Pakistan: ਖੈਬਰ ਪਖਤੂਨਖਵਾ ਸੂਬੇ ‘ਚ ਹਮਲਾਵਰਾਂ ਵਲੋਂ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ, ਇੱਕ ਕਾਂਸਟੇਬਲ ਦੀ ਮੌਤ
![Khyber Pakhtunkhwa](https://theunmute.com/wp-content/uploads/2023/01/Pic-2-9-1.jpeg)
ਚੰਡੀਗੜ੍ਹ 06 ਜਨਵਰੀ 2022: ਪਾਕਿਸਤਾਨ (Pakistan) ਦੇ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ‘ਚ ਸ਼ੁੱਕਰਵਾਰ ਤੜਕੇ ਅਣਪਛਾਤੇ ਹਮਲਾਵਰਾਂ ਨੇ ਇਕ ਪੁਲਿਸ ਸਟੇਸ਼ਨ ‘ਤੇ ਗੋਲੀਬਾਰੀ ਕੀਤੀ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ । ਮਾਰੂ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਸੂਬੇ ਦੇ ਲੱਕੀ ਮਾਰਵਾਤ ਜ਼ਿਲ੍ਹੇ ਦੇ ਵਾਰਗੜ੍ਹਾ ਪੁਲਿਸ ਸਟੇਸ਼ਨ ‘ਤੇ ਹਮਲਾ ਕਰ ਦਿੱਤਾ। ਥਾਣੇ ਵਿੱਚ […]