July 7, 2024 4:39 pm

”ਜਾਗ ਭੈਣੇ ਜਾਗ” ਮੁਹਿੰਮ ਤਹਿਤ ਬਠਿੰਡਾ, ਪਟਿਆਲਾ, ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ‘ਚ ਹੋਣਗੀਆਂ ਬੀਬੀਆਂ ਦੀ ਪੰਚਾਇਤਾਂ

Women's panchayats

ਮੋਹਾਲੀ 02 ਮਈ 2024: ਇਸ ਵਾਰ ‘ਪਾਰ 70’ ਦੇ ਨਾਅਰੇ ਨਾਲ ਵੋਟ ਪ੍ਰਤੀਸ਼ਤਤਾ ਵਧਾਉਣ ਲਈ ਚੋਣ ਕਮਿਸ਼ਨ ਵੱਲੋਂ ਚਲਾਏ ਜਾ ਰਹੇ ਸਵੀਪ ਪ੍ਰੋਗਰਾਮਾਂ ਵਿੱਚ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਵੀ ਭਾਗੀਦਾਰ ਬਣੇਗਾ। ਟਰੱਸਟ ਪੰਜਾਬ ਦੀਆਂ ਪੇਂਡੂ ਬੀਬੀਆਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗਾ। ਇਸ ਦੇ ਲਈ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਮਹਿਲਾ ਪੰਚਾਇਤਾਂ […]

ਹਰਿਆਣਾ: ਖੇਡ ਨਰਸਰੀਆਂ ਸਥਾਪਤ ਕਰਨ ਲਈ ਸਰਕਾਰੀ, ਨਿੱਜੀ ਵਿੱਦਿਅਕ ਸੰਸਥਾਵਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ

TRIALS

ਚੰਡੀਗੜ੍ਹ, 2 ਮਾਰਚ 2024: ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਹਰਿਆਣਾ ਖੇਡ ਵਿਭਾਗ ਸਾਲ 2024-25 ਵਿਚ ਖੇਡ ਨਰਸਰੀਆਂ (sports nurseries) ਦੀ ਸਥਾਪਨਾ ਲਈ ਸਰਕਾਰੀ, ਨਿੱਜੀ ਵਿਦਿਅਕ ਸੰਸਥਾਵਾਂ, ਪੰਚਾਇਤਾਂ ਅਤੇ ਨਿੱਜੀ ਖੇਡ ਸੰਸਥਾਵਾਂ ਤੋਂ 15 ਮਾਰਚ, 2024 ਤੱਕ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ […]

ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤਾਂ ਨੂੰ ਕੀਤੀਆਂ ਭੰਗ

Anganwadi Centers

ਚੰਡੀਗੜ੍ਹ, 28 ਫਰਵਰੀ 2024: ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਾਰਜਕਾਲ ਪੂਰਾ ਕਰ ਚੁੱਕੀਆਂ ਪੰਚਾਇਤਾਂ (Panchayats) ਨੂੰ ਭੰਗ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਪੰਜਾਬ ‘ਚ ਦਸੰਬਰ 2018 ‘ਚ ਪੰਚਾਇਤੀ ਚੋਣਾਂ ਹੋਈਆਂ ਸਨ ਜਿਸ ਵਿਚ 13276 ਸਰਪੰਚ ਤੇ 83831 ਪੰਚਾਂ ਦੀ ਚੋਣ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਇਸ ਸੰਬੰਧੀ ਇੱਕ ਨੋਟੀਫਿਕੇਸ਼ਨ ਜਾਰੀ […]

ਹਰਿਆਣਾ ‘ਚ ਵਿਕਸਿਤ ਭਾਰਤ ਸੰਕਲਪ ਯਾਤਰਾ ਹੁਣ ਤੱਕ 1211 ਪਿੰਡ ਪੰਚਾਇਤਾਂ/ਵਾਰਡਾਂ ‘ਚ ਪਹੁੰਚੀ

Bharat Sankalp Yatra

ਚੰਡੀਗੜ੍ਹ, 12 ਦਸੰਬਰ 2023: ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਉਦੇਸ਼ ਨਾਲ ਪੂਰੇ ਦੇਸ਼ ਵਿਚ ਜਾਰੀ ਵਿਕਸਿਤ ਭਾਰਤ ਸੰਕਲਪ ਯਾਤਰਾ ਹਰਿਆਣਾ ਵਿਚ ਹੁਣ ਤਕ 1211 ਗ੍ਰਾਮ ਪੰਚਾਇਤਾਂ/ਵਾਰਡਾਂ ਨੂੰ ਕਵਰ ਕਰ ਚੁੱਕੀ ਹੈ, ਜਿਸ ਵਿਚ 6 ਲੱਖ 20 ਹਜਾਰ ਤੋਂ ਵੱਧ ਲੋਕਾਂ ਨੇ ਆਪਣੀ ਭਾਗੀਦਾਰੀ ਯਕੀਨੀ ਕੀਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਦੇ ਯਤਨਾਂ (Bharat Sankalp […]

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ ਸਰਫ਼ੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ

ਸਹਿਕਾਰੀ ਸਭਾਵਾਂ

ਐੱਸ.ਏ.ਐੱਸ ਨਗਰ, 26 ਅਕਤੂਬਰ, 2023: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜ ਕੇ ਬਦਲਵੇਂ ਪ੍ਰਬੰਧਾਂ ਰਾਹੀਂ ਇਸ ਦੀ ਸੰਭਾਲ ਕਰਨ ਦੇ ਕੀਤੇ ਜਾ ਰਹੇ ਉਪਰਾਲਿਆਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਜ਼ਿਲ੍ਹਾ ਪ੍ਰਬਧਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ ਜ਼ਿਲੇ੍ਹ ਦੀਆਂ ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ (Cooperative Societies) […]

ਪੰਚਾਇਤ ਵਿਭਾਗ ਨੇ ਪੀ.ਆਰ.ਆਈਜ਼ ਦੇ ਬੈਂਕ ਲੈਣ ਦੇਣ ਦੀ ਲਗਾਈ ਰੋਕ ਵਾਲਾ ਪੱਤਰ ਲਿਆ ਵਾਪਸ

Election Results

ਚੰਡੀਗੜ੍ਹ, 02 ਸਤੰਬਰ 2023: ਪੰਚਾਇਤਾਂ (Panchayats) ਭੰਗ ਕਰਨ ਦਾ ਫੈਸਲਾ ਵਾਪਸ ਲੈਣ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ‘ਆਪ’ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ। ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਨੇ ਪੀ ਆਰ ਆਈਜ਼ ਦੇ ਬੈਂਕ ਲੈਣ ਦੇਣ ਦੀ ਲਗਾਈ ਰੋਕ ਵਾਲੇ ਪੱਤਰ […]

ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤੀ ਰਾਜ ਮੰਤਰੀ ਦਾ ਮੰਗਿਆ ਅਸਤੀਫਾ

Shiromani Akali Dal

ਚੰਡੀਗੜ੍ਹ, 1 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਪੰਚਾਇਤਾਂ ਭੰਗ ਕਰ ਕੇ ਜ਼ਮੀਨੀ ਪੱਧਰ ’ਤੇ ਲੋਕਤੰਤਰ ਦਾ ਕਤਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਚਾਇਤ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਮੰਗਿਆ ਤੇ ਜਿਸਨੇ ਸਰਕਾਰ ਨੂੰ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ। […]

ਪੰਚਾਇਤਾਂ ਭੰਗ ਕਰਨ ਦਾ ਫੈਸਲਾ ਖ਼ੁਦ ਮੁੱਖ ਮੰਤਰੀ ਨੇ ਲਿਆ, ਅਧਿਕਾਰੀਆਂ `ਤੇ ਦੋਸ਼ ਮੜਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਾ ਕਰੇ ਸਰਕਾਰ: ਪਰਮਿੰਦਰ ਸਿੰਘ ਢੀਂਡਸਾ

Parminder Singh Dhindsa

ਚੰਡੀਗੜ੍ਹ, 1 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਚਇਤਾਂ (Panchayats) ਭੰਗ ਕਰਨ ਦਾ ਫੈਸਲਾ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਝਾੜ ਤੋਂ ਬਾਅਦ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈਂਦਿਆਂ ਇਸ ਦਾ ਸਾਰਾ […]

ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ 2 IAS ਅਧਿਕਾਰੀਆਂ ਦੀ ਮੁਅੱਤਲੀ ‘ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ

Panchayats

ਚੰਡੀਗੜ੍ਹ, 01 ਸਤੰਬਰ 2023: ਪੰਜਾਬ ‘ਚ ਪੰਚਾਇਤਾਂ (Panchayats) ਭੰਗ ਕਰਨ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਵਾਪਸ ਲੈਣ ਤੇ ਸਵਾਲ ਚੁੱਕੇ ਹਨ ਅਤੇ ਇਕ ਸਰਕਾਰੀ ਦਸਤਾਵੇਜ਼ ਸਾਂਝਾ ਕਰਕੇ ਕਿਹਾ ਹੈ ਕਿ, ਇਹ […]

ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਸਿੰਘ ਭੁੱਲਰ

ਸ਼ਮਸ਼ਾਨਘਾਟ

ਚੰਡੀਗੜ੍ਹ, 31 ਅਗਸਤ 2023: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ (panchayats) ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ […]