July 5, 2024 1:06 am

ਇਮਰਾਨ ਖਾਨ ਦੇ ਘਰ ‘ਚ 40 ਅੱਤਵਾਦੀਆਂ ਦੇ ਲੁਕੇ ਹੋਣ ਦਾ ਦਾਅਵਾ, ਪੁਲਿਸ ਨੇ ਕੀਤੀ ਘੇਰਾਬੰਦੀ

Imran Khan

ਚੰਡੀਗੜ੍ਹ, 17 ਮਈ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਘਟਨਾਕ੍ਰਮ ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਸਥਿਤ ਰਿਹਾਇਸ਼ ਨੂੰ ਪੁਲਿਸ ਨੇ ਘੇਰਾ ਪਾ ਲਿਆ ਹੈ | ਪਾਕਿਸਤਾਨ ਸਥਿਤ ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਇਮਰਾਨ ਦੇ ਜ਼ਮਾਨ ਪਾਰਕ ਵਾਲੇ ਘਰ ‘ਚ […]

ਫੌਜ ਕਮਾਂਡਰਾਂ ਦੇ ਘਰ ਦਾਖਲ ਹੋਏ ਇਮਰਾਨ ਖਾਨ ਦੇ ਸਮਰਥਕ, ਫੌਜ ਦੇ ਹੈੱਡਕੁਆਰਟਰ ‘ਚ ਵੀ ਕੀਤੀ ਭੰਨਤੋੜ

Imran khan

ਚੰਡੀਗੜ੍ਹ/ਲੁਧਿਆਣਾ, 09 ਮਈ 2023: ਇਸਲਾਮਾਬਾਦ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran khan) ਦੀ ਗ੍ਰਿਫਤਾਰੀ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਦੱਸ ਦਈਏ ਕਿ ਇਮਰਾਨ ਖਾਨ ਨੂੰ ‘ਅਲ-ਕਾਦਿਰ ਟਰੱਸਟ’ ਮਾਮਲੇ ‘ਚ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ‘ਚ ਵੱਖ-ਵੱਖ ਥਾਵਾਂ ਤੋਂ ਹਿੰਸਾ ਅਤੇ ਅੱਗਜ਼ਨੀ […]

ਤੋਸ਼ਾਖਾਨਾ ਮਾਮਲੇ ‘ਚ ਪੇਸ਼ੀ ਲਈ ਜਾ ਰਹੇ ਇਮਰਾਨ ਖਾਨ ਦੇ ਕਾਫਲੇ ਦੀ ਕਾਰ ਪਲਟੀ, ਕਈ ਜ਼ਖਮੀ

Imran Khan

ਚੰਡੀਗੜ੍ਹ, 18 ਮਾਰਚ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਤੋਸ਼ਾਖਾਨਾ ਮਾਮਲੇ ‘ਚ ਅੱਜ ਇਸਲਾਮਾਬਾਦ ਦੀ ਅਦਾਲਤ ‘ਚ ਪੇਸ਼ ਹੋਣਗੇ। ਜ਼ਮਾਨ ਪਾਰਕ ਤੋਂ ਰਵਾਨਾ ਹੋਇਆ ਇਮਰਾਨ ਦਾ ਕਾਫਲਾ ਕੱਲਰ ਕਹਾਰ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ 3 ਵਾਹਨ ਆਪਸ ਵਿੱਚ ਟਕਰਾ ਗਏ। ਕਾਫਲੇ ਦੀ ਟੱਕਰ ਤੋਂ ਬਾਅਦ ਇੱਕ ਕਾਰ ਪਲਟ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਇਮਰਾਨ ਖਾਨ

ਚੰਡੀਗੜ੍ਹ, 28 ਜਨਵਰੀ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਹੁਣ ਕਿਸੇ ਵੀ ਸਮੇਂ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸਲਾਮਾਬਾਦ ਸੈਸ਼ਨ ਕੋਰਟ ਨੇ ਮੰਗਲਵਾਰ ਨੂੰ ਇਮਰਾਨ ਨੂੰ ਸਰਕਾਰੀ ਖਜ਼ਾਨੇ (ਤੋਸ਼ਾਖਾਨਾ) ਤੋਂ ਕਰੋੜਾਂ ਰੁਪਏ ਦੇ ਤੋਹਫ਼ੇ ਬਹੁਤ ਸਸਤੇ ਭਾਅ ‘ਤੇ ਵੇਚਣ ਦਾ ਦੋਸ਼ੀ ਠਹਿਰਾਇਆ ਹੈ । ਉਨ੍ਹਾਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ […]

ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹਮਲਾ ਸਿਰਫ ਇਕ ਡਰਾਮਾ: ਮੌਲਾਨਾ ਫਜ਼ਲੁਰ ਰਹਿਮਾਨ

Maulana Fazlur Rehman

ਚੰਡੀਗੜ੍ਹ 07 ਨਵੰਬਰ 2022: ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀ.ਡੀ.ਐੱਮ.) ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ (Maulana Fazlur Rehman) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਤਿੱਖਾ ਹਮਲਾ ਬੋਲਿਆ ਹੈ। ਫਜ਼ਲੁਰ ਰਹਿਮਾਨ ਨੇ ਕਿਹਾ ਕਿ ਇਮਰਾਨ ਖਾਨ ‘ਤੇ ਹਮਲਾ ਸਿਰਫ ਇਕ ਡਰਾਮਾ ਸੀ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਨੇ ਆਪਣੀ ਅਦਾਕਾਰੀ ਵਿੱਚ ਸ਼ਾਹਰੁਖ ਖਾਨ ਅਤੇ ਸਲਮਾਨ ਖਾਨ ਨੂੰ […]

ਪਾਕਿਸਤਾਨੀ ਫੌਜ ਨੇ ਸਾਬਕਾ PM ਇਮਰਾਨ ਖਾਨ ਦੇ ਖ਼ਿਲਾਫ ਕਾਨੂੰਨੀ ਕਾਰਵਾਈ ਦੀ ਕੀਤੀ ਸਿਫਾਰਿਸ਼

Imran Khan

ਚੰਡੀਗੜ੍ਹ 05 ਨਵੰਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ । ਪਾਕਿਸਤਾਨੀ ਫੌਜ ਨੇ ਫੌਜ ਦੇ ਸੀਨੀਅਰ ਅਧਿਕਾਰੀ ਨੂੰ ਬਦਨਾਮ ਕਰਨ ਲਈ ਇਮਰਾਨ ਖਿਲਾਫ ਕਾਨੂੰਨੀ ਕਾਰਵਾਈ ਦੀ ਸਿਫਾਰਿਸ਼ ਕੀਤੀ ਹੈ। ਇਸ ਦੇ ਨਾਲ ਹੀ ਲਾਹੌਰ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਇਮਰਾਨ ਖ਼ਾਨ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨਹੀਂ ਲੜ ਸਕਣਗੇ ਚੋਣਾਂ, ਚੋਣ ਕਮਿਸ਼ਨ ਵਲੋਂ ਅਯੋਗ ਕਰਾਰ

Imran Khan

ਚੰਡੀਗੜ੍ਹ 21 ਅਕਤੂਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ, ਇਸਦੇ ਨਾਲ ਹੀ ਹੁਣ ਇਮਰਾਨ ਖਾਨ ਖਿਲਾਫ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਇਮਰਾਨ ਨੂੰ ਅਯੋਗ ਕਰਾਰ ਦਿੱਤਾ ਹੈ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਹੈ। ਕਮਿਸ਼ਨ ਵੱਲੋਂ […]

Pakistan: ਇਸਲਾਮਾਬਾਦ ਹਾਈਕੋਰਟ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ‘ਤੇ ਲਾਈ ਰੋਕ ਤੇ ਇਸ ਮਾਮਲੇ ‘ਚ ਮਿਲੀ ਜ਼ਮਾਨਤ

Imran Khan

ਚੰਡੀਗੜ੍ਹ 12 ਅਕਤੂਬਰ 2022: ਇਸਲਾਮਾਬਾਦ ਹਾਈਕੋਰਟ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਅਤੇ ਉਨ੍ਹਾਂ ਦੀ ਪਾਰਟੀ ਦੇ ਹੋਰ ਨੇਤਾਵਾਂ ਨੂੰ ਇਕ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ, ਜਿਸ ਵਿਚ ਉਨ੍ਹਾਂ ‘ਤੇ ਚੋਣ ਕਮਿਸ਼ਨ ਨੂੰ ਝੂਠੇ ਪੈਸੇ ਦਾ ਹਲਫਨਾਮਾ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਦੁਆਰਾ […]

Pakistan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ ਗ੍ਰਿਫਤਾਰੀ ਵਾਰੰਟ ਜਾਰੀ

Imran Khan

ਚੰਡੀਗੜ 01 ਅਕਤੂਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ | ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਕਿਸੇ ਵੀ ਸਮੇਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ | ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖ਼ਿਲਾਫ਼ ਇਸਲਾਮਾਬਾਦ ਵਿੱਚ […]