July 2, 2024 7:36 pm

ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਤੇ ਸ਼ਾਹ ਮਹਿਮੂਦ ਕੁਰੈਸ਼ੀ ਸਿਫਰ ਮਾਮਲੇ ‘ਚ ਬਰੀ

Imran Khan

ਚੰਡੀਗੜ੍ਹ, 03 ਜੂਨ 2024: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਨੂੰ ਅੱਜ ਕੁਝ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਿਫਰ ਮਾਮਲੇ ‘ਚ ਬਰੀ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਸਵੇਰੇ ਇਸਲਾਮਾਬਾਦ ਦੀ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ‘ਹਕੀਕੀ ਆਜ਼ਾਦੀ’ ਮਾਰਚ ਦੌਰਾਨ […]

ਪਾਕਿਸਤਾਨ ‘ਚ ਸਿੱਖ ਵਿਅਕਤੀ ਨੂੰ ਨਿਰਵਸਤਰ ਕਰਕੇ ਬੇਰਹਿਮੀ ਨਾਲ ਕੀਤੀ ਕੁੱਟਮਾਰ, ਭਾਜਪਾ ਆਗੂ ਨੇ PM ਸ਼ਾਹਬਾਜ਼ ਦੀ ਚੁੱਪੀ ‘ਤੇ ਚੁੱਕੇ ਸਵਾਲ

Sikh man

ਚੰਡੀਗੜ੍ਹ, 14 ਅਪ੍ਰੈਲ, 2024: ਪਾਕਿਸਤਾਨ ਵਿੱਚ ਇੱਕ ਸਿੱਖ ਵਿਅਕਤੀ (Sikh man)  ਦੀ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਵਿਸਾਖੀ ਵਾਲੇ ਦਿਨ ਦੀ ਲਾਹੌਰ ਦੀ ਦੱਸੀ ਜਾ ਰਹੀ ਹੈ। ਵੀਡੀਓ ਵਿੱਚ ਇੱਕ ਸਿੱਖ ਵਿਅਕਤੀ ਨੂੰ ਨਿਰਵਸਤਰ ਕਰਕੇ ਕੁੱਟਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਵਿਅਕਤੀ ਨਾਲ ਇਹ ਬੇਰਹਿਮੀ ਪਾਕਿਸਤਾਨ […]

ਪਾਕਿਸਤਾਨ ‘ਚ ਪੁਲਿਸ ਸਟੇਸ਼ਨ ‘ਤੇ ਗ੍ਰਨੇਡ ਨਾਲ ਹਮਲਾ, 10 ਪੁਲਿਸ ਮੁਲਾਜ਼ਮਾਂ ਦੀ ਮੌਤ

Pakistan

ਚੰਡੀਗੜ੍ਹ, 05 ਫ਼ਰਵਰੀ, 2024: ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ ਵਿੱਚ ਇੱਕ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਤੋਂ ਬਾਅਦ ਕਈ ਪੁਲਿਸ ਵਾਲਿਆਂ ਦੀ ਮੌਤ ਦੀ ਖ਼ਬਰ ਹੈ | ਇਸ ਹਮਲੇ ‘ਚ ਛੇ ਹੋਰ ਜਣੇ ਜ਼ਖਮੀ ਵੀ ਹੋਏ ਹਨ। ਪੁਲਿਸ ਮੁਤਾਬਕ ਤੜਕੇ ਕਰੀਬ 3 ਵਜੇ ਦਰਬਨ ਤਹਿਸੀਲ ‘ਚ ਕੁਝ ਅਤਿਵਾਦੀਆਂ ਨੇ ਭਾਰੀ […]

ਤੋਸ਼ਾਖਾਨਾ ਮਾਮਲੇ ‘ਚ ਅਦਾਲਤ ਨੇ ਇਮਰਾਨ ਖਾਨ ਤੇ ਉਨ੍ਹਾਂ ਦੀ ਘਰਵਾਲੀ ਨੂੰ 14 ਸਾਲ ਕੈਦ ਦੀ ਸਜ਼ਾ ਸੁਣਾਈ

इमरान खान

ਚੰਡੀਗੜ੍ਹ, 31ਜਨਵਰੀ 2024: ਪਾਕਿਸਤਾਨ ‘ਚ ਆਮ ਚੋਣਾਂ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਤੋਸ਼ਾਖਾਨਾ ਮਾਮਲੇ ‘ਚ ਪਾਕਿਸਤਾਨ ਦੀ ਇਕ ਅਦਾਲਤ ਨੇ ਇਮਰਾਨ ਨੂੰ 14 ਸਾਲ ਦੀ ਸਜ਼ਾ ਸੁਣਾਈ ਹੈ। ਇਮਰਾਨ ਦੇ ਨਾਲ-ਨਾਲ ਉਸ ਦੀ ਘਰਵਾਲੀ ਬੁਸ਼ਰਾ ਬੀਬੀ ਨੂੰ ਵੀ 14 ਸਾਲ ਦੀ ਸਖ਼ਤ ਕੈਦ ਦੀ ਸਜ਼ਾ […]

ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਨੂੰ ਵੱਡਾ ਝਟਕਾ, ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਮੁੜ ਗ੍ਰਿਫਤਾਰ

Shah Mehmood Qureshi

ਚੰਡੀਗੜ੍ਹ, 27 ਦਸੰਬਰ 2023: ਪਾਕਿਸਤਾਨ (Pakistan) ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ (Shah Mehmood Qureshi) ਨੂੰ ਫਿਰ ਗ੍ਰਿਫਤਾਰ ਕਰ ਲਿਆ ਗਿਆ ਹੈ। ਕੁਰੈਸ਼ੀ, ਜੋ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਉਪ ਪ੍ਰਧਾਨ ਸਨ, ਉਨ੍ਹਾਂ ਨੂੰ ਗੁਪਤ ਡਿਪਲੋਮੈਟਿਕ ਕੇਬਲ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਸੀ। ਪਿਛਲੇ ਹਫ਼ਤੇ ਪਾਕਿਸਤਾਨ ਦੀ ਸੁਪਰੀਮ […]

ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਮਰਾਨ ਖਾਨ ਦੀ ਪਾਰਟੀ ਦਾ ਚੋਣ ਚਿੰਨ੍ਹ ਖੋਹਿਆ

Imran Khan

ਚੰਡੀਗੜ੍ਹ, 23 ਦਸੰਬਰ 2023: ਇਮਰਾਨ ਖਾਨ (Imran Khan) ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦਾ ਚੋਣ ਨਿਸ਼ਾਨ ‘ਬੱਲਾ’ ਰੱਦ ਕਰ ਦਿੱਤਾ ਗਿਆ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ ਦੀ 5 ਮੈਂਬਰੀ ਬੈਂਚ ਨੇ ਸ਼ੁੱਕਰਵਾਰ ਨੂੰ ਚੋਣ ਨਿਸ਼ਾਨ ਖੋਹਣ ਦਾ ਫੈਸਲਾ ਸੁਣਾਇਆ। ਇਸ ਦੇ ਨਾਲ ਹੀ ਪੀਟੀਆਈ ਵਿੱਚ ਹੋਈਆਂ ਚੋਣਾਂ ਨੂੰ ਵੀ ਗੈਰ-ਕਾਨੂੰਨੀ ਕਰਾਰ ਦਿੱਤਾ ਗਿਆ। ਸ਼ੁੱਕਰਵਾਰ ਨੂੰ […]

ਪਾਕਿਸਤਾਨ ਦੀ ਖ਼ਰਾਬ ਹਾਲਤ ਲਈ ਭਾਰਤ ਜਾਂ ਅਮਰੀਕਾ ਜ਼ਿੰਮੇਵਾਰ ਨਹੀਂ: ਨਵਾਜ਼ ਸ਼ਰੀਫ

Nawaz Sharif

ਚੰਡੀਗੜ੍ਹ, 20 ਦਸੰਬਰ 2023: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ (Nawaz Sharif) ਨੇ ਕਿਹਾ ਹੈ ਕਿ ਪਾਕਿਸਤਾਨ ਦੀ ਖ਼ਰਾਬ ਹਾਲਤ ਲਈ ਭਾਰਤ, ਅਫਗਾਨਿਸਤਾਨ ਜਾਂ ਅਮਰੀਕਾ ਜ਼ਿੰਮੇਵਾਰ ਨਹੀਂ ਹਨ। ਪਾਕਿਸਤਾਨ ਨੇ ਆਪਣੇ ਪੈਰਾਂ ‘ਤੇ ਕੁਲਹਾੜੀ ਮਾਰ ਲਈ ਹੈ। ਲਾਹੌਰ ਵਿੱਚ ਆਪਣੀ ਪਾਰਟੀ ਪੀਐਮਐਲ-ਐਨ ਦੇ ਇੱਕ ਸਮਾਗਮ ਵਿੱਚ ਬੋਲਦਿਆਂ ਨਵਾਜ਼ ਨੇ ਕਿਹਾ – ਫੌਜ ਨੇ 2018 […]

ਗੁਆਂਢੀ ਦੇਸ਼ ਪਾਕਿਸਤਾਨ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਤੀਬਰਤਾ 4.2 ਰਹੀ

Earthquake

ਕਪੂਰਥਲਾ, 15 ਦਸੰਬਰ 2023: ਗੁਆਂਢੀ ਦੇਸ਼ ਪਾਕਿਸਤਾਨ ਵਿੱਚ ਅੱਜ (ਸ਼ੁੱਕਰਵਾਰ) ਸਵੇਰੇ 9:13 ਵਜੇ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਪ੍ਰਾਪਤ ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.2 ਮਾਪੀ ਗਈ ਹੈ । ਇਹ ਜਾਣਕਾਰੀ ਨਵੀਂ ਦਿੱਲੀ ਸਥਿਤ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦਿੱਤੀ ਹੈ। ਐੱਨ.ਸੀ.ਐੱਸ ਦੇ ਮੁਤਾਬਕ ਪਾਕਿਸਤਾਨ ਤੋਂ ਅਜੇ […]

ਪਾਕਿਸਤਾਨ ਦੇ ਮੁੱਦੇ ‘ਤੇ ਅਮਰੀਕੀ ਸੰਸਦ ‘ਚ ਮਤਾ ਪੇਸ਼, ਪਾਕਿਸਤਾਨ ਨੂੰ ਦਿੱਤੀ ਇਹ ਨਸੀਹਤ

Pakistan

ਚੰਡੀਗੜ੍ਹ, 7 ਦਸੰਬਰ 2023: ਪਾਕਿਸਤਾਨ (Pakistan) ਦੇ ਮੁੱਦੇ ‘ਤੇ ਅਮਰੀਕੀ ਸੰਸਦ ‘ਚ ਮਤਾ ਪੇਸ਼ ਕੀਤਾ ਗਿਆ ਹੈ। ਇਸ ਮਤੇ ਵਿੱਚ ਪਾਕਿਸਤਾਨ ਨੂੰ ਨਸੀਹਤ ਦਿੱਤੀ ਗਈ ਹੈ ਕਿ ਪਾਕਿਸਤਾਨ ਵਿੱਚ ਲੋਕਤੰਤਰੀ ਪ੍ਰਣਾਲੀ, ਮਨੁੱਖੀ ਅਧਿਕਾਰ ਅਤੇ ਕਾਨੂੰਨ ਦਾ ਰਾਜ ਹੋਣਾ ਚਾਹੀਦਾ ਹੈ। ਜਿਕਰਯੋਗ ਹੈ ਕਿ ਇਹ ਪ੍ਰਸਤਾਵ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਪਾਕਿਸਤਾਨ ‘ਚ ਜਲਦ ਹੀ […]

ਅਦਾਕਾਰਾ ਐਸ਼ਵਰਿਆ ਰਾਏ ਬਾਰੇ ਇਤਰਾਜਯੋਗ ਟਿੱਪਣੀ ‘ਤੇ ਅਬਦੁਲ ਰਜ਼ਾਕ ਨੇ ਮੰਗੀ ਮੁਆਫ਼ੀ

Abdul Razak

ਚੰਡੀਗੜ੍ਹ, 15 ਨਵੰਬਰ 2023: ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਅਬਦੁਲ ਰਜ਼ਾਕ (Abdul Razak) ਨੇ ਅਦਾਕਾਰਾ ਐਸ਼ਵਰਿਆ ਰਾਏ ਬਾਰੇ ਇਤਰਾਜਯੋਗ ਟਿੱਪਣੀ ‘ਤੇ ਮੁਆਫ਼ੀ ਮੰਗ ਲਈ ਹੈ। ਸਾਰੇ ਪਾਸੇ ਰਜ਼ਾਕ ਦੇ ਬਿਆਨ ਦੀ ਆਲੋਚਨਾ ਹੋ ਰਹੀ ਹੈ । ਉਨ੍ਹਾਂ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਵੀ ਅਫਸੋਸ ਜਤਾਇਆ ਸੀ। ਉਹ ਉਸ ਟੀਵੀ ਸ਼ੋਅ ਵਿੱਚ ਸ਼ਾਮਲ […]