July 7, 2024 9:46 pm

ਹਰਭਜਨ ਸਿੰਘ ਈ.ਟੀ.ਓ ਨੇ PSPCL ਅਧਿਕਾਰੀ ਰਾਜਕੁਮਾਰ ਨੂੰ ਪੈਰਾ ਏਸ਼ੀਅਨ ਖੇਡਾਂ ‘ਚ ਚਾਂਦੀ ਦਾ ਤਮਗਾ ਜਿੱਤਣ ਲਈ ਵਧਾਈ ਦਿੱਤੀ

PARA ASIAN GAMES

ਚੰਡੀਗੜ੍ਹ, 28 ਅਕਤੂਬਰ 2023: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ (PARA ASIAN GAMES) ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਨਾ ਸਿਰਫ਼ ਆਪਣੀ ਸੰਸਥਾ ਸਗੋਂ ਦੇਸ਼ […]