July 7, 2024 8:05 pm

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

Dera Bassi

ਡੇਰਾਬੱਸੀ/ਐਸਏਐਸ ਨਗਰ, 1 ਦਸੰਬਰ, 2023: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ | ਡੇਰਾਬੱਸੀ (Dera […]

ਪ੍ਰਤਾਪ ਬਾਜਵਾ ਨੇ ਪੰਚਾਇਤ ਵਿਭਾਗ ਦੇ ਮੁਅੱਤਲ ਸੀਨੀਅਰ ਨੌਕਰਸ਼ਾਹਾਂ ਦੀ ਬਹਾਲੀ ਦੀ ਕੀਤੀ ਮੰਗ

Panchayat Department

ਚੰਡੀਗੜ੍ਹ, 06 ਸਤੰਬਰ 2023: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਚਾਇਤ ਵਿਭਾਗ (Panchayat Department) ਦੇ ਦੋ ਮੁਅੱਤਲ ਸੀਨੀਅਰ ਨੌਕਰਸ਼ਾਹਾਂ ਦੀ ਬਹਾਲੀ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਇਸ ਮੁੱਦੇ ‘ਤੇ ਜਾਂਚ ਕਰਨ ਤੋਂ ਭੱਜ ਰਹੀ ਹੈ, ਜਿਸ ਦਾ ਮਤਲਬ ਹੈ ਕਿ […]

ਪੰਚਾਇਤ ਵਿਭਾਗ ਨੇ ਪੀ.ਆਰ.ਆਈਜ਼ ਦੇ ਬੈਂਕ ਲੈਣ ਦੇਣ ਦੀ ਲਗਾਈ ਰੋਕ ਵਾਲਾ ਪੱਤਰ ਲਿਆ ਵਾਪਸ

Election Results

ਚੰਡੀਗੜ੍ਹ, 02 ਸਤੰਬਰ 2023: ਪੰਚਾਇਤਾਂ (Panchayats) ਭੰਗ ਕਰਨ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਨੇ ਪੀ ਆਰ ਆਈਜ਼ ਦੇ ਬੈਂਕ ਲੈਣ ਦੇਣ ਦੀ ਲਗਾਈ ਰੋਕ ਵਾਲੇ ਪੱਤਰ […]

ਸੂਬੇ ਭਰ ‘ਚ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ‘ਪਿੰਡ-ਸਰਕਾਰ ਮਿਲਣੀ’: CM ਭਗਵੰਤ ਮਾਨ

ਪਿੰਡ-ਸਰਕਾਰ ਮਿਲਣੀ

ਚੰਡੀਗੜ੍ਹ, 26 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਕੀਤੀ ਅਤੇ ਮੀਟਿਗ ਦੌਰਾਨ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਕਈ ਅਹਿਮ ਚਰਚਾਵਾਂ ਹੋਈਆਂ। ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਅਸੀਂ ‘ਪਿੰਡ-ਸਰਕਾਰ ਮਿਲਣੀ’ ਕਰਵਾਉਣ ਜਾ ਰਹੇ ਹਾਂ, ਇਹ ਮਿਲਣੀਆਂ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਤਾਂ ਜੋ […]

ਕੈਬਨਿਟ ਸਬ-ਕਮੇਟੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਦਸੰਬਰ 2023 ਤੱਕ ਪੰਚਾਇਤਾਂ ਦਾ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼

Panchayat Department

ਚੰਡੀਗੜ੍ਹ, 22 ਜੂਨ 2023: ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (Panchayat Department) ਨੂੰ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਦਾ ਦਸੰਬਰ 2023 ਤੱਕ ਸੋਸ਼ਲ ਆਡਿਟ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਸੋਸ਼ਲ ਆਡਿਟ […]

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਮੀਟਿੰਗ ਦੌਰਾਨ ਮਨਰੇਗਾ ਸਕੀਮ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਕੀਤੀ ਚਰਚਾ: CM ਮਾਨ

MGNREGA

ਚੰਡੀਗੜ੍ਹ, 16 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨਰੇਗਾ (MGNREGA) ਸਕੀਮ ਨੂੰ ਲੈ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ, ਸ ਦੌਰਾਨ ਮਨਰੇਗਾ ਸਕੀਮ ਨਾਲ ਜੁੜੇ ਕਈ ਅਹਿਮ ਮਸਲਿਆਂ ‘ਤੇ ਚਰਚਾ ਕੀਤੀ ਗਈ ਹੈ | ਇਸ ਦੇ ਨਾਲ ਹੀ ਮਨਰੇਗਾ ਦਾ ਬਜਟ ਵਧਾਉਣ ‘ਤੇ ਚਰਚਾ ਹੋਈ ਤੇ ਕਿਵੇਂ […]

ਵਿੱਤ ਮੰਤਰੀ ਨੇ ਸਿਹਤ ਵਿਭਾਗ ਅਤੇ ਪੰਚਾਇਤ ਵਿਭਾਗ ‘ਚ ਕੰਮ ਕਰਦੇ ਫ਼ਾਰਮੇਸੀ ਅਫ਼ਸਰਾਂ ਦੀਆਂ ਮੰਗਾਂ ਜਲਦ ਮੰਨਣ ਦਾ ਦਿੱਤਾ ਭਰੋਸਾ

Health Department

ਨਵਾਂਸ਼ਹਿਰ, 01 ਮਈ 2023: ਫ਼ਾਰਮੇਸੀ ਅਫਸਰਜ਼ ਐਸੋਸੀਏਸ਼ਨ ਆਫ ਪੰਜਾਬ (Health Department) ਅਤੇ ਰੂਰਲ ਹੈਲਥ ਫ਼ਾਰਮੇਸੀ ਅਫਸਰ ਐਸੋਸੀਏਸ਼ਨ (ਪੰਚਾਇਤ ਵਿਭਾਗ) ਅਤੇ ਦੋਨਾਂ ਵਿਭਾਗਾਂ ਦੇ ਦਰਜਾ ਚਾਰ ਯੂਨੀਅਨ ਵਲੋਂ ਮਿਤੀ 30 ਅਪ੍ਰੈਲ ਦਿਨ ਐਤਵਾਰ ਨੂੰ ਜਲੰਧਰ ਵਿਖੇ ਸੂਬਾ ਪੱਧਰੀ ਰੈਲੀ ਰੱਖੀ ਗਈ | ਇਥੇ ਜ਼ਿਕਰਯੋਗ ਹੈ ਕਿ ਸਾਰੇ ਫ਼ਾਰਮੇਸੀ ਅਫਸਰ ਅਤੇ ਦਰਜਾ ਚਾਰ 2006 ਤੋਂ ਪਿੰਡਾਂ ਦੀਆਂ […]

ਮੁੱਖ ਸਕੱਤਰ ਵੀ.ਕੇ ਜੰਜੂਆ ਵੱਲੋਂ ‘ਮੇਰਾ ਘਰ ਮੇਰੇ ਨਾਮ ਸਕੀਮ’ ਦੇ ਅਮਲ ਦੀ ਸਮੀਖਿਆ, ਕਾਰਜ ਛੇਤੀ ਮੁਕੰਮਲ ਕਰਨ ਦੇ ਨਿਰਦੇਸ਼

ਮੇਰਾ ਘਰ ਮੇਰੇ ਨਾਮ ਸਕੀਮ

ਚੰਡੀਗੜ੍ਹ 17 ਦਸੰਬਰ 2022 : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ ‘ਮੇਰਾ ਘਰ ਮੇਰਾ ਨਾਮ’ ਸਕੀਮ (Mera Ghar Mere Naam Scheme) ਤਹਿਤ ਚੱਲ ਰਹੇ ਕਾਰਜ ਨੂੰ ਛੇਤੀ ਤੋਂ ਛੇਤੀ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ। ਮੀਟਿੰਗ ਦੌਰਾਨ ਮੁੱਖ ਸਕੱਤਰ ਨੂੰ ਸਕੀਮ ਦੀ ਪ੍ਰਗਤੀ ਬਾਰੇ ਜਾਣੂ […]

ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ: ਕੁਲਦੀਪ ਸਿੰਘ ਧਾਲੀਵਾਲ

Panchayat Lands

ਚੰਡੀਗੜ੍ਹ 13 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ (Panchayat Lands) ‘ਤੇ ਕੀਤੇ ਗਏ ਨਾਜਾਇਜ਼ ਕਬਜੇ ਛੁਡਾਉਣ ਲਈ ਛੇਤੀ ਹੀ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ। ਪੰਜਾਬ ਦੇ ਪੇਂਡੂ ਵਿਕਾਸ ਦੇ ਪੰਚਾਇਤ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ […]

ਅੰਮ੍ਰਿਤਸਰ ‘ਚ NRI ਪਰਿਵਾਰ ਦੇ ਵਿਆਹ ਸਮਾਗਮ ‘ਚ ਹੋਏ ਹਮਲੇ ਦੀ ਪੁਲਿਸ ਕਰ ਰਹੀ ਹੈ ਨਿਰਪੱਖ ਜਾਂਚ: ਧਾਲੀਵਾਲ

ਅੰਮ੍ਰਿਤਸਰ 'ਚ NRI ਪਰਿਵਾਰ

ਅੰਮ੍ਰਿਤਸਰ 11 ਨਵੰਬਰ 2022: ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਪੰਚਾਇਤੀ ਵਿਭਾਗ ਵਿੱਚ 21 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਅੰਮ੍ਰਿਤਸਰ ਵਿਚ ਐੱਨ.ਆਰ.ਆਈ. ਪਰਿਵਾਰ ਵੱਲੋਂ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਸੀ, ਜਿਸ ਵਿੱਚ ਕੁਝ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ […]