July 5, 2024 1:11 am

ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ, ਰਾਸ਼ਟਰਪਤੀ ਨੂੰ ਭੇਜੀ ਸਿਫਾਰਿਸ਼

Anwar-ul-Haq

ਚੰਡੀਗ੍ਹੜ, 12 ਅਗਸਤ 2023: ਪਾਕਿਸਤਾਨ ਵਿੱਚ ਚੱਲ ਰਹੀ ਸਿਆਸੀ ਖਿੱਚੋਤਾਣ ਦੇ ਦੌਰਾਨ, ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਆਮ ਚੋਣਾਂ ਦੀ ਨਿਗਰਾਨੀ ਲਈ ਇੱਕ ਕਾਰਜਕਾਰੀ ਪ੍ਰਧਾਨ ਮੰਤਰੀ ਦੇ ਨਾਂ ਤੈਅ ਕਰ ਦਿੱਤਾ ਗਿਆ ਹੈ। ਇਸ ਦੇ ਲਈ ਅਨਵਰ ਉਲ ਹੱਕ (Anwar-ul-Haq) ਦੇ ਨਾਂ ‘ਤੇ ਮੋਹਰ ਲੱਗੀ ਹੈ। ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਦੇ ਆਗੂ […]

ਪਾਕਿਸਤਾਨ ਸਰਕਾਰ ਵਲੋਂ ਨਵੇਂ ਟੈਕਸ ਲਗਾਉਣ ਵਾਲੇ ਆਰਡੀਨੈਂਸ ਨੂੰ ਰਾਸ਼ਟਰਪਤੀ ਨੇ ਠੁਕਰਾਇਆ

Government of Pakistan

ਚੰਡੀਗੜ੍ਹ, 15 ਫਰਵਰੀ 2023: ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੂੰ ਨਵੀਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਪਾਕਿਸਤਾਨ ਸਰਕਾਰ (Government of Pakistan) ਨੇ ਵਾਧੂ ਮਾਲੀਆ ਜੁਟਾਉਣ ਦੀ ਆਈਐਮਐਫ ਦੀ ਸ਼ਰਤ ਨੂੰ ਪੂਰਾ ਕਰਨ ਲਈ ਨਵੇਂ ਟੈਕਸ ਲਗਾਉਣ ਦਾ ਫੈਸਲਾ ਕੀਤਾ। ਉਨ੍ਹਾਂ ਇਸ […]

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਹੋਏ ਹਮਲੇ ਦੀ ਜਾਂਚ ਹੋਈ ਬੰਦ

Imran Khan

ਚੰਡੀਗੜ੍ਹ 26 ਨਵੰਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ‘ਤੇ ਹੋਏ ਹਮਲੇ ਦੀ ਜਾਂਚ ਲਈ ਬਣਾਈ ਗਈ ਜੇਆਈਟੀ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ। ਪਾਕਿਸਤਾਨ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਗੱਲ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ 3 ਨਵੰਬਰ ਨੂੰ ਹੋਏ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦਾ ਵੱਡਾ ਬਿਆਨ, ਹਮਲੇ ਦੀ ਸਾਜਿਸ਼ ਬਾਰੇ ਮੈਨੂੰ ਪਹਿਲਾਂ ਹੀ ਪਤਾ ਸੀ

Imran Khan

ਚੰਡੀਗੜ੍ਹ 04 ਨਵੰਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੇ ਹਸਪਤਾਲ ਤੋਂ ਲੋਕਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਹਮਲੇ ਦੀ ਸਾਜਿਸ਼ ਬਾਰੇ ਮੈਨੂੰ ਪਹਿਲਾਂ ਹੀ ਪਤਾ ਸੀ ਕਿ ਮੇਰੇ ‘ਤੇ ਹਮਲਾ ਕੀਤਾ ਜਾਣਾ ਹੈ । ਮੇਰੇ ਜਾਣ ਤੋਂ ਇੱਕ ਦਿਨ ਪਹਿਲਾਂ ਮੈਨੂੰ ਪਤਾ ਲੱਗਾ ਕਿ ਉਹ ਮੈਨੂੰ ਵਜ਼ੀਰਾਬਾਦ […]

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨਹੀਂ ਲੜ ਸਕਣਗੇ ਚੋਣਾਂ, ਚੋਣ ਕਮਿਸ਼ਨ ਵਲੋਂ ਅਯੋਗ ਕਰਾਰ

Imran Khan

ਚੰਡੀਗੜ੍ਹ 21 ਅਕਤੂਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ, ਇਸਦੇ ਨਾਲ ਹੀ ਹੁਣ ਇਮਰਾਨ ਖਾਨ ਖਿਲਾਫ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਚੋਣ ਕਮਿਸ਼ਨ ਨੇ ਇਮਰਾਨ ਨੂੰ ਅਯੋਗ ਕਰਾਰ ਦਿੱਤਾ ਹੈ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਦੀ ਸਿਫ਼ਾਰਸ਼ ਵੀ ਕੀਤੀ ਹੈ। ਕਮਿਸ਼ਨ ਵੱਲੋਂ […]

Pakistan: ਇਸਲਾਮਾਬਾਦ ਹਾਈਕੋਰਟ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ‘ਤੇ ਲਾਈ ਰੋਕ ਤੇ ਇਸ ਮਾਮਲੇ ‘ਚ ਮਿਲੀ ਜ਼ਮਾਨਤ

Imran Khan

ਚੰਡੀਗੜ੍ਹ 12 ਅਕਤੂਬਰ 2022: ਇਸਲਾਮਾਬਾਦ ਹਾਈਕੋਰਟ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਅਤੇ ਉਨ੍ਹਾਂ ਦੀ ਪਾਰਟੀ ਦੇ ਹੋਰ ਨੇਤਾਵਾਂ ਨੂੰ ਇਕ ਮਾਮਲੇ ਵਿਚ ਅਗਾਊਂ ਜ਼ਮਾਨਤ ਦੇ ਦਿੱਤੀ, ਜਿਸ ਵਿਚ ਉਨ੍ਹਾਂ ‘ਤੇ ਚੋਣ ਕਮਿਸ਼ਨ ਨੂੰ ਝੂਠੇ ਪੈਸੇ ਦਾ ਹਲਫਨਾਮਾ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਅਦਾਲਤ ਨੇ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਦੁਆਰਾ […]

Pakistan: ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਖ਼ਿਲਾਫ ਗ੍ਰਿਫਤਾਰੀ ਵਾਰੰਟ ਜਾਰੀ

Imran Khan

ਚੰਡੀਗੜ 01 ਅਕਤੂਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ | ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ ਅਤੇ ਕਿਸੇ ਵੀ ਸਮੇਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ | ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖ਼ਿਲਾਫ਼ ਇਸਲਾਮਾਬਾਦ ਵਿੱਚ […]

ਪਾਕਿਸਤਾਨ ‘ਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ 12 ਲੱਖ ਗਰਭਵਤੀ ਔਰਤਾਂ ਦੀ ਆਫ਼ਤ ‘ਚ ਜਾਨ: WHO

Pakistan

ਚੰਡੀਗੜ੍ਹ 10 ਸਤੰਬਰ 2022: ਪਾਕਿਸਤਾਨ (Pakistan) ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਪਾਕਿਸਤਾਨ ਦਾ ਇੱਕ ਤਿਹਾਈ ਹਿੱਸਾ ਪੂਰੀ ਤਰ੍ਹਾਂ ਡੁੱਬ ਚੁੱਕਾ ਹੈ। ਪਾਕਿਸਤਾਨ ਪਹਿਲਾਂ ਹੀ ਆਰਥਿਕ ਸੰਕਟ ਨੇ ਘੇਰਿਆ ਹੋਇਆ ਸੀ, ਉਪਰੋਂ ਹੜ੍ਹਾਂ ਨੇ ਮੁਸੀਬਤਾਂ ਵਧਾ ਹੋਰ ਦਿੱਤੀਆਂ ਹਨ। ਹਰ ਪਾਸੇ ਪਾਣੀ ਹੀ ਪਾਣੀ ਹੈ ਅਤੇ ਲੋਕ ਆਪਣੀਆਂ ਜਾਨਾਂ ਬਚਾਉਣ ਲਈ ਲੜ ਰਹੇ ਹਨ। […]