July 7, 2024 9:07 pm

ਪਾਕਿਸਤਾਨ: ਗੁਪਤ ਸੂਚਨਾ ਲੀਕ ਮਾਮਲੇ ‘ਚ ਸਾਬਕਾ PM ਇਮਰਾਨ ਖਾਨ ਤੇ ਮਹਿਮੂਦ ਕੁਰੈਸ਼ੀ ਨੂੰ 10-10 ਸਾਲ ਦੀ ਸਜ਼ਾ

Imran Khan

ਚੰਡੀਗੜ੍ਹ, 30 ਜਨਵਰੀ 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਗੁਪਤ ਸੂਚਨਾ ਲੀਕ ਕਰਨ ਦੇ ਮਾਮਲੇ ਵਿਚ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੋਵਾਂ ਨੂੰ ਅਧਿਕਾਰਤ ਸੀਕਰੇਟਸ ਐਕਟ ਦੇ ਤਹਿਤ ਗਠਿਤ ਵਿਸ਼ੇਸ਼ ਅਦਾਲਤ ਦੁਆਰਾ ਗੁਪਤ ਜਾਣਕਾਰੀ ਲੀਕ ਕਰਨ ਦਾ ਦੋਸ਼ੀ ਪਾਇਆ ਗਿਆ ਸੀ। […]

ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਅਲ ਕਾਦਿਰ ਟਰੱਸਟ ਅਤੇ ਤੋਸ਼ਾਖਾਨਾ ਮਾਮਲੇ ‘ਚ ਗ੍ਰਿਫਤਾਰ

ਇਮਰਾਨ ਖਾਨ

ਚੰਡੀਗੜ੍ਹ, 14 ਨਵੰਬਰ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਮਰਾਨ ਖਾਨ ਪਹਿਲਾਂ ਹੀ ਖੁਫੀਆ ਦਸਤਾਵੇਜ਼ ਜਨਤਕ ਕਰਨ ਦੇ ਮਾਮਲੇ ‘ਚ ਅਦਿਆਲਾ ਜੇਲ੍ਹ ‘ਚ ਬੰਦ ਹਨ। ਹੁਣ ਪਾਕਿਸਤਾਨ ਦੀ ਚੋਟੀ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਵੀ ਇਮਰਾਨ ਖਾਨ ਨੂੰ ਅਲ ਕਾਦਿਰ ਟਰੱਸਟ […]

ਸਵੀਡਨ ਨੇ ਪਾਕਿਸਤਾਨ ‘ਚ ਆਪਣਾ ਦੂਤਾਵਾਸ ਅਣਮਿੱਥੇ ਸਮੇਂ ਲਈ ਕੀਤਾ ਬੰਦ

Sweden

ਚੰਡੀਗੜ੍ਹ, 13 ਅਪ੍ਰੈਲ 2023: ਯੂਰਪੀ ਦੇਸ਼ ਸਵੀਡਨ (Sweden) ਨੇ ਪਾਕਿਸਤਾਨ ਵਿੱਚ ਆਪਣਾ ਦੂਤਾਵਾਸ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤਾ ਹੈ। ਸਵੀਡਨ ਨੇ ਸੰਕਟਗ੍ਰਸਤ ਦੇਸ਼ ਦੀ ਰਾਜਧਾਨੀ ਵਿੱਚ ਮੌਜੂਦਾ “ਸੁਰੱਖਿਆ ਸਥਿਤੀ” ਦੇ ਕਾਰਨ ਪਾਕਿਸਤਾਨ ਵਿੱਚ ਆਪਣੇ ਦੂਤਘਰ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਦੂਤਾਵਾਸ ਨੇ ਧਮਕੀ ਦੀ ਪ੍ਰਕਿਰਤੀ ਬਾਰੇ ਵਿਸਥਾਰ ਨਾਲ ਨਹੀਂ […]

ਅਸੀਂ ਹੀ ਅੱਤਵਾਦ ਦਾ ਬੀਜ ਬੀਜਿਆ, ਅਜਿਹਾ ਭਾਰਤ-ਇਜ਼ਰਾਈਲ ‘ਚ ਨਹੀਂ ਹੁੰਦਾ: ਪਾਕਿਸਤਾਨੀ ਰੱਖਿਆ ਮੰਤਰੀ

Khawaja Asif

ਚੰਡੀਗੜ੍ਹ , 01 ਫਰਵਰੀ 2023: ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ (Khawaja Asif) ਨੇ ਭਾਰਤ ਨੂੰ ਲੈ ਕੇ ਬੇਤੁਕਾ ਬਿਆਨ ਦਿੱਤਾ ਹੈ। ਦਰਅਸਲ ਪੇਸ਼ਾਵਰ ਦੀ ਮਸਜਿਦ ‘ਚ ਹੋਏ ਆਤਮਘਾਤੀ ਹਮਲੇ ‘ਤੇ ਬੋਲਦੇ ਹੋਏ ਪਾਕਿਸਤਾਨੀ ਰੱਖਿਆ ਮੰਤਰੀ ਨੇ ਕਿਹਾ ਕਿ ‘ਭਾਰਤ ਜਾਂ ਇਜ਼ਰਾਈਲ ‘ਚ ਪੂਜਾ ਕਰਨ ਵਾਲੇ ਲੋਕਾਂ ‘ਤੇ ਹਮਲੇ ਨਹੀਂ ਹੁੰਦੇ ਸਗੋਂ ਪਾਕਿਸਤਾਨ ‘ਚ ਅਜਿਹਾ […]

ਪੇਸ਼ਾਵਰ ਮਸੀਤ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ 90 ਤੋਂ ਪਾਰ, PM ਸ਼ਾਹਬਾਜ਼ ਸ਼ਰੀਫ ਵਲੋਂ ਜ਼ਖਮੀਆਂ ਨਾਲ ਮੁਲਾਕਾਤ

Peshawar

ਚੰਡੀਗੜ੍ਹ, 31 ਜਨਵਰੀ 2023: ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਪੇਸ਼ਾਵਰ (Peshawar) ‘ਚ ਸੋਮਵਾਰ ਨੂੰ ਹੋਏ ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਮੰਗਲਵਾਰ ਨੂੰ ਇੱਥੋਂ ਹੋਰ ਲਾਸ਼ਾਂ ਬਰਾਮਦ ਹੋਈਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 93 ਹੋ ਗਈ ਹੈ। ਜਦੋਂ ਕਿ ਇਕ ਦਿਨ […]

Pakistan: ਪੇਸ਼ਾਵਰ ਦੀ ਪੁਲਿਸ ਲਾਈਨਜ਼ ‘ਚ ਬਣੀ ਮਸੀਤ ਦੇ ਅੰਦਰ ਧਮਾਕਾ, 46 ਦੀ ਮੌਤ, 100 ਜਣੇ ਜ਼ਖਮੀ

Peshawar

ਚੰਡੀਗੜ੍ਹ, 30 ਜਨਵਰੀ 2023: ਪਾਕਿਸਤਾਨ ਦੇ ਪੇਸ਼ਾਵਰ (Peshawar) ਸ਼ਹਿਰ ਵਿੱਚ ਫਿਦਾਇਨ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਪੁਲਿਸ ਲਾਈਨਜ਼ ‘ਚ ਬਣੀ ਮਸੀਤ ਦੇ ਅੰਦਰ ਧਮਾਕਾ ਹੋਇਆ ਹੈ । ਇਸ ਧਮਾਕੇ ਵਿੱਚ ਹੁਣ ਤੱਕ  ਪੁਲਿਸ ਮੁਲਾਜ਼ਮਾਂ ਸਮੇਤ 46 ਦੀ ਮੌਤ ਹੋ ਗਈ ਹੈ ਅਤੇ 100 ਜਣੇ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ […]

ਅਮਰੀਕਾ ਪਾਕਿਸਤਾਨ ਦੀ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਦਾ: ਨੇਡ ਪ੍ਰਾਈਸ

Imran Khan

ਚੰਡੀਗੜ੍ਹ 23 ਅਗਸਤ 2022: ਅਮਰੀਕਾ (America) ਨੇ ਸਪੱਸ਼ਟ ਕੀਤਾ ਹੈ ਕਿ ਉਹ ਪਾਕਿਸਤਾਨ ਦੀ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰਦਾ। ਅਮਰੀਕਾ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਅੱਤਵਾਦ ਦੇ ਕਥਿਤ ਦੋਸ਼ ਲੱਗੇ ਹਨ। ਜਦੋਂ ਇਸ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਤੋਂ […]