July 2, 2024 9:07 pm

ਤਰਨ ਤਾਰਨ ਜ਼ਿਲ੍ਹੇ ‘ਚ BSF ਤੇ ਪੰਜਾਬ ਪੁਲਿਸ ਵੱਲੋਂ ਖੇਤਾਂ ‘ਚ ਇੱਕ ਡਰੋਨ ਬਰਾਮਦ

BSF

ਚੰਡੀਗੜ੍ਹ, 11 ਜੂਨ 2024: ਤਰਨ ਤਾਰਨ ਦੇ ਜ਼ਿਲ੍ਹੇ ਦੇ ਪਿੰਡ ਰਾਜੋਕੇ ਵਿਖੇ ਇੱਕ ਖੇਤ ਵਿੱਚੋਂ ਡਿਊਟੀ ‘ਤੇ ਤਾਇਨਾਤ ਬੀਐਸਐਫ (BSF) 01 ਛੋਟਾ ਡਰੋਨ ਬਰਾਮਦ ਕੀਤਾ ਹੈ | ਬੀਐਸਐਫ ਦੇ ਜਵਾਨਾਂ ਨੇ ਡਰੋਨ ਦੀ ਗਤੀਵਿਧੀ ‘ਤੇ ਨਜ਼ਰ ਰੱਖੀ ਹੋਈ ਸੀ, ਸੰਭਾਵਿਤ ਡਰਾਪਿੰਗ ਏਰੀਏ ਨੂੰ ਘੇਰ ਲਿਆ ਗਿਆ ਸੀ ਅਤੇ ਬੀਐਸਐਫ ਦੁਆਰਾ ਪੰਜਾਬ ਪੁਲਿਸ ਦੇ ਨਾਲ ਇੱਕ […]

BSF ਤੇ ਪੰਜਾਬ ਪੁਲਿਸ ਵੱਲੋਂ ਡਰੋਨ ਅਤੇ ਹੈਰੋਇਨ ਸਮੇਤ ਹਥਿਆਰ ਬਰਾਮਦ, ਦੋ ਜਣੇ ਗ੍ਰਿਫ਼ਤਾਰ

BSF

ਜਲੰਧਰ, 27 ਜਨਵਰੀ 2024: ਦੇਸ਼ ਵਿਰੋਧੀ ਅਨਸਰਾਂ ਦੀ ਇੱਕ ਹੋਰ ਗੈਰ-ਕਾਨੂੰਨੀ ਕੋਸ਼ਿਸ਼ ਨੂੰ ਬੀ.ਐੱਸ,ਐੱਫ (BSF) ਅਤੇ ਪੰਜਾਬ ਪੁਲਿਸ ਨੇ ਨਾਕਾਮ ਕਰ ਦਿੱਤਾ ਹੈ | ਸੀਮਾ ਸੁਰੱਖਿਆ ਬਲ (BSF) ਅਤੇ ਅੰਮ੍ਰਿਤਸਰ ਦੀ ਵਿਸ਼ੇਸ਼ ਟਾਸਕ ਫੋਰਸ (STF) ਨੇ ਇੱਕ ਸਾਂਝੀ ਕਾਰਵਾਈ ਕਰਦਿਆਂ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਅਤੇ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਗ੍ਰਿਫਤਾਰ […]

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਰਾਹੀਂ ਸੁੱਟੇ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ

Weapen

ਚੰਡੀਗੜ੍ਹ, 20 ਜਨਵਰੀ 2024: ਜਲੰਧਰ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਫਿਰੋਜ਼ਪੁਰ ਵਿੱਚ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਗਏ ਹਥਿਆਰ (Weapen) ਅਤੇ ਗੋਲਾ ਬਾਰੂਦ ਬਰਾਮਦ ਕਰ ਕੇ ਸਰਹੱਦ ਪਾਰ ਦੇਸ਼ ਵਿਰੋਧੀ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਬੁਲਾਰੇ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ […]

ਡੇਰਾ ਬਾਬਾ ਨਾਨਕ ‘ਚ ਕਿਸਾਨ ਦੇ ਖੇਤਾਂ ‘ਚ ਮਿਲਿਆ ਡਰੋਨ, BSF ਵੱਲੋਂ ਜਾਂਚ ਸ਼ੁਰੂ

Drone

ਚੰਡੀਗੜ੍ਹ, 29 ਦਸੰਬਰ 2023: ਪੰਜਾਬ ਦੇ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਵਿੱਚ ਧਰਮਕੋਟ ਪੱਤਣ ਨੇੜੇ ਬੀਐਸਐਫ ਦੀ ਨੰਗਲੀ ਚੌਕੀ ’ਤੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਇੱਕ ਡਰੋਨ (Drone) ਬਰਾਮਦ ਹੋਇਆ ਹੈ। ਬੀਐਸਐਫ ਅਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ […]

ਕੌਮਾਂਤਰੀ ਸਰਹੱਦੀ ‘ਤੇ BSF ਤੇ ਲੋਪੋਕੇ ਪੁਲਿਸ ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਹੈਰੋਇਨ ਬਰਾਮਦ

Heroin

ਅੰਮ੍ਰਿਤਸਰ, 25 ਦਸੰਬਰ 2023: ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦੀ ਪਿੰਡ ਕੱਕੜ ਵਿਖੇ ਲੋਪੋਕੇ ਪੁਲਿਸ ਤੇ ਬੀ.ਐੱਸ.ਐੱਫ. ਵੱਲੋਂ ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਇਕ ਪੈਕਟ ਹੈਰੋਇਨ (Heroin) ਬਰਾਮਦ ਕਰਨ ਚ ਸਫਲਤਾ ਹਾਸਲ ਕੀਤੀ ਹੈ | ਦੇਰ ਰਾਤ ਭਾਰਤ ਪਾਕਿਸਤਾਨ ਦੇ ਸਰਹੱਦੀ ਪਿੰਡ ਕੱਕੜ ਵਿਖੇ ਡਰੋਨ ਦੀ ਹਲਚਲ ਸੁਣਾਈ ਦਿੱਤੀ ਜਿਸ ਤੇ ਕਾਰਵਾਈ ਕਰਦੇ ਹੋਏ ਬੀ.ਓ.ਪੀ. 22 ਬਟਾਲੀਅਨ ਦੇ […]

ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ‘ਚ BSF ਵੱਲੋਂ ਤਸਕਰਾਂ ਦੀ ਸਾਜ਼ਿਸ਼ ਨਾਕਾਮ, ਚੀਨ ‘ਚ ਬਣਿਆ ਡਰੋਨ ਬਰਾਮਦ

BSF

ਚੰਡੀਗੜ੍ਹ, 09 ਦਸੰਬਰ 2023: ਇੱਕ ਪਾਕਿਸਤਾਨੀ ਡਰੋਨ ਜੋ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਪਾਰ ਕਰਕੇ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ, ਉਸ ਨੂੰ ਬੀਐਸਐਫ (BSF) ਨੇ ਗੋਲੀ ਮਾਰ ਕੇ ਹੇਠਾਂ ਸੁੱਟ ਦਿੱਤਾ । ਇਹ ਡਰੋਨ ਸ਼ਨੀਵਾਰ ਸਵੇਰੇ ਸਰਚ ਆਪਰੇਸ਼ਨ ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਪਿੰਡ ਰੋਹੀਲਾ ਹਾਜੀ ਨੇੜੇ ਖੇਤਾਂ ਵਿੱਚੋਂ ਬਰਾਮਦ ਕੀਤਾ ਗਿਆ ਹੈ । ਬੀਐਸਐਫ (BSF) […]

BSF ਵੱਲੋਂ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਹੈਰੋਇਨ ਦੀ ਖੇਪ ਜ਼ਬਤ, ਤਲਾਸ਼ੀ ਮੁਹਿੰਮ ਜਾਰੀ

BSF

ਚੰਡੀਗੜ੍ਹ, 21 ਨਵੰਬਰ 2023: ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖਲ ਹੋਏ ਪਾਕਿਸਤਾਨੀ ਡਰੋਨ ਦੁਆਰਾ ਸੁੱਟੀ ਗਈ ਹੈਰੋਇਨ ਦੀ ਖੇਪ ਨੂੰ ਜ਼ਬਤ ਕੀਤਾ ਹੈ। ਹਾਲਾਂਕਿ ਡਰੋਨ ਵਾਪਸ ਜਾਣ ਵਿੱਚ ਕਾਮਯਾਬ ਹੋ ਗਿਆ। ਇਸ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 3.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ […]

BSF ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਦੌਰਾਨ ਪਾਕਿਸਤਾਨੀ ਡਰੋਨ ਬਰਾਮਦ

BSF

ਚੰਡੀਗੜ੍ਹ, 07 ਅਗਸਤ 2023: ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਦੀ ਸਾਂਝੀ ਮੁਹਿੰਮ ਚਲਾ ਕੇ ਪਾਕਿਸਤਾਨ ਤੋਂ ਪਾਸੋਂ ਆਇਆ ਡਰੋਨ ਬਰਾਮਦ ਕੀਤਾ ਹੈ । ਆਵਾਜ਼ ਸੁਣਨ ਤੋਂ ਬਾਅਦ ਸਾਂਝੀ ਟੀਮ ਨੇ ਇਲਾਕਿਆਂ ‘ਚ ਤਲਾਸ਼ੀ ਲਈ ਸੀ।ਡਰੋਨ ਦੀ ਬਰਾਮਦਗੀ ਅੰਮ੍ਰਿਤਸਰ ਸਰਹੱਦ ਨਾਲ ਲੱਗਦੇ ਪਿੰਡ ਰਤਨ ਖੁਰਦ ਤੋਂ ਕੀਤੀ ਗਈ ਹੈ। ਇਹ ਹੈਕਸਾਕਾਪਟਰ ਡਰੋਨ ਹੈ, ਜਿਸ […]

BSF ਵੱਲੋਂ ਤਰਨ ਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜ਼ਿਸ਼ ਨਾਕਾਮ

Tarn Taran

ਚੰਡੀਗੜ੍ਹ, 24 ਜੂਨ 2023: ਪਾਕਿਸਤਾਨੀ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਸ਼ਨੀਵਾਰ ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ ਹੈ । ਪਾਕਿਸਤਾਨੀ ਤਸਕਰਾਂ ਦਾ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਇਆ ਹੈ, ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਗੋਲੀ ਚਲਾ ਕੇ ਡਰੋਨ ਨੂੰ ਡੇਗ ਦਿੱਤਾ। ਇਸਤੋਂ ਬਾਅਦ ਇਲਾਕੇ […]

BSF ਅਤੇ CI ਗੁਰਦਾਸਪੁਰ ਦੇ ਸਾਂਝੇ ਸਰਚ ਅਭਿਆਨ ਦੌਰਾਨ ਖੇਤ ‘ਚੋਂ ਪਾਕਿਸਤਾਨੀ ਡਰੋਨ ਬਰਾਮਦ

CI Gurdaspur

ਚੰਡੀਗੜ੍ਹ, 24 ਅਪ੍ਰੈਲ 2023: ਕੌਮਾਂਤਰੀ ਸਰਹੱਦ ਤੋਂ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ, ਮਿਲੀ ਸੂਚਨਾ ਦੇ ਆਧਾਰ ‘ਤੇ ਬੀ.ਐਸ.ਐਫ ਅਤੇ ਸੀ.ਆਈ.ਗੁਰਦਾਸਪੁਰ (CI Gurdaspur) ਵਲੋਂ ਸਰਹੱਦੀ ਪਿੰਡ ਸ਼ਾਹਪੁਰ ਗੋਰਾਇਆ, ਜ਼ਿਲ੍ਹਾ ਗੁਰਦਾਸਪੁਰ ਦੇ ਕੋਲ ਇੱਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ। ਸਰਚ ਅਭਿਆਨ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਗੋਰਾਇਆ ਦੇ ਖੇਤਾਂ ਵਿੱਚੋਂ ਇੱਕ ਡਰੋਨ (ਕਵਾਡਕਾਪਟਰ, […]