July 2, 2024 9:11 pm

ਮੈਨੂੰ ਦੋ ਸਾਲਾਂ ਲਈ ਪ੍ਰਧਾਨ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ, ਪਰ ਮਨਜ਼ੂਰ ਨਹੀਂ: ਬਿਲਾਵਲ ਭੁੱਟੋ

Bilawal Bhutto

ਚੰਡੀਗੜ੍ਹ, 19 ਫਰਵਰੀ 2024: ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਨੇ ਇੱਕ ਸਿਆਸੀ ਰੈਲੀ ਵਿੱਚ ਨਵਾਜ਼ ਸ਼ਰੀਫ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (ਪੀਐਮਐਲ-ਐਨ) ਨਾਲ ਚੱਲ ਰਹੀ ਗੱਲਬਾਤ ਦਾ ਜ਼ਿਕਰ ਕੀਤਾ। ਇਸ ਤੋਂ ਨਵਾਜ਼ ਸ਼ਰੀਫ਼ ਦੀ ਪਾਰਟੀ ਨਾਰਾਜ਼ ਹੈ। ਬਿਲਾਵਲ (Bilawal Bhutto Zardari) ਨੇ ਐਤਵਾਰ ਨੂੰ ਇੱਕ ਰੈਲੀ ਵਿੱਚ […]

ਗੋਆ SCO ਸੰਮੇਲਨ ‘ਚ ਭਾਗ ਲੈਣ ਲਈ ਭਾਰਤ ਆਉਣਗੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ

Bilawal Bhutto

ਚੰਡੀਗੜ੍ਹ , 20 ਅਪ੍ਰੈਲ 2023: ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ (Bilawal Bhutto) 4 ਅਤੇ 5 ਮਈ ਨੂੰ ਭਾਰਤ ਆਉਣਗੇ। ਉਹ ਇੱਥੇ ਗੋਆ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਦੇ ਮੈਂਬਰ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਇਸ ਦੀ ਪੁਸ਼ਟੀ ਕੀਤੀ ਹੈ । ਦੱਸਿਆ ਗਿਆ ਹੈ […]

ਲੈਫਟੀਨੈਂਟ ਜਨਰਲ ਅਸੀਮ ਮੁਨੀਰ ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਕੀਤਾ ਨਿਯੁਕਤ

Asim Munir

ਚੰਡੀਗੜ੍ਹ 24 ਨਵੰਬਰ 2022: ਪਾਕਿਸਤਾਨ ‘ਚ ਨਵੇਂ ਫੌਜ ਮੁਖੀ ਦੀ ਲੰਬੇ ਸਮੇਂ ਤੋਂ ਚੱਲ ਰਹੀ ਤਲਾਸ਼ ਹੁਣ ਖਤਮ ਹੋ ਗਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਨੇ ਜਨਰਲ ਅਸੀਮ ਮੁਨੀਰ (Asim Munir) ਨੂੰ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ ਨਿਯੁਕਤ ਕੀਤਾ ਗਿਆ ਹੈ। ਮੁਨੀਰ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣਗੇ। ਇਸ ਤੋਂ […]

BSF ਨੇ ਗਲਤੀ ਨਾਲ ਦਾਖਲ ਹੋਏ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨੀ ਰੇਂਜਰਾਂ ਨੂੰ ਸੌਂਪਿਆ

BSF

ਚੰਡੀਗੜ੍ਹ 31 ਅਕਤੂਬਰ 2022: ਸੀਮਾ ਸੁਰੱਖਿਆ ਬਲ (BSF) ਨੇ ਐਤਵਾਰ ਦੇਰ ਰਾਤ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਪਾਕਿਸਤਾਨ ਰੇਂਜਰਾਂ ਹਵਾਲੇ ਕਰ ਦਿੱਤਾ। ਇਹ ਪਾਕਿਸਤਾਨੀ ਨਾਗਰਿਕਾਂ ਗਲਤੀ ਨਾਲ ਭਾਰਤੀ ਸਰਹੱਦ ਵਿੱਚ ਦਾਖਲ ਹੋ ਗਏ ਸਨ। ਪੁੱਛਗਿੱਛ ਤੋਂ ਬਾਅਦ ਅਤੇ ਦੋਵਾਂ ਤੋਂ ਕੁਝ ਵੀ ਸ਼ੱਕੀ ਨਾ ਹੋਣ ‘ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਉਨ੍ਹਾਂ ਨੂੰ ਵਾਪਸ ਕਰਨ ਦਾ […]

PM ਸ਼ਾਹਬਾਜ਼ ਸ਼ਰੀਫ ਜਲਦ ਨਿਯੁਕਤ ਕਰਨਗੇ ਪਾਕਿਸਤਾਨ ਦਾ ਨਵਾਂ ਸੈਨਾ ਮੁਖੀ

Shahbaz Sharif

ਚੰਡੀਗੜ੍ਹ 17 ਸਤੰਬਰ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ (Prime Minister Shahbaz Sharif) ਨਵੰਬਰ ਵਿੱਚ ਤੈਅ ਸਮੇਂ ਵਿੱਚ ਨਵਾਂ ਸੈਨਾ ਮੁਖੀ ਨਿਯੁਕਤ ਕਰਨਗੇ। ਇਹ ਜਾਣਕਾਰੀ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਸ਼ਨੀਵਾਰ ਨੂੰ ਦਿੱਤੀ। ਇਸ ਸਮੇਂ ਪਾਕਿਸਤਾਨ ਦੇ ਆਰਮੀ ਚੀਫ਼ ਜਾਵੇਦ ਬਾਜਵਾ ਹਨ, ਜਿਨ੍ਹਾਂ ਦੀ ਉਮਰ 61 ਸਾਲ ਹੈ ਅਤੇ ਉਹ 29 ਨਵੰਬਰ […]

Pakistan: ਬਿਲਾਵਲ ਭੁੱਟੋ ਜ਼ਰਦਾਰੀ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੇ ਅਹੁਦੇ ਦੀ ਚੁੱਕੀ ਸਹੁੰ

Bilawal Bhutto Zardari

ਚੰਡੀਗੜ੍ਹ 27 ਅਪ੍ਰੈਲ 2022: ਪਾਕਿਸਤਾਨ ਪੀਪਲਜ਼ ਪਾਰਟੀ (PPP) ਦੇ ਚੇਅਰਮੈਨ ਬਿਲਾਵਲ ਭੁੱਟੋ ਜ਼ਰਦਾਰੀ (Bilawal Bhutto Zardari) ਨੂੰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਨਵੀਂ ਸਰਕਾਰ ਵਿੱਚ ਵਿਦੇਸ਼ ਮੰਤਰੀ ਦਾ ਅਹੁਦਾ ਦਿੱਤਾ ਗਿਆ ਹੈ। ਜ਼ਰਦਾਰੀ ਨੇ ਬੁੱਧਵਾਰ ਨੂੰ ਅਹੁਦੇ ਦੀ ਸਹੁੰ ਚੁੱਕੀ। ਦੂਜੇ ਪਾਸੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ […]

ਭਾਰਤੀ ਸਰਹੱਦ ‘ਚ ਗਲਤੀ ਨਾਲ ਦਾਖਲ ਹੋਈ ਛੋਟੀ ਬੱਚੀ BSF ਨੇ ਪਾਕਿਸਤਾਨੀ ਰੇਂਜਰਾਂ ਨੂੰ ਸੌਂਪੀ

BSF

ਚੰਡੀਗੜ੍ਹ 24 ਮਾਰਚ 2022: ਬੀਤੇ ਦਿਨ ਬੁੱਧਵਾਰ ਨੂੰ ਭਾਰਤੀ ਸਰਹੱਦ ‘ਚ ਪਾਕਿਸਤਾਨ ਦੀ ਇੱਕ 4 ਸਾਲ ਦੀ ਬੱਚੀ ਗਲਤੀ ਨਾਲ ਦਾਖਲ ਹੋ ਗਈ ਸੀ। ਭਾਰਤੀ ਫੌਜ BSF ਨੇ ਇੱਕ ਵਾਰ ਫਿਰ ਮਨੁੱਖਤਾ ਦਾ ਸੁਨੇਹਾ ਦਿੰਦਿਆਂ ਬੱਚੀ ਨੂੰ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ। BSF ਵੱਲੋਂ ਚੁੱਕੇ ਗਏ ਇਸ ਕਦਮ ਦੀ ਕਾਫੀ ਸ਼ਲਾਘਾ ਕੀਤੀ ਜਾ ਰਹੀ […]