July 4, 2024 11:08 pm

ਤਰਨ ਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਨੇ ਮੁੜ ਦਿੱਤੀ ਦਸਤਕ, BSF ਨੇ ਕੀਤੀ ਫਾਇਰਿੰਗ

Pakistani Drone

ਚੰਡੀਗੜ੍ਹ, 22 ਫ਼ਰਵਰੀ 2023: ਤਰਨ ਤਾਰਨ ਵਿੱਚ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ (Pakistani Drone) ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਇਹ ਡਰੋਨ 5 ਮਿੰਟ ਤੱਕ ਭਾਰਤੀ ਸਰਹੱਦ ਵਿੱਚ ਘੁੰਮਦਾ ਰਿਹਾ। ਤਰਨ ਤਾਰਨ ਜ਼ਿਲ੍ਹੇ ਅਧੀਨ ਪੈਂਦੇ ਭਾਰਤ-ਪਾਕਿ ਸਰਹੱਦ ਦੇ ਬੀ.ਓ.ਪੀ. ਪਾਕਿਸਤਾਨੀ ਡਰੋਨ ਨੇ ਸਵੇਰੇ 3 ਵਜੇ ਅਮਰ ਰਾਹੀਂ ਭਾਰਤੀ ਖੇਤਰ ਵਿੱਚ ਪਿੱਲਰ ਨੰਬਰ 126/2 ਤੋਂ […]

ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਮਿਲਿਆ ਡਰੋਨ, BSF ਵਲੋਂ ਪਾਕਿਸਤਾਨ ਨਾਲ ਹੋਵੇਗੀ ਫਲੈਗ ਮੀਟਿੰਗ

Pakistani Drone

ਚੰਡੀਗੜ੍ਹ, 20 ਫਰਵਰੀ 2023: ਕੌਮਾਂਤਰੀ ਸਰਹੱਦ ‘ਤੇ ਪੰਜਾਬ ਵਾਲੇ ਪਾਸੇ ਪਾਕਿਸਤਾਨੀ ਡਰੋਨ (Pakistani Drone) ਘੁਸਪੈਠ ਦੀਆਂ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ | ਤਾਜ਼ਾ ਮਾਮਲਾ ਪੰਜਾਬ ਦੇ ਫਾਜ਼ਿਲਕਾ ‘ਚ ਭਾਰਤ-ਪਾਕਿ ਸਰਹੱਦ ‘ਤੇ ਇੱਕ ਪਿੰਡ ‘ਚ ਡਰੋਨ ਮਿਲਣ ਦੀ ਸੂਚਨਾ ਮਿਲੀ ਹੈ। ਇਹ ਡਰੋਨ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ 2 ਕਿਲੋਮੀਟਰ ਦੂਰ ਬਰਾਮਦ ਕੀਤਾ ਗਿਆ ਹੈ। […]

ਭਾਰਤੀ ਸਰਹੱਦ ‘ਚ ਦਾਖਲ ਹੋਇਆ ਪਾਕਿਸਤਾਨੀ ਡਰੋਨ, BSF ਨੇ 28 ਰਾਉਂਡ ਕੀਤੇ ਫਾਇਰ

Pakistani Drone

ਚੰਡੀਗੜ੍ਹ, 09 ਫਰਵਰੀ 2023: ਬੀਤੀ ਦੇਰ ਰਾਤ ਗੁਰਦਾਸਪੁਰ ਅਧੀਨ ਪੈਂਦੀ ਬੀਓਪੀ ਆਦੀਆਂ ਵਿਖੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨੀ ਡਰੋਨ (Pakistani Drone) ਦੇਖਿਆ ਗਿਆ, ਜਿਸ ਨੂੰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਗੋਲੀਬਾਰੀ ਕਰਕੇ ਵਾਪਸ ਮੋੜ ਦਿੱਤਾ। ਸੀਮਾ ਸੁਰੱਖਿਆ ਬਲ ਦੇ ਗੁਰਦਾਸਪੁਰ ਸੈਕਟਰ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਰਾਤ ਕਰੀਬ 9.40 ਵਜੇ ਭਾਰਤੀ ਜਵਾਨਾਂ ਨੇ […]

BSF ਵਲੋਂ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜਸ਼ ਨਾਕਾਮ, 4 ਪਿਸਤੌਲਾਂ, 8 ਮੈਗਜ਼ੀਨ ਬਰਾਮਦ

BSF

ਚੰਡੀਗੜ੍ਹ 18 ਜਨਵਰੀ 2023: ਭਾਰਤ-ਪਾਕਿਸਤਾਨ ਸਰਹੱਦ ‘ਤੇ ਪਾਕਿਸਤਾਨ ‘ਚ ਬੈਠੇ ਤਸਕਰ ਧੁੰਦ ਦਾ ਫ਼ਾਇਦਾ ਚੁੱਕ ਕੇ ਲਗਾਤਾਰ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਅੰਜਾਮ ਦੇਣ ‘ਚ ਫ਼ਿਰਾਕ ਵਿੱਚ ਲੱਗੇ ਹੋਏ ਹਨ। ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨ ਵੱਲ ਤੋਂ ਹੋ ਰਹੀਆਂ ਡਰੋਨ ਗਤੀਵਿਧੀਆਂ ਨੂੰ ਨਾਕਾਮ ਕਰ ਰਹੇ ਹਨ । ਬੀਤੀ ਦੇਰ ਰਾਤ ਸੈਕਟਰ ਗਰਦਾਸਪੁਰ ਦੀ 58 ਬਟਾਲੀਅਨ […]

Ferozepur: ਭਾਰਤ ਸਰਹੱਦ ‘ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਨੇ ਕੀਤਾ ਢੇਰ

Ferozepur

ਚੰਡੀਗੜ੍ਹ 22 ਦਸੰਬਰ 2022: ਪੰਜਾਬ ਵਿੱਚ ਕੌਮਾਂਤਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਇਕ ਹੋਰ ਪਾਕਿਸਤਾਨੀ ਡਰੋਨ ਨੂੰ ਡੇਗਣ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਡਰੋਨ ਰਾਤ ਕਰੀਬ 8 ਵਜੇ ਫਿਰੋਜ਼ਪੁਰ ਸੈਕਟਰ ਰਾਹੀਂ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਸੀ। ਗੋਲੀਬਾਰੀ ਤੋਂ ਬਾਅਦ ਸਵੇਰੇ ਤਲਾਸ਼ੀ ਲਈ ਗਈ ਤਾਂ ਡਰੋਨ ਖੇਤਾਂ ‘ਚ ਡਿੱਗਿਆ […]

ਗੁਰਦਾਸਪੁਰ ‘ਚ ਕੌਮਾਂਤਰੀ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ

Pakistani drone

ਚੰਡੀਗੜ੍ਹ 19 ਦਸੰਬਰ 2022: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ (Pakistani drone) ਦੀ ਗਤੀਵਿਧੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਦੂਜੇ ਪਾਸੇ ਸਰਹੱਦ ਰਾਹੀਂ ਹੋ ਰਹੀ ਹਥਿਆਰਾਂ ਤੇ ਨਸ਼ੇ ਦੀ ਤਸਕਰੀ ‘ਤੇ ਠੱਲ੍ਹ ਪਾਉਣ ਲਈ ਭਾਰਤੀ ਸੀਮਾ ਸੁਰੱਖਿਆ ਬਲ (BSF) ਵਲੋਂ ਲਗਾਤਾਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ | ਇਸਦੇ ਨਾਲ ਹੀ ਬੀਤੀ ਦੇਰ ਰਾਤ […]

ਤਰਨਤਾਰਨ ‘ਚ ਕੌਮਾਂਤਰੀ ਸਰਹੱਦ ‘ਤੇ ਫਿਰ ਦਿਸਿਆ ਪਾਕਿਸਤਾਨੀ ਡਰੋਨ, BSF ਨੇ ਕੀਤੀ ਫਾਇਰਿੰਗ

B.S.F

ਚੰਡੀਗੜ੍ਹ 18 ਨਵੰਬਰ 2022: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ‘ਚ ਬੈਠੇ ਅੱਤਵਾਦੀਆਂ ਅਤੇ ਸਮੱਗਲਰਾਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇੱਕ ਵਾਰ ਫਿਰ ਤਰਨਤਾਰਨ ਬਾਰਡਰ ‘ਤੇ ਪਾਕਿਸਤਾਨੀ ਡਰੋਨ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਇਆ ਹੈ। ਜੇਕਰ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਇਸ ਸਾਲ 256ਵੀਂ ਵਾਰ ਡਰੋਨ ਭਾਰਤੀ ਸਰਹੱਦ ‘ਚ ਦਾਖਲ ਹੋਇਆ ਹੈ। […]

ਫ਼ਿਰੋਜਪੁਰ ‘ਚ ਕੌਮਾਂਤਰੀ ਸਰਹੱਦ ‘ਤੇ ਬੀਐਸਐਫ ਨੇ ਫਾਇਰਿੰਗ ਕਰ ਸੁੱਟਿਆ ਪਾਕਿਸਤਾਨੀ ਡਰੋਨ

ਫ਼ਿਰੋਜਪੁਰ

ਫ਼ਿਰੋਜਪੁਰ 09 ਨਵੰਬਰ 2022: ਸੀਮਾ ਪਾਰ ਤੋਂ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ, ਭਾਰਤ ਵਿੱਚ ਲਗਾਤਾਰ ਡਰੋਨ ਰਾਹੀਂ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਹਰ ਵਾਰ ਪਾਕਿਸਤਾਨ ਨੂੰ ਮੂੰਹ ਦੀ ਵੀ ਖਾਣੀ ਪੈ ਰਹੀ | ਇਸ ਤਹਿਤ ਇੱਕ ਵਾਰ ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਘੁਸਪੈਠ ਦੀ ਖ਼ਬਰ ਸਾਹਮਣੇ ਆਈ […]

BSF ਨੇ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨੀ ਡਰੋਨ ਦੀ ਸਾਜਿਸ਼ ਕੀਤੀ ਨਾਕਾਮ

BSF

ਚੰਡੀਗੜ੍ਹ 29 ਅਪ੍ਰੈਲ 2022: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਇਕ ਵਾਰ ਫਿਰ ਇੱਕ ਡਰੋਨ ਦੇਖਿਆ ਗਿਆ | ਇਹ ਪਾਕਿਸਤਾਨੀ ਡਰੋਨ ਦੇ ਪੰਜਾਬ ਦੇ ਅੰਮ੍ਰਿਤਸਰ (Amritsar) ਵਿੱਚ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਵੀਰਵਾਰ ਨੂੰ ਸਰਹੱਦ ‘ਤੇ ਤਾਇਨਾਤ BSF ਦੇ ਜਵਾਨਾਂ ਨੇ ਕਰੀਬ 1:15 ਵਜੇ ਅੰਮ੍ਰਿਤਸਰ ਸੈਕਟਰ ਦੇ ਪਿੰਡ ਧਨੋਂ ਕਲਾਂ ਨੇੜੇ ਪਾਕਿਸਤਾਨੀ ਪਾਸਿਓਂ ਭਾਰਤੀ […]

ਫ਼ਿਰੋਜ਼ਪੁਰ ਤੋਂ ਬਾਅਦ ਅੰਮ੍ਰਿਤਸਰ ਦੇ ਪਿੰਡ ਹਵੇਲੀਆਂ ‘ਚ ਮਿਲਿਆ ਪਾਕਿਸਤਾਨੀ ਡਰੋਨ, ਜਵਾਨਾਂ ਨੇ ਸਰਚ ਆਪਰੇਸ਼ਨ ਕੀਤਾ ਸ਼ੁਰੂ

Pakistani drone

ਅੰਮ੍ਰਿਤਸਰ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਇਕ ਵਾਰ ਫਿਰ ਪਾਕਿਸਤਾਨੀ ਸਮੱਗਲਰਾਂ ਦੀ ਨਾਪਾਕ ਹਰਕਤ ਨੂੰ ਨਾਕਾਮ ਕਰ ਦਿੱਤਾ ਹੈ। ਫ਼ਿਰੋਜ਼ਪੁਰ ਤੋਂ ਬਾਅਦ ਹੁਣ ਅੰਮ੍ਰਿਤਸਰ ਸੈਕਟਰ ਵਿੱਚ ਪਾਕਿਸਤਾਨੀ ਡਰੋਨ (Pakistani drone) ਮਿਲਿਆ ਹੈ। ਬੀਐਸਐਫ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਡਰੋਨ ਸਰਹੱਦ ਪਾਰ ਤੋਂ ਕੋਈ […]