July 4, 2024 11:24 pm

ਲਾਲਜੀਤ ਸਿੰਘ ਭੁੱਲਰ ਨੇ ਪਿੰਡ ਹਰਨਾਮਪੁਰ ‘ਚ ਕਰੀਬ 85 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

PANCHAYAT LAND

ਚੰਡੀਗੜ੍ਹ/ਰੂਪਨਗਰ, 10 ਜਨਵਰੀ 2024: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਰਾਮ ਪੰਚਾਇਤ ਹਿਰਦਾਪੁਰ ਦੇ ਪਿੰਡ ਹਰਨਾਮਪੁਰ ਦਾ ਦੌਰਾ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਕਰੀਬ 85 ਏਕੜ ਪੰਚਾਇਤੀ ਜ਼ਮੀਨ (PANCHAYAT LAND) ਤੋਂ ਕਬਜ਼ਾ ਛੁਡਵਾਇਆ । ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ […]

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

PANCHAYAT LAND

ਚੰਡੀਗੜ੍ਹ/ਮੂਨਕ (ਸੰਗਰੂਰ) , 12 ਦਸੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ (PANCHAYAT LAND) ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ […]

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ‘ਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਕੀਤੀ ਅਗਵਾਈ

Panchayat

ਡੇਰਾਬੱਸੀ/ਐਸ ਏ ਐਸ ਨਗਰ, 5 ਦਸੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ (Panchayat) ਜ਼ਮੀਨਾਂ ਦਾ ਇਕ-ਇਕ ਇੰਚ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਡੇਰਾਬਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਜਾਇਜ਼ […]

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਡੇਰਾਬੱਸੀ ਦੇ ਪਿੰਡ ਭਗਵਾਸੀ ਦੀ 53 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ

Dera Bassi

ਡੇਰਾਬੱਸੀ/ਐਸਏਐਸ ਨਗਰ, 1 ਦਸੰਬਰ, 2023: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਹੁਣ ਤੱਕ ਸੂਬੇ ਵਿੱਚ ਕਰੀਬ 12000 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ | ਡੇਰਾਬੱਸੀ (Dera […]

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

Laljit Singh Bhullar

ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ। ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ […]

ਲਾਲਜੀਤ ਸਿੰਘ ਭੁੱਲਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕਰਨ ਲਈ ਸਖ਼ਤ ਹਦਾਇਤਾਂ

Panchayat land

ਚੰਡੀਗੜ੍ਹ, 2 ਨਵੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਦੇ ਸਮੂਹ ਫ਼ੀਲਡ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ (Panchayat land)  ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਤੇਜ਼ ਕੀਤੀ ਜਾਵੇ।ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਸਮੂਹ ਡਿਵੀਜ਼ਨਲ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਹੰਗਾਮੀ ਮੀਟਿੰਗ […]

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੇਵਾਮੁਕਤ ਡੀਡੀਪੀਓ ਖ਼ਿਲਾਫ਼ FIR ਦਰਜ ਕਰਨ ਦੇ ਦਿੱਤੇ ਹੁਕਮ

Anurag Verma

ਚੰਡੀਗੜ੍ਹ, 4 ਅਗਸਤ, 2023: ਮੁੱਖ ਸਕੱਤਰ ਅਨੁਰਾਗ ਵਰਮਾ (Anurag Verma) ਨੇ 100 ਏਕੜ ਪੰਚਾਇਤੀ ਜ਼ਮੀਨ ਨਿੱਜੀ ਵਿਅਕਤੀਆਂ ਨੂੰ ਤਬਦੀਲ ਕਰਨ ਵਿੱਚ ਹੋਈਆਂ ਬੇਨਿਯਮੀਆਂ ਦਾ ਗੰਭੀਰ ਨੋਟਿਸ ਲਿਆ ਹੈ। ਇਸ ਮਾਮਲੇ ਵਿੱਚ ਮੁੱਖ ਸਕੱਤਰ ਨੇ ਵਿੱਤ ਕਮਿਸ਼ਨਰ, ਪੇਂਡੂ ਵਿਕਾਸ ਅਤੇ ਪੰਚਾਇਤ, ਪੰਜਾਬ ਨੂੰ ਸੇਵਾਮੁਕਤ ਡੀਡੀਪੀਓ ਕੁਲਦੀਪ ਸਿੰਘ ਅਤੇ ਹੋਰ ਲਾਭਪਾਤਰੀਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ […]

ਲਾਲਜੀਤ ਸਿੰਘ ਭੁੱਲਰ ਨੇ ਖੰਨਾ ‘ਚ 40 ਕਰੋੜ ਦੀ 100 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

Laljit Singh Bhullar

ਖੰਨਾ, 27 ਜੂਨ 2023: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਖੰਨਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾ ਲਿਆ। ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਲਾਲਜੀਤ ਸਿੰਘ ਭੁੱਲਰ ਨੇ ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ 850 ਏਕੜ ਰਕਬੇ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

LALJIT SINGH BHULLAR

ਚੰਡੀਗੜ੍ਹ, 14 ਜੂਨ 2023: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (LALJIT SINGH BHULLAR) ਨੇ ਅੱਜ ਪਿੰਡ ਡਡਿਆਲ (ਬਲਾਕ ਦਸੂਹਾ) ਵਿੱਚ 850 ਏਕੜ […]

ਨਜਾਇਜ਼ ਕਬਜ਼ੇ ਵਾਲੀ ਸਰਕਾਰੀ ਜ਼ਮੀਨ 31 ਮਈ ਤੱਕ ਖਾਲੀ ਕਰ ਦੇਣ, ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ, 19 ਮਈ 2023: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ 9 ਹਜ਼ਾਰ 30 ਏਕੜ ਜ਼ਮੀਨ ਪਿਛਲੇ ਸਾਲ ਜਾਰੀ ਕਰਕੇ ਸਰਕਾਰ ਨੂੰ ਦਿੱਤੀ ਗਈ ਹੈ । 14 ਮਈ ਤੋਂ ਪੰਚਾਇਤੀ ਅਤੇ ਸ਼ਾਮਲਾਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ। 14 […]