July 7, 2024 4:35 pm

Babar Azam: ਮੈਂ ਹਰ ਖਿਡਾਰੀ ਦੀ ਜਗ੍ਹਾ ਨਹੀਂ ਖੇਡ ਸਕਦਾ, ਕਪਤਾਨੀ ਛੱਡਣ ਦਾ ਫੈਸਲਾ PCB ਕਰੇਗਾ: ਬਾਬਰ ਆਜ਼ਮ

Babar Azam

ਚੰਡੀਗੜ੍ਹ, 17 ਜੂਨ, 2024: ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ (Babar Azam) ਦਾ ਮੰਨਣਾ ਹੈ ਕਿ ਟੀਮ ਦੇ ਸਾਰੇ ਖਿਡਾਰੀ ਟੀਮ ਵਰਕ ‘ਚ ਅਸਫਲ ਰਹੇ ਅਤੇ ਇਹੀ ਕਾਰਨ ਹੈ ਟੀ-20 ਵਿਸ਼ਵ ਕੱਪ ‘ਚ ਉਨ੍ਹਾਂ ਦੀ ਟੀਮ ਨੇ ਫਲਾਪ ਪ੍ਰਦਰਸ਼ਨ ਕੀਤਾ। ਪਾਕਿਸਤਾਨ, ਜੋ ਕਿ ਸੁਪਰ-8 ਵਿਚ ਪਹੁੰਚਣ ਤੋਂ ਪਹਿਲਾਂ ਹੀ ਬਾਹਰ ਹੋ ਗਿਆ ਸੀ, ਉਨ੍ਹਾਂ […]

ਪਾਕਿਸਤਾਨ ਤੇ ਇੰਗਲੈਂਡ ਵਿਚਾਲੇ ਮੁਕਾਬਲਾ ਅੱਜ, ਸੈਮੀਫਾਈਨਲ ਖੇਡਣ ਲਈ ਪਾਕਿਸਤਾਨ ਨੂੰ ਵੱਡੇ ਫਰਕ ਨਾਲ ਜਿੱਤਣਾ ਲਾਜ਼ਮੀ

Pakistan

ਚੰਡੀਗੜ੍ਹ, 11 ਨਵੰਬਰ 2023: ਵਨਡੇ ਵਿਸ਼ਵ ਕੱਪ 2023 ਦਾ ਆਖਰੀ ਡਬਲ ਹੈਡਰ ਅੱਜ ਖੇਡਿਆ ਜਾਵੇਗਾ। ਦਿਨ ਦੇ ਦੂਜੇ ਮੈਚ ਵਿੱਚ ਪਾਕਿਸਤਾਨ (Pakistan) ਦਾ ਸਾਹਮਣਾ ਮੌਜੂਦਾ ਚੈਂਪੀਅਨ ਇੰਗਲੈਂਡ ਨਾਲ ਹੋਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ‘ਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਮੈਚ ਤੋਂ ਅੱਧਾ ਘੰਟਾ ਪਹਿਲਾਂ ਦੁਪਹਿਰ 1:30 ਵਜੇ ਹੋਵੇਗਾ। ਪਾਕਿਸਤਾਨ 8 ਮੈਚਾਂ […]

Cricket World Cup 2023: ਵਿਸ਼ਵ ਕੱਪ 2023 ਲਈ ਪਾਕਿਸਤਾਨ ਦੀ 15 ਮੈਂਬਰੀ ਟੀਮ ਦਾ ਐਲਾਨ

Pakistan

ਚੰਡੀਗੜ੍ਹ, 22 ਸਤੰਬਰ, 2023: ਪਾਕਿਸਤਾਨ (Pakistan) ਕ੍ਰਿਕਟ ਬੋਰਡ ਨੇ ਸ਼ੁੱਕਰਵਾਰ ਨੂੰ ਆਈਸੀਸੀ ਵਿਸ਼ਵ ਕੱਪ 2023 ਲਈ ਪਾਕਿਸਤਾਨ ਦੀ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਬਾਬਰ ਆਜ਼ਮ ਪਾਕਿਸਤਾਨ ਦੀ ਕਮਾਨ ਸੰਭਾਲਣਗੇ। ਪਾਕਿਸਤਾਨ ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ 6 ਅਕਤੂਬਰ ਨੂੰ ਨੀਦਰਲੈਂਡ ਖ਼ਿਲਾਫ਼ ਕਰੇਗਾ। ਨਸੀਮ ਦੇ ਮੋਢੇ ਦੀ ਸੱਟ ਨੂੰ ਠੀਕ ਹੋਣ ਵਿੱਚ ਲੰਮਾ […]

ICC ਵੱਲੋਂ ਵਿਸ਼ਵ ਕੱਪ 2023 ਦਾ ਨਵਾਂ ਸ਼ਡਿਊਲ ਜਾਰੀ, ਭਾਰਤ-ਪਾਕਿਸਤਾਨ ਮੈਚ ਦੀ ਤਾਰੀਖ਼ ਬਦਲੀ

ICC World Cup 2023

ਚੰਡੀਗੜ੍ਹ, 09 ਅਗਸਤ 2023: ਆਈਸੀਸੀ ਨੇ ਵਨਡੇ ਵਿਸ਼ਵ ਕੱਪ 2023 (ICC World Cup 2023) ਦਾ ਨਵਾਂ ਸ਼ਡਿਊਲ ਜਾਰੀ ਕਰ ਦਿੱਤਾ ਹੈ। ਆਈਸੀਸੀ ਨੇ 27 ਜੂਨ ਨੂੰ ਸ਼ਡਿਊਲ ਜਾਰੀ ਕੀਤਾ ਸੀ। ਜਿਸ ਵਿੱਚ ਹੁਣ ਕੁਝ ਸੁਧਾਰ ਕੀਤੇ ਗਏ ਹਨ। ਇਹ ਟੂਰਨਾਮੈਂਟ ਭਾਰਤ ‘ਚ 5 ਅਕਤੂਬਰ ਤੋਂ 19 ਨਵੰਬਰ ਤੱਕ ਖੇਡਿਆ ਜਾਵੇਗਾ ਪਰ ਕੁਝ ਮੈਚਾਂ ਦੀਆਂ ਤਾਰੀਖਾਂ […]

ਵਿਸ਼ਵ ਕੱਪ ‘ਚ ਭਾਰਤ-ਪਾਕਿਸਤਾਨ ਮੈਚ ਦੀ ਤਾਰੀਖ਼ ਬਦਲਣ ਲਈ ਪਾਕਿਸਤਾਨ ਕ੍ਰਿਕਟ ਬੋਰਡ ਨੇ ਦਿੱਤੀ ਸਹਿਮਤੀ

Ind vs PAK

ਚੰਡੀਗੜ੍ਹ, 02 ਅਗਸਤ 2023: ਭਾਰਤ ਵਿੱਚ ਹੋਣ ਜਾ ਰਹੇ ਵਨਡੇ ਵਿਸ਼ਵ ਕੱਪ 2023 ‘ਚ 15 ਅਕਤੂਬਰ ਨੂੰ ਅਹਿਮਦਾਬਾਦ ‘ਚ ਹੋਣ ਵਾਲੇ ਭਾਰਤ-ਪਾਕਿਸਤਾਨ (India-Pakistan) ਮੈਚ ਦੀ ਤਾਰੀਖ਼ ਬਦਲ ਦਿੱਤੀ ਗਈ ਹੈ। ਇਹ ਮੈਚ ਹੁਣ 14 ਅਕਤੂਬਰ ਨੂੰ ਖੇਡਿਆ ਜਾਵੇਗਾ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੇ ਤਰੀਕ ਬਦਲਣ ਲਈ ਸਹਿਮਤੀ ਜਤਾਈ ਹੈ। ਸ਼੍ਰੀਲੰਕਾ ਖ਼ਿਲਾਫ਼ […]

ਯਾਸਿਰ ਅਰਾਫਾਤ ਹੋਣਗੇ ਪਾਕਿਸਤਾਨ ਕ੍ਰਿਕਟ ਟੀਮ ਦੇ ਨਵੇਂ ਮੁੱਖ ਗੇਂਦਬਾਜ਼ੀ ਕੋਚ

Yasir Arafat

ਚੰਡੀਗੜ੍ਹ 3 ਫਰਵਰੀ 2023: ਪਾਕਿਸਤਾਨ ਕ੍ਰਿਕਟ ਬੋਰਡ (Pakistan Cricket Board) ਨੇ ਸਾਬਕਾ ਖਿਡਾਰੀ ਯਾਸਿਰ ਅਰਾਫਾਤ (Yasir Arafat) ਨੂੰ ਰਾਸ਼ਟਰੀ ਟੀਮ ਦਾ ਨਵਾਂ ਗੇਂਦਬਾਜ਼ੀ ਕੋਚ ਨਿਯੁਕਤ ਕੀਤਾ ਹੈ ਅਤੇ ਮਿਕੀ ਆਰਥਰ ਉਪਲਬਧ ਨਾ ਹੋਣ ‘ਤੇ ਉਹ ਮੁੱਖ ਕੋਚ ਵਜੋਂ ਵੀ ਕੰਮ ਕਰਨਗੇ। ਪਾਕਿਸਤਾਨ ਆਬਜ਼ਰਵਰ ਅਖਬਾਰ ਦੀ ਇੱਕ ਰਿਪੋਰਟ ਦੇ ਅਨੁਸਾਰ, “ਆਰਥਰ ਨੂੰ ਜਲਦੀ ਹੀ ਪਾਕਿਸਤਾਨ ਦੇ […]

PAK vs ENG: ਇੰਗਲੈਂਡ ਨੇ ਪਾਕਿਸਤਾਨ ਨੂੰ ਉਸਦੇ ਹੀ ਘਰੇਲੂ ਮੈਦਾਨ ‘ਚ 22 ਸਾਲ ਬਾਅਦ ਹਰਾਇਆ

England

ਚੰਡੀਗੜ੍ਹ 05 ਦਸੰਬਰ 2022: ਇੰਗਲੈਂਡ ਨੇ ਤਿੰਨ ਮੈਚਾਂ ਦੀ ਟੈਸਟ ਸੀਰੀਜ਼ ਦੇ ਪਹਿਲੇ ਮੈਚ ‘ਚ ਪਾਕਿਸਤਾਨ (Pakistan) ਨੂੰ 74 ਦੌੜਾਂ ਨਾਲ ਹਰਾ ਦਿੱਤਾ । ਰਾਵਲਪਿੰਡੀ ‘ਚ ਖੇਡੇ ਗਏ ਟੈਸਟ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ (England) ਨੇ ਪਹਿਲੀ ਪਾਰੀ ‘ਚ 657 ਦੌੜਾਂ ਬਣਾਈਆਂ, ਇਸ ਵਿੱਚ ਕਈ ਰਿਕਾਰਡ ਤੋੜੇ ਗਏ । ਇਸ ਦੌਰਾਨ […]

PAK vs ENG: ਇੰਗਲੈਂਡ ਨੇ ਤੋੜਿਆ 112 ਸਾਲ ਪੁਰਾਣਾ ਰਿਕਾਰਡ, ਪਹਿਲੇ ਦਿਨ ਚਾਰ ਬੱਲੇਬਾਜ਼ਾਂ ਨੇ ਜੜੇ ਸੈਂਕੜੇ

England

ਚੰਡੀਗੜ੍ਹ 01 ਦਸੰਬਰ 2022: 17 ਸਾਲ ਬਾਅਦ ਟੈਸਟ ਸੀਰੀਜ਼ ਖੇਡਣ ਪਾਕਿਸਤਾਨ ਪਹੁੰਚੀ ਇੰਗਲੈਂਡ (England) ਦੀ ਟੀਮ ਨੇ ਕਮਾਲ ਕਰ ਦਿੱਤਾ ਹੈ। ਉਸ ਨੇ ਰਾਵਲਪਿੰਡੀ ‘ਚ ਪਹਿਲੇ ਟੈਸਟ ਦੇ ਪਹਿਲੇ ਦਿਨ ਪਾਕਿਸਤਾਨੀ ਗੇਂਦਬਾਜ਼ੀ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ। ਇੰਗਲੈਂਡ ਨੇ ਪਹਿਲੇ ਦਿਨ 75 ਓਵਰਾਂ ਵਿੱਚ ਚਾਰ ਵਿਕਟਾਂ ’ਤੇ 506 ਦੌੜਾਂ ਬਣਾਈਆਂ। ਉਸ ਦੇ ਚਾਰ ਬੱਲੇਬਾਜ਼ਾਂ ਨੇ […]

PAK vs NZ Semi Final 1: ਨਿਊਜ਼ੀਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਪਾਕਿਸਤਾਨ

PAK vs NZ

ਚੰਡੀਗ੍ਹੜ 09 ਨਵੰਬਰ 2022: (PAK vs NZ Semi Final 1) ਟੀ-20 ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਮੈਚ ਵਿਚ ਪਾਕਿਸਤਾਨ (Pakistan) ਨੇ ਨਿਊਜ਼ੀਲੈਂਡ ਨੂੰ ਸੱਤ ਵਿਕਟਾਂ ਨਾਲ ਹਰਾ ਦਿੱਤਾ | ਸਿਡਨੀ ‘ਚ ਖੇਡੇ ਗਏ ਸੈਮੀਫਾਈਨਲ ‘ਚ ਨਿਊਜ਼ੀਲੈਂਡ (New Zealand) ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਨਿਊਜ਼ੀਲੈਂਡ ਨੇ 20 […]

ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੇ ਹੜ੍ਹ ਪੀੜਤਾਂ ਨੂੰ ਸਮਰਪਿਤ ਕੀਤਾ ਆਪਣਾ “ਆਈਸੀਸੀ ਪਲੇਅਰ ਆਫ ਦਿ ਮੰਥ” ਪੁਰਸਕਾਰ

Mohammad Rizwan

ਚੰਡੀਗੜ੍ਹ 10 ਅਕਤੂਬਰ 2022: ਸਤੰਬਰ ਦੇ ਮਹੀਨੇ ‘ਚ ਆਪਣੇ ਬੱਲੇ ‘ਤੇ ਦਬਦਬਾ ਬਣਾਉਣ ਵਾਲੇ ਪਾਕਿਸਤਾਨੀ ਬੱਲੇਬਾਜ਼ ਮੁਹੰਮਦ ਰਿਜ਼ਵਾਨ (Mohammad Rizwan) ਨੇ “ਆਈਸੀਸੀ ਪਲੇਅਰ ਆਫ ਦਿ ਮੰਥ” (ICC Player of the Month” Award) ਦਾ ਐਵਾਰਡ ਜਿੱਤਿਆ ਹੈ। ਪੁਰਸ਼ ਵਰਗ ਵਿੱਚ ਰਿਜ਼ਵਾਨ ਨੇ ਭਾਰਤ ਦੇ ਅਕਸ਼ਰ ਪਟੇਲ ਅਤੇ ਆਸਟਰੇਲੀਆ ਦੇ ਕੈਮਰੂਨ ਗ੍ਰੀਨ ਨੂੰ ਹਰਾ ਕੇ ਇਹ ਉਪਲਬਧੀ […]