July 2, 2024 9:23 pm

ਪਾਕਿਸਤਾਨ ਦੇ ਮੁੱਦੇ ‘ਤੇ ਅਮਰੀਕੀ ਸੰਸਦ ‘ਚ ਮਤਾ ਪੇਸ਼, ਪਾਕਿਸਤਾਨ ਨੂੰ ਦਿੱਤੀ ਇਹ ਨਸੀਹਤ

Pakistan

ਚੰਡੀਗੜ੍ਹ, 7 ਦਸੰਬਰ 2023: ਪਾਕਿਸਤਾਨ (Pakistan) ਦੇ ਮੁੱਦੇ ‘ਤੇ ਅਮਰੀਕੀ ਸੰਸਦ ‘ਚ ਮਤਾ ਪੇਸ਼ ਕੀਤਾ ਗਿਆ ਹੈ। ਇਸ ਮਤੇ ਵਿੱਚ ਪਾਕਿਸਤਾਨ ਨੂੰ ਨਸੀਹਤ ਦਿੱਤੀ ਗਈ ਹੈ ਕਿ ਪਾਕਿਸਤਾਨ ਵਿੱਚ ਲੋਕਤੰਤਰੀ ਪ੍ਰਣਾਲੀ, ਮਨੁੱਖੀ ਅਧਿਕਾਰ ਅਤੇ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਇਹ ਪ੍ਰਸਤਾਵ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪਾਕਿਸਤਾਨ ‘ਚ ਜਲਦ ਹੀ […]

ਦੀਵਾਲੀਆ ਹੋਣ ਤੋਂ ਬਚਿਆ ਪਾਕਿਸਤਾਨ, IMF ਵੱਲੋਂ 3 ਅਰਬ ਡਾਲਰ ਦਾ ਕਰਜ਼ਾ ਦੇਣ ਦਾ ਫੈਸਲਾ

Pakistan

ਚੰਡੀਗੜ੍ਹ, 30 ਜੂਨ 2023: ਪਾਕਿਸਤਾਨ (Pakistan) ਇਕ ਵਾਰ ਫਿਰ ਦੀਵਾਲੀਆ ਹੋਣ ਤੋਂ ਬਚ ਗਿਆ ਹੈ। ਅੰਤਰਰਾਸ਼ਟਰੀ ਮੁਦਰਾ ਫੰਡ (International Monetary Fund) ਨੇ ਸਟਾਫ ਪੱਧਰ ਦੇ ਸਮਝੌਤੇ ਤਹਿਤ ਪਾਕਿਸਤਾਨ ਨੂੰ 3 ਅਰਬ ਡਾਲਰ ਦਾ ਕਰਜ਼ਾ ਦੇਣ ਦਾ ਫੈਸਲਾ ਕੀਤਾ ਹੈ। ਆਈ.ਐੱਮ.ਐੱਫ ਅਤੇ ਪਾਕਿਸਤਾਨ ਸਰਕਾਰ ਵਿਚਕਾਰ 9 ਮਹੀਨਿਆਂ ਦਾ ਸਟੈਂਡਬਾਏ ਪ੍ਰਬੰਧ ਹੈ। ਹਾਲਾਂਕਿ ਇਸ ਨੂੰ ਆਈ.ਐੱਮ.ਐੱਫ ਦੇ […]

ਮੇਨ ਸਟ੍ਰੀਮ ਮੀਡੀਆ ‘ਤੇ ਬੈਨ ਕੀਤੇ ਇਮਰਾਨ ਖਾਨ ਦਾ ਬਿਆਨ, ਪਾਕਿਸਤਾਨ ਸਰਕਾਰ ਦੁਬਈ ‘ਚ ਲੈਂਦੀ ਹੈ ਫੈਸਲੇ

Imran Khan

ਚੰਡੀਗੜ੍ਹ, 28 ਜੂਨ 2023: ਪਾਕਿਸਤਾਨ ਦੇ ਮੇਨ ਸਟ੍ਰੀਮ ਮੀਡੀਆ ‘ਤੇ ਬੈਨ ਕੀਤੇ ਜਾ ਚੁੱਕੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਇਕ ਵਾਰ ਫਿਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ ਹੈ। ਇਮਰਾਨ ਖਾਨ ਨੇ ਮੰਗਲਵਾਰ ਰਾਤ ਨੂੰ ਆਪਣੇ ਯੂਟਿਊਬ ਚੈਨਲ ‘ਤੇ ਕਿਹਾ- ਭਾਰਤ ਦੇ ਪ੍ਰਧਾਨ ਮੰਤਰੀ ਦੇਸ਼ ਤੋਂ ਬਾਹਰ ਬੈਠ ਕੇ […]

ਗ੍ਰੀਸ ਕਿਸ਼ਤੀ ਹਾਦਸੇ ‘ਚ 300 ਪਾਕਿਸਤਾਨੀਆਂ ਦੀ ਮੌਤ ਤੋਂ ਬਾਅਦ ਪਾਕਿਸਤਾਨ ‘ਚ 9 ਮਨੁੱਖੀ ਤਸਕਰ ਗ੍ਰਿਫਤਾਰ

Greece Boat accident

ਚੰਡੀਗੜ੍ਹ,19 ਜੂਨ 2023: 14 ਜੂਨ ਨੂੰ ਗ੍ਰੀਸ ਨੇੜੇ ਕਿਸ਼ਤੀ ਡੁੱਬਣ ਦੀ ਘਟਨਾ (Greece Boat accident)  ਵਿੱਚ ਪਾਕਿਸਤਾਨ ਦੇ 300 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੀ ਨਿਊਜ਼ ਵੈੱਬਸਾਈਟ ਡਾਨ ਮੁਤਾਬਕ ਕਿਸ਼ਤੀ ‘ਚ ਪਾਕਿਸਤਾਨ ਤੋਂ 400, ਮਿਸਰ ਤੋਂ 200, ਸੀਰੀਆ ਤੋਂ 150 ਲੋਕ ਸਵਾਰ ਸਨ। ਪਾਕਿਸਤਾਨ […]

ਇਮਰਾਨ ਖਾਨ ਵੱਲੋਂ ਅਮਰੀਕੀ ਸੰਸਦ ਮੈਂਬਰਾਂ ਨਾਲ ਮੁਲਾਕਾਤ, ਪਾਕਿਸਤਾਨੀ ਫੌਜ ਨੂੰ ਸਹਾਇਤਾ ਬੰਦ ਕਰਨ ਦੀ ਅਪੀਲ

Imran Khan

ਚੰਡੀਗੜ੍ਹ, 06 ਜੂਨ 2023: ਇਮਰਾਨ ਖਾਨ (Imran Khan) ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਕੁਝ ਨੇਤਾਵਾਂ ਨੇ ਵਾਸ਼ਿੰਗਟਨ ਵਿੱਚ ਅਮਰੀਕੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਹੈ। ਇਨ੍ਹਾਂ ਨੇਤਾਵਾਂ ਦੀ ਮੰਗ ਹੈ ਕਿ ਬਿਡੇਨ ਪ੍ਰਸ਼ਾਸਨ ਪਾਕਿਸਤਾਨ ਨੂੰ ਦਿੱਤੀ ਜਾਣ ਵਾਲੀ ਫੌਜੀ ਸਹਾਇਤਾ ਬੰਦ ਕਰੇ, ਕਿਉਂਕਿ ਉਥੇ ਲੋਕਾਂ ਦੇ ਬੁਨਿਆਦੀ ਅਧਿਕਾਰਾਂ ਨੂੰ ਖੋਹਿਆ ਜਾ ਰਿਹਾ ਹੈ। ਇਸ ਮਾਮਲੇ […]

IMF ਵਲੋਂ ਪਾਕਿਸਤਾਨ ਨੂੰ ਵੱਡਾ ਝਟਕਾ, ਫੰਡ ਨੂੰ ਲੈ ਕੇ ਸ਼ਰਤਾਂ ਪੂਰੀਆਂ ਕਰਨ ਦਾ ਦਾਅਵਾ ਖਾਰਜ

IMF

ਚੰਡੀਗੜ੍ਹ, 06 ਮਈ 2023: ਪਾਕਿਸਤਾਨ ਨੂੰ ਅੰਤਰਰਾਸ਼ਟਰੀ ਮੁਦਰਾ ਫੰਡ (IMF) ਤੋਂ ਵੱਡਾ ਝਟਕਾ ਲੱਗਾ ਹੈ। ਨਕਦੀ ਦੀ ਤੰਗੀ ਨਾਲ ਜੂਝ ਰਹੀ ਪਾਕਿਸਤਾਨ ਸਰਕਾਰ ਦੇ ਇਸ ਦਾਅਵੇ ਨੂੰ IMF ਨੇ ਖਾਰਜ ਕਰ ਦਿੱਤਾ ਕਿ ਜਿਸ ਵਿੱਚ ਕ੍ਰੈਡਿਟ ਲਾਈਨ ਦੇ ਤਹਿਤ ਫੰਡ ਜਾਰੀ ਕਰਨ ਲਈ ਆਈਐਮਐਫ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਹਨ। IMF ਨੇ ਕੁਝ ਸ਼ਰਤਾਂ ‘ਤੇ […]

Pakistan: ਚੀਫ਼ ਜਸਟਿਸ ਦੀਆਂ ਸ਼ਕਤੀਆਂ ਨੂੰ ਘਟਾਉਣ ਦਾ ਮਾਮਲਾ ਭਖਿਆ, SC ਵਲੋਂ ਸਰਕਾਰ ਤੇ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ

Pakistan

ਚੰਡੀਗੜ੍ਹ, 13 ਅਪ੍ਰੈਲ 2023: ਪਾਕਿਸਤਾਨ (Pakistan) ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦੇਸ਼ ਦੇ ਚੀਫ਼ ਜਸਟਿਸ ਦੀਆਂ ਸ਼ਕਤੀਆਂ ਨੂੰ ਘਟਾਉਣ ਵਾਲੇ ਬਿੱਲ ਵਿਰੁੱਧ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਅਤੇ ਸੱਤਾਧਾਰੀ ਗੱਠਜੋੜ ਅਤੇ ਨਿਆਂਪਾਲਿਕਾ ਵਿਚਕਾਰ ਵਧ ਰਹੀ ਖਿੱਚੋਤਾਣ ਦੇ ਵਿਚਕਾਰ ਸੰਘੀ ਸਰਕਾਰ ਅਤੇ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਹਨ । ਸੁਪਰੀਮ ਕੋਰਟ ਨੇ ਇਹ ਕਹਿੰਦਿਆਂ ਸੁਣਵਾਈ […]

IMF ਨੇ ਪਾਕਿਸਤਾਨ ‘ਤੇ ਪਰਮਾਣੂ ਮਿਜ਼ਾਈਲ ਪ੍ਰੋਗਰਾਮ ਨੂੰ ਖਤਮ ਕਰਨ ਲਈ ਪਾਇਆ ਦਬਾਅ ?

Finance Minister Ishaq Dar

ਚੰਡੀਗ੍ਹੜ, 17 ਮਾਰਚ 2023: ਕਰਜ਼ੇ ਦੀ ਨਵੀਂ ਕਿਸ਼ਤ ਜਾਰੀ ਕਰਨ ‘ਚ ਲਗਾਤਾਰ ਨਿਰਾਸ਼ਾ ਤੋਂ ਬਾਅਦ ਪਾਕਿਸਤਾਨ ਸਰਕਾਰ ਹੁਣ ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੇ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦੀ ਨਜ਼ਰ ਆ ਰਹੀ ਹੈ। ਪਾਕਿਸਤਾਨ ਦੇ ਵਿੱਤ ਮੰਤਰੀ ਇਸਹਾਕ ਡਾਰ ਨੇ ਆਈਐੱਮਐੱਫ (IMF) ‘ਤੇ ‘ਗੈਰ-ਰਵਾਇਤੀ ਪਹੁੰਚ’ ਅਪਣਾਉਣ ਦਾ ਦੋਸ਼ ਲਗਾਇਆ ਹੈ। ਵਿੱਤ ਮੰਤਰੀ ਦੇ ਬਿਆਨ ਤੋਂ ਸੰਕੇਤ ਮਿਲਦਾ […]

UNSC ‘ਚ ਕਸ਼ਮੀਰ ਮੁੱਦੇ ‘ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਦੀ ਟਿੱਪਣੀ ਬੇਬੁਨਿਆਦ: ਰੁਚਿਰਾ ਕੰਬੋਜ

Kashmir

ਚੰਡੀਗੜ੍ਹ, 08 ਮਾਰਚ 2023: ਭਾਰਤ ਨੇ ਪਾਕਿਸਤਾਨੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਦੇ ਮੁੱਦੇ ‘ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (United Nations Security Council) ਦੀ ਚਰਚਾ ‘ਚ ਕਸ਼ਮੀਰ (Kashmir) ਦਾ ਮੁੱਦਾ ਚੁੱਕਣ ‘ਤੇ ਪਾਕਿਸਤਾਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਅਜਿਹੇ ਭੈੜੇ ਪ੍ਰਚਾਰ ਦਾ ਜਵਾਬ ਦੇਣਾ ਅਣਉਚਿਤ ਹੈ। ਕਸ਼ਮੀਰ (Kashmir) ਮੁੱਦੇ […]

ਪਾਕਿਸਤਾਨ ‘ਚ ਵਿਗੜੇ ਰਾਜਨੀਤਿਕ ਹਾਲਾਤ, ਸਾਬਕਾ PM ਇਮਰਾਨ ਖਾਨ ਨੇ ਸ਼ੁਰੂ ਕੀਤਾ ‘ਜੇਲ੍ਹ ਭਰੋ ਅੰਦੋਲਨ’

Imran Khan

ਚੰਡੀਗੜ੍ਹ, 22 ਫ਼ਰਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਜੇਲ੍ਹ ਭਰੋ ਤਹਿਰੀਕ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇਸ ਦੇ ਤਹਿਤ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਵਰਕਰ ਪੰਜਾਬ ਸੂਬੇ ਦੀ ਰਾਜਧਾਨੀ ਲਾਹੌਰ ‘ਚ ਸੜਕਾਂ ‘ਤੇ ਉਤਰਨਗੇ। ਇਸ ਦੌਰਾਨ ਇਮਰਾਨ ਦੇ ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਜਾ ਸਕਦਾ ਹੈ। ਇਸ ਤੋਂ ਪਹਿਲਾਂ […]