July 5, 2024 3:12 am

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 203 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ

Laljit Singh Bhullar

ਚੰਡੀਗੜ੍ਹ/ਹੁਸ਼ਿਆਰਪੁਰ, 15 ਨਵੰਬਰ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਚਲੇ ਤਲਵਾੜਾ ਬਲਾਕ ਦੇ ਪਿੰਡ ਭੰਬੋਤਾੜ ਦੀ 203 ਏਕੜ ਪੰਚਾਇਤੀ ਜ਼ਮੀਨ ਤੋਂ ਅੱਜ ਨਾਜਾਇਜ਼ ਕਬਜ਼ਾ ਛੁਡਵਾਇਆ। ਪਿੰਡ ਦੇ ਕਮਿਊਨਿਟੀ ਸੈਂਟਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਚਾਇਤ ਮੰਤਰੀ ਨੇ ਦੱਸਿਆ ਕਿ ਭੰਬੋਤਾੜ ਅਧੀਨ ਪੈਂਦੇ ਚਾਰ […]

ਲਾਲਜੀਤ ਸਿੰਘ ਭੁੱਲਰ ਨੇ ਖੰਨਾ ‘ਚ 40 ਕਰੋੜ ਦੀ 100 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

Laljit Singh Bhullar

ਖੰਨਾ, 27 ਜੂਨ 2023: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਖੰਨਾ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਜਾਇਜ਼ ਕਬਜ਼ੇ ਤੋਂ ਮੁਕਤ ਕਰਵਾ ਲਿਆ। ਕਬਜ਼ੇ ਵਾਲੀ ਜ਼ਮੀਨ ਦਾ ਕਬਜ਼ਾ ਵਾਪਸ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 134 ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ

134 ਮੁਲਾਜ਼ਮਾਂ

ਚੰਡੀਗੜ੍ਹ, 7 ਜੂਨ 2023: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਕੀਤੇ ਗਏ 134 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ […]

ਦੋ ਦਿਨਾਂ ‘ਚ 91 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਅਗਲੇ ਹਫ਼ਤੇ ਪਟਿਆਲਾ ਜ਼ਿਲ੍ਹੇ ‘ਚੋਂ 319 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਈ ਜਾਵੇਗੀ | ਇਸਦੇ ਨਾਲ ਹੀ ਪੰਚਾਇਤ ਮੰਤਰੀ ਵੱਲੋਂ ਲੋਕਾਂ ਨੂੰ ਕਬਜ਼ੇ ਛੱਡਣ ਲਈ ਖ਼ੁਦ ਹੀ ਅੱਗੇ ਆਉਣ ਦੀ ਅਪੀਲ ਕੀਤੀ | ਪਟਿਆਲਾ, 7 ਮਈ 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) […]

ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਕਬਜ਼ੇ ਛੱਡਣ ਲਈ ਖ਼ੁਦ ਹੀ ਅੱਗੇ ਆਉਣ ਨਜਾਇਜ਼ ਕਾਬਜ਼ਕਾਰ : ਕੁਲਦੀਪ ਧਾਲੀਵਾਲ

ਕੁਲਦੀਪ ਧਾਲੀਵਾਲ

ਨੈਣ ਖੁਰਦ/ਪਟਿਆਲਾ 02 ਮਈ 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭੁੱਨਰਹੇੜੀ ਬਲਾਕ ਦੇ ਪਿੰਡ ਨੈਣ ਖੁਰਦ ਵਿਖੇ ਪੁੱਜਕੇ, ਪਿਛਲੇ ਦਿਨੀਂ ਆਪਣੀ ਸਹਿਮਤੀ ਨਾਲ ਜੰਗਲਾਤ ਵਿਭਾਗ ਦੀ ਕਰੀਬ 43 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫ਼ੋਂ ਮਾਤਾ ਪਰਮਿੰਦਰ ਕੌਰ ਦੀ ਝੋਲੀ […]

ਪੰਜਾਬ ਸਰਕਾਰ ਵਲੋਂ 29 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

29 Acres Of Government Land

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਸਰਕਾਰ (Punjab Government) ਵਲੋਂ ਸੂਬੇ ‘ਚ ਨਾਜਾਇਜ ਕਬਜਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਦੌਰਾਨ ਅੱਜ ਮੋਹਾਲੀ (Mohali) ਜ਼ਿਲ੍ਹੇ ਵਿੱਚ ਸਰਕਾਰੀ ਜ਼ਮੀਨ ਉਤੇ ਕੀਤਾ ਕਬਜ਼ਾ ਅੱਜ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸ਼ਿਸਵਾਂ ਵਿੱਚ ਪੰਚਾਇਤੀ ਜ਼ਮੀਨ ਦੇ 29 ਏਕੜ ਜ਼ਮੀਨ ਉਤੇ ਕਬਜ਼ਾ […]