸਾਲਾ ਗਾਂਧੀਵਾਦੀ ਸਮਾਜਿਕ ਕਾਰਕੁਨ ਅਤੇ ਸੁਤੰਤਰਤਾ ਸੈਨਾਨੀ ਸ਼ਕੁੰਤਲਾ ਚੌਧਰੀ ਦਾ ਸੋਮਵਾਰ ਨੂੰ ਦਿਹਾਂਤ ਹੋ ਗਿਆ। ਆਸਾਮ ਦੇ ਕਾਮਰੂਪ ਦੀ ਰਹਿਣ ਵਾਲੀ ਸ਼ਕੁੰਤਲਾ ਚੌਧਰੀ ਨੇ ਪਿੰਡ ਵਾਸੀਆਂ, ਖਾਸ ਕਰਕੇ ਔਰਤਾਂ ਅਤੇ ਬੱਚਿਆਂ ਦੀ ਬਿਹਤਰੀ ਲਈ ਕੰਮ ਕੀਤਾ। ਉਨ੍ਹਾਂ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ | ਇਸ ਦੌਰਾਨ ਲੋਕਾਂ ਨੇ […]

ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ ਨੂੰ ਪਦਮ ਸ਼੍ਰੀ ਐਵਾਰਡ ਨਾਲ ਕੀਤਾ ਸਨਮਾਨਿਤ

Baba Iqbal Singh Ji

ਚੰਡੀਗੜ੍ਹ 26 ਜਨਵਰੀ 2022: ਭਾਰਤ ਸਰਕਾਰ ਵਲੋਂ ਅੱਜ ਗਣਤੰਤਰ ਦਿਵਸ ਦੇ ਮੌਕੇ ‘ਤੇ ਉੱਘੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਿੱਖ ਪੰਥ ਲਈ ਵੱਡੀ ਖੁਸ਼ਖਬਰੀ ਆਈ, ਉੱਘੇ ਸਿੱਖਿਆਸ਼ਾਸਤਰੀ ਅਤੇ ਸਮਾਜ ਸੇਵੀ ਸ਼੍ਰੋਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਜੀ (Baba Iqbal Singh Ji) ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ (Padma Shri) ਪੁਰਸਕਾਰ ਨਾਲ ਸਨਮਾਨਿਤ […]