July 5, 2024 2:18 am

ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਦਾ ਵਾਅਦਾ ਨਿਭਾਇਆ: ਲਾਲ ਚੰਦ ਕਟਾਰੂਚੱਕ

Lal Chand Kataruchak

ਚੰਡੀਗੜ੍ਹ 17 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਆਪਣੇ ਇਸ ਵਾਅਦੇ ‘ਤੇ ਪੂਰੀ […]

ਅੰਮ੍ਰਿਤਸਰ ‘ਚ NRI ਪਰਿਵਾਰ ਦੇ ਵਿਆਹ ਸਮਾਗਮ ‘ਚ ਹੋਏ ਹਮਲੇ ਦੀ ਪੁਲਿਸ ਕਰ ਰਹੀ ਹੈ ਨਿਰਪੱਖ ਜਾਂਚ: ਧਾਲੀਵਾਲ

ਅੰਮ੍ਰਿਤਸਰ 'ਚ NRI ਪਰਿਵਾਰ

ਅੰਮ੍ਰਿਤਸਰ 11 ਨਵੰਬਰ 2022: ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਪੰਚਾਇਤੀ ਵਿਭਾਗ ਵਿੱਚ 21 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਇਸ ਦੌਰਾਨ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਅੰਮ੍ਰਿਤਸਰ ਵਿਚ ਐੱਨ.ਆਰ.ਆਈ. ਪਰਿਵਾਰ ਵੱਲੋਂ ਵਿਆਹ ਸਮਾਗਮ ਕਰਵਾਇਆ ਜਾ ਰਿਹਾ ਸੀ, ਜਿਸ ਵਿੱਚ ਕੁਝ ਸ਼ਰਾਬ ਠੇਕੇਦਾਰ ਦੇ ਕਰਿੰਦਿਆਂ ਵੱਲੋਂ […]

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ 21 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Kuldeep Dhaliwal

ਅੰਮ੍ਰਿਤਸਰ 11 ਨਵੰਬਰ 2022: ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਆਪਣੇ ਹੀ ਪੰਚਾਇਤੀ ਵਿਭਾਗ ਵਿੱਚ 21 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ | ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅੰਮ੍ਰਿਤਸਰ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੌਜਵਾਨਾਂ ਨੂੰ […]

ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ‘ਚ ਤੇਜੀ: ਲਾਲ ਚੰਦ ਕਟਾਰੂਚੱਕ

Lal Chand Kataruchak

ਚੰਡੀਗੜ੍ਹ 02 ਨਵੰਬਰ 2022: ਰਾਜ ਸਰਕਾਰ ਵੱਲੋਂ ਖਰੀਫ ਸੀਜ਼ਨ 2022-23 ਦੌਰਾਨ ਸੂਬੇ ਵਿੱਚ ਬਾਹਰਲੇ ਰਾਜਾਂ ਤੋਂ ਸਸਤੇ ਭਾਅ ਤੇ ਖਰੀਦਿਆ ਝੋਨਾ/ਚੌਲ ਪੰਜਾਬ ਰਾਜ ਵਿੱਚ ਲਿਆ ਕੇ ਵੇਚਣ ਅਤੇ ਝੋਨੇ/ ਚੌਲ ਦੀ ਬੋਗਸ ਬਿਲਿੰਗ ਨੂੰ ਰੋਕਣ ਲਈ ਮੁਹਿੰਮ ਵਿੱਚ ਤੇਜੀ ਲਿਆਂਦੇ ਹੋਏ, ਅੱਜ 2 ਟਰੱਕ ਜਬਤ ਕਰਦੇ ਹੋਏ ਫੌਜਦਾਰੀ ਕਾਰਵਾਈ ਕੀਤੀ ਗਈ ਹੈ, ਤਾਂ ਜੋ ਝੋਨੇ/ […]

ਝੋਨੇ ਦੀ ਖਰੀਦ ‘ਚ ਕੋਈ ਵੀ ਬੇਨਿਯਮੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕਟਾਰੂਚੱਕ

Lal Chand Kataruchak

ਚੰਡੀਗੜ੍ਹ 31 ਅਕਤੂਬਰ 2022: ਸੂਬਾ ਸਰਕਾਰ ਵੱਲੋਂ ਚਲਦੇ ਸੀਜਨ ਦੌਰਾਨ ਝੋਨੇ ਦੀ ਸਰਕਾਰੀ ਖਰੀਦ ਵਿੱਚ ਕੋਈ ਵੀ ਬੇਨਿਯਮੀ ਨੂੰ ਸਹਿਣ ਨਾ ਕਰਨ ਦੀ ਨੀਤੀ ਉੱਤੇ ਪੁਰਜ਼ੋਰ ਢੰਗ ਨਾਲ ਪਹਿਰਾ ਦਿੱਤਾ ਜਾ ਰਿਹਾ ਹੈ ਅਤੇ ਬੇਨਿਯਮੀਆਂ ਕਰਨ ਵਾਲਿਆਂ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ ਕਿਉਂਜੋ ਇਕ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਲੋਕਾਂ ਨੂੰ ਮੁਹੱਈਆ ਕਰਵਾਉਣ ਦਾ […]

ਸੂਬੇ ਦੀਆਂ ਮੰਡੀਆਂ ਅਤੇ ਲਿੰਕ ਸੜਕਾਂ ਦੇ ਸੁਧਾਰ ਲਈ ਖ਼ਰਚੇ ਜਾਣਗੇ 1760 ਕਰੋੜ ਰੁਪਏ: ਕੁਲਦੀਪ ਸਿੰਘ ਧਾਲੀਵਾਲ

Kuldeep Singh Dhaliwal

ਪੋਜੇਵਾਲ 17 ਅਗਸਤ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਐਨ ਆਰ ਆਈਜ਼ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਰਾਜ ਦੀਆਂ ਮੰਡੀਆਂ ਅਤੇ ਲਿੰਕ ਸੜਕਾਂ ਦੇ ਸੁਧਾਰ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਤਹਿਤ 1760 ਕਰੋੜ ਰੁਪਏ […]

ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਰਿਪੋਰਟ CM ਮਾਨ ਨੂੰ ਸੋਂਪੀ

ਭਗਤੂਪੁਰਾ ਜ਼ਮੀਨ

ਚੰਡੀਗੜ੍ਹ 29 ਜੁਲਾਈ 2022: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਸ਼ਾਮ ਨੂੰ ਅਮ੍ਰਿਤਸਰ ਦੇ ਪਿੰਡ ਭਗਤੂਪੁਰਾ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੀ ਦਿੱਤੀ ਹੈ | ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਚਾਇਤ ਵਿਭਾਗ ਨੇ 20 ਮਈ ਨੂੰ ਤਿੰਨ ਮੈਂਬਰੀ ਜਾਂਚ […]

CM ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ‘ਚ ਨਜਾਇਜ਼ ਕਬਜੇ ਛੁਡਾਓੁਣ ਸੰਬੰਧੀ ਹੈਲਪਲਾਈਨ ਨੰਬਰ ਜਾਰੀ

Sangrur

ਚੰਡੀਗੜ੍ਹ 18 ਮਈ 2022: ਪੰਜਾਬ ਸਰਕਾਰ ਵਲੋਂ ਸੂਬੇ ‘ਚ ਨਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ | ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਵੱਖ ਵੱਖ ਇਲਾਕਿਆਂ ਤੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਾਏ ਗਏ ਹਨ | ਇਸਦੇ ਚਲਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਿਲ੍ਹਾ ਸੰਗਰੂਰ (Sangrur) ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ […]

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਉਪ ਮੰਡਲ ਅਫ਼ਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Sub Divisional Officers

ਚੰਡੀਗ੍ਹੜ 16 ਮਈ 2022: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਮੁਹਾਲੀ ਵਿਖੇ ਨਵ-ਨਿਯੁਕਤ ਉਪ ਮੰਡਲ ਅਫਸਰਾਂ (ਪ.ਰ.) ਅਤੇ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ । ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਨੇ ਨਵ ਨਿਯੁਕਤ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਤੋਂ ਦੂਰ ਰਹਿਣ ਅਤੇ ਜਨਤਾ ਦੀ ਸੇਵਾ ‘ਚ ਖੁਦ ਨੂੰ […]

ਪੰਜਾਬ ਸਰਕਾਰ ਵਲੋਂ 29 ਏਕੜ ਸਰਕਾਰੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ

29 Acres Of Government Land

ਚੰਡੀਗੜ੍ਹ 28 ਅਪ੍ਰੈਲ 2022: ਪੰਜਾਬ ਸਰਕਾਰ (Punjab Government) ਵਲੋਂ ਸੂਬੇ ‘ਚ ਨਾਜਾਇਜ ਕਬਜਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ | ਇਸ ਦੌਰਾਨ ਅੱਜ ਮੋਹਾਲੀ (Mohali) ਜ਼ਿਲ੍ਹੇ ਵਿੱਚ ਸਰਕਾਰੀ ਜ਼ਮੀਨ ਉਤੇ ਕੀਤਾ ਕਬਜ਼ਾ ਅੱਜ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸ਼ਿਸਵਾਂ ਵਿੱਚ ਪੰਚਾਇਤੀ ਜ਼ਮੀਨ ਦੇ 29 ਏਕੜ ਜ਼ਮੀਨ ਉਤੇ ਕਬਜ਼ਾ […]