July 5, 2024 2:09 am

ਇਮਰਾਨ ਸਰਕਾਰ ਨੇ ਸੁਪਰੀਮ ਕੋਰਟ ‘ਚ ਸਮੀਖਿਆ ਪਟੀਸ਼ਨ ਕੀਤੀ ਦਾਇਰ

ਇਮਰਾਨ ਸਰਕਾਰ

ਚੰਡੀਗ੍ਹੜ 09 ਅਪ੍ਰੈਲ 2022: ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ‘ਤੇ ਅੱਜ ਨੈਸ਼ਨਲ ਅਸੈਂਬਲੀ ‘ਚ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ, ਸਾਡੇ ਦੇਸ਼ ਲਈ ਮੇਰਾ ਸੰਦੇਸ਼ ਹੈ ਕਿ ਮੈਂ ਹਮੇਸ਼ਾ ਆਖਰੀ ਗੇਂਦ ਤੱਕ ਪਾਕਿਸਤਾਨ ਲਈ ਲੜਿਆ ਹਾਂ ਅਤੇ ਲੜਦਾ ਰਹਾਂਗਾ […]

ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਪਹਿਲਾਂ ਸੰਸਦ ‘ਚ ਹੰਗਾਮਾ

Imran Khan

ਚੰਡੀਗੜ੍ਹ 09 ਅਪ੍ਰੈਲ 2022: ਪਾਕਿਸਤਾਨ (Pakistan) ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਖਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ‘ਤੇ ਅੱਜ ਨੈਸ਼ਨਲ ਅਸੈਂਬਲੀ ‘ਚ ਵੋਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ, ਸਾਡੇ ਦੇਸ਼ ਲਈ ਮੇਰਾ ਸੰਦੇਸ਼ ਹੈ ਕਿ ਮੈਂ ਹਮੇਸ਼ਾ ਪਾਕਿਸਤਾਨ ਲਈ ਆਖਰੀ […]

ਪਾਕਿਸਤਾਨ PM ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ ਭੰਗ ਕਰਨ ਅਤੇ ਚੋਣਾਂ ਕਰਵਾਉਣ ਦੀ ਕੀਤੀ ਸਿਫਾਰਿਸ਼

Imran Khan

ਚੰਡੀਗੜ੍ਹ 03 ਅਪ੍ਰੈਲ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan )ਦੀ ਸਰਕਾਰ ਖਿਲਾਫ ਬੇਭਰੋਸਗੀ ਮਤੇ ‘ਤੇ ਐਤਵਾਰ ਨੂੰ ਵੋਟਿੰਗ ਨਹੀਂ ਹੋ ਸਕੀ। ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪਾਕਿਸਤਾਨ ਦੇ ਸੰਵਿਧਾਨ ਦੀ ਧਾਰਾ 5 ਦੇ ਤਹਿਤ ਪ੍ਰਸਤਾਵ ਨੂੰ ਅਸੰਵਿਧਾਨਕ ਦੱਸਦੇ ਹੋਏ ਰੱਦ ਕਰ ਦਿੱਤਾ। ਇਸ ਤੋਂ ਤੁਰੰਤ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ […]

ਇਮਰਾਨ ਖਾਨ ‘ਤੇ ਲੱਗ ਸਕਦੀ ਹੈ ਉਮਰ ਭਰ ਲਈ ਪਾਬੰਦੀ, ਕੀ ਹੈ ਆਰਟੀਕਲ 62

Imran Khan

ਚੰਡੀਗੜ 02 ਅਪ੍ਰੈਲ 2022: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਆਪਣੇ ਹੁਣ ਤੱਕ ਦੇ ਸਭ ਤੋਂ ਮੁਸ਼ਕਿਲ ਦੌਰ ‘ਚੋਂ ਗੁਜ਼ਰ ਰਹੇ ਹਨ। ਉਨ੍ਹਾਂ ਦੀਆਂ ਮੁਸਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ | ਪਾਕਿਸਤਾਨ ਨੈਸ਼ਨਲ ਅਸੈਂਬਲੀ ‘ਚ ਐਤਵਾਰ ਨੂੰ ਉਨ੍ਹਾਂ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਹੋਵੇਗੀ । ਇਸ ਤੋਂ ਬਾਅਦ ਉਨ੍ਹਾਂ ਦੀ ਸਰਕਾਰ […]

ਇਮਰਾਨ ਖਾਨ ਅੱਜ ਦੇ ਸਕਦੇ ਨੇ ਅਸਤੀਫਾ, MQM ਨੇ ਵਿਰੋਧੀ ਪਾਰਟੀਆਂ ਨਾਲ ਕੀਤਾ ਸਮਝੌਤਾ

Imran Khan

ਚੰਡੀਗੜ੍ਹ, 30 ਮਾਰਚ 2022: ਪਾਕਿਸਤਾਨ ‘ਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਇਮਰਾਨ ਖਾਨ (Imran Khan) ਦੀ ਸਰਕਾਰ ਦਾ ਵਿਦਾ ਹੋਣਾ ਤੈਅ ਮੰਨਿਆ ਜਾ ਰਿਹਾ ਹੈ। ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਪਹਿਲਾਂ ਬੁੱਧਵਾਰ ਨੂੰ ਵੱਡਾ ਝਟਕਾ ਲੱਗਾ ਹੈ। ਪੀਟੀਆਈ ਸਰਕਾਰ ਦੀ ਭਾਈਵਾਲ MQM ਨੇ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਠੀਕ ਪਹਿਲਾਂ ਵਿਰੋਧੀ ਪਾਰਟੀਆਂ […]

ਪਾਕਿਸਤਾਨ ਅਸੈਂਬਲੀ ‘ਚ ਅੱਜ ਇਮਰਾਨ ਖਾਨ ਵਿਰੁੱਧ ਬੇਭਰੋਸਗੀ ਮਤਾ ਕੀਤਾ ਜਾਵੇਗਾ ਪੇਸ਼

Pakistan

ਚੰਡੀਗੜ੍ਹ 28 ਮਾਰਚ 2022: ਪਾਕਿਸਤਾਨ (Pakistan) ਨੈਸ਼ਨਲ ਅਸੈਂਬਲੀ ‘ਚ ਸ਼ਾਮ 4 ਵਜੇ ਉਨ੍ਹਾਂ ਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ| ਇਸਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀ ਕਿਸਮਤ ਦਾ ਫੈਸਲਾ ਅੱਜ ਹੋ ਜਾਵੇਗਾ । ਸੂਤਰਾਂ ਅਤੇ ਵਿਰੋਧੀ ਧਿਰ ਦੇ ਦਾਅਵਿਆਂ ਅਨੁਸਾਰ ਉਨ੍ਹਾਂ ਦੀ ਸਰਕਾਰ ਘੱਟ ਗਿਣਤੀ ‘ਚ ਆ ਗਈ […]

ਇਮਰਾਨ ਖਾਨ ਨੂੰ ਅਸਤੀਫਾ ਦੇਣ ਤੇ ਅਸੈਂਬਲੀ ਨੂੰ ਭੰਗ ਕਰਨ ਲਈ 24 ਘੰਟਿਆਂ ਦਾ ਦਿੱਤਾ ਅਲਟੀਮੇਟਮ

ਇਮਰਾਨ ਖਾਨ

ਚੰਡੀਗੜ੍ਹ 08 ਮਾਰਚ 2022: ਪਾਕਿਸਤਾਨ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਮੁਸੀਬਤਾਂ ਵਧਦੀਆਂ ਨਜਰ ਆ ਰਹੀਆਂ ਹਨ | ਵਿਰੋਧੀ ਪਾਰਟੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਸਤੀਫਾ ਦੇਣ ਅਤੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਲਈ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਇਨ੍ਹਾਂ ਹੀ ਨਹੀਂ ਬਿਲਾਵਲ ਭੁੱਟੋ ਨੇ […]