August 26, 2024 7:47 am

ਪੰਜਾਬ ਸਰਕਾਰ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਦਿੱਤਾ ਕੈਬਨਿਟ ਰੈਂਕ ਦਾ ਦਰਜਾ

Rajinder Gupta

ਚੰਡੀਗੜ੍ਹ 23 ਅਗਸਤ 2022: ਪੰਜਾਬ ਸਰਕਾਰ ਵਲੋਂ ਟ੍ਰਾਈਡੈਂਟ ਗਰੁੱਪ ਦੇ ਬਾਨੀ ਅਤੇ ਚੇਅਰਮੈਨ ਐਮਰੀਟਸ, ਪਦਮ ਸ਼੍ਰੀ ਰਜਿੰਦਰ ਗੁਪਤਾ (Rajinder Gupta)  ਨੂੰ ਉਨ੍ਹਾਂ ਦੀ ਆਰਥਿਕ ਨੀਤੀ ਅਤੇ ਯੋਜਨਾ ਬੋਰਡ, ਪੰਜਾਬ ਦੇ ਵਾਈਸ ਚੇਅਰਮੈਨ ਵਜੋਂ ਨਿਯੁਕਤੀ ਤੋਂ ਬਾਅਦ ਕੈਬਨਿਟ ਰੈਂਕ ਦਾ ਦਰਜਾ ਦੇਣ ਦਾ ਹੁਕਮ ਜਾਰੀ ਕੀਤੇ ਹਨ |