July 7, 2024 7:33 pm

ਪੰਜਾਬ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਲਈ 48.91 ਕਰੋੜ ਰੁਪਏ ਦੀ ਰਾਸ਼ੀ ਜਾਰੀ

RANGLA PUNJAB

ਚੰਡੀਗੜ੍ਹ, 25 ਅਗਸਤ 2023: ਪੰਜਾਬ ਯੂਨੀਵਰਸਿਟੀ (Panjab University) ਚੰਡੀਗੜ੍ਹ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 48.91 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਕੀਤੀ ਹੈ। ਇਸ ਵਿੱਚ ਕੁੜੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਤੇ ਮੁੰਡਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਮੁੱਖ ਮੰਤਰੀ ਨੇ […]

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਨੇ ਦਿੱਤਾ ਅਸਤੀਫਾ

Panjab University Chandigarh

ਚੰਡੀਗੜ੍ਹ 16 ਜਨਵਰੀ 2023: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ (Prof. Raj Kumar) ਨੇ ਅਸਤੀਫਾ ਦੇ ਦਿੱਤਾ ਹੈ। ਦੱਸ ਦੇਈਏ ਕਿ ਉਨ੍ਹਾਂ ਦੀ ਥਾਂ ਰੇਣੂ ਵਿਜ ਨੂੰ 16 ਜਨਵਰੀ ਤੋਂ ਕਾਰਜਕਾਰੀ ਉਪ ਕੁਲਪਤੀ ਬਣਾਇਆ ਗਿਆ ਹੈ। ਉਹ ਅਗਲੇ ਹੁਕਮਾਂ ਤੱਕ ਇਹ ਅਹੁਦਾ ਸੰਭਾਲਣਗੇ । ਵਾਈਸ ਚਾਂਸਲਰ ਪ੍ਰੋ ਰਾਜ ਕੁਮਾਰ […]

ਅਮਰੀਕਾ ਤੋਂ ਪਰਤਿਆ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਵਿਦਿਆਰਥੀ ਕੋਰੋਨਾ ਪਾਜ਼ੇਟਿਵ

Corona

ਚੰਡੀਗੜ੍ਹ 29 ਦਸੰਬਰ 2022: ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਦਸਤਕ ਦਿੱਤੀ ਹੈ। ਭਾਰਤ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜਾਬ ਵਿੱਚ ਵੀ ਇਸ ਦੇ ਅੰਕੜੇ ਵਧਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ‘ਚ ਵੀ ਇਕ ਕਰੋਨਾ ਦਾ ਮਾਮਲਾ ਸਾਹਮਣੇ ਆਉਣ ਦੀ ਖ਼ਬਰ ਹੈ। ਪ੍ਰਾਪਤ […]

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੂਬਾ ਸਰਕਾਰ ਨੂੰ ਲਿਆ ਕਰੜੇ ਹੱਥੀਂ

Heritage Festival

ਸ੍ਰੀ ਮੁਕਤਸਰ ਸਾਹਿਬ 19 ਅਕਤੂਬਰ 2022: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਯੂਥ ਐਂਡ ਹੈਰੀਟੇਜ ਫੈਸਟੀਵਲ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਦੇ ਚੱਲਦੇ ਸ੍ਰੀ ਮੁਕਤਸਰ ਸਾਹਿਬ ਜੋਨ ਮੁਕਾਬਲੇ ਪਿੰਡ ਬਾਦਲ ਦੇ ਦਸਮੇਸ਼ ਗਰਲਜ਼ ਕਾਲਜ ਵਿਚ ਕਰਵਾਏ ਜਾ ਰਹੇ ਹਨ । ਜਿਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸ਼ਹਿਬ ਦੇ ਨਾਲ ਨਾਲ ਜ਼ਿਲ੍ਹਾ ਫਾਜਲਿਕਾ ਦੇ ਕਾਲਜਾ ਦੇ ਵਿਦਿਆਰਥੀ ਭਾਗ ਲੈ […]

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵਿਦਿਆਰਥੀ ਕੌਂਸਲ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ

Panjab University Chandigarh

ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਵਲੋਂ ਵਿਦਿਆਰਥੀ ਕੌਂਸਲ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ, ਇਸ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਲਈ ਨਾਮਜ਼ਦਗੀਆਂ 12 ਅਕਤੂਬਰ ਤੋਂ ਭਰੀਆਂ ਜਾਣਗੀਆਂ ਅਤੇ 18 ਅਕਤੂਬਰ, 2022 ਨੂੰ ਚੋਣਾਂ ਹੋਣਗੀਆਂ।

ਪੰਜਾਬ ਯੂਨੀਵਰਸਿਟੀ ਨੇ ਦਾਖ਼ਲਾ ਪ੍ਰੀਖਿਆਵਾਂ ਦੀ ਤਾਰੀਖਾਂ ‘ਚ ਕੀਤਾ ਬਦਲਾਵ

Panjab University

ਚੰਡੀਗੜ੍ਹ 22 ਜੂਨ 2022: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (ਪੀ.ਯੂ. ਚੰਡੀਗੜ੍ਹ) ਪ੍ਰਸ਼ਾਸਨ ਵਲੋਂ ਲਗਾਤਾਰ ਵੱਖ-ਵੱਖ ਦਾਖ਼ਲਾ ਪ੍ਰੀਖਿਆਵਾਂ ਤਾਰੀਖਾਂ ‘ਚ ਬਦਲਾਵ ਕੀਤਾ ਜਾ ਰਿਹਾ ਹੈ । ਇਸ ਦੌਰਾਨ ਬੀਤੇ ਦਿਨ ਮੰਗਲਵਾਰ ਨੂੰ ਯੂਨੀਵਰਸਿਟੀ ਨੇ ਹੁਣ ਵੱਖ-ਵੱਖ ਅੰਡਰਗ੍ਰੈਜੁਏਟ ਕੋਰਸਾਂ ਵਿੱਚ ਦਾਖਲੇ ਲਈ ਪ੍ਰਸਤਾਵਿਤ PU-CET (UG) ਲਈ ਦਾਖਲੇ ਦੀ ਮਿਤੀ ‘ਚ ਬਦਲਾਵ ਕੀਤਾ ਹੈ । ਪੰਜਾਬ ਯੂਨੀਵਰਸਿਟੀ ਨੇ ਪਹਿਲਾਂ ਅੰਡਰ […]

ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਦੇ ਮੁੱਦੇ ‘ਤੇ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਆਇਆ ਸਾਹਮਣੇ

Panjab University

ਚੰਡੀਗੜ੍ਹ 25 ਮਈ 2022: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਦੇ ਮੁੱਦੇ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ | ਇਸ ਦੌਰਾਨ ਵੱਖ ਵੱਖ ਆਗੂਆਂ ਵਲੋਂ ਇਸ ਸੰਬੰਧੀ ਆਪਣਾ ਪ੍ਰਤੀਕਰਮ ਪੰਜਾਬ ਸਰਕਾਰ ਨੂੰ ਦੇ ਰਹੇ ਹਨ | ਇਸ ਦੌਰਾਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]

ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਲਈ ਗ੍ਰਹਿ ਮੰਤਰਾਲੇ ਨਾਲ ਵਿਚਾਰ ਕਰਨ ਦੇ ਦਿੱਤੇ ਹੁਕਮ

Panjab University

ਚੰਡੀਗੜ੍ਹ 24 ਮਈ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਕੇਂਦਰ ਸਰਕਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University) ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਦੇ ਮੁੱਦੇ ‘ਤੇ ਗ੍ਰਹਿ ਮੰਤਰਾਲੇ ਅਤੇ ਸਿੱਖਿਆ ਮੰਤਰਾਲੇ ਨਾਲ ਵਿਚਾਰ ਕਰਨ । ਇਸ ਦੌਰਾਨ ਜਸਟਿਸ ਰਾਜਬੀਰ ਸਹਿਰਾਵਤ ਦੇ ਡਿਵੀਜ਼ਨ ਬੈਂਚ ਨੇ ਡਾ: ਸੰਗੀਤਾ ਭੱਲਾ ਵੱਲੋਂ ਪੰਜਾਬ ਰਾਜ ਅਤੇ ਹੋਰਾਂ ਖ਼ਿਲਾਫ਼ ਦਾਇਰ […]

ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦੇ ਚੰਡੀਗੜ੍ਹ ਪਹੁੰਚਣ ‘ਤੇ CM ਭਗਵੰਤ ਮਾਨ ਅਤੇ CM ਖੱਟਰ ਨੇ ਕੀਤਾ ਸਵਾਗਤ

Venkaiah Naidu

ਚੰਡੀਗੜ੍ਹ 06 ਮਈ 2022: ਦੇਸ਼ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ (Vice President M. Venkaiah Naidu)ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (Panjab University Chandigarh) ‘ਚ ਹੋਣ ਵਾਲੇ 69ਵੇਂ ਕਨਵੋਕੇਸ਼ਨ ਸਮਾਰੋਹ ‘ਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਗਏ ਹਨ। ਇਸ ਮੌਕੇ ‘ਤੇ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉਪ ਰਾਸ਼ਟਰਪਤੀ ਦਾ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ […]

PU ਚੰਡੀਗੜ੍ਹ ਦੀ ਸਾਲਾਨਾ ਕਨਵੋਕੇਸ਼ਨ ‘ਚ ਵੈਂਕਈਆ ਨਾਇਡੂ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

PU Chandigarh

ਚੰਡੀਗੜ੍ਹ 06 ਅਪ੍ਰੈਲ 2022: ਕੋਰੋਨਾ ਮਹਾਮਾਰੀ ਕਾਰਨ ਦੋ ਸਾਲਾਂ ਬਾਅਦ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ (PU Chandigarh) ਦੀ 69ਵੀਂ ਸਾਲਾਨਾ ਕਨਵੋਕੇਸ਼ਨ 6 ਮਈ ਨੂੰ ਹੋਣ ਜਾ ਰਹੀ ਹੈ | ਜੋ ਕਿ ਵਿਦਿਆਰਥੀ ਲਈ ਵੱਡੀ ਖੁਸ਼ਖਬਰੀ ਹੈ। ​​ਸੂਤਰਾਂ ਅਨੁਸਾਰ ਦੇਸ਼ ਦੇ ਉਪ ਰਾਸ਼ਟਰਪਤੀ ਤੇ ਪੀਯੂ ਦੇ ਚਾਂਸਲਰ ਐਮ ਵੈਂਕਈਆ ਨਾਇਡੂ ਕਨਵੋਕੇਸ਼ਨ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ […]