July 5, 2024 1:07 am

Lok Sabha: ਲੋਕ ਸਭਾ ‘ਚ NEET-UG ਪ੍ਰੀਖਿਆ ਮੁੱਦੇ ‘ਤੇ ਭਾਰੀ ਹੰਗਾਮਾ, ਸਦਨ ਦੀ ਕਾਰਵਾਈ 1 ਜੁਲਾਈ ਤੱਕ ਮੁਲਤਵੀ

Lok Sabha

ਚੰਡੀਗੜ੍ਹ, 28 ਜੂਨ 2024: ਅੱਜ ਸੰਸਦ ਦੇ ਇਜਲਾਸ ਦਾ ਪੰਜਵਾਂ ਦਿਨ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਦੇ ਮਤੇ ਤੋਂ ਸਦਨ (Lok Sabha) ਦੀ ਕਾਰਵਾਈ ਸ਼ੁਰੂ ਹੋਈ | ਇਸਦੇ ਕੁਝ ਮਿੰਟਾਂ ਬਾਅਦ ਸੰਸਦ ਭਾਰੀ ਹੰਗਾਮੇ ਦੀ ਭੇਂਟ ਚੜ ਗਈ | ਇਸਤੋਂ ਪਹਿਲਾਂ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਫਿਰ ਮੁੜ ਕਾਰਵਾਈ […]

ਪੇਪਰ ਲੀਕ ਮਾਮਲਾ: ED ਵੱਲੋਂ ਗੋਵਿੰਦ ਸਿੰਘ ਦੋਤਾਸਾਰਾ ਦੇ ਘਰ ਛਾਪੇਮਾਰੀ, CM ਅਸ਼ੋਕ ਗਹਿਲੋਤ ਦੇ ਪੁੱਤ ਨੂੰ ਸੰਮਨ ਜਾਰੀ

ED

ਚੰਡੀਗੜ੍ਹ, 26 ਅਕਤੂਬਰ, 2023: ਰਾਜਸਥਾਨ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਈਡੀ (ED) ਦੇ ਛਾਪੇ ਨੇ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੀਰਵਾਰ ਸਵੇਰੇ ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਦੋਤਾਸਰਾ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ। ਪੇਪਰ ਲੀਕ ਮਾਮਲੇ ‘ਚ ਈਡੀ ਦੀ ਟੀਮ ਨੇ ਸਿਵਲ ਲਾਈਨ ਦੋਤਾਸਰਾ ਸਥਿਤ ਸਰਕਾਰੀ ਰਿਹਾਇਸ਼ ‘ਤੇ ਛਾਪਾ ਮਾਰਿਆ। […]

ਤੇਲੰਗਾਨਾ ਭਾਜਪਾ ਪ੍ਰਧਾਨ ਬੰਦੀ ਸੰਜੇ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ, BJP ਵਲੋਂ ਰੋਸ ਪ੍ਰਦਰਸ਼ਨ ਦਾ ਐਲਾਨ

Bandi Sanjay Kumar

ਚੰਡੀਗੜ੍ਹ, 05 ਅਪ੍ਰੈਲ 2023: ਤੇਲੰਗਾਨਾ ਭਾਜਪਾ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਬੰਦੀ ਸੰਜੇ ਕੁਮਾਰ (Bandi Sanjay Kumar) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਬੁੱਧਵਾਰ ਅੱਧੀ ਰਾਤ ਤੋਂ ਬਾਅਦ ਕਰੀਮਨਗਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ । ਖਬਰਾਂ ਮੁਤਾਬਕ ਕਥਿਤ ਤੌਰ ‘ਤੇ ਪੁਲਿਸ ਇਕ ਟੀਮ ਕਰੀਮਨਗਰ ਸਥਿਤ ਸੰਸਦ ਮੈਂਬਰ […]

12ਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਦੇ ਪੇਪਰ ਲੀਕ ਮਾਮਲੇ ‘ਚ ਪੁਲਿਸ ਵਲੋਂ 2 ਜਣੇ ਗ੍ਰਿਫਤਾਰ

bribe

ਚੰਡੀਗੜ੍ਹ, 09 ਮਾਰਚ 2023: ਪੁਲਿਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਮਾਮਲੇ (Paper Leak Case) ਵਿੱਚ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮੁਲਜਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ […]